ਕ੍ਰਾਇਮ ਅਤੇ ਨਸ਼ਾ
ਭਰਾਵਾਂ ਦੇ ਮਾਮੂਲੀ ਝਗੜੇ ਨੇ ਧਾਰਿਆ ਖੌਫਨਾਕ ਰੂਪ ! ਗਰਮ ਪਾਣੀ ਨਾਲ ਨਹਾਉਣ ਨੂੰ ਲੈ ਕੇ ਵੱਡੇ ਭਰਾ ਨੇ ਛੋਟੇ ਭਰਾ ਦਾ ਕੀਤਾ ਕਤਲ
Admin - 0
ਫਰੀਦਕੋਟ, 17 ਨਵੰਬਰ | ਜੈਤੋ ਕਸਬੇ ਵਿਚ ਗਰਮ ਪਾਣੀ ਨਾਲ ਨਹਾਉਣ ਨੂੰ ਲੈ ਕੇ ਹੋਏ ਮਾਮੂਲੀ ਝਗੜੇ ਕਾਰਨ ਇੱਕ ਵਿਅਕਤੀ ਨੇ ਆਪਣੇ ਛੋਟੇ ਭਰਾ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ ਕਰ ਦਿੱਤਾ। ਮ੍ਰਿਤਕ ਦੀ ਪਛਾਣ 23 ਸਾਲਾ ਕੁਲਦੀਪ ਸਿੰਘ ਉਰਫ਼ ਗਗਨ ਵਜੋਂ ਹੋਈ ਹੈ। ਸੂਚਨਾ ਤੋਂ ਬਾਅਦ ਥਾਣਾ ਜੈਤੋ ਦੀ ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ।
ਇਹ ਘਟਨਾ ਸ਼ਨੀਵਾਰ ਰਾਤ...
ਚੰਡੀਗੜ੍ਹ, 18 ਨਵੰਬਰ | ਪੰਜਾਬ ਸਰਕਾਰ ਨੇ 20 ਨਵੰਬਰ ਨੂੰ 4 ਜ਼ਿਲਿਆ ਚ ਛੁਟੀ ਦਾ ਐਲਾਨ ਕੀਤਾ ਹੈ। ਪੰਜਾਬ ਦੀਆਂ ਜ਼ਿਮਨੀ ਚੋਣਾਂ ਕਾਰਨ ਬਰਨਾਲਾ, ਗੁਰਦਾਸਪੁਰ, ਹੁਸ਼ਿਆਰਪੁਰ, ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ਵਿਚ 20 ਨਵੰਬਰ ਤਰੀਕ ਨੂੰ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਦੱਸ ਦਈਏ ਕਿ 20 ਨਵੰਬਰ ਨੂੰ ਪੰਜਾਬ ਵਿਚ ਚਾਰ ਵਿਧਾਨ ਸਭਾ ਸੀਟਾਂ ਬਰਨਾਲਾ, ਗਿੱਦੜਬਾਹਾ, ਡੇਰਾ ਬਾਬਾ ਨਾਨਕ ਅਤੇ...
ਲੁਧਿਆਣਾ, 17 ਨਵੰਬਰ | ਗੁਆਂਢੀ ਵਲੋਂ ਨਹਾ ਰਹੀ ਇਕ ਔਰਤ ਦੀ ਵੀਡੀਓ ਬਣਾ ਕੇ ਉਸ ਨੂੰ ਬਲੈਕਮੇਲ ਕਰਨ ਤੋਂ ਬਾਅਦ ਬਲਾਤਕਾਰ ਦਾ ਮਾਮਲਾ ਸਾਹਮਣੇ ਆਇਆ ਹੈ। ਥਾਣਾ ਸਾਹਨੇਵਾਲ ਦੀ ਪੁਲਿਸ ਨੂੰ ਜਾਣਕਾਰੀ ਦਿੰਦੇ ਹੋਏ ਉਸ ਨੇ ਦੱਸਿਆ ਕਿ ਉਸ ਦੇ ਵਿਆਹ ਨੂੰ ਚਾਰ ਸਾਲ ਹੋ ਗਏ ਹਨ। ਉਸ ਦੀ ਇੱਕ 2 ਸਾਲ ਦੀ ਬੇਟੀ ਵੀ ਹੈ।
ਉਸ ਦੇ ਗੁਆਂਢ ਵਿਚ...
ਕ੍ਰਾਇਮ ਅਤੇ ਨਸ਼ਾ
ਬਾਬਾ ਸਿੱਦੀਕੀ ਕਤਲ ਕਾਂਡ ਦੇ ਲੋੜੀਂਦੇ ਮੁਲਜ਼ਮ ਨੂੰ ਪੁਲਿਸ ਨੇ ਫਾਜ਼ਿਲਕਾ ਤੋਂ ਕੀਤਾ ਗ੍ਰਿਫਤਾਰ
Admin - 0
ਫਾਜ਼ਿਲਕਾ, 16 ਨਵੰਬਰ | ਮਹਾਰਾਸ਼ਟਰ ਦੇ ਬਾਬਾ ਸਿੱਦੀਕੀ ਕਤਲ ਕਾਂਡ ਦੇ ਲੋੜੀਂਦੇ ਮੁਲਜ਼ਮ ਨੂੰ ਮਹਾਰਾਸ਼ਟਰ ਪੁਲਿਸ ਨੇ ਫਾਜ਼ਿਲਕਾ ਤੋਂ ਗ੍ਰਿਫ਼ਤਾਰ ਕਰ ਲਿਆ ਹੈ, ਜਿਸ ਨੂੰ ਪੁਲਿਸ ਸੁਰੱਖਿਆ ਹੇਠ ਮੈਡੀਕਲ ਕਰਵਾਇਆ ਗਿਆ ਅਤੇ ਅਦਾਲਤ ਵਿਚ ਪੇਸ਼ ਕਰਨ ਤੋਂ ਬਾਅਦ ਟਰਾਂਸਫਰ ਰਿਮਾਂਡ ਲਿਆ ਗਿਆ।
ਫਾਜ਼ਿਲਕਾ ਦੇ ਡੀ.ਐੱਸ.ਪੀ. ਇਨਵੈਸਟੀਗੇਸ਼ਨ ਬਲਕਾਰ ਸਿੰਘ ਨੇ ਦੱਸਿਆ ਕਿ ਬਾਬਾ ਸਿੱਦੀਕੀ ਕਤਲ ਕੇਸ 'ਚ ਲੋੜੀਂਦੇ ਨੌਜਵਾਨ ਨੂੰ ਮਹਾਰਾਸ਼ਟਰ...
ਐਸਏਐਸ ਨਗਰ/ਮੋਹਾਲੀ
ਕਿਸਾਨ ਆਗੂ ਡੱਲੇਵਾਲ ਦੀ ਸਰਕਾਰ ਨੂੰ ਚੇਤਾਵਨੀ, ਮੰਗਾਂ ਨਾ ਮੰਨੀਆਂ ਤਾਂ 26 ਨਵੰਬਰ ਤੋਂ ਖਨੌਰੀ ਬਾਰਡਰ ‘ਤੇ ਸ਼ੁਰੂ ਕਰਾਂਗੇ ਮਰਨ ਵਰਤ
Admin - 0
ਚੰਡੀਗੜ੍ਹ, 16 ਨਵੰਬਰ | ਕਿਸਾਨ ਭਵਨ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਸਾਨ ਮਜ਼ਦੂਰ ਮੋਰਚਾ ਅਤੇ ਯੂਨਾਈਟਿਡ ਕਿਸਾਨ ਮੋਰਚਾ (ਗੈਰ-ਸਿਆਸੀ) ਨੇ ਮਰਨ ਵਰਤ ਰੱਖਣ ਦੀ ਚਿਤਾਵਨੀ ਦਿੱਤੀ ਹੈ। ਦੋਵਾਂ ਜਥੇਬੰਦੀਆਂ ਦੇ ਆਗੂਆਂ ਨੇ ਕੇਂਦਰ ਸਰਕਾਰ ਖ਼ਿਲਾਫ਼ ਚੁੱਕੇ ਜਾਣ ਵਾਲੇ ਕਦਮਾਂ ਦੀ ਜਾਣਕਾਰੀ ਦਿੱਤੀ। ਫਰੰਟ ਨੇ ਐਲਾਨ ਕੀਤਾ ਕਿ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ 26 ਨਵੰਬਰ ਤੋਂ ਖਨੌਰੀ ਸਰਹੱਦ ’ਤੇ ਮਰਨ...
ਕਪੂਰਥਲਾ, 16 ਨਵੰਬਰ | ਫਗਵਾੜਾ 'ਚ ਸੰਘਣੀ ਧੁੰਦ ਕਾਰਨ ਇੱਕ ਵੱਡਾ ਹਾਦਸਾ ਵਾਪਰ ਗਿਆ ਹੈ, ਜਿਸ 'ਚ ਇਕ ਬੱਚੇ ਸਮੇਤ 3 ਲੋਕਾਂ ਦੀ ਮੌਤ ਹੋ ਗਈ। ਜਾਣਕਾਰੀ ਮੁਤਾਬਕ ਫਗਵਾੜਾ ਦੇ ਹੁਸ਼ਿਆਰਪੁਰ ਰੋਡ 'ਤੇ ਪੈਂਦੇ ਪਿੰਡ ਜਗਜੀਤਪੁਰ 'ਚ ਬੱਸ ਅਤੇ ਰਿਕਸ਼ਾ ਵਿਚਾਲੇ ਜ਼ਬਰਦਸਤ ਟੱਕਰ ਹੋ ਗਈ, ਜਿਸ 'ਚ ਇਕ ਬੱਚੇ ਸਮੇਤ 3 ਲੋਕਾਂ ਦੀ ਮੌਤ ਹੋ ਗਈ, ਜਦਕਿ 2 ਦੀ...
ਕ੍ਰਾਇਮ ਅਤੇ ਨਸ਼ਾ
ਪ੍ਰੇਮੀ ਨਾਲ 6 ਸਾਲ ਦੀ ਬੱਚੀ ਸਣੇ ਘੁੰਮਣ ਗਈ ਔਰਤ, ਫਿਰ ਰਸਤੇ ‘ਚ ਜੋ ਹੋਇਆ ਸੁਣ ਕੰਬ ਜਾਵੇਗੀ ਰੂਹ
Admin - 0
ਮੋਗਾ, 16 ਨਵੰਬਰ | ਜ਼ਿਲੇ ਦੇ ਬੱਧਨੀ ਕਲਾਂ ਨੇੜੇ ਸੰਘਣੀ ਧੁੰਦ ਕਾਰਨ ਇਕ ਸੜਕ ਹਾਦਸਾ ਵਾਪਰ ਗਿਆ। ਇੱਕ ਪਿਕਅੱਪ ਗੱਡੀ ਨੇ ਟਰੱਕ ਨੂੰ ਪਿੱਛੇ ਤੋਂ ਟੱਕਰ ਮਾਰ ਦਿੱਤੀ। ਹਾਦਸੇ 'ਚ ਮਾਂ-ਧੀ ਜ਼ਖਮੀ ਹੋ ਗਏ ਅਤੇ 6 ਸਾਲਾ ਬੱਚੀ ਦੀ ਇਲਾਜ ਦੌਰਾਨ ਮੌਤ ਹੋ ਗਈ। ਉਕਤ ਔਰਤ ਬਰਨਾਲਾ ਦੀ ਰਹਿਣ ਵਾਲੀ ਸੀ। ਪਤੀ ਤੋਂ ਨਾਰਾਜ਼ ਹੋ ਕੇ ਉਹ ਆਪਣੇ 2...
ਐਸਏਐਸ ਨਗਰ/ਮੋਹਾਲੀ
ਬੇਕ੍ਰਿੰਗ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਆਪਣੇ ਅਹੁਦੇ ਤੋਂ ਦਿੱਤਾ ਅਸਤੀਫਾ
Admin - 0
ਚੰਡੀਗੜ੍ਹ, 16 ਨਵੰਬਰ | ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। ਇਹ ਜਾਣਕਾਰੀ ਪਾਰਟੀ ਦੇ ਬੁਲਾਰੇ ਡਾ.ਦਲਜੀਤ ਸਿੰਘ ਚੀਮਾ ਨੇ ਦਿੱਤੀ। ਉਸ ਨੇ ਇਸ ਬਾਰੇ ਸੋਸ਼ਲ ਮੀਡੀਆ (ਐਕਸ) 'ਤੇ ਪੋਸਟ ਕੀਤਾ।
ਉਨ੍ਹਾਂ ਪੋਸਟ ਵਿਚ ਲਿਖਿਆ- ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਆਪਣਾ ਅਸਤੀਫਾ ਪਾਰਟੀ ਦੀ ਵਰਕਿੰਗ ਕਮੇਟੀ...
ਐਸਏਐਸ ਨਗਰ/ਮੋਹਾਲੀ
ਨਵ-ਨਿਯੁਕਤ ਪੁਲਿਸ ਜਵਾਨਾਂ ਨੇ ਸਿਫਾਰਸ਼ ਤੇ ਰਿਸ਼ਵਤ ਤੋਂ ਬਗੈਰ ਨਿਰਪੱਖ ਤੇ ਪਾਰਦਰਸ਼ੀ ਭਰਤੀ ਲਈ CM ਮਾਨ ਦਾ ਕੀਤਾ ਧੰਨਵਾਦ
Admin - 0
ਚੰਡੀਗੜ੍ਹ, 16 ਨਵੰਬਰ | ਪੰਜਾਬ ਪੁਲਿਸ ਵਿਚ ਨਵੇਂ ਚੁਣੇ ਕਾਂਸਟੇਬਲਾਂ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਪਾਸੋਂ ਨਿਯੁਕਤੀ ਪੱਤਰ ਹਾਸਲ ਕਰਨ ਮੌਕੇ ਆਪਣੇ ਵਿਚਾਰ ਸਾਂਝੇ ਕਰਦਿਆਂ ਨਿਰਪੱਖ ਅਤੇ ਪਾਰਦਰਸ਼ੀ ਢੰਗ ਨਾਲ ਸਰਕਾਰੀ ਨੌਕਰੀਆਂ ਦੇਣ ਲਈ ਸੂਬਾ ਸਰਕਾਰ ਦਾ ਤਹਿ ਦਿਲੋਂ ਧੰਨਵਾਦ ਕੀਤਾ।
ਇਸ ਮੌਕੇ ਨਵੇਂ ਚੁਣੇ ਕਾਂਸਟੇਬਲ ਮਨਿੰਦਰ ਸਿੰਘ ਨੇ...
ਅੰਮ੍ਰਿਤਸਰ
ਚੰਗੀ ਖਬਰ !ਪੰਜਾਬ ਦੇ ਪੈਨਸ਼ਨਰਾਂ ਦੀਆਂ ਸ਼ਿਕਾਇਤਾਂ ਦਾ ਜਲਦ ਹੋਵੇਗਾ ਹਲ, 6 ਜ਼ਿਲਿਆਂ ‘ਚ ਲਗਣਗੀਆਂ ਪੈਨਸ਼ਨ ਅਦਾਲਤਾਂ
Admin - 0
ਚੰਡੀਗੜ੍ਹ, 16 ਨਵੰਬਰ | ਪੰਜਾਬ ਸਰਕਾਰ ਨੇ ਪੈਨਸ਼ਨਰਾਂ ਅਤੇ ਪਰਿਵਾਰਕ ਪੈਨਸ਼ਨਰਾਂ ਦੀਆਂ ਸ਼ਿਕਾਇਤਾਂ ਦੇ ਨਿਪਟਾਰੇ ਲਈ ਹੁਣ ਨਵਾਂ ਤਰੀਕਾ ਅਪਣਾਇਆ ਹੈ। ਹੁਣ ਪੈਨਸ਼ਨ ਅਦਾਲਤਾਂ ਬਣਾਈਆਂ ਜਾਣਗੀਆਂ। ਪੈਨਸ਼ਨਰਾਂ ਅਤੇ ਫੈਮਲੀ ਪੈਨਸ਼ਨਰਾਂ ਦੀਆਂ ਕੀ ਸਮੱਸਿਆਵਾਂ ਹਨ ਅਤੇ ਕੀ ਸ਼ਿਕਾਇਤਾਂ ਦਿੱਤੀਆਂ ਗਈਆਂ ਹਨ? ਹੁਣ ਉਨ੍ਹਾਂ ਦੀਆਂ ਸਾਰੀਆਂ ਸਮੱਸਿਆਵਾਂ ਦਾ ਹੱਲ ਪੈਨਸ਼ਨ ਅਦਾਲਤ ਵਿਚ ਕੀਤਾ ਜਾਵੇਗਾ। ਕਿੱਥੇ ਹੋਵੇਗੀ ਅਦਾਲਤ, ਕਿਹੜੀਆਂ ਸ਼ਿਕਾਇਤਾਂ ਦਾ ਨਿਪਟਾਰਾ...








































