ਐਸਏਐਸ ਨਗਰ/ਮੋਹਾਲੀ
ਪੰਜਾਬ ‘ਚ ਸਕੂਲਾਂ ਦਾ ਬਦਲ ਸਕਦਾ ਸਮਾਂ, ਬਾਲ ਅਧਿਕਾਰ ਕਮਿਸ਼ਨ ਨੇ ਸਰਕਾਰ ਨੂੰ ਲਿਖਿਆ ਪੱਤਰ
Admin - 0
ਚੰਡੀਗੜ੍ਹ, 9 ਜਨਵਰੀ | ਪੰਜਾਬ 'ਚ ਬਹੁਤ ਠੰਡ ਪੈ ਰਹੀ ਹੈ। ਇਸ ਦੌਰਾਨ ਸੂਬੇ ਦੇ ਸਕੂਲਾਂ ਦੇ ਸਮੇਂ ਵਿਚ ਬਦਲਾਅ ਦੀ ਸਿਫਾਰਸ਼ ਕੀਤੀ ਜਾ ਰਹੀ ਹੈ। ਪੰਜਾਬ ਬਾਲ ਅਧਿਕਾਰ ਕਮਿਸ਼ਨ ਨੇ ਇਸ ਸਬੰਧੀ ਪੰਜਾਬ ਸਰਕਾਰ ਨੂੰ ਪੱਤਰ ਲਿਖਿਆ ਹੈ। ਪੰਜਾਬ ਬਾਲ ਅਧਿਕਾਰ ਕਮਿਸ਼ਨ ਨੇ ਸਰਕਾਰ ਨੂੰ ਲਿਖੇ ਪੱਤਰ ਵਿਚ ਕਿਹਾ ਕਿ ਸੂਬੇ ਵਿਚ ਕੜਾਕੇ ਦੀ ਠੰਡ ਅਤੇ ਧੁੰਦ ਪੈ...
ਐਸਏਐਸ ਨਗਰ/ਮੋਹਾਲੀ
ਅੱਤਵਾਦੀ ਹਰਦੀਪ ਸਿੰਘ ਨਿੱਝਰ ਦੇ ਕਤਲ ਦੇ ਮਾਮਲੇ ‘ਚ ਕੈਨੇਡਾ ਸਰਕਾਰ ਨੂੰ ਝਟਕਾ, ਚਾਰਾਂ ਆਰੋਪੀਆਂ ਨੂੰ ਮਿਲੀ ਜ਼ਮਾਨਤ
Admin - 0
ਚੰਡੀਗੜ੍ਹ, 9 ਜਨਵਰੀ | ਕੈਨੇਡਾ 'ਚ 2023 'ਚ ਖਾਲਿਸਤਾਨੀ ਅੱਤਵਾਦੀ ਹਰਦੀਪ ਸਿੰਘ ਨਿੱਝਰ ਦੇ ਕਤਲ ਦੇ ਮਾਮਲੇ 'ਚ ਕੈਨੇਡਾ ਸਰਕਾਰ ਨੂੰ ਝਟਕਾ ਲੱਗਾ ਹੈ। ਇਸ ਮਾਮਲੇ ਵਿਚ ਕੈਨੇਡੀਅਨ ਪੁਲਿਸ ਵੱਲੋਂ ਗ੍ਰਿਫ਼ਤਾਰ ਕੀਤੇ ਗਏ ਚਾਰ ਮੁਲਜ਼ਮਾਂ ਨੂੰ ਅਦਾਲਤ ਤੋਂ ਜ਼ਮਾਨਤ ਮਿਲ ਗਈ ਹੈ। ਮੁਲਜ਼ਮਾਂ ਵਿਚ ਕਰਨ ਬਰਾੜ, ਕਮਲਪ੍ਰੀਤ ਸਿੰਘ, ਕਰਨਪ੍ਰੀਤ ਸਿੰਘ ਅਤੇ ਅਮਨਦੀਪ ਸਿੰਘ ਸ਼ਾਮਲ ਹਨ।
ਦੱਸਿਆ ਜਾ ਰਿਹਾ ਹੈ ਕਿ...
ਕ੍ਰਾਇਮ ਅਤੇ ਨਸ਼ਾ
ਲੁਧਿਆਣਾ ‘ਚ ਵਿਆਹ ਸਮਾਗਮ ‘ਚੋਂ ਸ਼ਗਨਾਂ ਦਾ ਭਰਿਆ ਪਰਸ ਖੋਹ ਭੱਜਿਆ ਨਾਬਾਲਗ ਚੋਰ, ਲੋਕਾਂ ਨੇ ਘੇਰਾ ਪਾ ਫੜਿਆ
Admin - 0
ਲੁਧਿਆਣਾ, 9 ਜਨਵਰੀ | ਇੱਕ ਵਿਆਹ ਸਮਾਗਮ ਵਿਚ ਹੰਗਾਮਾ ਹੋ ਗਿਆ। ਮੈਰਿਜ ਪੈਲੇਸ ਦੀ ਇੱਕ ਵੀਡੀਓ ਸਾਹਮਣੇ ਆਈ ਹੈ, ਜਿਸ ਵਿਚ ਇੱਕ ਨਾਬਾਲਗ ਨੌਜਵਾਨ ਨੂੰ ਵਿਆਹ ਸਮਾਗਮ ਵਿਚ ਸ਼ਾਮਲ ਲੋਕਾਂ ਨੇ ਸ਼ਗਨ ਦਾ ਪਰਸ ਚੋਰੀ ਕਰ ਕੇ ਭੱਜਦੇ ਹੋਏ ਫੜ ਲਿਆ ਹੈ। ਲੋਕਾਂ ਨੇ ਇਸ ਘਟਨਾ ਦੀ ਵੀਡੀਓ ਵੀ ਬਣਾਈ ਅਤੇ ਨਾਬਾਲਗ ਦੇ ਹੱਥ ਬੰਨ੍ਹ ਕੇ ਪੁੱਛਗਿੱਛ ਕੀਤੀ। ਵਿਆਹ...
ਕ੍ਰਾਇਮ ਅਤੇ ਨਸ਼ਾ
ਖੂਨ ਹੋਇਆ ਪਾਣੀ ! ਜ਼ਮੀਨੀ ਵਿਵਾਦ ਕਾਰਨ ਛੋਟੇ ਭਰਾ ਨੇ ਭਾਰ ਤੇ ਭਾਬੀ ਦਾ ਕੀਤਾ ਕਤਲ, ਪੁਲਿਸ ਨੇ ਕੀਤਾ ਖੁਲਾਸਾ
Admin - 0
ਬਠਿੰਡਾ, 9 ਜਨਵਰੀ | ਜ਼ਮੀਨੀ ਵਿਵਾਦ ਨੂੰ ਲੈ ਕੇ ਭਰਾ ਨੇ ਭਰਾ ਅਤੇ ਭਰਜਾਈ ਦਾ ਕਤਲ ਕਰ ਦਿੱਤਾ। ਇਸ ਮਾਮਲੇ ਸਬੰਧੀ ਅੱਜ ਐਸਐਸਪੀ ਅਮਨੀਤ ਕੌਂਡਲ ਨੇ ਮਿੰਨੀ ਸਕੱਤਰੇਤ ਵਿਚ ਪ੍ਰੈਸ ਕਾਨਫਰੰਸ ਕਰਦਿਆਂ ਦੱਸਿਆ ਕਿ 7 ਜਨਵਰੀ ਨੂੰ ਪਿੰਡ ਵਿਧਾਨਲਾ ਵਿਚ ਇੱਕ ਬਜ਼ੁਰਗ ਜੋੜੇ ਦੇ ਕਤਲ ਸਬੰਧੀ 6 ਜਨਵਰੀ ਨੂੰ ਕੇਸ ਦਰਜ ਕੀਤਾ ਗਿਆ ਸੀ।
ਇਸ ਤੋਂ ਬਾਅਦ ਜਾਂਚ ਸ਼ੁਰੂ ਕੀਤੀ...
ਚੰਡੀਗੜ੍ਹ, 9 ਜਨਵਰੀ | ਪੰਜਾਬ ਵਿਚ ਛੁੱਟੀ ਸਬੰਧੀ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਗਿਆ ਹੈ। ਜਾਣਕਾਰੀ ਅਨੁਸਾਰ ਪੰਜਾਬ ਸਰਕਾਰ ਦੇ ਪ੍ਰਸੋਨਲ ਵਿਭਾਗ ਵੱਲੋਂ ਜਾਰੀ ਨੋਟੀਫਿਕੇਸ਼ਨ ਅਨੁਸਾਰ ਮਾਘੀ ਮੇਲੇ ਦੇ ਮੱਦੇਨਜ਼ਰ ਪੰਜਾਬ ਦੇ ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ਵਿਚ 14 ਜਨਵਰੀ 2025 (ਮੰਗਲਵਾਰ) ਨੂੰ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਇਸ ਦੌਰਾਨ ਸ੍ਰੀ ਮੁਕਤਸਰ ਸਾਹਿਬ ਦੇ ਸਮੂਹ ਸਰਕਾਰੀ ਦਫ਼ਤਰਾਂ, ਬੋਰਡਾਂ/ਕਾਰਪੋਰੇਸ਼ਨਾਂ ਅਤੇ ਵਿਦਿਅਕ...
ਕ੍ਰਾਇਮ ਅਤੇ ਨਸ਼ਾ
ਲੁਧਿਆਣਾ ‘ਚ ਬਦਮਾਸ਼ਾਂ ਨੇ ਅਗਵਾ ਕਰ ਕੇ ਕੀਤੀ ਨੌਜਵਾਨ ਦੀ ਕੁੱਟਮਾਰ, ਅੱਧ ਮਰਿਆ ਕਰ ਕੇ ਸੜਕ ‘ਤੇ ਸੁੱਟਿਆ
Admin - 0
ਲੁਧਿਆਣਾ, 9 ਜਨਵਰੀ | ਖੰਨਾ 'ਚ ਬਦਮਾਸ਼ਾਂ ਨੇ ਪਹਿਲਾਂ ਨੌਜਵਾਨ 'ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕੀਤਾ। ਫਿਰ ਉਹ ਉਸ ਨੂੰ ਅਗਵਾ ਕਰ ਕੇ ਲੈ ਗਏ। ਜਿੱਥੇ ਉਨ੍ਹਾਂ ਦੀ ਫਿਰ ਲੜਾਈ ਹੋਈ। ਬਾਅਦ 'ਚ ਉਨ੍ਹਾਂ ਨੇ ਉਸ ਨੂੰ ਇਕ ਨਿੱਜੀ ਹਸਪਤਾਲ ਦੇ ਕੋਲ ਅੱਧ ਮਰਿਆ ਕਰ ਕੇ ਸੁੱਟ ਦਿੱਤਾ ਅਤੇ ਫਰਾਰ ਹੋ ਗਏ। ਇਸ ਦਾ ਵੀਡੀਓ ਵੀ ਸਾਹਮਣੇ ਆਇਆ ਹੈ।
ਇਹ...
ਲੁਧਿਆਣਾ, 9 ਜਨਵਰੀ | ਅੱਜ ਸਵੇਰੇ ਸਮਰਾਲਾ ਚੌਕ ਨੇੜੇ ਹਾਈਵੇ ’ਤੇ ਚੱਲ ਰਹੇ ਨਿਰਮਾਣ ਕਾਰਜ ਕਾਰਨ ਪੁੱਟੇ ਗਏ ਟੋਏ ਵਿਚ ਇੱਕ ਮਹਿੰਦਰਾ ਕਾਰ ਡਿੱਗ ਗਈ। ਆਸ-ਪਾਸ ਦੇ ਲੋਕਾਂ ਨੇ ਦੱਸਿਆ ਕਿ ਸਵੇਰੇ ਧੁੰਦ ਇੰਨੀ ਜ਼ਿਆਦਾ ਸੀ ਕਿ ਕਾਰ ਚਾਲਕ ਨੂੰ ਪਤਾ ਹੀ ਨਹੀਂ ਲੱਗਾ ਕਿ ਹਾਈਵੇ 'ਤੇ ਡਿਵਾਈਡਰ ਦਾ ਕੰਮ ਚੱਲ ਰਿਹਾ ਹੈ। ਇਸ ਵਿਚ ਪ੍ਰਸ਼ਾਸਨ ਦਾ ਵੀ ਕਸੂਰ...
ਚੰਡੀਗੜ੍ਹ, 9 ਜਨਵਰੀ | ਸ਼ੰਭੂ ਸਰਹੱਦ 'ਤੇ ਚੱਲ ਰਹੇ ਅੰਦੋਲਨ ਦੌਰਾਨ ਇਕ ਕਿਸਾਨ ਨੇ ਸਲਫਾਸ ਨਿਗਲ ਲਈ। ਕਿਸਾਨ ਰੇਸ਼ਮ ਸਿੰਘ (55) ਤਰਨਤਾਰਨ ਜ਼ਿਲੇ ਦੇ ਪਹੂਵਿੰਡ ਦਾ ਰਹਿਣ ਵਾਲਾ ਹੈ। ਕਿਸਾਨ ਆਗੂ ਤੇਜਬੀਰ ਸਿੰਘ ਨੇ ਕਿਹਾ ਕਿ ਰੇਸ਼ਮ ਸਿੰਘ ਸ਼ੰਭੂ ਅਤੇ ਖਨੌਰੀ ਸਰਹੱਦ ’ਤੇ 11 ਮਹੀਨਿਆਂ ਦੇ ਅੰਦੋਲਨ ਦੇ ਬਾਵਜੂਦ ਕੋਈ ਹੱਲ ਨਾ ਕੱਢਣ ਕਾਰਨ ਸਰਕਾਰ ਤੋਂ ਨਾਰਾਜ਼ ਹੈ। ਫਿਲਹਾਲ...
ਮੋਗਾ, 9 ਜਨਵਰੀ | ਇਥੇ ਅੱਜ ਕਿਸਾਨ ਮਹਾਪੰਚਾਇਤ ਹੈ, ਜਿਸ ਵਿਚ ਵੱਖ-ਵੱਖ ਜਥੇਬੰਦੀਆਂ ਦੇ 40 ਤੋਂ 50 ਹਜ਼ਾਰ ਕਿਸਾਨ ਭਾਗ ਲੈਣਗੇ। ਰਾਕੇਸ਼ ਟਿਕੈਤ ਵੀ ਵਿਸ਼ੇਸ਼ ਤੌਰ 'ਤੇ ਪਹੁੰਚ ਰਹੇ ਹਨ। ਕਿਸਾਨ ਆਗੂਆਂ ਨੇ ਕਿਹਾ ਕਿ ਕਿਸਾਨ ਆਪਣੀਆਂ ਮੰਗਾਂ ਨੂੰ ਲੈ ਕੇ ਲਗਾਤਾਰ ਪ੍ਰਦਰਸ਼ਨ ਕਰ ਰਹੇ ਹਨ।
ਕਿਸਾਨ ਆਗੂਆਂ ਨੇ ਕਿਹਾ ਕਿ ਅਸੀਂ ਹਮੇਸ਼ਾ ਸੰਘਰਸ਼ ਕਰਦੇ ਆਏ ਹਾਂ ਅਤੇ ਭਵਿੱਖ ਵਿਚ...
ਕ੍ਰਾਇਮ ਅਤੇ ਨਸ਼ਾ
ਲੁਧਿਆਣਾ ‘ਚ ਅੱਜ ਵਕੀਲਾਂ ਦੀ ਹੜਤਾਲ, ਨਹੀਂ ਹੋਵੇਗਾ ਕੋਰਟ ਨਾਲ ਸਬੰਧ ਕੋਈ ਕੰਮ, ਜਾਣੋ ਮਾਮਲਾ
Admin - 0
ਲੁਧਿਆਣਾ, 9 ਜਨਵਰੀ | ਪੰਜਾਬ ਭਰ ਵਿਚ ਅੱਜ ਵਕੀਲਾਂ ਦੀ ਹੜਤਾਲ ਹੈ। ਵਕੀਲਾਂ ਨੇ ਅੱਜ ਲੁਧਿਆਣਾ ਜ਼ਿਲੇ ਵਿਚ ਵੀ ਮੁਕੰਮਲ ਹੜਤਾਲ ਕੀਤੀ ਹੈ। ਫਤਿਹਗੜ੍ਹ ਸਾਹਿਬ 'ਚ ਅਮਲੋਹ ਨਗਰ ਕੌਂਸਲ ਚੋਣਾਂ ਦੌਰਾਨ ਐਡਵੋਕੇਟ ਹਸਨ ਸਿੰਘ 'ਤੇ ਹਮਲਾ ਹੋਇਆ ਸੀ। ਇਸ ਮਾਮਲੇ ਨੂੰ ਵਾਪਰੇ 17 ਦਿਨ ਬੀਤ ਚੁੱਕੇ ਹਨ ਪਰ ਪੁਲਿਸ ਨੇ ਕੋਈ ਸਖ਼ਤ ਕਾਰਵਾਈ ਨਹੀਂ ਕੀਤੀ, ਜਿਸ ਕਾਰਨ ਅੱਜ ਵਕੀਲਾਂ...








































