Home Blog Page 229
ਜਲੰਧਰ, 4 ਜਨਵਰੀ | ਲੰਮਾ ਪਿੰਡ ਚੌਕ ਨੇੜੇ ਗੋਲੀਆਂ ਮਾਰ ਕੇ 2 ਵਿਅਕਤੀਆਂ ਦੀ ਹੱਤਿਆ ਕਰ ਦਿੱਤੀ ਗਈ। ਮ੍ਰਿਤਕਾਂ ਦੀ ਪਛਾਣ ਸ਼ਿਵ ਵਾਸੀ ਮੋਤਾ ਸਿੰਘ ਨਗਰ ਅਤੇ ਵਿਨੈ ਤਿਵਾੜੀ ਵਾਸੀ ਬਸਤੀ ਸ਼ੇਖ ਵਜੋਂ ਹੋਈ ਹੈ। ਘਟਨਾ ਤੋਂ ਬਾਅਦ ਥਾਣਾ ਰਾਮਾ ਮੰਡੀ ਦੀ ਪੁਲਿਸ ਜਾਂਚ ਲਈ ਮੌਕੇ 'ਤੇ ਪਹੁੰਚ ਗਈ। ਸੂਤਰਾਂ ਮੁਤਾਬਕ ਇਹ ਘਟਨਾ ਲੰਮਾ ਪਿੰਡ ਨੇੜੇ ਵਾਪਰੀ। ਦੋਵੇਂ ਨੌਜਵਾਨ ਕਿਸੇ...
sucide
ਜਲੰਧਰ, 4 ਜਨਵਰੀ | ਪੰਜਾਬ ਵਿਚ ਠੰਡ ਨੇ ਗੰਭੀਰ ਰੂਪ ਧਾਰਨ ਕਰ ਲਿਆ ਹੈ, ਜਿਸ ਕਾਰਨ ਪਸ਼ੂ-ਪੰਛੀਆਂ ਨੂੰ ਹੀ ਨਹੀਂ ਸਗੋਂ ਮਨੁੱਖਾਂ ਨੂੰ ਵੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਜਲੰਧਰ 'ਚ ਕੱਲ ਯਾਨੀ ਸ਼ੁੱਕਰਵਾਰ ਨੂੰ ਕੜਾਕੇ ਦੀ ਠੰਡ ਕਾਰਨ ਇਕ ਵਿਅਕਤੀ ਦੀ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਨਹੀਂ ਹੋ ਸਕੀ ਹੈ, ਜਿਸ ਕਾਰਨ ਲਾਸ਼ ਨੂੰ ਕਬਜ਼ੇ...
ਚੰਡੀਗੜ੍ਹ, 4 ਜਨਵਰੀ | ਪੰਜਾਬ-ਚੰਡੀਗੜ੍ਹ ਵਿਚ ਧੁੰਦ ਅਤੇ ਸੀਤ ਲਹਿਰ ਨੂੰ ਲੈ ਕੇ ਮੌਸਮ ਵਿਭਾਗ ਵੱਲੋਂ ਕੋਈ ਅਲਰਟ ਜਾਰੀ ਨਹੀਂ ਕੀਤਾ ਗਿਆ ਪਰ ਸ਼ੁੱਕਰਵਾਰ ਸ਼ਾਮ ਤੋਂ ਹੀ ਪੰਜਾਬ ਦੇ ਕਈ ਜ਼ਿਲ੍ਹਿਆਂ ਵਿਚ ਧੁੰਦ ਦਿਖਾਈ ਦੇਣ ਲੱਗੀ, ਜਿਸ ਤੋਂ ਬਾਅਦ ਅੱਧੀ ਰਾਤ ਤੋਂ ਅੰਮ੍ਰਿਤਸਰ ਅਤੇ ਪਠਾਨਕੋਟ 'ਚ ਵਿਜ਼ੀਬਿਲਟੀ ਜ਼ੀਰੋ 'ਤੇ ਪਹੁੰਚ ਗਈ। ਇਸ ਦੇ ਨਾਲ ਹੀ ਜਲੰਧਰ 'ਚ ਠੰਡ ਕਾਰਨ...
ਚੰਡੀਗੜ੍ਹ, 3 ਜਨਵਰੀ | ਸਿਰਸਾ ਸਥਿਤ ਡੇਰਾ ਸੱਚਾ ਸੌਦਾ ਮੁਖੀ ਰਾਮ ਰਹੀਮ ਨੂੰ ਸੁਪਰੀਮ ਕੋਰਟ ਤੋਂ ਵੱਡਾ ਝਟਕਾ ਲੱਗਾ ਹੈ। ਸੁਪਰੀਮ ਕੋਰਟ ਨੇ ਡੇਰਾ ਪ੍ਰਬੰਧਕ ਰਣਜੀਤ ਕਤਲ ਕੇਸ ਵਿਚ ਬਰੀ ਕੀਤੇ ਜਾਣ ਖ਼ਿਲਾਫ਼ ਦਾਇਰ ਪਟੀਸ਼ਨ ਨੂੰ ਸਵੀਕਾਰ ਕਰ ਲਿਆ ਹੈ, ਜਿਸ ਤੋਂ ਬਾਅਦ ਰਾਮ ਰਹੀਮ ਨੂੰ ਨੋਟਿਸ ਜਾਰੀ ਕੀਤਾ ਗਿਆ ਹੈ। 2002 ਦੇ ਰਣਜੀਤ ਕਤਲ ਕੇਸ ਵਿਚ ਪੰਜਾਬ ਅਤੇ ਹਰਿਆਣਾ...
ਜਲੰਧਰ, 3 ਜਨਵਰੀ | ਭਾਰਤੀ ਖੇਡ ਮੰਤਰਾਲੇ ਨੇ ਵੀਰਵਾਰ ਨੂੰ ਰਾਸ਼ਟਰੀ ਖੇਡ ਪੁਰਸਕਾਰ 2024 ਦਾ ਐਲਾਨ ਕੀਤਾ। ਇਸ ਐਲਾਨ ਮੁਤਾਬਕ 34 ਖਿਡਾਰੀਆਂ ਨੂੰ ਅਰਜੁਨ ਐਵਾਰਡ ਨਾਲ ਸਨਮਾਨਿਤ ਕੀਤਾ ਜਾਵੇਗਾ, ਜਿਸ ਵਿਚ ਜਲੰਧਰ, ਪੰਜਾਬ ਤੋਂ ਭਾਰਤੀ ਹਾਕੀ ਟੀਮ ਦੇ ਨੌਜਵਾਨ ਹਾਕੀ ਖਿਡਾਰੀ ਸੁਖਜੀਤ ਸਿੰਘ ਦਾ ਨਾਂ ਵੀ ਸ਼ਾਮਲ ਹੈ। ਸੁਖਜੀਤ ਸਿੰਘ ਨੂੰ ਅਰਜੁਨ ਐਵਾਰਡ ਨਾਲ ਸਨਮਾਨਿਤ ਕੀਤਾ ਜਾਵੇਗਾ। ਸੁਖਜੀਤ ਦੇ ਸਨਮਾਨ...
ਚੰਡੀਗੜ੍ਹ, 3 ਜਨਵਰੀ | ਪੰਜਾਬ ਦੇ ਕਈ ਖੇਤਰਾਂ ਵਿਚ ਜ਼ਮੀਨ ਦੇ ਰੇਟ ਦੁੱਗਣੇ ਹੋ ਸਕਦੇ ਹਨ। ਦਰਅਸਲ ਨੈਸ਼ਨਲ ਹਾਈਵੇ ਅਥਾਰਟੀ ਆਫ਼ ਇੰਡੀਆ (ਐਨ.ਐਚ.ਏ.ਆਈ.) ਨੂੰ ਪੰਜਾਬ ਵਿਚ ਅਜੇ ਵੀ 15 ਹਾਈਵੇ ਪ੍ਰਾਜੈਕਟਾਂ ਲਈ 103 ਕਿਲੋਮੀਟਰ ਜ਼ਮੀਨ ਦੀ ਲੋੜ ਹੈ। ਜਾਣਕਾਰੀ ਅਨੁਸਾਰ ਪੰਜਾਬ ਵਿਚ ਕੁੱਲ 1344 ਕਿਲੋਮੀਟਰ ਦੀ ਲੰਬਾਈ ਵਾਲੇ 37 ਪ੍ਰਾਜੈਕਟਾਂ ’ਤੇ ਕੰਮ ਚੱਲ ਰਿਹਾ ਹੈ। ਅਥਾਰਟੀ ਨੂੰ ਜਿਨ੍ਹਾਂ ਸੜਕੀ ਪ੍ਰਾਜੈਕਟਾਂ...
ਬਠਿੰਡਾ, 3 ਜਨਵਰੀ | ਬੀਤੀ 20 ਦਸੰਬਰ ਨੂੰ ਮੁਲਤਾਨੀਆ ਪੁਲ ਨੇੜੇ ਇਕ ਸਾਬਕਾ ਥਾਣੇਦਾਰ ਦੇ ਕਤਲ ਦੇ ਮਾਮਲੇ 'ਚ ਉਸ ਦਾ ਹੀ ਪੁੱਤਰ ਹੀ ਕਾਤਲ ਨਿਕਲਿਆ। ਪੁਲਿਸ ਨੇ ਮੁਲਜ਼ਮ ਨੌਜਵਾਨ ਨੂੰ ਗ੍ਰਿਫ਼ਤਾਰ ਕਰ ਕੇ ਕਤਲ ਵਿਚ ਵਰਤੀ ਗਈ ਬੰਦੂਕ ਵੀ ਬਰਾਮਦ ਕਰ ਲਈ ਹੈ। ਜਾਣਕਾਰੀ ਦਿੰਦਿਆਂ ਡੀ.ਐਸ.ਪੀ. ਹਰਬੰਸ ਸਿੰਘ ਨੇ ਦੱਸਿਆ ਕਿ ਜਦੋਂ ਪੁਲਿਸ ਨੇ ਸਾਬਕਾ ਥਾਣਾ ਮੁਖੀ ਓਮ...
ਫਾਜ਼ਿਲਕਾ, 3 ਜਨਵਰੀ | ਜ਼ਿਲੇ 'ਚ ਪਰਿਵਾਰਕ ਝਗੜੇ ਕਾਰਨ ਇਕ ਵਿਅਕਤੀ ਨੂੰ ਜਵਾਈ ਵਲੋਂ ਟਰੈਕਟਰ ਨਾਲ ਕੁਚਲੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ, ਜਿਸ ਕਾਰਨ ਵਿਅਕਤੀ ਦੀ ਇੱਕ ਲੱਤ ਟੁੱਟ ਗਈ, ਜਿਸ ਨੂੰ ਇਲਾਜ ਲਈ ਹਸਪਤਾਲ ਦਾਖਲ ਕਰਵਾਇਆ ਗਿਆ ਹੈ। ਜ਼ਖਮੀ ਦੀ ਪਛਾਣ ਸਦਰ ਥਾਣਾ ਖੇਤਰ ਦੇ ਪਿੰਡ ਮਿਆਣੀ ਬਸਤੀ ਦੇ ਰਹਿਣ ਵਾਲੇ ਮਨਜੀਤ ਵਜੋਂ ਹੋਈ ਹੈ। ਹਸਪਤਾਲ ਵਿਚ ਦਾਖ਼ਲ...
ਫਰੀਦਕੋਟ, 3 ਜਨਵਰੀ | ਜੈਤੋ ਸ਼ਹਿਰ 'ਚ 9ਵੀਂ ਜਮਾਤ ਦੀ ਵਿਦਿਆਰਥਣ ਨਾਲ ਨੌਜਵਾਨ ਨੇ ਬਲਾਤਕਾਰ ਕੀਤਾ। ਪੀੜਤਾ ਨੇ ਦੱਸਿਆ ਕਿ ਦੋਸ਼ੀ ਉਸ ਨੂੰ ਕਾਰ 'ਚ ਬਿਠਾ ਕੇ ਲੈ ਗਿਆ ਅਤੇ ਜ਼ਬਰਦਸਤੀ ਉਸ ਦੇ ਕੱਪੜੇ ਉਤਾਰ ਦਿੱਤੇ। ਦੋਸ਼ੀ ਨੇ ਧਮਕੀ ਦਿੱਤੀ ਹੈ ਕਿ ਜੇਕਰ ਉਸ ਨੇ ਇਸ ਬਾਰੇ ਆਪਣੇ ਪਰਿਵਾਰ ਨੂੰ ਦੱਸਿਆ ਤਾਂ ਉਹ ਉਸ ਨੂੰ ਜਾਨੋਂ ਮਾਰ ਦੇਵੇਗਾ। ਪੁਲਿਸ ਨੂੰ...
ਚੰਡੀਗੜ੍ਹ, 3 ਜਨਵਰੀ | ਸਰਦੀਆਂ ਦੀਆਂ ਛੁੱਟੀਆਂ ਦੌਰਾਨ ਪੰਜਾਬ ਵਿਚ ਇੱਕ ਹੋਰ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਪੰਜਾਬ ਸਰਕਾਰ ਨੇ ਜਨਵਰੀ 2025 ਵਿਚ ਸਕੂਲਾਂ ਲਈ ਕਈ ਅਹਿਮ ਛੁੱਟੀਆਂ ਨੂੰ ਮਨਜ਼ੂਰੀ ਦਿੱਤੀ ਹੈ। ਜਨਵਰੀ ਦਾ ਮਹੀਨਾ ਸ਼ੁਰੂ ਹੁੰਦੇ ਹੀ 6 ਜਨਵਰੀ ਨੂੰ ਸਰਕਾਰੀ ਛੁੱਟੀ ਐਲਾਨ ਦਿੱਤੀ ਗਈ ਹੈ। ਦੱਸ ਦੇਈਏ ਕਿ 6 ਜਨਵਰੀ ਨੂੰ ਦਸਵੇਂ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ...
- Advertisement -

MOST POPULAR