Home Blog Page 225
ਨਵੀਂ ਦਿੱਲੀ, 7 ਜਨਵਰੀ | ਦਿੱਲੀ ਵਿਚ ਵਿਧਾਨ ਸਭਾ ਚੋਣਾਂ 5 ਫਰਵਰੀ ਨੂੰ ਇੱਕੋ ਪੜਾਅ ਵਿਚ ਹੋਣਗੀਆਂ। ਨਤੀਜਾ 8 ਫਰਵਰੀ ਨੂੰ ਆਵੇਗਾ। ਚੋਣ ਕਮਿਸ਼ਨ ਨੇ ਮੰਗਲਵਾਰ ਨੂੰ ਇਹ ਜਾਣਕਾਰੀ ਦਿੱਤੀ। ਮੁੱਖ ਚੋਣ ਕਮਿਸ਼ਨਰ ਰਾਜੀਵ ਕੁਮਾਰ ਨੇ ਦੱਸਿਆ ਕਿ ਦੇਸ਼ ਦੀ ਰਾਜਧਾਨੀ ਵਿਚ ਡੇਢ ਕਰੋੜ ਵੋਟਰਾਂ ਲਈ 33 ਹਜ਼ਾਰ ਬੂਥ ਬਣਾਏ ਗਏ ਹਨ। ਇੱਥੇ 83.49 ਲੱਖ ਮਰਦ ਅਤੇ 79 ਲੱਖ...
ਚੰਡੀਗੜ੍ਹ, 7 ਜਨਵਰੀ | ਬੰਦੀ ਸਿੱਖਾਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਪ੍ਰਦਰਸ਼ਨ ਕਰ ਰਹੇ ਲੋਕਾਂ ਨੇ ਮੰਗਲਵਾਰ ਨੂੰ ਚੰਡੀਗੜ੍ਹ ਵੱਲ ਮਾਰਚ ਕਰਨ ਦੀ ਕੋਸ਼ਿਸ਼ ਕੀਤੀ। ਕੌਮੀ ਇਨਸਾਫ ਮੋਰਚੇ ਦੇ 2 ਸਾਲ ਪੂਰੇ ਹੋਣ 'ਤੇ ਮੋਹਾਲੀ 'ਚ ਇਕ ਪ੍ਰੋਗਰਾਮ ਕਰਵਾਇਆ ਗਿਆ। ਇਸ ਦੌਰਾਨ ਕੁਝ ਪ੍ਰਦਰਸ਼ਨਕਾਰੀ ਪੁਲਿਸ ਨੂੰ ਚਕਮਾ ਦੇ ਕੇ ਚੰਡੀਗੜ੍ਹ ਵਿਚ ਦਾਖ਼ਲ ਹੋ ਗਏ। ਚੰਡੀਗੜ੍ਹ ਦੀ ਐਸਐਸਪੀ ਕੰਵਰਦੀਪ...
ਨੈਸ਼ਨਸ ਡੈਸਕ, 7 ਜਨਵਰੀ | ਕੈਨੇਡੀਅਨ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ 11 ਸਾਲ ਦੇ ਸ਼ਾਸਨ ਤੋਂ ਬਾਅਦ 6 ਜਨਵਰੀ ਨੂੰ ਆਪਣੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ। ਟਰੂਡੋ ਨੇ ਰਾਸ਼ਟਰ ਨੂੰ ਆਪਣੇ ਸੰਬੋਧਨ ’ਚ ਅਪਣੇ ਅਸਤੀਫ਼ੇ ਦਾ ਐਲਾਨ ਕੀਤਾ। ਟਰੂਡੋ ਦੇ ਅਸਤੀਫ਼ੇ ਤੋਂ ਬਾਅਦ ਉਨ੍ਹਾਂ ਦੇ ਉੱਤਰਾਧਿਕਾਰੀ ਦੀ ਭਾਲ ਵੀ ਤੇਜ਼ ਹੋ ਗਈ ਹੈ। ਕੈਨੇਡਾ ਦੇ ਅਗਲੇ ਪ੍ਰਧਾਨ ਮੰਤਰੀ ਦੀ ਦੌੜ...
ਅੰਮ੍ਰਿਤਸਰ, 7 ਜਨਵਰੀ | ਪ੍ਰਤਾਪ ਬਾਜ਼ਾਰ ’ਚ ਦਿਨ ਦਿਹਾੜੇ ਇੱਕ ਘਰ ’ਚ ਤਕਰੀਬਨ 70 ਲੱਖ ਦੀ ਚੋਰੀ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਦੱਸਿਆ ਜਾ ਰਿਹਾ ਹੈ ਕਿ ਪਰਿਵਾਰ ਕਿਸੇ ਦੇ ਅੰਤਿਮ ਸਸਕਾਰ ਲਈ ਗਏ ਹੋਏ ਸਨ ਅਤੇ ਪਿੱਛੋਂ ਚੋਰ ਉਨ੍ਹਾਂ ਦੇ ਘਰ ਦੀ ਕੰਧ ਟੱਪ ਕੇ ਅੰਦਰ ਆਉਂਦਾ ਹੈ ਤੇ ਤਕਰੀਬਨ 70 ਲੱਖ ਦੇ ਗਹਿਣੇ ਲੈ ਕੇ ਚੋਰ...
ਬਠਿੰਡਾ, 7 ਜਨਵਰੀ | ਰਾਮਪੁਰ ਫੂਲ ਨੇੜਲੇ ਪਿੰਡ ਬਦਿਆਲਾ ਦੇ ਖੇਤਾਂ ਵਿਚ ਰਹਿੰਦੇ ਪਤੀ-ਪਤਨੀ ਦਾ ਬੇਰਹਿਮੀ ਨਾਲ ਕਤਲ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਪਤੀ-ਪਤਨੀ ਦੇ ਕਤਲ ਦੀ ਸੂਚਨਾ ਮਿਲਣ ਤੋਂ ਬਾਅਦ ਪੁਲਿਸ ਪ੍ਰਸ਼ਾਸਨ 'ਚ ਹੜਕੰਪ ਮਚ ਗਿਆ ਹੈ। ਕਤਲ ਦੀ ਸੂਚਨਾ ਮਿਲਦਿਆਂ ਹੀ ਡੀਆਈਜੀ ਹਰਜੀਤ ਸਿੰਘ ਮੌਕੇ ’ਤੇ ਪੁੱਜੇ। ਉਨ੍ਹਾਂ ਸਥਾਨਕ ਪੁਲਿਸ ਅਧਿਕਾਰੀਆਂ ਨੂੰ ਲੋੜੀਂਦੇ ਨਿਰਦੇਸ਼ ਦਿੱਤੇ ਹਨ। ਮ੍ਰਿਤਕਾਂ...
ਲੁਧਿਆਣਾ, 7 ਜਨਵਰੀ | ਬੀਤੀ ਰਾਤ ਪੰਜਾਬ ਦੇ ਲੁਧਿਆਣਾ ਦੇ ਸ਼ੀਤਲਾ ਮਾਤਾ ਦੇ ਮੰਦਰ 'ਚ ਚੋਰਾਂ ਨੇ ਦਾਖਲ ਹੋ ਕੇ ਲੱਖਾਂ ਦੇ ਗਹਿਣੇ ਚੋਰੀ ਕਰ ਲਏ। ਚੋਰ ਮੰਦਰ 'ਚ ਭਗਵਾਨ ਦੀਆਂ ਮੂਰਤੀਆਂ 'ਤੇ ਲੱਗੇ ਲੱਖਾਂ ਰੁਪਏ ਦੇ ਚਾਂਦੀ ਦੇ ਗਹਿਣੇ ਲੈ ਗਏ। ਸਵੇਰੇ ਜਦੋਂ ਪੁਜਾਰੀ ਨੇ ਮੰਦਰ ਖੋਲ੍ਹਿਆ ਤਾਂ ਦੇਖਿਆ ਕਿ ਮੰਦਰ 'ਚ ਪਈਆਂ ਮੂਰਤੀਆਂ 'ਚੋਂ ਗਹਿਣੇ ਗਾਇਬ ਸਨ,...
ਤਰਨਤਾਰਨ, 7 ਜਨਵਰੀ | ਪੁਲਿਸ ਦੀ ਟੀਮ ਨੇ ਤਰਨਤਾਰਨ ਨੇੜੇ ਐਨਕਾਊਂਟਰ ਕਰ ਕੇ ਗੈਂਗਸਟਰ ਪ੍ਰਭਦੀਪ ਸਿੰਘ ਉਰਫ਼ ਪ੍ਰਭ ਦਾਸੂਵਾਲ ਦੇ 2 ਸਾਥੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਫੜੇ ਗਏ ਮੁਲਜ਼ਮਾਂ ਦੀ ਪਛਾਣ ਕਰਨਪ੍ਰੀਤ ਸਿੰਘ ਅਤੇ ਗੁਰਲਾਲ ਜੀਤ ਸਿੰਘ ਵਜੋਂ ਹੋਈ ਹੈ। ਦੋਵਾਂ ਖ਼ਿਲਾਫ਼ ਅਸਲਾ ਐਕਟ ਸਮੇਤ ਵੱਖ-ਵੱਖ ਧਾਰਾਵਾਂ ਤਹਿਤ ਵੱਖ-ਵੱਖ ਐਫਆਈਆਰ ਦਰਜ ਕੀਤੀ ਗਈ ਹੈ। ਪੁਲਿਸ ਨੇ ਮੁਲਜ਼ਮਾਂ ਕੋਲੋਂ ਇੱਕ...
ਚੰਡੀਗੜ੍ਹ, 7 ਜਨਵਰੀ | ਪੰਜਾਬ ਦੇ ਸਕੂਲਾਂ ਵਿਚ ਇਸ ਸਮੇਂ ਸਰਦੀਆਂ ਦੀਆਂ ਛੁੱਟੀਆਂ ਚੱਲ ਰਹੀਆਂ ਹਨ, ਜੋ ਅੱਜ ਖਤਮ ਹੋ ਜਾਣਗੀਆਂ। ਇਸ ਸਮੇਂ ਸੂਬੇ 'ਚ ਕੜਾਕੇ ਦੀ ਠੰਡ ਜਾਰੀ ਹੈ। ਇਸ ਦੌਰਾਨ ਹੁਣ ਸਭ ਦੀਆਂ ਨਜ਼ਰਾਂ ਸਿੱਖਿਆ ਵਿਭਾਗ ਦੇ ਫੈਸਲੇ 'ਤੇ ਟਿਕੀਆਂ ਹੋਈਆਂ ਹਨ ਕਿ ਸਕੂਲਾਂ ਦੀਆਂ ਛੁੱਟੀਆਂ ਵਧਾਈਆਂ ਜਾਂਦੀਆਂ ਹਨ ਜਾਂ ਸਮਾਂ ਬਦਲਿਆ ਜਾਂਦਾ ਹੈ। ਅਧਿਆਪਕਾਂ ਵੱਲੋਂ ਸਕੂਲਾਂ...
ਮੋਗਾ, 7 ਜਨਵਰੀ | ਆਵਾਰਾ ਕੁੱਤੇ ਨੇ ਤਿੰਨ ਸਾਲ ਦੀ ਬੱਚੀ ਨੂੰ ਗੰਭੀਰ ਜ਼ਖਮੀ ਕਰ ਦਿੱਤਾ। ਘਟਨਾ ਦੀ ਸੀਸੀਟੀਵੀ ਫੁਟੇਜ ਸਾਹਮਣੇ ਆਈ ਹੈ। ਲੜਕੀ ਘਰ ਦੇ ਬਾਹਰ ਖੇਡ ਰਹੀ ਸੀ। ਪਿਤਾ ਨੇ ਦੱਸਿਆ ਕਿ ਸਰਕਾਰੀ ਹਸਪਤਾਲ ਵਿਚ ਵੀ ਵੈਕਸੀਨ ਨਹੀਂ ਲੱਗੀ ਹੈ। ਇਹ ਘਟਨਾ ਨਿਹਾਲ ਸਿੰਘ ਕਾਲੋਨੀ ਵਿਚ ਵਾਪਰੀ। ਲੜਕੀ ਦੇ ਪਿਤਾ ਨੇ ਦੱਸਿਆ ਕਿ ਸਾਡੇ ਇਲਾਕੇ ਵਿਚ ਬਹੁਤ ਸਾਰੇ...
ਜਲੰਧਰ, 7 ਜਨਵਰੀ | ਬਿਜਲੀ ਦੀਆਂ ਤਾਰਾਂ ਦੀ ਮੁਰੰਮਤ ਲਈ ਪਾਵਰਕਾਮ 7 ਜਨਵਰੀ ਨੂੰ ਸਵੇਰੇ 10 ਵਜੇ ਤੋਂ ਦੁਪਹਿਰ 2 ਵਜੇ ਤੱਕ ਬਿਜਲੀ ਬੰਦ ਰੱਖੇਗਾ। ਇਸ ਦੌਰਾਨ ਲਾਜਪਤ ਨਗਰ, ਨਕੋਦਰ ਚੌਕ, ਅਜੀਤ ਨਗਰ, ਮਖਦੂਮਪੁਰਾ, ਸ਼ਾਸਤਰੀ ਨਗਰ, ਐਲ.ਆਈ.ਸੀ. ਫਲੈਟ ਕੰਪਲੈਕਸ ਅਤੇ ਆਸ-ਪਾਸ ਦੇ ਇਲਾਕੇ ਪ੍ਰਭਾਵਿਤ ਹੋਣਗੇ। ਦੂਜੇ ਪਾਸੇ ਭਾਈ ਦਿੱਤਾ ਸਿੰਘ ਨਗਰ ਵਿਚ ਕਈ ਸਟਰੀਟ ਲਾਈਟਾਂ ਬੰਦ ਪਈਆਂ ਹਨ। ਇਲਾਕਾ ਵਾਸੀਆਂ...
- Advertisement -

MOST POPULAR