ਕ੍ਰਾਇਮ ਅਤੇ ਨਸ਼ਾ
ਬ੍ਰੇਕਿੰਗ : ਜਲੰਧਰ ‘ਚ ਪੁਲਿਸ ਤੇ ਕੌਸ਼ਲ ਬੰਬੀਹਾ ਗੈਂਗ ਦੇ ਗੁਰਗਿਆਂ ਵਿਚਾਲੇ ਫਾਇਰਿੰਗ, 2 ਬਦਮਾਸ਼ ਗ੍ਰਿਫਤਾਰ
Admin - 0
ਜਲੰਧਰ, 7 ਨਵੰਬਰ | ਕਮਿਸ਼ਨਰੇਟ ਪੁਲਿਸ ਜਲੰਧਰ ਨੇ ਕਰਾਸ ਫਾਇਰਿੰਗ ਵਿਚ ਸ਼ੱਕੀ ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ। ਗ੍ਰਿਫਤਾਰ ਕੀਤੇ ਗਏ ਗੈਂਗ ਦੇ 2 ਮੈਂਬਰ ਕੌਸ਼ਲ ਬੰਬੀਹਾ ਗੈਂਗ ਦੇ ਅਪਰਾਧਿਕ ਨੈੱਟਵਰਕ ਨਾਲ ਜੁੜੇ ਸਨ। ਗੈਰ-ਕਾਨੂੰਨੀ ਹਥਿਆਰਾਂ ਨੂੰ ਬਰਾਮਦ ਕਰਨ ਦੀ ਮੁਹਿੰਮ ਦੌਰਾਨ ਕ੍ਰਾਸ ਫਾਇਰਿੰਗ ਹੋਈ।
ਜ਼ਬਤ ਕੀਤੇ ਗਏ ਸਾਮਾਨ ਵਿਚ 2 ਪਿਸਤੌਲ ਅਤੇ 5 ਜ਼ਿੰਦਾ ਕਾਰਤੂਸ ਸ਼ਾਮਲ ਹਨ। ਦੋਵੇਂ 4 ਅਪਰਾਧਿਕ ਮਾਮਲਿਆਂ...
ਐਸਏਐਸ ਨਗਰ/ਮੋਹਾਲੀ
ਕੈਨੇਡਾ ਸਰਕਾਰ ਦਾ ਭਾਰਤੀਆਂ ਨੂੰ ਵੱਡਾ ਝਟਕਾ ! ਹੁਣ ਨਹੀਂ ਮਿਲੇਗਾ ਕੈਨੇਡਾ ਦਾ 10 ਸਾਲ ਦਾ ਵਿਜ਼ਟਰ ਵੀਜ਼ਾ
Admin - 0
ਚੰਡੀਗੜ੍ਹ, 7 ਨਵੰਬਰ | ਕੈਨੇਡਾ ਸਰਕਾਰ ਨੇ ਭਾਰਤੀਆਂ ਨੂੰ ਵੱਡਾ ਝਟਕਾ ਦਿੰਦੇ ਹੋਏ ਵਿਜ਼ਟਰ ਵੀਜ਼ਾ ਦੇ ਨਿਯਮ ਵਿਚ ਵੱਡੇ ਬਦਲਾਅ ਕੀਤੇ ਹਨ, ਜਿਸ 'ਚ ਕੈਨੇਡਾ ਸਰਕਾਰ ਨੇ ਅਧਿਕਾਰੀਆਂ ਨੂੰ ਹੁਕਮ ਦਿੱਤੇ ਹਨ ਕਿ ਹੁਣ ਕਿਸੇ ਨੂੰ ਵੀ ਕੈਨੇਡਾ ਦਾ 10 ਸਾਲ ਦਾ ਵਿਜ਼ਟਰ ਵੀਜ਼ਾ ਨਹੀਂ ਮਿਲੇਗਾ।
ਹੁਣ ਜੇ ਕੋਈ ਕੈਨੇਡਾ ਜਾਣ ਦਾ ਠੋਸ ਕਾਰਨ ਨਹੀਂ ਦੱਸਦਾ ਤਾਂ ਉਸ ਨੂੰ ਕੈਨੇਡਾ...
ਅੰਮ੍ਰਿਤਸਰ
ਵੱਡੀ ਖਬਰ ! ਪੰਜਾਬ ਸਰਕਾਰ ਬਿਨਾਂ ਵਾਰਡਬੰਦੀ ਦੇ ਨਗਰ ਨਿਗਮ ਤੇ ਕੌਂਸਲ ਚੋਣਾਂ ਕਰਵਾਉਣ ਦੇ ਹੱਕ ‘ਚ ਨਹੀਂ, ਹਾਈਕੋਰਟ ਦੇ ਹੁਕਮ ਨੂੰ SC ‘ਚ ਦੇਵੇਗੀ ਚੁਣੌਤੀ
Admin - 0
ਚੰਡੀਗੜ੍ਹ, 7 ਨਵੰਬਰ | ਹੁਣ ਸੂਬਾ ਸਰਕਾਰ ਪੰਜਾਬ ਵਿੱਚ ਨਗਰ ਨਗਰ ਨਿਗਮ ਤੇ ਕੌੰਸਲ ਚੋਣਾਂ ਕਰਵਾਉਣ ਦੇ ਮਾਮਲੇ ਨੂੰ ਲੈ ਕੇ ਸੁਪਰੀਮ ਕੋਰਟ ਤੱਕ ਪਹੁੰਚ ਕਰਨ ਦੀ ਤਿਆਰੀ ਕਰ ਰਹੀ ਹੈ। ਸਰਕਾਰ ਵਾਰਡਾਂ ਦੀ ਹੱਦਬੰਦੀ ਤੋਂ ਬਾਅਦ ਹੀ ਚੋਣਾਂ ਕਰਵਾਉਣਾ ਚਾਹੁੰਦੀ ਹੈ। ਇਸ ਲਈ ਸਰਕਾਰ ਵੱਲੋਂ ਛੇਤੀ ਹੀ ਸੁਪਰੀਮ ਕੋਰਟ ਵਿਚ ਪਟੀਸ਼ਨ ਦਾਇਰ ਕੀਤੀ ਜਾਵੇਗੀ। ਪੰਜਾਬ ਤੇ ਹਰਿਆਣਾ ਹਾਈ...
ਕਪੂਰਥਲਾ, 7 ਨਵੰਬਰ | ਮੁਹੱਲਾ ਮਹਿਤਾਬਗੜ੍ਹ 'ਚ ਸਾਢੇ 5 ਸਾਲ ਦੀ ਬੱਚੀ ਨੂੰ ਕਮਰੇ 'ਚ ਲਿਜਾ ਕੇ ਅਸ਼ਲੀਲ ਹਰਕਤਾਂ ਕਰਨ ਅਤੇ ਪਰਿਵਾਰਕ ਮੈਂਬਰਾਂ ਨੂੰ ਧਮਕੀਆਂ ਦੇਣ ਦੇ ਦੋਸ਼ 'ਚ ਇਕ ਨੌਜਵਾਨ ਖਿਲਾਫ ਬੀਐੱਨਐੱਸ ਅਤੇ ਪੋਕਸੋ ਐਕਟ ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ। ਫਿਲਹਾਲ ਦੋਸ਼ੀ ਨੌਜਵਾਨ ਦੀ ਗ੍ਰਿਫਤਾਰੀ ਨਹੀਂ ਹੋਈ ਹੈ।
ਪੁਲਿਸ ਨੂੰ ਦਿੱਤੀ ਸ਼ਿਕਾਇਤ ਵਿਚ ਮੁਹੱਲਾ ਮਹਿਤਾਬਗੜ੍ਹ...
ਕ੍ਰਾਇਮ ਅਤੇ ਨਸ਼ਾ
ਲੁਧਿਆਣਾ ਦੇ ਰੇਲਵੇ ਸਟੇਸ਼ਨ ‘ਤੇ ਰੇਲਵੇ ਕਰਮਚਾਰੀ ਨੂੰ ਲੱਗਾ ਹਾਈ ਵੋਲਟੇਜ ਕਰੰਟ, ਸਾਥੀਆਂ ਨੇ ਕੰਮਕਾਜ ਕੀਤਾ ਠੱਪ
Admin - 0
ਲੁਧਿਆਣਾ, 7 ਨਵੰਬਰ | ਰੇਲਵੇ ਸਟੇਸ਼ਨ 'ਤੇ ਬੀਤੀ ਰਾਤ ਇੱਕ ਹਾਦਸਾ ਵਾਪਰਿਆ ਜਦੋਂ ਰੇਲਵੇ ਇੰਜਣ ਸ਼ੈੱਡ (ਇਲੈਕਟ੍ਰਿਕ ਲੋਕੋ ਸ਼ੈੱਡ) ਵਿਚ ਇੰਜਣ ਦੀ ਮੁਰੰਮਤ ਕਰਦੇ ਸਮੇਂ ਇੱਕ ਰੇਲਵੇ ਕਰਮਚਾਰੀ ਨੂੰ ਕਰੰਟ ਲੱਗ ਗਿਆ ਅਤੇ ਉਹ ਗੰਭੀਰ ਜ਼ਖਮੀ ਹੋ ਗਿਆ। ਇਸ ਤੋਂ ਨਾਰਾਜ਼ ਰੇਲਵੇ ਕਰਮਚਾਰੀਆਂ ਨੇ ਪ੍ਰਾਈਵੇਟ ਕੰਪਨੀ ਦੇ ਕਰਮਚਾਰੀਆਂ ਦੀ ਅਣਗਹਿਲੀ ਦਾ ਹਵਾਲਾ ਦਿੰਦੇ ਹੋਏ ਸਾਰਾ ਕੰਮ ਬੰਦ ਕਰ ਦਿੱਤਾ।...
ਐਸਏਐਸ ਨਗਰ/ਮੋਹਾਲੀ
ਭੈਣ ਦੇ ਪ੍ਰੇਮ ਸਬੰਧਾਂ ਤੋਂ ਗੁੱਸਾਏ ਭਰਾ ਨੇ ਭੈਣ ਦਾ ਕੀਤਾ ਕਤਲ, ਬਾਅਦ ‘ਚ ਖੁਦਕੁਸ਼ੀ ਦਾ ਰੂਪ ਦੇਣ ਦੀ ਰਚੀ ਸਾਜਿਸ਼
Admin - 0
ਚੰਡੀਗੜ੍ਹ, 7 ਨਵੰਬਰ | ਪਿੰਡ ਧਨਾਸ ਵਿਚਲੀ ਈਡਬਲਯੂਐਸ ਕਾਲੋਨੀ ’ਚ ਮੰਗਲਵਾਰ ਦੀ ਰਾਤ ਇਕ ਭਰਾ ਨੇ ਆਪਣੀ ਭੈਣ ਦਾ ਕਤਲ ਕਰ ਦਿੱਤਾ। ਕਤਲ ਦਾ ਕਾਰਨ ਭੈਣ ਦੇ ਪ੍ਰੇਮ ਸਬੰਧਾਂ ਨੂੰ ਦੱਸਿਆ ਜਾ ਰਿਹਾ ਹੈ। ਮੁਲਜ਼ਮ ਨੇ ਇਸ ਕਤਲ ਨੂੰ ਖ਼ੁਦਕੁਸ਼ੀ ਦਾ ਰੂਪ ਦੇਣ ਦੀ ਸਾਜਿਸ਼ ਰਚੀ। ਥਾਣਾ ਸਾਰੰਗਪੁਰ ਪੁਲਿਸ ਨੇ ਮੁੱਢਲੇ ਤੌਰ ’ਤੇ ਇਸ ਨੂੰ ਖ਼ੁਦਕੁਸ਼ੀ ਸਮਝ ਕੇ ਕਾਰਵਾਈ...
ਲੁਧਿਆਣਾ, 7 ਨਵੰਬਰ | ਬਸੰਤ ਨਗਰ ਦੀ ਗਲੀ ਨੰਬਰ 2 'ਚ ਤਿੰਨ ਮੰਜ਼ਿਲਾ ਇਮਾਰਤ 'ਚ ਅੱਗ ਲੱਗਣ ਨਾਲ ਦਹਿਸ਼ਤ ਫੈਲ ਗਈ। ਇਹ ਰਿਹਾਇਸ਼ੀ ਇਲਾਕਾ ਹੋਣ ਕਾਰਨ ਲੋਕਾਂ ਵਿਚ ਭਗਦੜ ਮੱਚ ਗਈ। ਦੱਸਿਆ ਜਾ ਰਿਹਾ ਹੈ ਕਿ ਅੱਗ ਸ਼ਾਰਟ ਸਰਕਟ ਕਾਰਨ ਲੱਗੀ ਹੈ। ਜਿਵੇਂ ਹੀ ਲੋਕਾਂ ਨੂੰ ਪਤਾ ਲੱਗਾ ਤਾਂ ਉਨ੍ਹਾਂ ਨੇ ਬਚਾਅ ਕਾਰਜ ਸ਼ੁਰੂ ਕਰ ਦਿੱਤਾ ਅਤੇ ਫਾਇਰ ਬ੍ਰਿਗੇਡ...
ਪੰਜਾਬ
ਫਰੀਦਕੋਟ ‘ਚ ਖੇਡ ਅਫਸਰ ਦੇ ਦਫਤਰ ‘ਤੇ ਵਿਜੀਲੈਂਸ ਦਾ ਛਾਪਾ, ‘ਖੇਡਾਂ ਵਤਨ ਪੰਜਾਬ ਦੀਆਂ’ ਨਾਲ ਸਬੰਧਤ ਰਿਕਾਰਡ ਦੀ ਕੀਤੀ ਜਾਂਚ
Admin - 0
ਫਰੀਦਕੋਟ, 7 ਨਵੰਬਰ | ਵਿਜੀਲੈਂਸ ਵਿਭਾਗ ਦੀ ਟੀਮ ਨੇ ਪੰਜਾਬ ਦੇ ਫਰੀਦਕੋਟ ਸਥਿਤ ਜ਼ਿਲਾ ਖੇਡ ਅਫ਼ਸਰ ਦੇ ਦਫ਼ਤਰ ਵਿਚ ਛਾਪਾ ਮਾਰਿਆ ਅਤੇ ਢਾਈ ਘੰਟੇ ਤੱਕ ਖੇਡ ਵਿਭਾਗ ਦੇ ਦਫ਼ਤਰ ਅੰਦਰਲੇ ਰਿਕਾਰਡ ਦੀ ਤਲਾਸ਼ੀ ਲਈ। ਵਿਜੀਲੈਂਸ ਵਿਭਾਗ ਦੀ ਟੀਮ ਨੇ ਖੇਡਾਂ ਵਤਨ ਪੰਜਾਬ ਦੀਆਂ ਦੇ ਖੇਡਾਂ ਨਾਲ ਸਬੰਧਤ ਰਿਕਾਰਡ ਦੀ ਜਾਂਚ ਕੀਤੀ ਹੈ।
ਸਾਲ 2023 ਦੌਰਾਨ ਫਰੀਦਕੋਟ ਵਿਚ ਕਰਵਾਏ ਗਏ ਖੇਡ...
ਅੰਮ੍ਰਿਤਸਰ, 7 ਨਵੰਬਰ | ਜੰਡਿਆਲਾ 'ਚ ਦੇਰ ਰਾਤ ਸੜਕ ਹਾਦਸੇ 'ਚ ਪੁੱਤਰ ਦੀ ਮੌਤ ਹੋ ਗਈ, ਜਦਕਿ ਪਿਤਾ ਗੰਭੀਰ ਜ਼ਖਮੀ ਹੋ ਗਿਆ। ਪੁਲਿਸ ਨੇ ਲਾਸ਼ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ ਹੈ, ਜਦਕਿ ਪਿਤਾ ਨੂੰ ਸਰਕਾਰੀ ਹਸਪਤਾਲ 'ਚ ਦਾਖਲ ਕਰਵਾਇਆ ਗਿਆ ਹੈ। ਫਿਲਹਾਲ ਦੋਸ਼ੀ ਖਿਲਾਫ ਮਾਮਲਾ ਦਰਜ ਕਰ ਕੇ ਕਾਰਵਾਈ ਕੀਤੀ ਜਾ ਰਹੀ ਹੈ।
ਜਾਣਕਾਰੀ ਅਨੁਸਾਰ ਜੰਡਿਆਲਾ ਤੋਂ ਅੰਮ੍ਰਿਤਸਰ ਜਾ ਰਹੇ...
ਨੈਸ਼ਨਲ
ਸੁਪਰੀਮ ਕੋਰਟ ਦਾ ਵੱਡਾ ਫੈਸਲਾ ! ਸਰਕਾਰੀ ਮੁਲਾਜ਼ਮਾਂ ਖ਼ਿਲਾਫ਼ ਮਨੀ ਲਾਂਡਰਿੰਗ ਕੇਸ ਸ਼ੁਰੂ ਕਰਨ ਤੋਂ ਪਹਿਲਾਂ ਮਨਜ਼ੂਰੀ ਜ਼ਰੂਰੀ
Admin - 0
ਨਵੀਂ ਦਿੱਲੀ, 7 ਨਵੰਬਰ | ਸੁਪਰੀਮ ਕੋਰਟ ਨੇ ਕਿਹਾ ਹੈ ਕਿ ਡਿਊਟੀ ਦੌਰਾਨ ਮਨੀ ਲਾਂਡਰਿੰਗ ਦੇ ਦੋਸ਼ੀ ਸਰਕਾਰੀ ਕਰਮਚਾਰੀਆਂ ਵਿਰੁੱਧ ਕੇਸ ਸ਼ੁਰੂ ਕਰਨ ਤੋਂ ਪਹਿਲਾਂ ਸਰਕਾਰ ਦੇ ਸਬੰਧਤ ਅਥਾਰਟੀ ਤੋਂ ਮਨਜ਼ੂਰੀ ਲੈਣੀ ਜ਼ਰੂਰੀ ਹੈ।
ਅਦਾਲਤ ਨੇ ਬੁੱਧਵਾਰ ਨੂੰ ਕਿਹਾ ਕਿ ਸੀਆਰਪੀਸੀ ਦੀ ਧਾਰਾ 197 (1) ਦੇ ਤਹਿਤ ਇਹ ਵਿਵਸਥਾ ਹੈ ਕਿ ਸਰਕਾਰੀ ਅਧਿਕਾਰੀਆਂ ਅਤੇ ਜੱਜਾਂ ਦੇ ਖਿਲਾਫ ਮੁਕੱਦਮਾ ਚਲਾਉਣ ਲਈ...