Home Blog Page 2219
ਬਾਬਾ ਬਕਾਲਾ. ਪੰਜਾਬ ਸਰਕਾਰ ਅਤੇ ਸ਼ਿਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਅਪ੍ਰੈਲ 2021 ਵਿੱਚ ਸ਼੍ਰੀ ਗੁਰੂ ਤੇਗ ਬਹਾਦਰ ਜੀ ਦੇ ਪ੍ਰਕਾਸ਼ ਦਿਵਸ ਨੂੰ ਸਮਰਪਿਤ ਸ਼ਤਾਬਦੀ ਸਾਂਝੇ ਤੌਰ ਤੇ ਮਨਾਉਣ ਦਾ ਜੋ ਉਪਰਾਲਾ ਕੀਤਾ ਗਿਆ ਹੈ, ਇਸਦੀ ਜਿੰਨੀ ਵੀ ਸ਼ਲਾਘਾ ਕੀਤੀ ਜਾਵੇ ਥੋੜੀ ਹੈ। ਇਸ ਦਿਹਾੜੇ ਮੌਕੇ ਖਾਲਸਾ ਸੇਵਕ ਜੱਥਾ ਅਤੇ ਵੈਲਫੇਅਰ ਸੁਸਾਇਟੀ ਰਜਿ. ਕਾਲੇਕੇ ਦਾ ਸਮੂਹ ਜੱਥਾ ਸੰਗਤ ਦੀ ਸੇਵਾ...
ਦੋਸਤੋ ! ਇਸ ਵਿਚ ਕੋਈ ਸ਼ੱਕ ਨਹੀਂ ਹੈ ਕਿ ਅੱਜ ਭਾਰਤ ਸਮੇਤ ਸਮੁੱਚੇ ਸੰਸਾਰ ਵਿੱਚ ਨਾ ਮੁਰਾਦ ਬਿਮਾਰੀ ਕੋਰੋਨਾ ਵਾਇਰਸ ਦੇ ਕਾਲੇ ਬੱਦਲ ਮੰਡਰਾ ਰਹੇ ਹਨ। ਸਾਰੇ ਦੇਸ਼ਾਂ ਵਿਚ ਇਸ ਬਿਮਾਰੀ ਨਾਲ ਨਜਿੱਠਣ  ਲਈ ਉਥੋਂ ਦੀਆਂ ਸਰਕਾਰਾਂ ਅਤੇ ਡਾਕਟਰਾਂ ਵਲੋਂ ਡਾਕਟਰੀ ਸੇਵਾਵਾਂ ਦੇ ਨਾਲ-ਨਾਲ ਬਚਾਅ ਸਬੰਧੀ ਜਾਗਰੂਕ ਕੀਤਾ ਜਾ ਰਿਹਾ ਹੈ। ਭਾਰਤ ਵਿਚ ਵੀ ਕੇਂਦਰ ਸਰਕਾਰ ਤੋਂ ਇਲਾਵਾ ਸੂਬਾ ਸਰਕਾਰਾਂ ਵਲੋਂ ਇਸ ਬਿਮਾਰੀ ਤੋਂ...
ਜਲੰਧਰ. ਅਰਬਨ ਸਟੇਟ ‘ਚ ਕਿਰਾਏ ਦੇ ਮਕਾਨ ‘ਚ ਰਹਿੰਦੀ ਇੱਕ 25 ਸਾਲ ਦੀ ਕੁੜੀ ਸੁਖਬੀਰ ਕੌਰ ਵਲੋ ਖੁਦਕੁਸ਼ੀ ਕਰਨ ਦੀ ਖਬਰ ਹੈ। ਸੁਖਬੀਰ ਕੌਰ ਨੇ ਖੁਦਕੁਸ਼ੀ ਕਰਨ ਤੋਂ ਪਹਿਲਾ ਸ਼ਾਮ 4.30 ਬਜੇ ਆਪਣੇ ਬੌਸ ਨੂੰ ਫੋਨ ਕਰਕੇ ਕਿਹਾ – ਸਰ, ਮੈਂ ਸੁਸਾਇਡ ਕਰ ਰਹੀ ਹਾਂ। ਇਹ ਸੁਣ ਕੇ ਬੌਸ ਨੇ ਭੁਲੱਥ ‘ਚ ਰਹਿੰਦੀ ਸੁਖਬੀਰ ਕੌਰ ਦੀ ਮਾਂ ਨੂੰ ਫੋਨ ਕੀਤਾ। ਫੋਨ ਸੁਨਣ...
ਚੰਡੀਗੜ. ਪੰਜਾਬ ਸਰਕਾਰ ਦੇ ਮੁੱਖ ਸਕੱਤਰ ਕਰਨ ਅਵਤਾਰ ਸਿੰਘ ਨੇ ਅੱਜ ਸਮੂਹ ਡਿਪਟੀ ਕਮਿਸ਼ਨਰਾਂ, ਪੁਲਿਸ ਕਮਿਸ਼ਨਰਾਂ, ਐਸਐਸਪੀਜ ਅਤੇ ਸਿਵਲ ਸਰਜਨਾਂ ਨਾਲ ਵੀਡੀਓ ਕਾਨਫਰੰਸ ਕੀਤੀ। ਜਿਸ ਵਿੱਚ ਕੋਰੋਨਾ ਵਾਇਰਸ ਵਾਇਰਸ ਸਬੰਧੀ ਸੂਬੇ ਵਿਚਲੇ ਹਾਲਾਤ ਜ਼ਮੀਨੀ ਸਥਿਤੀ ਅਤੇ ਕੋਵਿਡ-19 ਦੇ ਫੈਲਣ ਤੋਂ ਬਚਾਅ ਲਈ ਤਿਆਰੀਆਂ ਦਾ ਜਾਇਜ਼ਾ ਲਿਆ ਜਾ ਸਕੇ। ਪੰਜਾਬ ਸਰਕਾਰ ਨੇ ਸੂਬੇ ਦੇ ਸਾਰੇ ਡਿਪਟੀ ਕਮਿਸ਼ਨਰਾਂ, ਪੁਲਿਸ ਕਮਿਸ਼ਨਰਾਂ, ਐਸਐਸਪੀਜ...
ਬਾਬਾ ਬਕਾਲਾ. ਅੱਜ ਕਰੀਬ ਸ਼ਾਮ 4 ਵਜੇ ਦੇ ਕਰੀਬ ਬਾਬਾ ਬਕਾਲਾ ਸਾਹਿਬ ਤੋਂ ਹੋਲਾ-ਮੁੱਹਲਾ ਆਨੰਦਪੁਰ ਸਾਹਿਬ ਵਿੱਖੇ ਗਠੜੀ ਘਰ ਦੀ ਸੇਵਾ ਦੇ ਲਈ ਸੇਵਾਦਾਰ ਰਵਾਨਾ ਹੋਏ। ਇਸ ਸੰਬੰਧੀ ਅੱਜ ਬਾਬਾ ਬਕਾਲਾ ਸਾਹਿਬ ਵਿਖੇ ਸਮੁੱਚੇ ਸੇਵਾਦਾਰ ਇਕਤਰ ਹੋਏ। ਪ੍ਰਧਾਨ ਤਰਸੇਮ ਸਿੰਘ ਨੇ ਸਮੂਹ ਸੇਵਾਦਾਰਾਂ ਨੂੰ ਸੇਵਾ ਕਰਨ ਲਈ ਪ੍ਰੇਰਿਤ ਕੀਤਾ।ਪ੍ਰੈਸ ਸਕੱਤਰ ਹਰਮਿੰਦਰ ਸਿੰਘ ਗਿੱਲ ਕਾਲੇਕੇ ਨੇ ਕਿਹਾ ਸਾਨੂੰ ਸਮਝਣਾ ਚਾਹੀਦਾ ਹੈ ਕਿ...
ਕੋਲਕਾਤਾ. ਭਾਰਤ ‘ਚ ਵੀ ਕੋਰੋਨਾਵਾਇਰਸ ਨੇ ਦਸਤਕ ਦੇ ਦਿੱਤੀ ਹੈ। ਇਸਦੇ ਮੱਦੇਨਜਰ ਸਰਕਾਰ ਆਪਣੇ ਪੱਧਰ ਤੇ ਇਸ ਤੋਂ ਬਚਾਅ ਲਈ ਅਹਿਮ ਕਦਮ ਚੁੱਕ ਰਹੀ ਹੈ। ਕੋਰੋਨਾਵਾਇਰਸ ਤੋਂ ਬਚਾਅ ਲਈ ਕੋਲਕਾਤਾ ਵਿੱਚ ਨਰੇਂਦਰ ਮੋਦੀ ਦਾ ਨਾਂ ਲਿਖੇ ਮਾਸਕ ਵੰਡੇ ਜਾ ਰਹੇ ਹਨ। ਇਹ ਮਾਸਕ ਭਾਜਪਾ ਨੇਤਾਵਾਂ ਅਤੇ ਵਰਕਰਾਂ ਵਲੋਂ ਵੰਡੇ ਜਾ ਰਹੇ ਹਨ। ਭਾਜਪਾ ਦੇ ਦਫਤਰਾਂ ਦੇ ਬਾਹਰ ਇਹ ਮਾਸਕ...
ਅਮ੍ਰਿਤਸਰ. ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਨੇ ਅੱਜ ਅਮ੍ਰਿਤਸਰ ਵਿੱਖੇ ਅਕਾਲ ਤਖਤ ਸਾਹਿਬ ਪਹੁੰਚ ਕੇ ਜੱਥੇਦਾਰ ਗਿਆਨੀ ਹਰਪ੍ਰੀਤ ਸਿੰਘ ਦੇ ਨਾਲ ਮੁਲਾਕਾਤ ਕੀਤੀ ਤੇ ਲਿਖਿਤ ਤੋਰ ਤੇ ਮਾਫੀ ਮੰਗੀ। ਜਿਕਰਯੋਗ ਹੈ ਕਿ ਸਿੱਧੂ ਮੂਸੇਵਾਲਾ ਆਪਣੇ ਗੀਤ ‘ਜੱਟੀ ਜਿਉਣੇ ਮੌੜ ਵਰਗੀ’ ‘ਚ ਮਾਈ ਭਾਗੋ ਦਾ ਜ਼ਿਕਰ ਕਰਕੇ ਕਾਫੀ ਸਮੇਂ ਤੋਂ ਵਿਵਾਦਾਂ ‘ਚ ਰਹੇ। ਉਹਨਾਂ ਖਿਲਾਫ ਵੱਖ-ਵੱਖ ਸਿੱਖ ਜਥੇਬੰਦੀਆਂ ਵਲੋਂ ਵਿਰੋਧ ਪ੍ਰਦਰਸ਼ਨ ਕਰਕੇ...
ਨਵੀਂ ਦਿੱਲੀ. ਨਿਰਭਯਾ ਮਾਮਲੇ ਵਿੱਚ ਪਟਿਆਲਾ ਹਾਉਸ ਕੋਰਟ ਨੇ ਦੋਸ਼ੀਆਂ ਨੂੰ ਚੌਥੀ ਵਾਰ ਮੌਤ ਦਾ ਵਾਰੰਟ ਜਾਰੀ ਕੀਤਾ ਹੈ। ਅਦਾਲਤ ਨੇ ਚਾਰਾਂ ਦੋਸ਼ੀਆਂ ਨੂੰ 20 ਮਾਰਚ ਨੂੰ ਸਵੇਰੇ 5:30 ਵਜੇ ਫਾਂਸੀ ਦੇ ਹੁਕਮ ਦਿੱਤੇ ਹਨ। ਦੱਸਿਆ ਜਾ ਰਿਹਾ ਹੈ ਕਿ ਇਹ ਹੁਣ ਆਖਰੀ ਤਾਰੀਖ ਹੈ, ਪਰ ਦੋਸ਼ੀ ਏਪੀ ਸਿੰਘ ਦੇ ਵਕੀਲ ਨੇ ਦਾਅਵਾ ਕੀਤਾ ਹੈ ਕਿ ਉਸ ਕੋਲ ਅਜੇ...
ਨਵੀਂ ਦਿੱਲੀ. ਇੰਪਲਾਈਜ਼ ਪ੍ਰੋਵੀਡੈਂਟ ਫੰਡ ਆਰਗੇਨਾਈਜ਼ੇਸ਼ਨ (EPFO) ਲਗਭਗ 6ਕਰੋੜ ਸ਼ੇਅਰ ਧਾਰਕਾਂ ਨੂੰ ਝਟਕਾ ਦਿੱਤਾ ਹੈ। ਇੰਪਲਾਈਜ਼ ਪ੍ਰੋਵੀਡੈਂਟ ਫੰਡ ਸੰਗਠਨ ਹੁਣ ਆਪਣੇ ਮੈਂਬਰਾਂ ਨੂੰ ਉਨ੍ਹਾਂ ਦੇ ਪ੍ਰੋਵੀਡੈਂਟ ਫੰਡ (PF) 'ਤੇ 8.55 ਦੀ ਬਜਾਏ 8.5 ਪ੍ਰਤੀਸ਼ਤ ਵਿਆਜ ਅਦਾ ਕਰੇਗਾ। ਵਿੱਤੀ ਸਾਲ 2019-20 ਲਈ ਵਿਆਜ ਦਰਾਂ ਵਿਚ 0.15 ਪ੍ਰਤੀਸ਼ਤ ਦੀ ਕਟੌਤੀ ਕੀਤੀ ਗਈ ਹੈ। ਇਹ ਜਾਣਕਾਰੀ ਕੇਂਦਰੀ ਸ਼੍ਰਮ ਮੰਤਰੀ ਸੰਤੋਸ਼ ਗੰਗਵਾਰ ਨੇ...
ਮੁਕਤਸਰ. ਸਕੂਲੀ ਬੱਚੀਆਂ ਨਾਲ ਭਰੇ ਇਕ ਆਟੋ ਦੇ ਹਾਦਸੇ ਦਾ ਸ਼ਿਕਾਰ ਹੋਣ ਦੀ ਖਬਰ ਹੈ। ਇਹ ਹਾਦਸਾ ਪਿੰਡ ਵੜਿੰਗ ਅਤੇ ਪਿੰਡ ਹਰਾਜ ਵਿਚਾਲੇ ਵਾਪਰਿਆ। ਹਾਦਸੇ ਵਿੱਚ 3 ਬੱਚੇ ਬੁਰੀ ਤਰਾਂ ਜਖਮੀ ਹੋ ਗਏ ਤੇ ਆਟੋ ਦੇ ਪਰਖੱਚੇ ਉੱਡ ਗਏ। ਜਖਮੀ ਬੱਚੀਆਂ ਨੂੰ ਹਸਪਤਾਲ ਵਿੱਚ ਦਾਖਿਲ ਕਰਵਾਈਆ ਗਿਆ ਹੈ। ਜੱਖਮੀ ਬੱਚੇ ਪਿੰਡ ਕੋਟਲੀ ਸੰਘਰ ਸਕੂਲ ਦੇ ਵਿਦਿਆਰਥੀ ਹਨ। ਪਿੰਡ ਵਾਸੀਆਂ...
- Advertisement -

MOST POPULAR