Home Blog Page 2208
ਨਵੀਂ ਦਿੱਲੀ . ਚੋਣਾਂ ਵਿਚਾਲੇ ਆਮ ਆਦਮੀ ਪਾਰਟੀ ਦੇ ਇੱਕ ਵਰਕਰ ਨੂੰ ਕਾਂਗਰਸ ਦੀ ਲੀਡਰ ਅਲਕਾ ਲਾਂਬਾ ਨੇ ਥੱਪੜ ਜੜ ਦਿੱਤਾ ਹੈ। ਥੱਪੜ ਮਾਰੇ ਜਾਣ ਦਾ ਵੀਡੀਓ ਵਾਇਰਲ ਹੋ ਰਿਹਾ ਹੈ। ਇਹ ਵੀਡਿਓ ਇੱਕ ਪੋਲਿੰਗ ਬੂਥ ਦੇ ਬਾਹਰ ਦਾ ਹੈ। ਅਲਕਾ ਲਾਂਬਾ ਆਪਣੇ ਸਮੱਰਥਕਾਂ ਨਾਲ ਗੱਲਬਾਤ ਕਰ ਰਹੇ ਸਨ ਇਸ ਵਿਚਾਲੇ ਇੱਕ ਨੌਜਵਾਨ ਉਹਨਾਂ ਨਾਲ ਕਿਸੇ ਮਸਲੇ ਤੇ ਬਹਿਸ...
ਮੋਹਾਲੀ. ਖਰੜ 'ਚ ਅੱਜ ਸਵੇਰੇ ਇੱਕ ਤਿੰਨ ਮੰਜਲਾ ਇਮਾਰਤ ਦੇ ਡਿੱਗਣ ਦੀ ਖਬਰ ਹੈ। ਤਾਜਾ ਜਾਣਕਾਰੀ ਮੁਤਾਬਿਕ ਇਮਾਰਤ ਦੇ ਡਿੱਗਣ ਕਰਕੇ ਮਲਬੇ ਹੇਠਾਂ ਕਈ ਲੋਕ ਦੱਬੇ ਹੋਏ ਹਨ। ਪੁਲਸ, ਪ੍ਰਸ਼ਾਸਨ ਤੇ ਸਥਾਨਕ ਲੌਕ ਮਲਬੇ ਹੇਠ ਦੱਬੇ ਲੋਕਾਂ ਨੂੰ ਕੱਢਣ ਲਈ ਰਾਹਤ ਤੇ ਬਚਾਅ ਕਾਰਜ ਵਿੱਚ ਲੱਗੇ ਹੋਏ ਹਨ। ਇਹ ਖਬਰ ਲਗਾਤਾਰ ਅਪਡੇਟ ਹੋ ਰਹੀ ਹੈ। ਜਿਵੇਂ-ਜਿਵੇਂ ਜਾਣਕਾਰੀ ਮਿਲੇਗੀ, ਇਸ...
ਚੰਡੀਗੜ. ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਆਪਣੀ ਸਰਕਾਰ ਵੱਲੋਂ ਸੂਬੇ ਵਿੱਚ ਰੋਜ਼ਗਾਰ ਪੈਦਾ ਕਰਨ ਦੇ ਕੀਤੇ ਦਾਅਵਿਆਂ ਨੂੰ ਸਬੂਤਾਂ ਸਮੇਤ ਜਾਰੀ ਕੀਤਾ ਹੈ। ਅਕਾਲੀਆਂ ਨੂੰ ਕਰਾਰਾ ਜਵਾਬ ਦਿੰਦਿਆਂ ਉਹਨਾਂ ਕਿਹਾ ਕਿ ਹੁਣ ਅਕਾਲੀ ਆਗੂ ਸੂਬੇ ਦੇ ਲੋਕਾਂ ਨੂੰ ਬੇਸ਼ਰਮੀ ਨਾਲ ਝੂਠ ਬੋਲ ਕੇ ਗੁੰਮਰਾਹ ਕਰਨ ਬਦਲੇ ਮੁਆਫੀ ਮੰਗਣ। ਮੁੱਖ ਮੰਤਰੀ ਨੇ ਆਂਕੜਿਆਂ ਨਾਲ ਅਸਲ ਵੇਰਵੇ ਜਾਰੀ...
ਨਵੀਂ ਦਿੱਲੀ. ਦਿੱਲੀ ਵਿਧਾਨ ਸਭਾ ਚੌਣਾਂ ‘ਚ ਵੋਟਿੰਗ ਦੌਰਾਨ ਇੱਕ ਚੋਣ ਅਧਿਕਾਰੀ ਦੀ ਮੌਤ ਨਾਲ ਹੜਕੰਪ ਮੱਚ ਗਿਆ ਹੈ। ਚੋਣ ਅਧਿਕਾਰੀ ਦੀ ਮੌਤ ਦੀ ਇਹ ਘਟਨਾ ਉੱਤਰ-ਪੂਰਬੀ ਦਿੱਲੀ ਖੇਤਰ ਦੀ ਹੈ। ਨਿਉਜ਼ ਏਜੰਸੀ ਏਐਨਆਈ ਦੇ ਅਨੁਸਾਰ, ਇਹ ਦੁਖਦਾਈ ਘਟਨਾ ਉੱਤਰ-ਪੂਰਬੀ ਦਿੱਲੀ ਦੇ ਬਾਬਰਪੁਰ ਪ੍ਰਾਇਮਰੀ ਸਕੂਲ ਦੇ ਪੋਲਿੰਗ ਸੈਂਟਰ ਵਿੱਖੇ ਹੋਈ ਹੈ। ਜਾਣਕਾਰੀ ਮੁਤਾਬਿਕ ਡਿਉਟੀ ਦੌਰਾਨ ਮਰਨ ਵਾਲੇ ਚੋਣ ਅਧਿਕਾਰੀ ਦਾ ਨਾਮ...
ਨਵੀਂ ਦਿੱਲੀ. ਦਿੱਲੀ ਚੋਣਾਂ ਨੂੰ ਲੈ ਕੇ ਸ਼ਾਹੀਨ ਬਾਗ ਇਲਾਕਾ ਪਿੱਛਲੇ ਕਾਫੀ ਸਮੇਂ ਤੋਂ ਐਨਆਰਸੀ ਕਾਨੂੰਨ ਨੂੰ ਲੈ ਕੇ ਸੁਰਖਿਆਂ ਵਿੱਚ ਬਣਿਆ ਹੋਇਆ ਹੈ। ਅੱਜ ਸਵੇਰ ਤੋਂ ਦਿੱਲੀ ਦੀਆਂ 70 ਸੀਟਾਂ ਤੇ ਵੋਟਿੰਗ ਸ਼ੁਰੂ ਹੋ ਚੁੱਕੀ ਹੈ। ਜਿਸ ਨੂੰ ਲੈ ਕੇ ਸ਼ਾਹੀਨ ਬਾਗ ਦੇ ਵੋਟਰਾਂ ਵਿੱਚ ਕਾਫੀ ਉਤਸਾਹ ਹੈ। ਸ਼ਾਹੀਨ ਬਾਗ ਦੇ ਪੋਲਿੰਗ ਬੂਥ ਦੇ ਬਾਹਰ ਵੋਟਰਾਂ ਦੀ ਲੰਬੀ...
ਮੁੱਖ ਮੰਤਰੀ ਨੇ ਫਗਵਾੜਾ ਬਲੱਡ ਬੈਂਕ ਦੀ ਅਣਗਿਹਲੀ ਸਬੰਧੀ ਵਿਸਥਾਰਤ ਜਾਂਚ ਕਰਵਾਉਣ ਅਤੇ ਸੂਬੇ ਦੇ ਸਾਰੇ ਬਲੱਡ ਬੈਂਕਾਂ ਦਾ ਤੁਰੰਤ ਨਿਰੀਖਣ ਕਰਨ ਦੇ ਦਿੱਤੇ ਹੁਕਮ ਚੰਡੀਗੜ . ਸਿਵਲ ਹਸਪਤਾਲ ਫਗਵਾੜਾ ਦੇ ਬਲੱਡ ਬੈਂਕ ਵਿਖੇ ਇਕ ਨੌਜਵਾਨ ਨੂੰ ਵੱਖਰੇ ਬਲੱਡ ਗਰੁੱਪ ਦਾ ਖੂਨ ਦੇਣ ਅਤੇ ਦੋ ਮਰੀਜਾਂ ਨੂੰ ਸੰਕਰਮਿਤ ਖੂਨ ਦੇਣ ਸਬੰਧੀ ਹੋਈ ਅਣਗਹਿਲੀ ਮਾਮਲੇ 'ਚ ਮੁੱਖ ਮੰਤਰੀ ਨੇ ਘਟਨਾ ਦੀ...
ਚੰਡੀਗੜ . ਸੁਪਰੀਮ ਕੋਰਟ ਨੇ ਸ਼ੁੱਕਰਵਾਰ ਨੂੰ ਦਿਨਕਰ ਗੁਪਤਾ ਦੀ ਨਿਯੁਕਤੀ ਖਿਲਾਫ ਸੀਏਟੀ ਦੇ ਹੁਕਮ 'ਤੇ ਰੋਕ ਲਗਾਉਣ ਵਾਲੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਫੈਸਲੇ ਖਿਲਾਫ ਸਪੈਸ਼ਲ ਲੀਵ ਪਟੀਸ਼ਨ (ਐਸਐਲਪੀ) ਨੂੰ ਰੱਦ ਕਰਦਿਆਂ ਪੰਜਾਬ ਦੇ ਡੀਜੀਪੀ ਲੱਗਣ ਦੇ ਆਸਵੰਦ ਮੁਹੰਮਦ ਮੁਸਤਫਾ ਨੂੰ ਰਾਹਤ ਦੇਣ ਤੋਂ ਇਨਕਾਰ ਕਰ ਦਿੱਤਾ। ਇਹ ਮੁਸਤਫਾ ਲਈ ਇੱਕ ਵੱਡਾ ਝਟਕਾ ਮੰਨਿਆ ਜਾ ਸਕਦਾ ਹੈ ਜਿਸ...
ਚੀਮਾ ਪਿੰਡ ਦੇ ਹਰਵਿੰਦਰ ਲਈ ਨਵੀਂ ਸਵੇਰ ਲੈ ਕੇ ਬਹੁੜਿਆ ਨਿਊ ਯੀਅਰ ਬੰਪਰ   ਚੰਡੀਗੜ . ਫੋਟੋ 'ਚ ਚੁੱਪਚਾਪ ਬੈਠੇ ਇਹ ਨੇ ਮੋਗਾ ਜ਼ਿਲੇ ਦੇ ਪਿੰਡ ਚੀਮਾ ਦੇ ਰਹਿਣ ਵਾਲੇ ਹਰਵਿੰਦਰ ਸਿੰਘ। ਕੱਲ ਤੱਕ ਇਹ ਕੰਬਾਇਨਾਂ ਦੇ ਸੇਲਜ਼ਮੈਨ ਸਨ ਪਰ ਹੁਣ ਕਿਸਮਤ ਬਦਲ ਗਈ ਹੈ। ਪੰਜਾਬ ਸਰਕਾਰ ਵੱਲੋਂ ਚਲਾਈ ਜਾਂਦੀ ਲਾਟਰੀ 'ਚ ਇਹਨਾਂ ਦੇ ਡੇਢ ਕਰੋੜ ਰੁਪਏ ਨਿਕਲੇ ਹਨ। ਸੂਬਾ...
ਨਵੀਂ ਦਿੱਲੀ. ਨਿਰਭਯਾ ਕੇਸ ਵਿੱਚ ਦਿੱਲੀ ਪਟਿਆਲਾ ਹਾਉਸ ਕੋਰਟ ਨੇ ਤਿਹਾੜ ਜੇਲ੍ਹ ਪ੍ਰਸ਼ਾਸਨ ਦੀ ਪਟੀਸ਼ਨ ਨੂੰ ਖਾਰਜ ਕਰ ਦਿੱਤਾ ਹੈ। ਜਿਸ ਵਿੱਚ ਚਾਰੋ ਦੋਸ਼ੀਆਂ ਪਵਨ, ਮੁਕੇਸ਼, ਅਕਸ਼ੇ ਅਤੇ ਵਿਨੈ ਸ਼ਰਮਾ ਵਿਰੁੱਧ ਨਵਾਂ ਮੌਤ ਦਾ ਵਾਰੰਟ ਜਾਰੀ ਕਰਨ ਦੀ ਮੰਗ ਕੀਤੀ ਗਈ ਸੀ। ਨਿਰਭਯਾ ਦੀ ਮਾਂ ਅਦਾਲਤ ਦੇ ਫੈਸਲੇ ਤੋਂ ਨਿਰਾਸ਼ ਹੈ। ਉਹਨਾਂ ਨੇ ਕਿਹਾ ਕਿ ਅਦਾਲਤ ਕੋਲ ਅਧਿਕਾਰ ਹਨ।...
ਨਵੀਂ ਦਿੱਲੀ. ਆਟੋ ਐਕਸਪੋ 2020 ਗ੍ਰੇਟਰ ਨੋਇਡਾ ਦੇ ਇੰਡੀਆ ਐਕਸਪੋ ਮਾਰਟ ਵਿਖੇ ਸ਼ੁਰੂ ਹੋ ਚੁੱਕਾ ਹੈ, ਜਿੱਥੇ ਕਰੋੜਾਂ ਦੇ ਲਗਜ਼ਰੀ ਵਾਹਨ ਮੌਜੂਦ ਹਨ ਅਤੇ ਦੇਸ਼-ਵਿਦੇਸ਼ ਦੇ ਲੋਕ ਇੱਥੇ ਪਹੁੰਚ ਰਹੇ ਹਨ। ਇਨ੍ਹਾਂ ਲਗਜ਼ਰੀ ਵਾਹਨਾਂ ਖਾਸਕਰ ਕਾਰਾਂ ਦੇ ਨੇੜੇ ਖੜੇ ਹੋਣ ਲਈ ਸੋਹਣਿਆਂ ਮਾਡਲ ਕੁੜੀਆਂ ਨੂੰ ਤਿੰਨ ਤੋਂ ਚਾਰ ਹਜਾਰ ਰੂਪਏ ਮਿਲਦੇ ਹਨ। ਆਟੋ ਐਕਸਪੋ ਵਿਖੇ ਪਹੁੰਚਣ ਵਾਲੇ ਸੈਲਾਨੀ ਇਨ੍ਹਾਂ...
- Advertisement -

MOST POPULAR