Home Blog Page 2216
ਲੁਧਿਆਣਾ. ਸ਼ਿਵਸੇਨਾ ਪੰਜਾਬ ਦੇ ਕੌਮੀ ਪ੍ਰਚਾਰਕ ਕਸ਼ਮੀਰ ਗਿਰੀ ਫਾਇਰਿੰਗ ਕੀਤੇ ਜਾਣ ਦੀ ਖਬਰ ਹੈ। ਜਾਣਕਾਰੀ ਮੁਤਾਬਿਕ ਕਸ਼ਮੀਰ ਗਿਰੀ ਅੱਜ ਸਵੇਰੇ ਜਦੋਂ ਮੰਦਿਰ ਜਾ ਰਹੇ ਸਨ ਤਾਂ ਬਾਈਕ ਸਵਾਰ ਦੋ ਨੋਜਵਾਨਾਂ ਨੇ ਉਹਨਾਂ ਤੇ ਗੋਲੀਆਂ ਚਲਾਈਆਂ। ਕਸ਼ਮੀਰ ਗਿਰੀ ਇਸ ਘਟਨਾ ‘ਚ ਵਾਲ-ਵਾਲ ਬਚ ਗਏ। ਪੁਲਿਸ ਨੂੰ ਇਸ ਘਟਨਾ ਬਾਰੇ ਸੂਚਨਾ ਦੇ ਦਿੱਤੀ ਗਈ ਹੈ। ਐੱਸਐੱਸਪੀ ਖੰਨਾ ਹਰਪ੍ਰੀਤ ਸਿੰਘ ਮੁਤਾਬਿਕ ਪੁਲਿਸ...
ਜਲੰਧਰ. ਸਤਿੰਦਰ ਸਰਤਾਜ ਦੀ ਪਹਿਲੀ ਪੰਜਾਬੀ ਫਿਲਮ ‘ਇਕੋ ਮਿਕੇ’ ਦੇ ਨਵੇਂ ਗੀਤ ‘ਚੰਡੀਗੜ੍ਹ’ ਨੂੰ ਲੋਕਾਂ ਵਲੋਂ ਸ਼ਾਨਦਾਰ ਹੁੰਗਾਰਾ ਮਿਲ ਰਿਹਾ ਹੈ। ਇਹ ਗੀਤ ਸਤਿੰਦਰ ਸਰਤਾਜ ਅਤੇ ਅਦਾਕਾਰਾ ਅਦਿਤੀ ਸ਼ਰਮਾ ‘ਤੇ ਫ਼ਿਲਮਾਇਆ ਗਿਆ ਹੈ। ਭੰਗੜਾ, ਬੋਲੀਆਂ ਤੇ ਟੱਪਿਆਂ ਦੇ ਅੰਦਾਜ਼ ਵਿਚ ਇਸਦੀ ਸ਼ਬਦਾਵਲੀ ’ਚ ਮਾਡਰਨ ਗਾਇਕੀ ਦੀ ਝਲਕ ਦਿਖ ਰਹੀ ਹੈ। ਇਸ ਗੀਤ ਦਾ ਸੰਗੀਤ ਤੇ ਧੁਨ ਵੀ ਲੋਕਾਂ ਨੂੰ...
ਨਵੀਂ ਦਿੱਲੀ. ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕੁਝ ਦਿਨ ਪਹਿਲਾਂ ਇੱਕ ਟਵੀਟ ਵਿੱਚ ਕਿਹਾ ਸੀ ਕਿ ਉਹ ਇਸ ਐਤਵਾਰ ਨੂੰ ਆਪਣਾ ਸੋਸ਼ਲ ਮੀਡੀਆ ਅਕਾਉਂਟ ਫੇਸਬੁੱਕ, ਟਵਿੱਟਰ, ਇੰਸਟਾਗ੍ਰਾਮ ਅਤੇ ਯੂਟਿਉਬ ਨੂੰ ਛੱਡਣ ਬਾਰੇ ਸੋਚ ਰਹੇ ਹਨ। 8 ਮਾਰਚ ਨੂੰ ਅੰਤਰਰਾਸ਼ਟਰੀ ਮਹਿਲਾ ਦਿਵਸ ਤੇ ਆਪਣੇ ਸਾਰੇ ਸੋਸ਼ਲ ਮੀਡੀਆ ਅਕਾਉਂਟ ਔਰਤਾਂ ਨੂੰ ਸੌਂਪ ਦੇਣਗੇ ਅਤੇ ਉਹ ਇੱਕ ਦਿਨ ਲਈ ਉਹਨਾਂ ਨੂੰ ਸੰਭਾਲ ਲਵੇਗੀ। ਇਸ ਦੌਰਾਨ ਔਰਤਾਂ ਦੀਆਂ ਕੁਝ ਪ੍ਰੇਰਣਾਦਾਇਕ...
ਚੰਡੀਗੜ. ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਪ੍ਰਧਾਨ ਅਤੇ ਸੰਸਦ ਮੈਂਬਰ ਭਗਵੰਤ ਮਾਨ ਨੇ ਪਟਿਆਲਾ ਵਿਖੇ ਰੁਜ਼ਗਾਰ ਪ੍ਰਾਪਤੀ ਲਈ ਸੰਘਰਸ਼ ਕਰ ਰਹੇ ਟੈੱਟ ਪਾਸ ਬੇਰੁਜ਼ਗਾਰ ਅਧਿਆਪਕਾਂ ‘ਤੇ ਲਾਠੀਚਾਰਜ ਕਰਨ ਦੀ ਸ਼ਖ਼ਤ ਨਿਖ਼ੇਧੀ ਕੀਤੀ ਹੈ। ਪਾਰਟੀ ਹੈਡਕੁਆਰਟਰ ਤੋਂ ਜਾਰੀ ਬਿਆਨ ਰਾਹੀਂ ਭਗਵੰਤ ਮਾਨ ਨੇ ਕਿਹਾ ਕਿ ਲਾਠੀਚਾਰਜ ਦਾ ਸ਼ਿਕਾਰ ਹੋਣ ਵਾਲੇ ਬੇਰੁਜ਼ਗਾਰ ਅਧਿਆਪਕਾਂ ‘ਚ ਵੱਡੀ ਗਿਣਤੀ ‘ਚ ਲੜਕੀਆਂ ਸੀ, ਇਸ ਕਰਕੇ...
ਜਲੰਧਰ. ਸਿੱਖ ਨੌਜਵਾਨ ਸਿਮਰਤਪਾਲ ਸਿੰਘ(21) ਦੀ ਅਮਰੀਕਾ ਦੇ ਕਸਟਮ ਐਂਡ ਇੰਨਫੋਰਸਮੈਂਟ ਵਿਭਾਗ (ਆਈਸੀਈ) ਦੀ ਜੇਲ ਲਾ ਪਾਜ ਕਾਊਂਟੀ ਜੇਲ ਵਿਚ ਪਿਛਲੇ ਸਾਲ ਮੌਤ ਹੋ ਗਈ ਸੀ। ਜਿਸਦੀ ਵਿਭਾਗੀ ਜਾਂਚ ਅਜੇ ਤੱਕ ਜਾਰੀ ਹੈ। ਇਹ ਜਾਣਕਾਰੀ ਦਿੰਦਿੰਆਂ ਅੱਜ ਇੱਥੇ ਨੌਰਥ ਅਮਰੀਕਨ ਪੰਜਾਬੀ ਐਸ਼ੋਸ਼ੀਏਸ਼ਨ (ਨਾਪਾ) ਦੇ ਕਾਰਜਕਾਰੀ ਡਾਇਰੈਕਟਰ ਸਤਨਾਮ ਸਿੰਘ ਚਾਹਲ ਨੇ ਦੱਸਿਆ ਕਿ ਸਿਮਰਤਪਾਲ ਸਿੰਘ ਦੀ ਮੌਤ ਸਬੰਧੀ ਕਿਉਂਕਿ ਅਜੇ...
ਮਨਿੰਦਰ ਕੌਰ ਓਬਰਾਏ ਨੇ ਗੁਰਦੁਆਰਾ ਦੁੱਖ ਨਿਵਾਰਨ ਸਾਹਿਬ ਪਟਿਆਲਾ ਤੋਂ 107 ਸ਼ਰਧਾਲੂਆਂ ਦੇ ਜੱਥੇ ਨੂੰ ਝੰਡੀ ਵਿਖਾ ਕੇ ਕੀਤਾ ਰਵਾਨਾ ਚੰਡੀਗੜ੍ਹ/ਮੋਹਾਲੀ. ਸਰਬੱਤ ਦੇ ਭਲੇ ਦੀ ਭਾਵਨਾ ਤੇ ਤਨੋ-ਮਨੋ ਪਹਿਰਾ ਦੇਣ ਵਾਲੇ ਦੁਬਈ ਦੇ ਨਾਮਵਰ ਸਿੱਖ ਕਾਰੋਬਾਰੀ ਅਤੇ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਮੋਢੀ ਡਾ.ਐੱਸਪੀ ਸਿੰਘ ਓਬਰਾਏ ਵੱਲੋਂ ਗੁਰੂ ਸਾਹਿਬ ਦੇ 550 ਸਾਲਾਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਮਿਸਾਲੀ ਪਹਿਲਕਦਮੀ ਕੀਤੀ...
ਪ੍ਰਸ਼ਾਸ਼ਨ ਪਾਸੋਂ ਪੀੜ੍ਹਤ ਕਿਸਾਨਾਂ ਨੇ ਮੁਆਵਜ਼ੇ ਦੀ ਕੀਤੀ ਮੰਗ ਖਡੂਰ ਸਾਹਿਬ. ਲਗਾਤਾਰ ਹੋ ਰਹੀ ਬਾਰਿਸ਼ ਕਾਰਨ ਕਿਸਾਨਾਂ ਦੀਆਂ ਫਸਲਾਂ ਦਾ ਕਾਫੀ ਨੁਕਸਾਨ ਹੋ ਚੁੱਕਾ ਹੈ, ਇਸਦੀ ਤਾਜਾ ਮਿਸਾਲ ਪਿੰਡ ਚੰਬਾ ਕਲਾਂ ਅਤੇ ਆਸਪਾਸ ਦੇ ਪਿੰਡਾਂ ਵਿੱਚ ਵੇਖਣ ਨੂੰ ਮਿਲੀ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਪ੍ਰਿੰਸੀਪਲ ਹਰਪ੍ਰੀਤ ਸਿੰਘ, ਸਰਪੰਚ ਮਹਿੰਦਰ ਸਿੰਘ ਚੰਬਾ, ਪ੍ਰਗਟ ਸਿੰਘ ਪ੍ਰਧਾਨ, ਜਿੰਦਰ ਦੁਆਬੀਆ, ਪਰਮਜੀਤ ਸਿੰਘ ਜਲਾਲਕਾ, ਗੁਰਸੇਵਕ...
ਮੁੰਬਈ. ਮਹਾਰਾਸ਼ਟਰ ਦੇ ਪੁਣੇ ਸ਼ਹਿਰ ਵਿਚ ਰਹਿਣ ਵਾਲੇ ਆਦਿੱਤਯ ਤਿਵਾਰੀ ਨੂੰ ਅੱਜ ਔਰਤ ਦਿਵਸ ਤੇ ਦੁਨੀਆ ਦੀ ਸਭ ਤੋਂ ਉਤੱਮ ਮਾਂ ਦੇ ਇਨਾਮ ਨਾਲ ਸਨਮਾਨਿਤ ਕੀਤਾ ਜਾਵੇਗਾ। ਤਿਵਾਰੀ ਸਿੰਗਲ ਮਾਤਾ-ਪਿਤਾ ਦੇ ਰੂਪ ਵਿੱਚ ਆਪਣੇ ਬੇਟੇ ਦੀ ਦੇਖਰੇਖ ਕਰ ਰਹੇ ਹਨ ਅਤੇ ਉਨ੍ਹਾਂ ਦੀ ਮੰਨਣਾ ਹੈ ਕਿ ਪਾਲਣ ਪੋਸ਼ਣ ਲਿੰਗ ਅਧਾਰਤ ਨਹੀਂ ਹੈ। ਦਰਅਸਲ ਤਿਵਾਰੀ ਨੇ 2016 ਵਿੱਚ ਡਾਉਨ ਸਿੰਡਰੋਮ...
- ਸੁਖਦੇਵ ਸਲੇਮਪੁਰੀ ਅੱਜ 8 ਮਾਰਚ ਨੂੰ ਕੌਮਾਂਤਰੀ ਔਰਤ ਦਿਵਸ ਮੌਕੇ ਭਾਰਤ ਦੀ ਮਹਾਨ ਔਰਤ ਸਵਿੱਤਰੀ ਬਾਈ ਫੂਲੇ ਨੂੰ ਸਲਾਮ ਕਰਨਾ ਦੇਸ਼ ਦੀ ਹਰ ਔਰਤ ਦਾ ਫਰਜ ਅਤੇ ਧਰਮ ਬਣਦਾ ਹੈ। ਸਵਿੱਤਰੀ ਬਾਈ ਫੂਲੇ ਜਿਸਦਾ ਜਨਮ 3 ਜਨਵਰੀ 1831 ਨੂੰ ਮਹਾਰਾਸ਼ਟਰ ਦੀ ਧਰਤੀ 'ਤੇ ਹੋਇਆ ਸੀ। ਉਨ੍ਹਾਂ ਨੂੰ ਸਿੱਖਿਆ ਦੇਣ ਲਈ ਉਹਨਾਂ ਦੇ ਪਤੀ ਮਹਾਤਮਾ ਜੋਤੀ ਰਾਓ...
ਪਟਿਆਲਾ. ਪੁਲਿਸ ਵਲੋਂ ਪ੍ਰਦਰਸ਼ਨ ਕਰ ਰਹੇ ਬੇਰੋਜਗਾਰ ਟੀਚਰਾਂ ਤੇ ਡੰਡੇ ਵਰਾਉਣ ਦੀ ਖਬਰ ਆਈ ਹੈ। ਪੁਲਿਸ ਨੇ ਐਲੀਮੈਂਟਰੀ ਟੀਚਰ ਟ੍ਰੇਨਿੰਗ (ਈ.ਟੀ.ਟੀ) ਅਤੇ ਟੈਟ ਬੇਰੋਜ਼ਗਾਰ ਅਧਿਆਪਕਾਂ ਤੇ ਲਾਠੀਚਾਰਜ ਕੀਤਾ। ਇਹ ਅਧਿਆਪਕ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਮੋਤੀ ਮਹਿਲ ਵੱਲ ਕੂਚ ਕਰਨ ਦੀ ਕੋਸ਼ਿਸ਼ ਕਰ ਰਹੇ ਸਨ, ਜਿਸ ਕਾਰਨ ਪੁਲਿਸ ਨੇ ਲਾਠੀਚਾਰਜ ਕਰਕੇ ਉਹਨਾਂ ਨੂੰ ਖਦੇੜ ਦਿੱਤਾ। ਇਸ ਲਾਠੀਚਾਰਜ ਵਿੱਚ...
- Advertisement -

MOST POPULAR