Home Blog Page 228
ਚੰਡੀਗੜ੍ਹ, 4 ਜਨਵਰੀ | ਸੂਬੇ ਵਿਚ ਪੈਨਸ਼ਨਰਾਂ ਨੂੰ ਲੈ ਕੇ ਸਰਕਾਰ ਇੱਕ ਵੱਡਾ ਕਦਮ ਚੁੱਕਣ ਜਾ ਰਹੀ ਹੈ, ਜਿਸ ਦੇ ਮੱਦੇਨਜ਼ਰ ਐਮ ਸੇਵਾ ਐਪ ਲਾਂਚ ਕੀਤੀ ਜਾ ਰਹੀ ਹੈ। ਇਸ ਨਾਲ ਮ੍ਰਿਤਕ ਬਜ਼ੁਰਗ ਪੈਨਸ਼ਨਰਾਂ ਦੇ ਖਾਤਿਆਂ ਵਿਚ ਜਾਣ ਵਾਲੀ ਪੈਨਸ਼ਨ ਖਤਮ ਹੋ ਜਾਵੇਗੀ। ਹਰ ਪੈਨਸ਼ਨ ਦੀ ਉਨ੍ਹਾਂ ਦੇ ਘਰ ਜਾ ਕੇ ਤਸਦੀਕ ਕੀਤੀ ਜਾਵੇਗੀ। ਇੰਨਾ ਹੀ ਨਹੀਂ, ਪੈਨਸ਼ਨਰਾਂ ਦੀਆਂ...
ਫਰੀਦਕੋਟ, 4 ਜਨਵਰੀ | ਫਰੀਦਕੋਟ ਸੰਸਦੀ ਹਲਕੇ ਤੋਂ ਆਜ਼ਾਦ ਸੰਸਦ ਮੈਂਬਰ ਸਰਬਜੀਤ ਸਿੰਘ ਖ਼ਾਲਸਾ ਨੇ ਡਿਬਰੂਗੜ੍ਹ ਜੇਲ ਵਿਚ ਬੰਦ ਸ੍ਰੀ ਖਡੂਰ ਸਾਹਿਬ ਤੋਂ ਆਜ਼ਾਦ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਖ਼ਾਲਸਾ ਸਮੇਤ ਹੋਰ ਪੰਥਕ ਆਗੂਆਂ ਨਾਲ ਮਿਲ ਕੇ ਸੂਬੇ ਵਿਚ ਬਣਨ ਵਾਲੀ ਨਵੀਂ ਸਿਆਸੀ ਪਾਰਟੀ ਦੇ ਨਾਂ ਦਾ ਐਲਾਨ ਕੀਤਾ ਹੈ। ਸ਼ਨੀਵਾਰ ਨੂੰ ਸੰਸਦ ਮੈਂਬਰ ਸਰਬਜੀਤ ਸਿੰਘ ਖਾਲਸਾ ਨੇ ਐਲਾਨ ਕੀਤਾ ਕਿ...
ਚੰਡੀਗੜ੍ਹ, 4 ਜਨਵਰੀ | ਹਰਿਆਣਾ ਦੇ ਟੋਹਾਨਾ 'ਚ ਮਹਾਪੰਚਾਇਤ ਦੌਰਾਨ ਕਿਸਾਨ ਆਗੂ ਰਾਕੇਸ਼ ਟਿਕੈਤ ਨੇ ਖਨੌਰੀ ਬਾਰਡਰ 'ਤੇ ਚਲ ਰਹੇ ਕਿਸਾਨ ਅੰਦੋਲਨ ਨੂੰ ਲੈ ਕੇ ਵੱਡਾ ਬਿਆਨ ਦਿੱਤਾ ਹੈ। ਉਨ੍ਹਾਂ ਕਿਹਾ ਕਿ ਖਨੌਰੀ ਬਾਰਡਰ 'ਤੇ ਜਿਹੜਾ ਕਿਸਾਨ ਅੰਦੋਲਨ ਚਲ ਰਿਹਾ ਹੈ, ਉਸ ਨੂੰ ਕੇਂਦਰ ਸਰਕਾਰ ਲੰਮਾ ਚਲਾ ਰਹੀ ਹੈ। ਉਨ੍ਹਾਂ ਇਹ ਵੀ ਕਿਹਾ ਕਿ ਇਸ ਅੰਦੋਲਨ ਨਾਲ ਕੇਂਦਰ ਸਰਕਾਰ ਨੂੰ...
ਬਰਨਾਲਾ, 4 ਜਨਵਰੀ | ਖਨੌਰੀ ਸਰਹੱਦ 'ਤੇ ਆਯੋਜਿਤ ਕਿਸਾਨ ਮਹਾਪੰਚਾਇਤ 'ਚ ਸ਼ਾਮਲ ਹੋਣ ਜਾ ਰਹੀਆਂ ਕਿਸਾਨਾਂ ਨਾਲ ਭਰੀਆਂ ਦੋ ਬੱਸਾਂ ਅੱਜ ਸਵੇਰੇ ਹਾਦਸਾਗ੍ਰਸਤ ਹੋ ਗਈਆਂ। ਹਾਦਸੇ ਵਿਚ ਇੱਕ ਔਰਤ ਸਮੇਤ ਤਿੰਨ ਲੋਕਾਂ ਦੀ ਮੌਤ ਹੋ ਗਈ ਅਤੇ ਅੱਧੀ ਦਰਜਨ ਤੋਂ ਵੱਧ ਕਿਸਾਨ ਜ਼ਖ਼ਮੀ ਹੋ ਗਏ। ਜ਼ਖਮੀ ਕਿਸਾਨਾਂ ਨੂੰ ਨੇੜਲੇ ਹਸਪਤਾਲ 'ਚ ਦਾਖਲ ਕਰਵਾਇਆ ਗਿਆ ਹੈ। ਜਿੱਥੇ ਪੰਜਾਬ ਵਿਚ ਸੰਘਣੀ ਧੁੰਦ...
ਨਵੀਂ ਦਿੱਲੀ, 4 ਜਨਵਰੀ | ਦਿੱਲੀ ਵਿਧਾਨ ਸਭਾ ਚੋਣਾਂ ਲਈ ਭਾਜਪਾ ਉਮੀਦਵਾਰਾਂ ਦੀ ਪਹਿਲੀ ਸੂਚੀ ਆ ਗਈ ਹੈ। ਪਹਿਲੀ ਸੂਚੀ ਵਿਚ 29 ਨਾਮ ਹਨ। ਪ੍ਰਵੇਸ਼ ਵਰਮਾ ਨਵੀਂ ਦਿੱਲੀ ਤੋਂ ਅਰਵਿੰਦ ਕੇਜਰੀਵਾਲ ਖਿਲਾਫ ਚੋਣ ਲੜਨਗੇ। ਭਾਜਪਾ ਨੇ ਕਾਲਕਾਜੀ ਤੋਂ ਆਤਿਸ਼ੀ ਦੇ ਖਿਲਾਫ ਰਮੇਸ਼ ਬਿਧੂੜੀ ਨੂੰ ਮੈਦਾਨ 'ਚ ਉਤਾਰਿਆ ਹੈ।
ਚੰਡੀਗੜ੍ਹ, 4 ਜਨਵਰੀ | ਪੰਜਾਬ ਦੇ ਸਰਕਾਰੀ ਹਸਪਤਾਲਾਂ ਦੀਆਂ ਸੇਵਾਵਾਂ ਮੁੜ ਪ੍ਰਭਾਵਿਤ ਹੋ ਸਕਦੀਆਂ ਹਨ। ਪੀਸੀਐਮਐਸ ਡਾਕਟਰਜ਼ ਐਸੋਸੀਏਸ਼ਨ ਨੇ ਇੱਕ ਵਾਰ ਫਿਰ ਹੜਤਾਲ ’ਤੇ ਜਾਣ ਦਾ ਐਲਾਨ ਕੀਤਾ ਹੈ। ਦੋਸ਼ ਹੈ ਕਿ ਸੂਬਾ ਸਰਕਾਰ ਵੱਲੋਂ ਪਿਛਲੇ ਸਾਲ ਹੜਤਾਲ ਖਤਮ ਕਰਨ ਸਮੇਂ ਕੀਤੇ ਵਾਅਦੇ ਪੂਰੇ ਨਹੀਂ ਕੀਤੇ ਗਏ। ਡਾਕਟਰਾਂ ਦਾ ਕਹਿਣਾ ਹੈ ਕਿ ਆਖਰਕਾਰ ਉਨ੍ਹਾਂ ਕੋਲ ਹੜਤਾਲ 'ਤੇ ਜਾਣ ਤੋਂ ਇਲਾਵਾ...
ਪਟਿਆਲਾ, 4 ਜਨਵਰੀ | ਪੰਜਾਬ ਦੇ ਪਟਿਆਲਾ ਜ਼ਿਲੇ ਤੋਂ ਇੱਕ ਬਹੁਤ ਹੀ ਹੈਰਾਨ ਕਰਨ ਵਾਲੀ ਖ਼ਬਰ ਸਾਹਮਣੇ ਆ ਰਹੀ ਹੈ, ਜਿੱਥੇ ਇੱਕ 28 ਸਾਲਾ ਨੌਜਵਾਨ ਆਪਣੇ ਵਿਆਹ ਤੋਂ ਕੁਝ ਦਿਨ ਪਹਿਲਾਂ ਗੁਰੂ ਨਾਨਕ ਨਗਰ ਵਿਚ ਘਰੋਂ ਲਾਪਤਾ ਹੋ ਗਿਆ ਹੈ। ਨੌਜਵਾਨ ਦੀ ਪਛਾਣ ਗੁਰਸਿਮਰਨ ਸਿੰਘ ਵਜੋਂ ਹੋਈ ਹੈ, ਜਿਸ ਦੀ ਉਮਰ ਕਰੀਬ 28 ਸਾਲ ਹੈ। ਉਹ ਆਪਣੇ ਮਾਤਾ-ਪਿਤਾ ਦਾ...
ਚੰਡੀਗੜ੍ਹ, 4 ਜਨਵਰੀ | ਕੈਨੇਡਾ 'ਚ 2025 'ਚ ਮਾਪਿਆਂ ਤੇ ਦਾਦਾ-ਦਾਦੀਆਂ ਨੂੰ PR ਨਹੀਂ ਮਿਲੇਗੀ। ਕੈਨੇਡਾ ਸਰਕਾਰ ਨੇ ਇਹ ਐਲਾਨ ਕੀਤਾ ਹੈ। ਕੈਨੇਡਾ ਦੇ ਇੰਮੀਗ੍ਰੇਸ਼ਨ ਡਿਪਾਰਟਮੈਂਟ ਵਲੋਂ ਇਕ ਸਟੇਟਮੈਂਟ ਜਾਰੀ ਕੀਤੀ ਗਈ, ਜਿਹੜੇ ਬੱਚੇ ਕੈਨੇਡਾ 'ਚ PR ਹੋ ਚੁੱਕੇ ਹਨ, ਉਹ ਹੁਣ 2025 'ਚ ਆਪਣੇ ਮਾਪਿਆਂ ਜਾਂ ਗ੍ਰੈਂਡਪੇਰੈਂਟਸ ਨੂੰ PR ਨਹੀਂ ਦਵਾ ਸਕਣਗੇ। ਕੈਨੇਡਾ ਸਰਕਾਰ ਨੇ ਫੈਸਲਾ ਕੀਤਾ ਹੈ ਕਿ...
ਬਠਿੰਡਾ, 4 ਜਨਵਰੀ | ਜ਼ਿਲੇ ਵਿਚ ਸੰਘਣੀ ਧੁੰਦ ਕਾਰਨ ਕਿਸਾਨਾਂ ਦੀ ਮਿੰਨੀ ਬੱਸ ਡਿਵਾਈਡਰ ਨਾਲ ਟਕਰਾ ਜਾਣ ਕਾਰਨ ਵੱਡਾ ਹਾਦਸਾ ਵਾਪਰ ਗਿਆ ਅਤੇ ਕਈ ਕਿਸਾਨ ਜ਼ਖ਼ਮੀ ਹੋ ਗਏ। ਜਾਣਕਾਰੀ ਅਨੁਸਾਰ ਅੱਜ ਟੋਹਾਣਾ ਵਿਚ ਮਹਾਪੰਚਾਇਤ ਹੋ ਰਹੀ ਹੈ। ਇਸ ਵਿਚ ਹਿੱਸਾ ਲੈਣ ਲਈ ਕਿਸਾਨ ਮਿੰਨੀ ਬੱਸਾਂ ਵਿਚ ਸਫ਼ਰ ਕਰ ਰਹੇ ਸਨ। ਸੰਘਣੀ ਧੁੰਦ ਕਾਰਨ ਉਸ ਦੀ ਵੈਨ ਅਚਾਨਕ ਡਿਵਾਈਡਰ ਨਾਲ ਟਕਰਾ...
ਲੁਧਿਆਣਾ, 4 ਜਨਵਰੀ | ਇਥੇ ਇੱਕ NEET ਵਿਦਿਆਰਥਣ ਨੇ ਪੁਲ ਤੋਂ ਛਾਲ ਮਾਰ ਦਿੱਤੀ। ਵਿਦਿਆਰਥਣ ਨੂੰ ਕਾਫੀ ਸੱਟਾਂ ਲੱਗੀਆਂ ਹਨ। ਉਸ ਦੀਆਂ ਦੋਵੇਂ ਲੱਤਾਂ ਟੁੱਟ ਗਈਆਂ ਹਨ। ਸਰੀਰ 'ਤੇ ਕਾਫੀ ਸੱਟਾਂ ਹਨ। ਸ਼ੱਕ ਜਤਾਇਆ ਜਾ ਰਿਹਾ ਹੈ ਕਿ ਵਿਦਿਆਰਥਣ ਨੇ ਪੁਲ ਤੋਂ ਛਾਲ ਮਾਰ ਦਿੱਤੀ ਹੈ ਪਰ ਪਰਿਵਾਰਕ ਮੈਂਬਰ ਇਸ ਬਾਰੇ ਖੁੱਲ੍ਹ ਕੇ ਬੋਲਣ ਦੀ ਸਥਿਤੀ ਵਿਚ ਨਹੀਂ ਹਨ। ਜਾਣਕਾਰੀ...
- Advertisement -

MOST POPULAR