Home Blog Page 2223
ਚੰਡੀਗੜ੍ਹ . ਮੀਡੀਆ ਦੇ ਰੂਬਰੂ ਹੁੰਦੇ ਹੋਏ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਾਂਗਰਸ ਸਰਕਾਰ ਉੱਤੇ ਦੋਸ਼ ਲਾਇਆ ਹੈ ਕਿ ਅਕਾਲੀ-ਭਾਜਪਾ ਸਰਕਾਰ ਵੇਲੇ ਪੰਜਾਬ ਵਿਚ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੀਆਂ ਵਾਪਰੀਆਂ ਘਟਨਾਵਾਂ ਲਈ ਕਾਂਗਰਸ ਪਾਰਟੀ ਪੂਰੀ ਤਰ੍ਹਾਂ ਜਿੰਮੇਵਾਰ ਹੈ। ਸੁਖਬੀਰ ਬਾਦਲ ਨੇ ਕਿਹਾ ਕਿ ਇਹ ਚੌਣਾਂ ਤੋਂ ਪਹਿਲਾਂ ਅਕਾਲੀ-ਭਾਜਪਾ ਸਰਕਾਰ ਵਿਰੁੱਧ ਰਚੀ ਗਈ ਡੂੰਘੀ ਸਜਿਸ਼...
ਮੁੰਬਈ. ਹਰਿਆਣਵੀ ਡਾਂਸਰ ਤੋਂ ਰਿਐਲਿਟੀ ਸ਼ੋਅ ਸਟਾਰ ਅਤੇ ਫਿਰ ਫਿਲਮਾਂ 'ਚ ਮੁੱਖ ਭੂਮਿਕਾ ਨਿਭਾਉਣ ਵਾਲੀ ਸਪਨਾ ਚੌਧਰੀ ਇਨ੍ਹੀਂ ਦਿਨੀਂ ਆਪਣੀ ਨਿੱਜੀ ਜ਼ਿੰਦਗੀ ਨੂੰ ਲੈ ਕੇ ਕਾਫੀ ਚਰਚਾ' ਚ ਹੈ। ਕਈ ਮੀਡੀਆ ਰਿਪੋਰਟਾਂ ਵਿੱਚ ਇਹ ਦਾਅਵਾ ਕੀਤਾ ਜਾ ਰਿਹਾ ਹੈ ਕਿ ਸਪਨਾ ਨੇ ਗੁਪਤ ਰੂਪ ਵਿੱਚ ਕੁੜਮਾਈ ਕਰ ਲਈ ਹੈ ਅਤੇ ਇਸ ਤਰਾਂ ਹੁਣ ਉਸਦੇ ਵਿਆਹ ਦੀਆਂ ਤਿਆਰੀਆਂ ਵੀ ਗੁਪਤ...
ਚੰਡੀਗੜ੍ਹ . ਕੈਪਟਨ ਸਰਕਾਰ ਦੇ ਤਿੰਨ ਸਾਲ ਪੂਰੇ ਹੋਣ 'ਤੇ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਚੰਡੀਗੜ੍ਹ ਵਿੱਚ ਪ੍ਰੈਸ ਕਾਨਫਰੰਸ ਕੀਤੀ। ਸੁਖਬੀਰ ਬਾਦਲ ਨੇ ਕਾਂਗਰਸ ਦੀ ਪੋਲ ਖੋਲ੍ਹਦਿਆਂ ਸਰਕਾਰ ਦੇ ਸਾਰੇ ਦਾਅਵਿਆਂ ਨੂੰ ਗਲਤ ਦੱਸਿਆ। ਸੁਣੋ ਸੁਖਬੀਰ ਬਾਦਲ ਕੈਪਟਨ ਸਰਕਾਰ ਬਾਰੇ ਕੀ-ਕੀ ਬੋਲੇ...
ਰੋਪੜ. ਜ਼ਿਲ੍ਹਾ ਕਾਂਗਰਸ ਭਵਨ ਦਾ ਬਿਜਲੀ ਬਿੱਲ 3 ਸਾਲ ਤੋਂ ਜਮ੍ਹਾ ਨਾ ਕਰਵਾਏ ਜਾਣ ਕਾਰਨ ਬਿਜਲੀ ਵਿਭਾਗ ਵੱਲੋਂ ਕਾਂਗਰਸ ਭਵਨ ਦਾ ਕਨੈਕਸ਼ਨ ਕੱਟੇ ਜਾਣ ਦੀ ਖਬਰ ਹੈ। ਦੱਸਿਆ ਜਾ ਰਿਹਾ ਹੈ ਕਿ ਪਿਛਲੇ ਤਿੰਨ ਸਾਲ ਤੋਂ ਜਦੋਂ ਤੋਂ ਸਰਕਾਰ ਆਈ ਹੈ, ਬਿਜਲੀ ਦੇ ਜ਼ਿਲ੍ਹਾ ਕਾਂਗਰਸ ਭਵਨ ਦਾ ਬਿੱਲ ਹੀ ਜਮ੍ਹਾ ਨਹੀਂ ਕਰਵਾਇਆ ਗਿਆ ਹੈ। ਵਿਭਾਗ ਵਲੋਂ ਇਸ ਸੰਬੰਧੀ ਨੋਟਿਸ ਵੀ...
ਅਮ੍ਰਿੰਤਸਰ . ਵੇਰਕਾ ਵਿਚ ਇਕ ਸਰੀਰਕ ਸ਼ੋਸ਼ਣ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਪੀੜਤਾ ਨੇ ਦੱਸਿਆ ਕਿ ਕੁਲਵਿੰਦਰ ਸਿੰਘ ਨੇ ਉਸ ਨਾਲ ਵਿਆਹ ਕਰਵਾਉਣ ਦਾ ਵਾਅਦਾ ਕਰਕੇ ਉਸਦਾ ਕਈ ਵਾਰ ਸ਼ਰੀਰਕ ਸ਼ੋਸ਼ਣ ਕੀਤਾ। ਉਸ ਨੇ ਮੁਲਜ਼ਮ ਕੁਲਵਿੰਦਰ ਸਿੰਘ ਖਿਲਾਫ ਬਣਦੀ ਕਾਰਵਾਈ ਦੀ ਮੰਗ ਕੀਤੀ ਹੈ। ਉਸ ਨੇ ਕਿਹਾ ਕਿ ਕੁਲਵਿੰਦਰ ਸਿੰਘ ਮੇਰੇ ਨਾਲ ਕਾਫੀ ਲੰਬੇ ਸਮੇਂ ਤੋਂ ਲਿਵ-ਇਨ-ਰਿਲੇਸ਼ਨ ਵਿਚ ਰਹਿ...
ਲੁਧਿਆਣਾ . ਲੁਧਿਆਣਾ ਦੇ ਪਿੰਡ ਚਕਰ ਦੀ ਸਿਮਰਨਜੀਤ ਕੌਰ ਦਾ ਮੁੱਕੇਬਾਜੀ ਵਿਚ ਚੰਗਾ ਪ੍ਰਦਰਸ਼ਨ ਦੇਖਦੇ ਹੋਏ ਕੈਪਟਨ ਅਮਰਿੰਦਰ ਸਿੰਘ ਨੇ ਸਿਮਰਨਜੀਤ ਕੌਰ ਨੂੰ ਸਰਕਾਰੀ ਨੌਕਰੀ ਤੇ 5 ਲੱਖ ਰੁਪਏ ਦੇਣ ਦਾ ਐਲਾਨ ਕੀਤਾ ਹੈ। ਖੇਡ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਦੀ ਅਗਵਾਈ ਵਿਚ ਮੁੱਖ ਮੰਤਰੀ ਨੂੰ ਵਿਸ਼ੇਸ਼ ਤੌਰ ‘ਤੇ ਮਿਲਣ ਪਹੁੰਚੀ ਸਿਮਰਨਜੀਤ ਕੌਰ ਟੋਕੀਓ ਓਲੰਪਿਕ ਲਈ ਕੁਆਲੀਫਾਈ ਹੋਣ ਵਾਲੀ ਪਹਿਲੀ ਪੰਜਾਬੀ ਮਹਿਲਾ...
ਚੰਡੀਗੜ੍ਹ. ਬਾਉਂਸਰ ਤੋਂ ਫਾਈਨਾਂਸਰ ਬਣੇ ਇਕ ਵਿਅਕਤੀ ਦਾ ਸੋਮਵਾਰ ਦੇਰ ਰਾਤ ਬਾਈਕ ਸਵਾਰਾਂ ਨੇ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ। ਫਾਈਨਾਂਸਰ ਸੁਰਜੀਤ ਨੂੰ 3 ਗੋਲੀਆਂ ਛਾਤੀ, ਇਕ ਕਨਪਟੀ ਅਤੇ ਇਕ ਗੋਲੀ ਗਰਦਨ ਵਿੱਚ ਲੱਗੀ। ਦੱਸਿਆ ਜਾ ਰਿਹਾ ਹੈ ਕਿ ਕੁਲ 7 ਰਾਉਂਡ ਫਾਇਰ ਕੀਤੇ ਗਏ ਸੀ। ਗੋਲੀਆਂ ਲੱਗਣ ਤੋਂ ਬਾਅਦ ਸੁਰਜੀਤ ਨੂੰ ਪੀਜੀਆਈ ਦਾਖਿਲ ਕਰਵਾਇਆ ਗਿਆ ਸੀ। ਪਰ ਇਲਾਜ...
ਅੰਮ੍ਰਿਤਸਰ. ਕਸਟਮ ਵਿਭਾਗ ਨੇ ਦੁਬਈ ਤੋਂ ਆਏ ਇਕ ਵਿਅਕਤੀ ਕੋਲੋਂ ਤਲਾਸ਼ੀ ਦੋਰਾਨ ਕਰੀਬ 580 ਗ੍ਰਾਮ ਸੋਨਾ ਬਰਾਮਦ ਕੀਤਾ ਹੈ। ਪੁਲਿਸ ਨੇ ਵਿਅਕਤੀ ਤੇ ਸੋਨੇ ਦੀ ਤਸਕਰੀ ਦਾ ਕੇਸ ਦਰਜ ਕੀਤਾ ਹੈ। ਬਰਾਮਦ ਸੋਨੇ ਦੀ ਕੀਮਤ ਕਰੀਬ 24 ਲੱਖ 18 ਹਜਾਰ ਰੁਪਏ ਹੈ। ਕਮਿਸ਼ਨਰ ਦੀਪਕ ਕੁਮਾਰ ਗੁਪਤਾ ਨੇ ਦੱਸਿਆ ਕਿ ਇਹ ਵਿਅਕਤੀ ਬੀਤੀ ਸ਼ਾਮ ਹਵਾਈ ਅੱਡੇ ਉੱਤੇ ਪੁੱਜਾ। ਸ਼ੱਕ ਹੋਣ...
ਨਵੀਂ ਦਿੱਲੀ. ਸੁਪਰੀਮ ਕੋਰਟ ਦੇ ਸਾਬਕਾ ਚੀਫ ਜਸਟਿਸ ਰੰਜਨ ਗੋਗੋਈ ਨੂੰ ਰਾਸ਼ਟਰਪਤੀ ਰਾਮਨਾਥ ਕੋਵਿੰਦ ਨੇ ਰਾਜ ਸਭਾ ਲਈ ਨਾਮਜ਼ਦ ਕੀਤਾ ਹੈ। ਜ਼ਿਕਰਯੋਗ ਹੈ ਕਿ ਸਾਬਕਾ ਚੀਫ਼ ਜਸਟਿਸ ਰੰਜਨ ਗੋਗੋਈ ਨੂੰ ਸੰਸਦ ਮੈਂਬਰ ਦੀ ਰਿਟਾਇਰਮੈਂਟ ਕਾਰਨ ਖਾਲੀ ਪਈ ਅਸਾਮੀ ਨੂੰ ਭਰਨ ਲਈ ਪਹਿਲਾਂ ਹੀ ਨਾਮਜ਼ਦ ਕੀਤਾ ਗਿਆ ਸੀ। ਦੱਸ ਦੇਈਏ ਕਿ 3 ਅਕਤੂਬਰ 2018 ਨੂੰ ਗੋਗੋਈ ਭਾਰਤ ਦੇ 46ਵੇਂ ਚੀਫ ਜਸਟਿਸ ਬਣੇ ਸਨ, ਉਸ ਸਮੇਂ ਉਨ੍ਹਾਂ ਦੇ...
ਬਾਕੀ ਦੇ ਸੂਬਿਆ ਨਾਲ ਮਿਲ ਕੇ ਨਸ਼ੇ ਦੇ ਕਾਰੋਬਾਰ ਕਰਨ ਵਾਲਿਆ ਖਿਲਾਫ਼ ਚਲਾਈ ਮੁਹਿੰਮ 21 ਹਜਾਰ ਕਾਲੋਨੀਆਂ ਨੂੰ ਰੈਗੂਲਰਲਾਇਜ਼ ਕੀਤਾ ਨਾਜਾਇਜ਼ ਮਾਫੀਆ ਤੇ ਗੈਂਗਸਟਰ ਖਿਲਾਫ਼ ਹੋਵੇਗੀ ਕਾਰਵਾਈ ਨੌਜਵਾਨਾਂ ਨੂੰ ਬੇਰੁਜ਼ਗਾਰੀ ਭੱਤਾ ਦਿੱਤਾ ਡੀਏ ਦੀਆਂ ਕਿਸ਼ਤਾਂ ਦਾ ਦਿੱਤਾ ਬਕਾਇਆ ਆਰਐੱਸਐੱਸ ਦੇ ਕਾਰਕੁੰਨ ਦੇ ਕਾਤਲਾਂ ਦੇ ਮਾਮਲਿਆਂ ਸਬੰਧੀ ਸਖ਼ਤ ਕਾਰਵਾਈ ਕੀਤੀ  ਪਿੰਡਾਂ ਦੀਆਂ ਸਮੱਸਿਆਵਾਂ ਹੱਲ ਕਰਨ ਲਈ ਲਈ  ਹਰ ਪਿੰਡ ਵਿਚ ਇਕ ਪੁਲਿਸ ਅਫ਼ਸਰ ਤੈਨਾਤ ਮੀਂਹ ਨਾਲ ਖਰਾਬ...
- Advertisement -

MOST POPULAR