Home Blog Page 230
ਚੰਡੀਗੜ੍ਹ, 3 ਜਨਵਰੀ | ਸੁਪਰੀਮ ਕੋਰਟ ਵੱਲੋਂ ਕਿਸਾਨਾਂ ਨਾਲ ਗੱਲਬਾਤ ਕਰਨ ਲਈ ਗਠਿਤ ਹਾਈ ਪਾਵਰ ਕਮੇਟੀ ਦੀ ਮੀਟਿੰਗ ਮੁਲਤਵੀ ਕਰ ਦਿੱਤੀ ਗਈ ਹੈ। ਕਿਸਾਨ ਜਥੇਬੰਦੀਆਂ ਵੱਲੋਂ ਮੀਟਿੰਗ ਵਿਚ ਸ਼ਮੂਲੀਅਤ ਕਰਨ ਤੋਂ ਇਨਕਾਰ ਕਰਨ ਕਾਰਨ ਮੀਟਿੰਗ ਮੁਲਤਵੀ ਕਰ ਦਿੱਤੀ ਗਈ ਹੈ। ਇਹ ਮੀਟਿੰਗ ਸਵੇਰੇ 11 ਵਜੇ ਹੋਣੀ ਸੀ। ਹੁਣ ਕਮੇਟੀ ਨੇ ਸੰਯੁਕਤ ਕਿਸਾਨ ਮੋਰਚਾ ਉਗਰਾਹਾਂ ਨੂੰ 4 ਜਨਵਰੀ ਨੂੰ ਗੱਲਬਾਤ...
ਕਪੂਰਥਲਾ, 3 ਜਨਵਰੀ | ਜੇਲ ਵਿਚ ਇੱਕ ਕੈਦੀ ਦੀ ਸਿਹਤ ਵਿਗੜ ਗਈ, ਜਿਸ ਤੋਂ ਬਾਅਦ ਉਸ ਨੂੰ ਹਸਪਤਾਲ ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਫਿਲਹਾਲ ਮੌਤ ਦਾ ਕਾਰਨ ਸਪੱਸ਼ਟ ਨਹੀਂ ਹੈ। ਲਾਸ਼ ਦਾ ਪੋਸਟਮਾਰਟਮ ਕਰਵਾਇਆ ਜਾਵੇਗਾ, ਜਿਸ ਤੋਂ ਬਾਅਦ ਕਾਰਨ ਸਪੱਸ਼ਟ ਹੋ ਸਕੇਗਾ। ਮ੍ਰਿਤਕ ਦੀ ਪਛਾਣ ਰਜਿੰਦਰ ਸਿੰਘ ਪੁੱਤਰ ਤਰਸੇਮ ਲਾਲ ਵਾਸੀ ਮੁਹੱਲਾ ਮਹਿਤਾਬਗੜ੍ਹ, ਕਪੂਰਥਲਾ ਵਜੋਂ...
ਚੰਡੀਗੜ੍ਹ, 3 ਜਨਵਰੀ | ਪੰਜਾਬ 'ਚ ਕਹਿਰ ਮਚਾ ਰਹੀ ਠੰਡ ਦੇ ਵਿਚਕਾਰ ਇੱਕ ਵਾਰ ਫਿਰ ਤੋਂ ਮੀਂਹ ਪਵੇਗਾ। ਮੌਸਮ ਵਿਭਾਗ ਨੇ ਪੰਜਾਬ 'ਚ ਕੋਲਡ ਵੇਵ ਅਲਰਟ ਜਾਰੀ ਕੀਤਾ ਹੈ। ਵਿਭਾਗ ਵੱਲੋਂ ਬਠਿੰਡਾ, ਮੋਗਾ, ਮਾਨਸਾ, ਫ਼ਿਰੋਜ਼ਪੁਰ, ਫ਼ਾਜ਼ਿਲਕਾ, ਫ਼ਰੀਦਕੋਟ, ਮੁਕਤਸਰ, ਬਰਨਾਲਾ ਵਿਚ ਕੋਲਡ ਵੇਵ ਅਲਰਟ ਜਾਰੀ ਕੀਤਾ ਗਿਆ ਹੈ। ਇਸ ਦੇ ਨਾਲ ਹੀ ਪੰਜਾਬ ਦੇ ਕਈ ਜ਼ਿਲ੍ਹਿਆਂ ਵਿਚ ਸਵੇਰ ਤੋਂ ਹੀ ਧੁੰਦ...
ਬਠਿੰਡਾ, 3 ਜਨਵਰੀ | ਤੜਕਸਾਰ ਬਠਿੰਡਾ ’ਚ ਸੰਘਣੀ ਧੁੰਦ ਕਾਰਨ ਵੱਡਾ ਹਾਦਸਾ ਵਾਪਰਿਆ ਗਿਆ। ਸਵਾਰੀਆਂ ਨਾਲ ਭਰੀ ਬੱਸ ਦੀ ਟਰੱਕ ਨਾਲ ਭਿਆਨਕ ਟੱਕਰ ਹੋ ਗਈ, ਜਿਸ ਕਾਰਨ 15 ਤੋਂ ਵੱਧ ਸਵਾਰੀਆਂ ਜ਼ਖ਼ਮੀ ਹੋ ਗਈਆਂ। ਮੌਕੇ 'ਤੇ ਚੀਕ-ਚਿਹਾੜਾ ਮਚ ਗਿਆ।
ਚੰਡੀਗੜ੍ਹ, 3 ਜਨਵਰੀ | ਸੂਬੇ ਵਿਚ ਸਰਕਾਰੀ ਬੱਸ ਸੇਵਾ 3 ਦਿਨਾਂ ਲਈ ਠੱਪ ਹੋਣ ਵਾਲੀ ਹੈ। ਪੀਆਰਟੀਸੀ ਅਤੇ ਪਨਬੱਸ ਦੀਆਂ ਬੱਸਾਂ 6, 7 ਅਤੇ 8 ਜਨਵਰੀ ਨੂੰ ਨਹੀਂ ਚੱਲਣਗੀਆਂ। ਪੀਆਰਟੀਸੀ ਅਤੇ ਪਨਬੱਸ ਮੁਲਾਜ਼ਮ ਯੂਨੀਅਨ ਨੇ ਆਪਣੀਆਂ ਮੰਗਾਂ ਨੂੰ ਲੈ ਕੇ ਚੰਡੀਗੜ੍ਹ ਸਥਿਤ ਮੁੱਖ ਮੰਤਰੀ ਦੀ ਰਿਹਾਇਸ਼ ਅੱਗੇ ਧਰਨਾ ਦੇਣ ਦਾ ਐਲਾਨ ਕੀਤਾ ਹੈ। ਇਸ ਕਾਰਨ 6, 7 ਅਤੇ 8 ਜਨਵਰੀ...
ਲੁਧਿਆਣਾ, 2 ਜਨਵਰੀ | ਮਸ਼ਹੂਰ ਬਾਜ਼ਾਰ ਗਾਂਧੀ ਨਗਰ ਮਾਰਕੀਟ ਤੋਂ ਇੱਕ ਵੀਡੀਓ ਸਾਹਮਣੇ ਆਇਆ ਹੈ। ਵੀਡੀਓ 'ਚ ਕੁਝ ਲੋਕਾਂ ਨੇ ਇਕ ਦੁਕਾਨਦਾਰ ਅਤੇ ਉਸ ਦੇ ਕਰਮਚਾਰੀ ਦੀ ਬੇਰਹਿਮੀ ਨਾਲ ਕੁੱਟਮਾਰ ਕੀਤੀ। ਘਟਨਾ ਵਾਲੀ ਥਾਂ 'ਤੇ ਲੱਗੇ ਸੀਸੀਟੀਵੀ ਕੈਮਰੇ 'ਚ ਵੀ ਇਹ ਘਟਨਾ ਕੈਦ ਹੋ ਗਈ। ਜ਼ਖ਼ਮੀਆਂ ਨੇ ਸਿਵਲ ਹਸਪਤਾਲ ਵਿਚ ਮੈਡੀਕਲ ਕਰਵਾਇਆ ਅਤੇ ਥਾਣਾ ਡਵੀਜ਼ਨ ਨੰਬਰ 4 ਵਿਚ ਸ਼ਿਕਾਇਤ...
ਅੰਮ੍ਰਿਤਸਰ, 2 ਦਸੰਬਰ | ਨਵੇਂ ਸਾਲ ਦੇ ਮੌਕੇ 'ਤੇ ਬਾਲੀਵੁੱਡ ਸਟਾਰ ਸੁਨੀਲ ਸ਼ੈੱਟੀ ਆਪਣੀ ਪਤਨੀ ਮਾਨਾ ਸ਼ੈੱਟੀ ਨਾਲ ਅੱਜ ਹਰਿਮੰਦਰ ਸਾਹਿਬ ਮੱਥਾ ਟੇਕਣ ਪਹੁੰਚੇ। ਜਿੱਥੇ ਉਨ੍ਹਾਂ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ। ਇਸ ਦੌਰਾਨ ਉਨ੍ਹਾਂ ਪੰਜਾਬੀ ਗਾਇਕ ਤੇ ਅਦਾਕਾਰ ਦਿਲਜੀਤ ਦੋਸਾਂਝ ਦੀ ਤਾਰੀਫ਼ ਕੀਤੀ। ਸੁਨੀਲ ਸ਼ੈੱਟੀ ਹਰ ਸਾਲ ਹਰਿਮੰਦਰ ਸਾਹਿਬ ਮੱਥਾ ਟੇਕਣ ਆਉਂਦੇ ਹਨ। ਉਨ੍ਹਾਂ ਦਾ ਪਰਿਵਾਰ ਵੀ ਉਨ੍ਹਾਂ ਦੇ...
ਚੰਡੀਗੜ੍ਹ, 2 ਜਨਵਰੀ | ਸਰਦੀਆਂ ਦੀਆਂ ਛੁੱਟੀਆਂ ਦੌਰਾਨ ਪੰਜਾਬ ਵਿਚ ਇੱਕ ਹੋਰ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਪੰਜਾਬ ਸਰਕਾਰ ਨੇ ਜਨਵਰੀ 2025 ਵਿਚ ਸਕੂਲਾਂ ਲਈ ਕਈ ਅਹਿਮ ਛੁੱਟੀਆਂ ਨੂੰ ਮਨਜ਼ੂਰੀ ਦਿੱਤੀ ਹੈ। ਜਨਵਰੀ ਦਾ ਮਹੀਨਾ ਸ਼ੁਰੂ ਹੁੰਦੇ ਹੀ 6 ਜਨਵਰੀ ਨੂੰ ਸਰਕਾਰੀ ਛੁੱਟੀ ਐਲਾਨ ਦਿੱਤੀ ਗਈ ਹੈ। ਦੱਸ ਦੇਈਏ ਕਿ 6 ਜਨਵਰੀ ਨੂੰ ਦਸਵੇਂ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ...
ਚੰਡੀਗੜ੍ਹ, 2 ਜਨਵਰੀ | ਆਸਾਮ ਦੀ ਡਿਬਰੂਗੜ੍ਹ ਜੇਲ 'ਚ ਕੌਮੀ ਸੁਰੱਖਿਆ ਕਾਨੂੰਨ (ਐਨਐਸਏ) ਤਹਿਤ ਬੰਦ ਖਾਲਿਸਤਾਨ ਸਮਰਥਕ ਅਤੇ ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ 14 ਜਨਵਰੀ ਨੂੰ ਪੰਜਾਬ ਦੀ ਨਵੀਂ ਖੇਤਰੀ ਸਿਆਸੀ ਪਾਰਟੀ ਦੀ ਸ਼ੁਰੂਆਤ ਕਰਨਗੇ। ਇਹ ਐਲਾਨ ਸ੍ਰੀ ਮੁਕਤਸਰ ਸਾਹਿਬ ਵਿਖੇ ਮਾਘੀ ਦੇ ਤਿਉਹਾਰ ਮੌਕੇ ਕਰਵਾਏ ਜਾ ਰਹੇ ''ਮਾਘੀ ਦੇ ਮੇਲੇ'' ਦੌਰਾਨ ਕੀਤਾ ਜਾਵੇਗਾ। ਇਸ ਮੌਕੇ ਪੰਥ ਬਚਾਓ,...
ਚੰਡੀਗੜ੍ਹ, 2 ਜਨਵਰੀ | ਪੰਜਾਬ 'ਚ ਸਰਦੀ ਦੇ ਮੌਸਮ ਨੂੰ ਧਿਆਨ 'ਚ ਰੱਖਦੇ ਹੋਏ ਹੁਣ ਵਿਦਿਆਰਥੀਆਂ ਨੂੰ ਮਿਡ-ਡੇ-ਮੀਲ 'ਚ ਦੇਸੀ ਘਿਓ ਦਾ ਹਲਵਾ ਅਤੇ ਖੀਰ ਮਿਲੇਗੀ। ਸਿੱਖਿਆ ਵਿਭਾਗ ਨੇ ਨਵੇਂ ਸਾਲ ਲਈ ਮਿਡ-ਡੇ-ਮੀਲ ਦਾ ਮੀਨੂ ਜਾਰੀ ਕਰ ਦਿੱਤਾ ਹੈ। ਇਹ ਮੀਨੂ 8 ਦਸੰਬਰ ਨੂੰ ਸਕੂਲ ਖੁੱਲ੍ਹਦੇ ਹੀ ਲਾਗੂ ਹੋ ਜਾਵੇਗਾ। ਇਹ ਮੀਨੂ 31 ਜਨਵਰੀ ਤੱਕ ਰਹੇਗਾ। ਇਸ ਤੋਂ ਬਾਅਦ...
- Advertisement -

MOST POPULAR