ਚੰਡੀਗੜ. ਸ਼੍ਰੋਮਣੀ ਅਕਾਲੀ ਦਲ ਅਤੇ ਭਾਜਪਾ ਵੱਲੋਂ ਸਰਕਾਰ ਦੇ ਖਿਲਾਫ ਰੋਸ਼ ਮਾਰਚ ਕੱਢਿਆ ਗਿਆ। ਨੇਤਾਵਾਂ ਦੇ ਕਹਿਣਾ ਹੈ ਕਿ ਨਗਰ ਨਿਗਮ ਰੋਪੜ ਨੂੰ ਵਿੱਤ ਕਮਿਸ਼ਨ ਦੀ 3.5 ਕਰੋੜ ਰੁਪਏ ਦੀ ਗ੍ਰਾਂਟ ਦੇ ਨਾਲ ਵਿਕਾਸ ਕਾਰਜਾਂ ਲਈ ਮੰਜੂਰੀ ਨਾ ਦਿੱਤੇ ਜਾਣ ਕਰਕੇ ਇਹ ਰੋਸ਼ ਮਾਰਚ ਕੱਢਿਆ ਜਾ ਰਿਹਾ ਹੈ। ਉਹਨਾਂ ਦੀ ਸਰਕਾਲ ਕੋਲੋਂ ਮੰਗ ਹੈ ਕਿ ਇਹ ਰਾਸ਼ੀ ਜਾਰੀ ਕਰਕੇ...
Featured
ਸ਼੍ਰੀ ਹਰਿਮੰਦਰ ਸਾਹਿਬ ‘ਚ ਮੁਸਲਮ ਭਾਈਚਾਰੇ ਨੇ ਅਦਾ ਕੀਤੀ ਨਮਾਜ, ਅਕਾਲ ਤੱਖਤ ਸਾਹਿਬ ਦੇ ਸੱਕਤਰ ਨੂੰ ਦਿੱਤਾ ਮੰਗ ਪੱਤਰ
Admin - 0
ਅਮ੍ਰਿਤਸਰ. ਮੁਸਲਮ ਭਾਈਚਾਰੇ ਦਾ ਇੱਕ ਵਫਦ ਹਰਿਮੰਦਰ ਸਾਹਿਬ ਪਹੁੰਚਿਆ। ਇਸ ਦੌਰਾਨ ਮੁਸਲਮ ਭਾਈਚਾਰੇ ਨੇ ਸ਼੍ਰੀ ਅਕਾਲ ਤਖਤ ਸਾਹਿਬ ਤੇ ਹਰਿਮੰਦਿਰ ਸਾਹਿਬ ਮੱਥਾ ਟੇਕਿਆ। ਮੁਸਲਮ ਭਾਈਚਾਰੇ ਵਲੋਂ ਨਮਾਜ ਵੀ ਅਦਾ ਕੀਤੀ ਗਈ। ਇਹ ਨਜਾਰਾ ਵੇਖਦੇ ਹੀ ਬਣਦਾ ਸੀ। ਇਸ ਦੌਰਾਨ ਵਫਦ ਨੇ ਅਕਾਲ ਤਖਤ ਸਾਹਿਬ ਦੇ ਸੱਕਤਰ ਨੂੰ ਮੰਗ-ਪੱਤਰ ਵੀ ਦਿੱਤਾ, ਜਿਸ ਵਿੱਚ ਸੀਏਏ ਖਿਲਾਫ਼ ਮੁਸਲਮ ਭਾਈਚਾਰੇ ਦੀ ਹਮਾਇਤ ਕਰਨ...
ਨਵੀਂ ਦਿੱਲੀ . ਚੋਣਾਂ ਵਿਚਾਲੇ ਆਮ ਆਦਮੀ ਪਾਰਟੀ ਦੇ ਇੱਕ ਵਰਕਰ ਨੂੰ ਕਾਂਗਰਸ ਦੀ ਲੀਡਰ ਅਲਕਾ ਲਾਂਬਾ ਨੇ ਥੱਪੜ ਜੜ ਦਿੱਤਾ ਹੈ। ਥੱਪੜ ਮਾਰੇ ਜਾਣ ਦਾ ਵੀਡੀਓ ਵਾਇਰਲ ਹੋ ਰਿਹਾ ਹੈ। ਇਹ ਵੀਡਿਓ ਇੱਕ ਪੋਲਿੰਗ ਬੂਥ ਦੇ ਬਾਹਰ ਦਾ ਹੈ। ਅਲਕਾ ਲਾਂਬਾ ਆਪਣੇ ਸਮੱਰਥਕਾਂ ਨਾਲ ਗੱਲਬਾਤ ਕਰ ਰਹੇ ਸਨ ਇਸ ਵਿਚਾਲੇ ਇੱਕ ਨੌਜਵਾਨ ਉਹਨਾਂ ਨਾਲ ਕਿਸੇ ਮਸਲੇ ਤੇ ਬਹਿਸ...
ਮੋਹਾਲੀ. ਖਰੜ 'ਚ ਅੱਜ ਸਵੇਰੇ ਇੱਕ ਤਿੰਨ ਮੰਜਲਾ ਇਮਾਰਤ ਦੇ ਡਿੱਗਣ ਦੀ ਖਬਰ ਹੈ। ਤਾਜਾ ਜਾਣਕਾਰੀ ਮੁਤਾਬਿਕ ਇਮਾਰਤ ਦੇ ਡਿੱਗਣ ਕਰਕੇ ਮਲਬੇ ਹੇਠਾਂ ਕਈ ਲੋਕ ਦੱਬੇ ਹੋਏ ਹਨ। ਪੁਲਸ, ਪ੍ਰਸ਼ਾਸਨ ਤੇ ਸਥਾਨਕ ਲੌਕ ਮਲਬੇ ਹੇਠ ਦੱਬੇ ਲੋਕਾਂ ਨੂੰ ਕੱਢਣ ਲਈ ਰਾਹਤ ਤੇ ਬਚਾਅ ਕਾਰਜ ਵਿੱਚ ਲੱਗੇ ਹੋਏ ਹਨ।
ਇਹ ਖਬਰ ਲਗਾਤਾਰ ਅਪਡੇਟ ਹੋ ਰਹੀ ਹੈ। ਜਿਵੇਂ-ਜਿਵੇਂ ਜਾਣਕਾਰੀ ਮਿਲੇਗੀ, ਇਸ...
ਰਾਜਨੀਤੀ
ਕੈਪਟਨ ਨੇ ਫਿਰ ਕੀਤਾ ਦਾਅਵਾ- ਅਪ੍ਰੈਲ 2017 ਤੋਂ ਹੁਣ ਤੱਕ 12 ਲੱਖ ਨੌਕਰੀਆਂ ਦਿੱਤੀਆਂ, ਜਾਣੋ ਵੇਰਵਾ
Admin - 0
ਚੰਡੀਗੜ. ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਆਪਣੀ ਸਰਕਾਰ ਵੱਲੋਂ ਸੂਬੇ ਵਿੱਚ ਰੋਜ਼ਗਾਰ ਪੈਦਾ ਕਰਨ ਦੇ ਕੀਤੇ ਦਾਅਵਿਆਂ ਨੂੰ ਸਬੂਤਾਂ ਸਮੇਤ ਜਾਰੀ ਕੀਤਾ ਹੈ। ਅਕਾਲੀਆਂ ਨੂੰ ਕਰਾਰਾ ਜਵਾਬ ਦਿੰਦਿਆਂ ਉਹਨਾਂ ਕਿਹਾ ਕਿ ਹੁਣ ਅਕਾਲੀ ਆਗੂ ਸੂਬੇ ਦੇ ਲੋਕਾਂ ਨੂੰ ਬੇਸ਼ਰਮੀ ਨਾਲ ਝੂਠ ਬੋਲ ਕੇ ਗੁੰਮਰਾਹ ਕਰਨ ਬਦਲੇ ਮੁਆਫੀ ਮੰਗਣ।
ਮੁੱਖ ਮੰਤਰੀ ਨੇ ਆਂਕੜਿਆਂ ਨਾਲ ਅਸਲ ਵੇਰਵੇ ਜਾਰੀ...
ਨਵੀਂ ਦਿੱਲੀ. ਦਿੱਲੀ ਵਿਧਾਨ ਸਭਾ ਚੌਣਾਂ ‘ਚ ਵੋਟਿੰਗ ਦੌਰਾਨ ਇੱਕ ਚੋਣ ਅਧਿਕਾਰੀ ਦੀ ਮੌਤ ਨਾਲ ਹੜਕੰਪ ਮੱਚ ਗਿਆ ਹੈ। ਚੋਣ ਅਧਿਕਾਰੀ ਦੀ ਮੌਤ ਦੀ ਇਹ ਘਟਨਾ ਉੱਤਰ-ਪੂਰਬੀ ਦਿੱਲੀ ਖੇਤਰ ਦੀ ਹੈ। ਨਿਉਜ਼ ਏਜੰਸੀ ਏਐਨਆਈ ਦੇ ਅਨੁਸਾਰ, ਇਹ ਦੁਖਦਾਈ ਘਟਨਾ ਉੱਤਰ-ਪੂਰਬੀ ਦਿੱਲੀ ਦੇ ਬਾਬਰਪੁਰ ਪ੍ਰਾਇਮਰੀ ਸਕੂਲ ਦੇ ਪੋਲਿੰਗ ਸੈਂਟਰ ਵਿੱਖੇ ਹੋਈ ਹੈ।
ਜਾਣਕਾਰੀ ਮੁਤਾਬਿਕ ਡਿਉਟੀ ਦੌਰਾਨ ਮਰਨ ਵਾਲੇ ਚੋਣ ਅਧਿਕਾਰੀ ਦਾ ਨਾਮ...
ਨਵੀਂ ਦਿੱਲੀ. ਦਿੱਲੀ ਚੋਣਾਂ ਨੂੰ ਲੈ ਕੇ ਸ਼ਾਹੀਨ ਬਾਗ ਇਲਾਕਾ ਪਿੱਛਲੇ ਕਾਫੀ ਸਮੇਂ ਤੋਂ ਐਨਆਰਸੀ ਕਾਨੂੰਨ ਨੂੰ ਲੈ ਕੇ ਸੁਰਖਿਆਂ ਵਿੱਚ ਬਣਿਆ ਹੋਇਆ ਹੈ। ਅੱਜ ਸਵੇਰ ਤੋਂ ਦਿੱਲੀ ਦੀਆਂ 70 ਸੀਟਾਂ ਤੇ ਵੋਟਿੰਗ ਸ਼ੁਰੂ ਹੋ ਚੁੱਕੀ ਹੈ। ਜਿਸ ਨੂੰ ਲੈ ਕੇ ਸ਼ਾਹੀਨ ਬਾਗ ਦੇ ਵੋਟਰਾਂ ਵਿੱਚ ਕਾਫੀ ਉਤਸਾਹ ਹੈ। ਸ਼ਾਹੀਨ ਬਾਗ ਦੇ ਪੋਲਿੰਗ ਬੂਥ ਦੇ ਬਾਹਰ ਵੋਟਰਾਂ ਦੀ ਲੰਬੀ...
Uncategorized
ਫਗਵਾੜਾ : ਮਰੀਜ ਨੂੰ O+ ਦੀ ਥਾਂ B+ ਖੂਨ ਚੜਾਇਆ, ਬਲੱਡ ਬੈਂਕ ਸੀਲ, ਐਸਐਮਓ ਸਣੇ ਤਿੰਨ ਸਸਪੈਂਡ
Admin - 0
ਮੁੱਖ ਮੰਤਰੀ ਨੇ ਫਗਵਾੜਾ ਬਲੱਡ ਬੈਂਕ ਦੀ ਅਣਗਿਹਲੀ ਸਬੰਧੀ ਵਿਸਥਾਰਤ ਜਾਂਚ ਕਰਵਾਉਣ ਅਤੇ ਸੂਬੇ ਦੇ ਸਾਰੇ ਬਲੱਡ ਬੈਂਕਾਂ ਦਾ ਤੁਰੰਤ ਨਿਰੀਖਣ ਕਰਨ ਦੇ ਦਿੱਤੇ ਹੁਕਮ
ਚੰਡੀਗੜ . ਸਿਵਲ ਹਸਪਤਾਲ ਫਗਵਾੜਾ ਦੇ ਬਲੱਡ ਬੈਂਕ ਵਿਖੇ ਇਕ ਨੌਜਵਾਨ ਨੂੰ ਵੱਖਰੇ ਬਲੱਡ ਗਰੁੱਪ ਦਾ ਖੂਨ ਦੇਣ ਅਤੇ ਦੋ ਮਰੀਜਾਂ ਨੂੰ ਸੰਕਰਮਿਤ ਖੂਨ ਦੇਣ ਸਬੰਧੀ ਹੋਈ ਅਣਗਹਿਲੀ ਮਾਮਲੇ 'ਚ ਮੁੱਖ ਮੰਤਰੀ ਨੇ ਘਟਨਾ ਦੀ...
ਚੰਡੀਗੜ . ਸੁਪਰੀਮ ਕੋਰਟ ਨੇ ਸ਼ੁੱਕਰਵਾਰ ਨੂੰ ਦਿਨਕਰ ਗੁਪਤਾ ਦੀ ਨਿਯੁਕਤੀ ਖਿਲਾਫ ਸੀਏਟੀ ਦੇ ਹੁਕਮ 'ਤੇ ਰੋਕ ਲਗਾਉਣ ਵਾਲੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਫੈਸਲੇ ਖਿਲਾਫ ਸਪੈਸ਼ਲ ਲੀਵ ਪਟੀਸ਼ਨ (ਐਸਐਲਪੀ) ਨੂੰ ਰੱਦ ਕਰਦਿਆਂ ਪੰਜਾਬ ਦੇ ਡੀਜੀਪੀ ਲੱਗਣ ਦੇ ਆਸਵੰਦ ਮੁਹੰਮਦ ਮੁਸਤਫਾ ਨੂੰ ਰਾਹਤ ਦੇਣ ਤੋਂ ਇਨਕਾਰ ਕਰ ਦਿੱਤਾ।
ਇਹ ਮੁਸਤਫਾ ਲਈ ਇੱਕ ਵੱਡਾ ਝਟਕਾ ਮੰਨਿਆ ਜਾ ਸਕਦਾ ਹੈ ਜਿਸ...
ਚੀਮਾ ਪਿੰਡ ਦੇ ਹਰਵਿੰਦਰ ਲਈ ਨਵੀਂ ਸਵੇਰ ਲੈ ਕੇ ਬਹੁੜਿਆ ਨਿਊ ਯੀਅਰ ਬੰਪਰ
ਚੰਡੀਗੜ . ਫੋਟੋ 'ਚ ਚੁੱਪਚਾਪ ਬੈਠੇ ਇਹ ਨੇ ਮੋਗਾ ਜ਼ਿਲੇ ਦੇ ਪਿੰਡ ਚੀਮਾ ਦੇ ਰਹਿਣ ਵਾਲੇ ਹਰਵਿੰਦਰ ਸਿੰਘ। ਕੱਲ ਤੱਕ ਇਹ ਕੰਬਾਇਨਾਂ ਦੇ ਸੇਲਜ਼ਮੈਨ ਸਨ ਪਰ ਹੁਣ ਕਿਸਮਤ ਬਦਲ ਗਈ ਹੈ। ਪੰਜਾਬ ਸਰਕਾਰ ਵੱਲੋਂ ਚਲਾਈ ਜਾਂਦੀ ਲਾਟਰੀ 'ਚ ਇਹਨਾਂ ਦੇ ਡੇਢ ਕਰੋੜ ਰੁਪਏ ਨਿਕਲੇ ਹਨ।
ਸੂਬਾ...






































