Home Blog Page 2221
ਜਲੰਧਰ. ਪੰਜਾਬ ਸਰਕਾਰ ਨੇ ਮਹਿਲਾ ਦਿਵਸ ਤੋਂ ਪਹਿਲਾਂ ਔਰਤਾਂ ਨੂੰ ਤੋਹਫਾ ਦਿੱਤਾ ਹੈ। ਜਿਸਦੇ ਤਹਿਤ ਸਰਕਾਰੀ ਬਸਾਂ ਵਿੱਚ ਸਫਰ ਕਰਣ ਵਾਲੀਆਂ ਔਰਤਾਂ ਨੂੰ 1 ਅਪ੍ਰੈਲ ਤੋਂ ਕਿਰਾਏ ਵਿੱਚ 50 ਫੀਸਦ ਛੂਟ ਦਿੱਤੀ ਜਾਵੇਗੀ। ਔਰਤਾਂ ਨੂੰ ਸਰਕਾਰੀ ਬਸਾਂ ‘ਚ ਸਫਰ ਕਰਨ ਲਈ 1 ਅਪ੍ਰੈਲ ਤੋਂ ਅੱਧਾ ਕਿਰਾਇਆ ਦੇਣਾ ਪਵੇਗਾ। ਵਿਧਾਨਸਭਾ ਵਿੱਚ ਬਜਟ ਸੇਸ਼ਨ ਦੌਰਾਨ ਮੁੱਖਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਇਹ...
ਚੰਡੀਗੜ. ਪੰਜਾਬ ਦੇ ਰਾਜਪਾਲ ਵੀਪੀ ਸਿੰਘ ਬਦਨੌਰ ਨੇ ਅੱਜ ਚੰਡੀਗੜ੍ਹ ਵਿੱਚ ਹੋਏ ਇਕ ਸਮਾਗਮ ਦੇ ਦੌਰਾਨ ਫਾਜਿਲਕਾ ਦੇ ਡਿਪਟੀ ਕਮਿਸ਼ਨਰ ਅਰਵਿੰਦ ਪਾਲ ਸਿੰਘ ਨੂੰ ਸਨਮਾਨਿਤ ਕੀਤਾ ਗਿਆ। ਉਹਨਾਂ ਨੂੰ ਇਹ ਸਨਮਾਨ ਜਿਲੇ ਵਿੱਚ ਰੈਡ ਕਰਾਸ ਰਾਹੀਂ ਲੋਕ ਭਲਾਈ ਦੀਆਂ ਸਕੀਮਾਂ ਤਹਿਤ ਲੋਕਾਂ ਨੂੰ ਸਹੂਲਤਾਂ ਮੁਹੱਈਆ ਕਰਵਾਉਣ ਲਈ ਦਿੱਤਾ ਗਿਆ। ਰ ੈੱਡ ਕਰਾਸ ਸੋਸਾਇਟੀ ਫਾਜਿਲਕਾ ਦੇ ਸੱਕਤਰ ਸੁਭਾਸ਼ ਅਰੋੜਾ ਮੁਤਾਬਿਕ ਡਿਪਟੀ...
ਰੂਪਨਗਰ. ਜਿਲਾ ਮੈਜਿਸਟਰੇਟ ਰੂਪਨਗਰ ਵਿਨਯ ਬਬਲਾਨੀ ਨੇ ਹੋਲਾ-ਮਹੱਲਾ ਨੂੰ ਦੇਖਦੇ ਹੋਏ ਜਿਲੇ ‘ਚ ਧਾਰਾ 144 ਲਾਗੂ ਕਰ ਦਿੱਤੀ ਹੈ। ਜਿਸਦੇ ਤਹਿਤ ਵੱਖ-ਵੱਖ ਤਰਾਂ ਦੇ ਹੁਕਮ ਜਾਰੀ ਕੀਤੇ ਗਏ ਹਨ। ਜਿਵੇਂ ਕਿ ਜਿਲ੍ਹਾ ਰੂਪਨਗਰ ਵਿੱਚ ਆਉਂਦੇ ਸਤਲੁਜ ਦਰਿਆ/ਨਹਿਰਾਂ ਵਿੱਚ ਨਹਾਉਣ ਤੇ ਪੂਰੀ ਤਰਾਂ ਪਾਬੰਦੀ ਰਹੇਗੀ। ਹੋਲੇ-ਮੁਹੱਲੇ ਦਾ ਇਤਿਹਾਸਕ ਤਿਉਹਾਰ ਕੀਰਤਪੁਰ ਸਾਹਿਬ ਅਤੇ ਸ੍ਰੀ ਆਨੰਦਪੁਰ ਸਾਹਿਬ ਵਿਖੇ 5 ਤੋਂ 10 ਮਾਰਚ ਤੱਕ...
ਚੰਡੀਗੜ. ਪੰਜਾਬ ਦੇ ਨੌਜਵਾਨਾਂ ਲਈ ਨਵੇਂ ਰੁਜ਼ਗਾਰ ਦੇ ਮੌਕੇ ਸਿਰਜਣ ਦੇ ਮੰਤਵ ਨਾਲ ਇੰਡੀਆਨ ਓਵਰਸੀਜ਼ ਕਾਂਗਰਸ ਆਸਟ੍ਰੇਲਿਆਨੇ ਪੰਜਾਬ ਸਰਕਾਰ ਨੂੰ ਇਸ ਸਕੀਮ ਪੇਸ਼ ਕੀਤੀ ਹੈ। ਇਸ ਦਿਸ਼ਾ ਵਿੱਚ ਆਈ ਓ ਸੀ ਆਸਟ੍ਰੇਲਿਆ ਪੰਜਾਬ ਚੈਪਟਰ ਦੇ ਜਨਰਲ ਸਕੱਤਰ ਕਰਨ ਸਿੰਘ ਰੰਧਾਵਾ ਨੇ ਚੰਡੀਗੜ ਵਿਖੇ ਐਨਆਰਆਈ ਮਾਮਲਿਆਂ ਦੇ ਇੰਚਾਰਜ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਨਾਲ ਮੁਲਾਕਾਤ ਕੀਤੀ ਹੈ। ਮੰਤਰੀ ਸਾਹਿਬ ਨੇ...
ਕਰਨਾਟਕ. ਭਾਜਪਾ ਦਾ ਦਲਿਤ ਚੇਹਰਾ ਤੇ ਸੰਕਟਮੋਚਕ ਮੰਨੇ ਜਾਂਣ ਵਾਲੇ ਰਾਜ ਸਰਕਾਰ ਦੇ ਸਵਾਸਥ ਮੰਤਰੀ ਬੀ ਸ੍ਰੀਰਾਮੁਲੁ ਆਪਣੀ ਇਕਲੌਤੀ ਬੇਟੀ ਰਕਸ਼ਿਤਾ ਦਾ ਵਿਆਹ ਕਰਨ ਜਾ ਰਹੇ ਹਨ। ਉਹਣ ਆਪਣੀ ਬੇਟੀ ਦੇ ਵਿਆਹ ਤੇ ਪੈਸਾ ਪਾਣੀ ਦੀ ਤਰਾਂ ਬਹਾ ਰਹੇ ਹਨ। ਬੁੱਧਵਾਰ ਨੂੰ ਹੋਣ ਜਾ ਰਹੇ ਇਸ ਵਿਆਹ ‘ਚ 500 ਕਰੋੜ ਤੋਂ ਜਿਆਦਾ ਖਰਚ ਹੋਣ ਦਾ ਅਨੁਮਾਨ ਹੈ। ਇਸ...
ਫਗਵਾੜਾ. ਪੰਜਾਬ ਦੇ ਫਗਵਾੜਾ ਤੋਂ ਇਕ ਵੱਡੀ ਖਬਰ ਹੈ ਕਿ ਇੱਥੇ ਇਕ ਢਾਬੇ ਦੇ ਮਾਲਕ ਦਾ ਕਤਲ ਕਰ ਦਿੱਤਾ ਗਿਆ ਹੈ। ਬੀਤੀ ਰਾਤ ਕੁੱਝ ਲੋਕਾਂ ਦਾ ਢਾਬਾ ਚਲਾਉਣ ਵਾਲੇ ਨਿਰਵੈਰ ਸਿੰਘ ਨਾਲ ਕਿਸੇ ਗੱਲ ਨੂੰ ਲੈ ਕੇ ਝਗੜਾ ਹੋ ਗਿਆ ਤੇ ਉਹਨਾਂ ਨੇ ਨਿਰਵੈਰ ਸਿੰਘ ਦੇ ਨਾਲ ਬੁਰੀ ਤਰਾਂ ਕੁੱਟ ਮਾਰ ਕੀਤੀ। ਗੰਭੀਰ ਹਾਲਤ ਵਿੱਚ ਉਹਨਾਂ ਨੂੰ ਹਸਪਤਾਲ ਦਾਖਲ...
ਅਮ੍ਰਿਤਸਰ. ਰੋਜ਼ੀ -ਰੋਟੀ ਦੀ ਭਾਲ਼ ਲਈ ਕਾਨੂੰਨੀ ਤਰੀਕੇ ਨਾਲ ਦੁਬਈ ਗਏ 14 ਪੰਜਾਬੀ ਨੌਜਵਾਨ ਵਾਪਸ ਪਰਤੇ ਹਨ। ਇਹਨਾਂ ਨੌਜਵਾਨਾਂ ਨਾਲ ਉੱਥੇ ਰੁਜ਼ਗਾਰ ਦੇ ਨਾਮ ਉੱਤੇ ਠੱਗੀ ਹੋਈ ਹੈ। ਇਹਨਾਂ ਨੇ ਕਰੀਬ 6 ਮਹੀਨੇ ਉੱਥੇ ਕੰਮ ਕੀਤਾ। ਪਰ ਕੁੱਝ ਵੀ ਕਮਾਇਆ ਨਹੀਂ। ਦੁਬਈ ਦੇ ਕਾਰੋਬਾਰੀ ਤੇ ਸਮਾਜ ਸੇਵੀ ਐੱਸਪੀਐੱਸ ਓਬਾਰਾਏ ਦੀ ਕੋਸ਼ਿਸ਼ ਸਦਕਾ ਹੁਣ ਇਹ 14 ਨੌਜਵਾਨ ਪੰਜਾਬ ਪਰਤੇ ਹਨ। ਉਬਰਾਏ...
ਹੁਸ਼ਿਆਰਪੁਰ. ਪੰਜਾਬ ਨੂੰ ਹਿਮਾਚਲ ਨਾਲ ਜੋੜਨ ਵਾਲੀ ਹੁਸ਼ਿਆਰਪੁਰ-ਜਲੰਧਰ ਰਾਜ ਮਾਰਗ ਨੂੰ ਚਾਰ ਮਾਰਗੀ ਬਣਾਉਣ ਦਾ ਕੰਮ ਅੱਧ ਵਿਚਕਾਰ ਲਟਕਣ ਕਾਰਨ ਲੋਕਾਂ ਦਾ ਪਰੇਸ਼ਾਨੀ ਦਾ ਸਬਬ ਬਣਿਆ ਹੋਇਆ ਹੈ। ਜਿਕਰਯੋਗ ਹੈ ਕਿ ਸਰਕਾਰ ਨੇ ਇਸ ਮਾਰਗ ਨੂੰ ਚੋੜਾ ਕਰਕੇ ਚਾਰ ਮਾਰਗੀ ਬਣਾਉਣ ਦੀ ਸ਼ੁਰੂਆਤ ਕੀਤੀ ਸੀ, ਪਰ ਇਸ ਕੰਮ ਦੀ ਧੀਮੀ ਚਾਲ ਅਤੇ ਅੱਧ ਵਿਚਾਲੇ ਰੁਕੇ ਕੰਮ ਨੇ ਲੋਕਾਂ ਦਾ...
ਬਾਬਾ ਬਕਾਲਾ. ਧਰਮ ਅਤੇ ਜਾਤ-ਪਾਤ ਦੇ ਨਾਮ ਤੇ ਦੰਗੇ ਫਸਾਦ ਤੇ ਕਤਲੋਗਾਰਤ ਅੱਜ ਹਰ ਪਾਸੇ ਚਿੰਤਾ ਦਾ ਅਹਿਮ ਵਿਸ਼ਾ ਬਣਿਆ ਹੋਇਆ ਹੈ। ਜਿਸਨੂੰ ਹੱਲ ਕਰਨ ਲਈ ਸਰਕਾਰਾਂ ਨੂੰ ਗੰਭੀਰਤਾ ਨਾਲ ਵਿਚਾਰਦਿਆਂ ਇਹ ਲੋਕ ਮਾਰੂ ਮਸਲਿਆਂ ਬਾਰੇ ਅਹਿਮ ਅਤੇ ਠੋਸ ਉਪਰਾਲੇ ਕਰਦਿਆਂ ਇਹਨਾਂ ਨੂੰ ਖਤਮ ਕਰਵਾਉਣ ਲਈ ਸੋਚ ਵਿਚਾਰ ਕਰਨੀ ਚਾਹੀਦੀ ਹੈ। ਉਕਤ ਵਿਚਾਰਾਂ ਦਾ ਪ੍ਰਗਟਾਵਾ ਖਾਲਸਾ ਸੇਵਕ ਜਥਾ ਵੈਲਫੇਅਰ...
ਪੰਜਾਬ ਸਰਕਾਰ ਵੱਲੋਂ ਕਰੋਨਾਵਾਇਰਸ ਨਾਲ ਨਿਪਟਣ ਲਈ ਹੰਗਾਮੀ ਕਦਮ ਚੁੱਕਣ ਦਾ ਐਲਾਨ ਚੰਡੀਗੜ. ਕਰੋਨਾਵਾਇਰਸ ਦੇ ਵਧ ਰਹੇ ਖੌਫ਼ ਦੇ ਮੱਦੇਨਜ਼ਰ ਇਸ ਮਾਰੂ ਰੋਗ ਨਾਲ ਪੈਦਾ ਹੋਣ ਵਾਲੀ ਕਿਸੇ ਵੀ ਸਥਿਤੀ ਨਾਲ ਨਿਪਟਣ ਦੀਆਂ ਤਿਆਰੀਆਂ ਵਜੋਂ ਪੰਜਾਬ ਸਰਕਾਰ ਨੇ ਸਾਰੇ ਸਰਕਾਰੀ ਅਤੇ ਪ੍ਰਾਈਵੇਟ ਹਸਪਤਾਲਾਂ ਵਿੱਚ 'ਫਲੂ ਕਾਰਨਰ' ਸਥਾਪਤ ਕਰਨ ਸਮੇਤ ਹੰਗਾਮੀ ਕਦਮ ਚੁੱਕਣ ਦਾ ਐਲਾਨ ਕੀਤਾ ਹੈ। ਇਹ 'ਫਲੂ...
- Advertisement -

MOST POPULAR