Home Blog Page 2222
ਨਵੀਂ ਦਿੱਲੀ. ਯੈਸ ਬੈਂਕ ਗ੍ਰਾਹਕ ਬੁੱਧਵਾਰ ਸ਼ਾਮ 6 ਵਜੇ ਤੋਂ ਸਾਰੀਆਂ ਬੈਂਕਿੰਗ ਸਹੂਲਤਾਂ ਦਾ ਲਾਭ ਲੈ ਸਕਣਗੇ। ਨਾਲ ਹੀ, ਬੈਂਕ ਖਾਤੇ ਵਿਚੋਂ ਨਿਕਾਸੀ ਦੀ ਸੀਮਾ ਤੇ ਲੱਗੀ ਪਾਬੰਦੀ ਵੀ ਹਟਾ ਦਿੱਤਾ ਜਾਵੇਗੀ। ਇਸ ਨਾਲ ਗ੍ਰਾਹਕ ਹੁਣ ਖਾਤੇ 'ਚੋਂ 50,000 ਰੁਪਏ ਤੋਂ ਜ਼ਿਆਦਾ ਕਢਵਾ ਸਕਣਗੇ। 5 ਮਾਰਚ ਨੂੰ ਰਿਜ਼ਰਵ ਬੈਂਕ ਨੇ ਯੈਸ ਬੈਂਕ ਦੇ ਡਾਇਰੈਕਟਰ ਆਫ਼ ਬੋਰਡ ਨੂੰ ਹਟਾ ਦਿੱਤਾ...
ਜਲੰਧਰ. ਦੇਸ਼ ਵਿੱਚ ਕੋਰੋਨਾ ਵਾਇਰਸ ਦੇ ਮਰੀਜਾਂ ਦੀ ਗਿਣਤੀ ਵਿੱਚ ਲਗਾਤਾਰ ਵਾਧਾ ਹੋ ਰਿਹਾ ਹੈ। ਮਰੀਜਾਂ ਦੀ ਗਿਣਤੀ 153 ਹੋ ਗਈ ਹੈ। ਪੰਜਾਬ ਵਿੱਚ ਹੁਣ ਤੱਕ ਕੋਰੋਨਾ ਦਾ 1 ਕੇਸ ਸਾਹਮਣੇ ਆਇਆ ਹੈ। ਪੰਜਾਬ ਸਰਕਾਰ ਨੇ ਜ਼ਰੂਰੀ ਕਦਮ ਚੁੱਕਣੇ ਸ਼ੁਰੂ ਕਰ ਦਿੱਤੇ ਹਨ। ਸਰਕਾਰ ਦੀ ਨਜ਼ਰ ਖਾਸ ਤੌਰ ਤੇ ਜੇਲਾਂ ਤੇ ਹੈ। ਛੋਟੇ ਅਪਰਾਧ ਕਾਰਨ ਜੇਲਾਂ ਵਿੱਚ ਬੰਦ ਕੈਦਿਆਂ...
ਮੁੰਬਈ. ਕੋਰੋਨਾ ਵਾਇਰਸ ਨੇ ਪੂਰੀ ਦੁਨੀਆਂ ਪ੍ਰਭਾਵਿਤ ਕੀਤਾ ਹੈ ਅਤੇ ਵਿਸ਼ਵ ਸਿਹਤ ਸੰਗਠਨ (W.H.O) ਨੇ ਇਸਨੂੰ ਮਹਾਂਮਾਰੀ ਘੋਸ਼ਿਤ ਕੀਤਾ ਹੈ। ਦੱਸ ਦਈਏ ਕਿ ਇਸ ਵਾਇਰਸ ਦਾ ਹਾਲੇ ਤੱਕ ਕੋਈ ਇਲਾਜ ਨਹੀਂ ਮਿਲਿਆ ਹੈ। ਜਿਸ ਕਾਰਨ ਇਹ ਦਿਨੋਂ-ਦਿਨ ਵੱਧ ਰਿਹਾ ਹੈ। ਇਸ ਵਾਇਰਸ ਤੋਂ ਬਚਣ ਦਾ ਇਕ ਹੀ ਤਰੀਕਾ ਹੈ ਕਿ ਕੋਰੋਨਾ ਪ੍ਰਭਾਵਿਤ ਇਲਾਕਿਆ ਤੋਂ ਆਏ ਵਿਅਕਤੀ ਕੋਲੋਂ ਦੂਰ ਰਿਹਾ ਜਾਵੇ।...
ਚੰਡੀਗੜ੍ਹ . ਘਰੇਲੂ ਬਿਜਲੀ 2 ਅਪ੍ਰੈਲ ਤੋਂ 25 ਪ੍ਰਤੀਸ਼ਤ ਸਸਤੀ ਹੋ ਸਕਦੀ ਹੈ ਕਿਉਂਕਿ ਨਵੀਆਂ ਬਿਜਲੀ ਦਰਾਂ 2 ਅਪ੍ਰੈਲ ਨੂੰ ਨਵੀਆਂ ਆਉਣ ਦੀ ਸੰਭਾਵਨਾ ਹੈ। ਪਾਵਰਕਾਮ ਦੇ ਰੈਗੂਲੇਟਰੀ ਕਮਿਸ਼ਨ ਨੂੰ ਦਿੱਤੇ ਨਵੇਂ ਵਿੱਤੀ ਵਰ੍ਹੇ ਵਿੱਚ ਬਿਜਲੀ ਦਰਾਂ ਵਿੱਚ ਵਾਧੇ ਦੀ ਮੰਗ ਨੂੰ 14% ਤੋਂ ਘਟਾ ਕੇ 6% ਕਰ ਦਿੱਤਾ ਗਿਆ ਹੈ। ਪਾਵਰਕਾਮ ਨੇ ਕਿਹਾ ਹੈ ਕਿ ਦੂਜੇ ਰਾਜਾਂ ਨੂੰ...
ਨਵੀਂ ਦਿੱਲੀ. ਰਾਜਧਾਨੀ ਦਿੱਲੀ ਨਾਲ ਲੱਗਦੇ ਨੋਇਡਾ ਵਿਚ ਕੋਰੋਨਾ ਵਾਇਰਸ ਦਾ ਇਕ ਹੋਰ ਮਾਮਲਾ ਸਾਹਮਣੇ ਆਇਆ ਹੈ। ਇਹ ਨੋਇਡਾ ਦਾ ਹੁਣ ਤੱਕ ਦਾ ਚੌਥਾ ਮਾਮਲਾ ਹੈ। ਇਸਦੇ ਨਾਲ ਹੀ ਦੇਸ਼ ਵਿੱਚ ਕੇਸਾਂ ਦੀ ਕੁੱਲ ਗਿਣਤੀ 149 ਹੋ ਗਈ ਹੈ। ਬੁੱਧਵਾਰ ਨੂੰ, ਇਸ ਚੌਥੇ ਵਿਅਕਤੀ ਦੀ ਰਿਪੋਰਟ ਸਕਾਰਾਤਮਕ ਸਾਹਮਣੇ ਆਈ ਹੈ। ਇਹ ਇੰਡੋਨੇਸ਼ੀਆ ਵਿਚ ਸੀ। ਚਾਰ ਦਿਨ ਪਹਿਲਾਂ ਉਥੋਂ ਵਾਪਸ...
ਚੰਡੀਗੜ੍ਹ . ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਵੱਲੋਂ ਕੁਫ਼ਰ ਤੋਲਣ ਦੀ ਖਿੱਲੀ ਉਡਾਉਂਦਿਆ ਕਿਹਾ ਕਿ ਇਸ ਨਾਲ ਉਸ ਦੀ ਘੋਰ ਨਿਰਾਸ਼ਾ ਦਾ ਪ੍ਰਗਟਾਵਾ ਹੁੰਦਾ ਹੈ। ਮੁੱਖ ਮੰਤਰੀ ਨੇ ਕਿਹਾ ਕਿ ਸੁਖਬੀਰ ਖੁਰੇ ਹੋਏ ਸਿਆਸੀ ਵੱਕਾਰ ਨੂੰ ਬਹਾਲ ਕਰਨ ਲਈ ਹੱਥ ਪੈਰ ਮਾਰ ਰਿਹਾ ਹੈ,ਜਿਸ ਲਈ ਉਸ ਨੇ ਸੰਜੀਦਗੀ ਦਾ ਵੀ ਪੱਲਾ...
ਮੋਗਾ. ਪਿੰਡ ਧੱਲਕੇ ਦੇ ਨੌਜਵਾਨ ਵਲੋਂ ਕੈਨੇਡਾ ਵਿੱਚ ਖੁਦਕੁਸ਼ੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਡੇਢ ਵਰ੍ਹੇ ਪਹਿਲਾਂ ਪਿੰਡ ਧੱਲਕੇ ਦਾ ਨੌਜਵਾਨ ਬਲਵਿੰਦਰ ਸਿੰਘ ਵਿੱਕੀ (30) ਕੈਨੇਡਾ ਦੀ ਧਰਤੀ ਉੱਤੇ ਜਾ ਕੇ ਵਸਿਆ ਸੀ ਅਤੇ ਉੱਥੇ ਪੱਕੇ ਤੌਰ 'ਤੇ ਰਹਿ ਰਿਹਾ ਸੀ। ਵਿੱਕੀ ਵਲੋਂ ਖੁਦਕੁਸ਼ੀ ਕਰਨ ਮਗਰੋਂ ਪਰਿਵਾਰ ਉੱਤੇ ਦੁੱਖਾਂ ਦਾ ਪਹਾੜ ਟੁੱਟ ਪਿਆ ਹੈ। ਉਸਦੇ ਘਰਦਿਆਂ ਨੂੰ...
ਜਲੰਧਰ . ਕੋਰੋਨਾ ਵਾਇਰਸ ਦੇ ਖਤਰੇ ਦੇ ਮੱਦੇਨਜ਼ਰ ਜਿਲ੍ਹਾ ਪ੍ਰਸ਼ਾਸਨ ਵਲੋਂ ਜਾਰੀ ਕੀਤੀ ਐਡਵਾਈਜ਼ਰੀ ਦੀ ਪਾਲਣਾ ਨਾ ਕਰਨ ਵਾਲੀਆਂ ਸੰਸਥਾਵਾਂ ਉੱਤੇ ਸਖ਼ਤ ਕਾਰਵਾਈ ਦੇ ਆਦੇਸ਼ ਜਾਰੀ ਹੋਏ ਹਨ। ਡੀਸੀ ਵਰਿੰਦਰ ਕੁਮਾਰ ਸ਼ਰਮਾ ਦੇ ਨਿਰਦੇਸ਼ਾਂ ਤੋਂ ਬਾਅਦ ਨਿਗਰਾਨੀ ਦੇ ਲਈ ਇਕ ਟੀਮ ਬਣਾਈ ਗਈ uw, ਜੋ ਜਿਲ੍ਹੇ ਵਿੱਚ ਜਾਂਚ ਕਰਕੇ ਕਾਰਵਾਈ ਕਰੇਗੀ। ਡੀਸੀ ਨੇ ਜਿਲ੍ਹੇ ਦੇ ਉਹਨਾਂ ਨਿੱਜੀ ਸਕੂਲਾਂ, ਕਾਲਜਾਂ...
ਜਲੰਧਰ. ਸੂਰਯਾ ਇੰਨਕਲੇਵ ਗੇਟ ਨੰ. 1 'ਤੇ ਦੇਰ ਰਾਤ ਅਣਪਛਾਤੇ ਵਿਅਕਤੀਆਂ ਵਲੋਂ ਫੈਕਟਰੀ ਮਾਲਕ 'ਤੇ ਗੋਲੀ ਚਲਾਉਣ ਦੀ ਖਬਰ ਸਾਹਮਣੇ ਆਈ ਹੈ। ਇਸ ਹਮਲੇ ਵਿੱਚ ਫੈਕਟਰੀ ਮਾਲਕ ਬਾਲ-ਬਾਲ ਬਚ ਗਿਆ। ਹਮਲਾਵਰਾਂ ਵਲੋਂ ਚਲਾਈ ਗਈ ਗੋਲੀ ਉਸਦੇ ਪੈਰ 'ਤੇ ਲੱਗੀ। ਹੜਬੜਾਹਟ ਵਿੱਚ ਹਮਲਾਵਰ ਫੈਕਟਰੀ ਮਾਲਕ ਨੂੰ ਜਖਮੀ ਹਾਲਤ ਵਿੱਚ ਛੱਡ ਕੇ ਉਸਦੀ ਕਾਰ ਲੁੱਟ ਕੇ ਫ਼ਰਾਰ ਹੋ ਗਏ। ਜਖਮੀ ਫੈਕਟਰੀ...
ਮੋਗਾ. ਸਰਕਾਰੀ ਸਕੂਲ ਦੇ ਕੋਲੋਂ ਵੱਡੀ ਭੈਣ ਨੂੰ ਪੇਪਰ ਲਈ ਛੱਡਣ ਆਈ ਨਾਬਾਲਿਗ ਕੁੜੀ ਨੂੰ ਇਕ ਨੌਜਵਾਨ ਅਗਵਾ ਕਰਕੇ ਲੈ ਗਿਆ। ਏਐਸਆਈ ਪਰਮਜੀਤ ਕੌਰ ਮੁਤਾਬਿਕ ਪੁਲਿਸ ਨੇ ਕੁੜੀ ਦੀ ਮਾਂ ਦੀ ਸ਼ਿਕਾਇਤ ਤੇ ਦੋਸ਼ੀ ਵਿਸਾਖਾ ਸਿੰਘ ਤੇ ਮਾਮਲਾ ਦਰਜ ਕਰ ਲਿਆ ਹੈ। ਪੁਲਿਸ ਉਸਦੀ ਗਿਰਫਤਾਰੀ ਲਈ ਛਾਪਾਮਾਰੀ ਕਰ ਰਹੀ ਹੈ। ਦੱਸਿਆ ਜਾ ਰਿਹਾ ਹੈ ਕਿ ਇਸੇ ਨੌਜਵਾਨ ਤੇ 10...
- Advertisement -

MOST POPULAR