Home Blog Page 2253
ਨਵੀਂ ਦਿੱਲੀ. ਬਾਲੀਵੁੱਡ ਦੇ ਕਿੰਗ ਸ਼ਾਹਰੁਖ ਖਾਨ ਅੱਜ ਕਲ ਫਿਲਮਾਂ ਤੋਂ ਦੂਰ ਹਨ, ਪਰ ਕਿੰਗ ਖਾਨ ਸੋਸ਼ਲ ਮੀਡੀਆ 'ਤੇ ਲਗਾਤਾਰ ਐਕਟਿਵ ਰਹਿੰਦੇ ਹਨ। ਹਾਲ ਹੀ ਵਿੱਚ, ਉਹਨਾਂ ਦੇ ਬੇਟੇ ਅਬਰਾਮ ਖਾਨ ਨੇ ਤਾਈਕਵਾਂਡੋ ਵਿਚ ਸੋਨੇ ਦਾ ਤਮਗਾ ਜਿੱਤਿਆ, ਜਿਸ ਦੀਆਂ ਬਹੁਤ ਸਾਰੀਆਂ ਫੋਟੋਆਂ ਉਹਨਾਂ ਨੇ ਆਪਣੇ ਸੋਸ਼ਲ ਮੀਡੀਆ ਤੇ ਦੁਆਰਾ ਸਾਂਝੀਆਂ ਕੀਤੀਆਂ ਹਨ। ਸ਼ਾਹਰੁਖ ਖਾਨ ਨੇ ਅਬਰਾਮ ਖਾਨ ਦੀ...
ਓਡੀਸ਼ਾ. ਓਡੀਸ਼ਾ ਦੇ ਗੰਜਮ ਜ਼ਿਲੇ ਵਿਚ ਇਕ ਯਾਤਰੀ ਬੱਸ 11 ਕਿੱਲੋਵਾਟ ਦੀ ਬਿਜਲੀ ਦੀ ਤਾਰਾਂ ਨਾਲ ਟਕਰਾ ਗਈ। ਜਿਸ ਨਾਲ ਪੂਰੀ ਬੱਸ ਵਿੱਚ ਕਰੰਟ ਆ ਗਿਆ ਤੇ ਉਸਦੀ ਚਪੇਟ ਵਿੱਚ ਸਵਾਰੀਆਂ ਵੀ ਆ ਗਈਆਂ। ਬੱਸ ਬਾਰਾਤੀਆਂ ਨੂੰ ਲੈ ਕੇ ਜੰਗਲਪਾਡੂ ਤੋਂ ਚਿਕਰਾਦਾ ਜਾ ਰਹੀ ਸੀ ਇਸ ਦਰਦਨਾਕ ਹਾਦਸੇ ਵਿੱਚ 8 ਬਾਰਾਤੀਆਂ ਦੀ ਮੌਤ ਹੋ ਗਈ। ਜਦਕਿ ਕਰੀਬ 32 ਲੋਕਾਂ...
ਜਲੰਧਰ . ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਗੈਂਗਸਟਰ ਸੁੱਖਾ ਕਾਹਲਵਾਂ 'ਤੇ ਬਣੀ ਫਿਲਮ ਨੂੰ ਰਿਲੀਜ਼ ਕਰਨ 'ਤੇ ਪਾਬੰਦੀ ਲਗਾ ਦਿੱਤੀ ਹੈ। ਫਿਲਮ ਦਾ ਨਾਂ 'ਸ਼ੂਟਰ' ਰੱਖਿਆ ਗਿਆ ਸੀ ਅਤੇ ਇਸ ਦੇ ਟ੍ਰੇਲਰ ਹੁਣ ਤੱਕ 70 ਲੱਖ ਤੋਂ ਜ਼ਿਆਦਾ ਵਾਰ ਵੇਖਿਆ ਗਿਆ ਸੀ। ਇਸ ਫਿਲਮ ਨੇ 21 ਫਰਵਰੀ ਨੂੰ ਰਿਲੀਜ਼ ਹੋਣਾ ਸੀ। ਕੈਪਟਨ ਨੇ ਕਿਹਾ- ਇਹ ਫਿਲਮ ਨੌਜਵਾਨਾਂ ਨੂੰ ਗੁੰਮਰਾਹ...
ਤਰਨਤਾਰਨ. ਨਜ਼ਦੀਕੀ ਪਿੰਡ ਡਾਲੇਕੇ ਵਿੱਖੇ ਨਗਰ ਕੀਰਤਨ ਵਿੱਚ ਹੋਏ ਧਮਾਕੇ ਵਿੱਚ ਪਹਿਲਾਂ ਐਸਐਸਪੀ ਧਰੁਵ ਦਾਹਿਆ ਨੇ ਕਿਹਾ ਕਿ ਇਸ ਘਟਨਾ ਵਿੱਚ 15 ਦੀ ਮੌਤ ਹੋਈ ਹੈ ਅਜਿਹਾ ਪਤਾ ਲੱਗਿਆ ਹੈ। ਬਾਅਦ ਵਿੱਚ ਡੀਸੀ ਤਰਨਤਾਰਨ ਨੇ ਬਿਆਨ ਜਾਰੀ ਕਰਕੇ ਇਸ ਧਮਾਕੇ ਵਿੱਚ ਦੋ ਵਿਅਕਤਿਆਂ ਦੀ ਮੌਤ ਹੋਣ ਦੀ ਪੁਸ਼ਟੀ ਕੀਤੀ ਹੈ। ਘਟਨਾ ਵਿੱਚ 9 ਜਖਮੀ ਹਨ। ਜਿੰਨਾ ਦਾ ਇਲਾਜ ਗੁਰੂ...
ਤਰਨਤਾਰਨ. ਨਜ਼ਦੀਕੀ ਪਿੰਡ ਡਾਲੇਕੇ ਵਿੱਖੇ ਨਗਰ ਕੀਰਤਨ ਵਿੱਚ ਧਮਾਕਾ ਹੋਣ ਦੀ ਖਬਰ ਹੈ। ਜਿਸ ਵਿੱਚ ਇਕ ਵਿਅਕਤੀ ਦੀ ਮੌਤ ਹੋ ਗਈ। ਜਾਣਕਾਰੀ ਮੁਤਾਬਿਕ ਨਗਰ ਕੀਰਤਨ ਇਤਿਹਾਸਕ ਗੁਰਦੁਆਰਾ ਪਹੁਵਿੰਡ ਤੋਂ ਕੱਢਿਆ ਜਾ ਰਿਹਾ ਸੀ। ਜਿਸ ਦੌਰਾਨ ਪਿੰਡ ਡਾਲੇਗੇ ਨੇੜੇ ਪਟਾਕੇ ਚਲਾਉਂਦੇ ਸਮੇਂ ਅਚਾਨਕ ਟਰਾਲੀ 'ਚ ਪਏ ਪਟਾਕਿਆਂ ਨੂੰ ਅੱਗ ਲੱਗ ਗਈ ਤੇ ਇੱਕ ਜਬਰਦਸਤ ਧਮਾਕਾ ਹੋਇਆ। ਇਸ ਘਟਨਾ ਵਿੱਚ ਇੱਕ ਵਿਅਕਤੀ...
ਚੰਡੀਗੜ. ਸ਼੍ਰੋਮਣੀ ਅਕਾਲੀ ਦਲ ਅਤੇ ਭਾਜਪਾ ਵੱਲੋਂ ਸਰਕਾਰ ਦੇ ਖਿਲਾਫ ਰੋਸ਼ ਮਾਰਚ ਕੱਢਿਆ ਗਿਆ। ਨੇਤਾਵਾਂ ਦੇ ਕਹਿਣਾ ਹੈ ਕਿ ਨਗਰ ਨਿਗਮ ਰੋਪੜ ਨੂੰ ਵਿੱਤ ਕਮਿਸ਼ਨ ਦੀ 3.5 ਕਰੋੜ ਰੁਪਏ ਦੀ ਗ੍ਰਾਂਟ ਦੇ ਨਾਲ ਵਿਕਾਸ ਕਾਰਜਾਂ ਲਈ ਮੰਜੂਰੀ ਨਾ ਦਿੱਤੇ ਜਾਣ ਕਰਕੇ ਇਹ ਰੋਸ਼ ਮਾਰਚ ਕੱਢਿਆ ਜਾ ਰਿਹਾ ਹੈ। ਉਹਨਾਂ ਦੀ ਸਰਕਾਲ ਕੋਲੋਂ ਮੰਗ ਹੈ ਕਿ ਇਹ ਰਾਸ਼ੀ ਜਾਰੀ ਕਰਕੇ...
ਅਮ੍ਰਿਤਸਰ. ਮੁਸਲਮ ਭਾਈਚਾਰੇ ਦਾ ਇੱਕ ਵਫਦ ਹਰਿਮੰਦਰ ਸਾਹਿਬ ਪਹੁੰਚਿਆ। ਇਸ ਦੌਰਾਨ ਮੁਸਲਮ ਭਾਈਚਾਰੇ ਨੇ ਸ਼੍ਰੀ ਅਕਾਲ ਤਖਤ ਸਾਹਿਬ ਤੇ ਹਰਿਮੰਦਿਰ ਸਾਹਿਬ ਮੱਥਾ ਟੇਕਿਆ। ਮੁਸਲਮ ਭਾਈਚਾਰੇ ਵਲੋਂ ਨਮਾਜ ਵੀ ਅਦਾ ਕੀਤੀ ਗਈ। ਇਹ ਨਜਾਰਾ ਵੇਖਦੇ ਹੀ ਬਣਦਾ ਸੀ। ਇਸ ਦੌਰਾਨ ਵਫਦ ਨੇ ਅਕਾਲ ਤਖਤ ਸਾਹਿਬ ਦੇ ਸੱਕਤਰ ਨੂੰ ਮੰਗ-ਪੱਤਰ ਵੀ ਦਿੱਤਾ, ਜਿਸ ਵਿੱਚ ਸੀਏਏ ਖਿਲਾਫ਼ ਮੁਸਲਮ ਭਾਈਚਾਰੇ ਦੀ ਹਮਾਇਤ ਕਰਨ...
ਨਵੀਂ ਦਿੱਲੀ . ਚੋਣਾਂ ਵਿਚਾਲੇ ਆਮ ਆਦਮੀ ਪਾਰਟੀ ਦੇ ਇੱਕ ਵਰਕਰ ਨੂੰ ਕਾਂਗਰਸ ਦੀ ਲੀਡਰ ਅਲਕਾ ਲਾਂਬਾ ਨੇ ਥੱਪੜ ਜੜ ਦਿੱਤਾ ਹੈ। ਥੱਪੜ ਮਾਰੇ ਜਾਣ ਦਾ ਵੀਡੀਓ ਵਾਇਰਲ ਹੋ ਰਿਹਾ ਹੈ। ਇਹ ਵੀਡਿਓ ਇੱਕ ਪੋਲਿੰਗ ਬੂਥ ਦੇ ਬਾਹਰ ਦਾ ਹੈ। ਅਲਕਾ ਲਾਂਬਾ ਆਪਣੇ ਸਮੱਰਥਕਾਂ ਨਾਲ ਗੱਲਬਾਤ ਕਰ ਰਹੇ ਸਨ ਇਸ ਵਿਚਾਲੇ ਇੱਕ ਨੌਜਵਾਨ ਉਹਨਾਂ ਨਾਲ ਕਿਸੇ ਮਸਲੇ ਤੇ ਬਹਿਸ...
ਮੋਹਾਲੀ. ਖਰੜ 'ਚ ਅੱਜ ਸਵੇਰੇ ਇੱਕ ਤਿੰਨ ਮੰਜਲਾ ਇਮਾਰਤ ਦੇ ਡਿੱਗਣ ਦੀ ਖਬਰ ਹੈ। ਤਾਜਾ ਜਾਣਕਾਰੀ ਮੁਤਾਬਿਕ ਇਮਾਰਤ ਦੇ ਡਿੱਗਣ ਕਰਕੇ ਮਲਬੇ ਹੇਠਾਂ ਕਈ ਲੋਕ ਦੱਬੇ ਹੋਏ ਹਨ। ਪੁਲਸ, ਪ੍ਰਸ਼ਾਸਨ ਤੇ ਸਥਾਨਕ ਲੌਕ ਮਲਬੇ ਹੇਠ ਦੱਬੇ ਲੋਕਾਂ ਨੂੰ ਕੱਢਣ ਲਈ ਰਾਹਤ ਤੇ ਬਚਾਅ ਕਾਰਜ ਵਿੱਚ ਲੱਗੇ ਹੋਏ ਹਨ। ਇਹ ਖਬਰ ਲਗਾਤਾਰ ਅਪਡੇਟ ਹੋ ਰਹੀ ਹੈ। ਜਿਵੇਂ-ਜਿਵੇਂ ਜਾਣਕਾਰੀ ਮਿਲੇਗੀ, ਇਸ...
ਚੰਡੀਗੜ. ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਆਪਣੀ ਸਰਕਾਰ ਵੱਲੋਂ ਸੂਬੇ ਵਿੱਚ ਰੋਜ਼ਗਾਰ ਪੈਦਾ ਕਰਨ ਦੇ ਕੀਤੇ ਦਾਅਵਿਆਂ ਨੂੰ ਸਬੂਤਾਂ ਸਮੇਤ ਜਾਰੀ ਕੀਤਾ ਹੈ। ਅਕਾਲੀਆਂ ਨੂੰ ਕਰਾਰਾ ਜਵਾਬ ਦਿੰਦਿਆਂ ਉਹਨਾਂ ਕਿਹਾ ਕਿ ਹੁਣ ਅਕਾਲੀ ਆਗੂ ਸੂਬੇ ਦੇ ਲੋਕਾਂ ਨੂੰ ਬੇਸ਼ਰਮੀ ਨਾਲ ਝੂਠ ਬੋਲ ਕੇ ਗੁੰਮਰਾਹ ਕਰਨ ਬਦਲੇ ਮੁਆਫੀ ਮੰਗਣ। ਮੁੱਖ ਮੰਤਰੀ ਨੇ ਆਂਕੜਿਆਂ ਨਾਲ ਅਸਲ ਵੇਰਵੇ ਜਾਰੀ...
- Advertisement -

MOST POPULAR