ਨੈਸ਼ਨਲ
ਕਿਸਾਨਾਂ ’ਤੇ ਹਰਿਆਣਾ ਦੇ ਖੇਤੀਬਾੜੀ ਮੰਤਰੀ ਦਾ ਵੱਡਾ ਬਿਆਨ, ‘ਪੈਦਲ ਦਿੱਲੀ ਜਾਣ ਵਾਲੇ ਕਿਸਾਨਾਂ ਨੂੰ ਨਹੀਂ ਰੋਕਾਂਗੇ’
Admin - 0
ਹਰਿਆਣਾ, 27 ਨਵੰਬਰ | ਕਿਸਾਨਾਂ ’ਤੇ ਹਰਿਆਣਾ ਦੇ ਖੇਤੀਬਾੜੀ ਮੰਤਰੀ ਸ਼ਿਆਮ ਸਿੰਘ ਰਾਣਾ ਦਾ ਵੱਡਾ ਬਿਆਨ ਦਿੱਤਾ ਹੈ। ਉਨ੍ਹਾਂ ਕਿਹਾ ਕਿ ਜੇ ਕਿਸਾਨ ਪੈਦਲ ਦਿੱਲੀ ਜਾਣਾ ਚਾਹੁੰਦੇ ਹਨ ਤਾਂ ਅਸੀਂ ਨਹੀਂ ਰੋਕਾਂਗੇ ਕਿਉਂਕਿ ਕਿਸੇ ਨੂੰ ਪੈਦਲ ਜਾਣ ਤੋਂ ਰੋਕਣਾ ਗੈਰ-ਕਾਨੂੰਨੀ ਹੈ। ਕਿਸਾਨਾਂ ਨੂੰ ਸ਼ਾਂਤੀਪੂਰਨ ਤਰੀਕੇ ਨਾਲ ਜਾਣਾ ਚਾਹੀਦਾ ਹੈ।
ਜ਼ਿਕਰਯੋਗ ਹੈ ਕਿ ਕਿਸਾਨਾਂ ਨੇ 6 ਦਸੰਬਰ ਨੂੰ ਸ਼ੰਭੂ ਬਾਰਡਰ ਤੋਂ...
ਐਸਏਐਸ ਨਗਰ/ਮੋਹਾਲੀ
ਮੁੱਖ ਮੰਤਰੀ ਭਗਵੰਤ ਮਾਨ ਨੇ ਨਵੀਆਂ ਪਹਿਲ ਕਦਮੀਆਂ ਨਾਲ ਰੀਅਲ ਅਸਟੇਟ ਸੈਕਟਰ ਨੂੰ ਵੱਡੀ ਰਾਹਤ ਕੀਤੀ ਪ੍ਰਦਾਨ
Admin - 0
ਚੰਡੀਗੜ੍ਹ | ਪੰਜਾਬ ਵਿਚ ਰੀਅਲ ਅਸਟੇਟ ਸੈਕਟਰ ਨੂੰ ਹੁਲਾਰਾ ਦੇਣ ਲਈ ਇੱਕ ਮਹੱਤਵਪੂਰਨ ਕਦਮ ਵਿਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਡਿਵੈਲਪਰਾਂ ਅਤੇ ਬਿਲਡਰਾਂ ਲਈ ਪ੍ਰਕਿਰਿਆਵਾਂ ਨੂੰ ਸੌਖਾ ਬਣਾਉਣ ਦੇ ਉਦੇਸ਼ ਨਾਲ ਉਪਾਅ ਪੇਸ਼ ਕੀਤੇ ਹਨ। ਪੰਜਾਬ ਸਰਕਾਰ ਨੇ ਹਾਲ ਹੀ ਵਿਚ ਇੱਕ ਵਿਸ਼ੇਸ਼ ਕੈਂਪ ਲਗਾਇਆ ਜਿੱਥੇ ਰੀਅਲ ਅਸਟੇਟ ਵਿੱਚ ਸ਼ਾਮਲ 51 ਕਲੋਨਾਈਜ਼ਰਾਂ ਨੂੰ ਕਲੀਅਰੈਂਸ ਸਰਟੀਫਿਕੇਟ ਜਾਰੀ ਕੀਤੇ ਗਏ,...
ਨੈਸ਼ਨਲ
ਰੇਲ ਮੰਤਰੀ ਵੈਸ਼ਨਵ ਦਾ ਵੱਡਾ ਐਲਾਨ ! ਰੇਲਵੇ ਸੁਰੱਖਿਆ ਦੇ ਖੇਤਰ ‘ਚ ਚੁੱਕਣ ਜਾ ਰਿਹ ਇਤਿਹਾਸਕ ਕਦਮ, ਹੁਣ ਨਹੀਂ ਹੋਣਗੇ ਰੇਲ ਹਾਦਸੇ
Admin - 0
ਨਵੀਂ ਦਿੱਲੀ, 27 ਨਵੰਬਰ | ਭਾਰਤੀ ਰੇਲਵੇ ਹੁਣ ਸੁਰੱਖਿਆ ਦੇ ਖੇਤਰ ਵਿਚ ਇਤਿਹਾਸਕ ਕਦਮ ਚੁੱਕਣ ਜਾ ਰਿਹਾ ਹੈ। ਰੇਲ ਹਾਦਸਿਆਂ ਨੂੰ ਰੋਕਣ ਅਤੇ ਯਾਤਰੀਆਂ ਨੂੰ ਪੂਰੀ ਤਰ੍ਹਾਂ ਸੁਰੱਖਿਅਤ ਯਾਤਰਾ ਅਨੁਭਵ ਪ੍ਰਦਾਨ ਕਰਨ ਲਈ ਰੇਲਵੇ ਮੰਤਰਾਲੇ ਨੇ ਅਤਿ-ਆਧੁਨਿਕ ਕਵਚ 4.0 ਤਕਨਾਲੋਜੀ ਨੂੰ ਲਾਗੂ ਕਰਨ ਦੇ ਕੰਮ ਨੂੰ ਤੇਜ਼ ਕਰ ਦਿੱਤਾ ਹੈ। ਰੇਲ ਮੰਤਰੀ ਅਸ਼ਵਨੀ ਵੈਸ਼ਨਵ ਨੇ ਐਲਾਨ ਕੀਤਾ ਹੈ ਕਿ...
ਐਸਏਐਸ ਨਗਰ/ਮੋਹਾਲੀ
ਵੱਡੀ ਖਬਰ ! ਪੰਜਾਬ ਪੁਲਿਸ ਦੇ 3 IPS ਸਣੇ 18 ਅਧਿਕਾਰੀਆਂ ਨੂੰ ਮਿਲੇਗਾ DGP ਡਿਸਕ ਐਵਾਰਡ, ਲਿਸਟ ਜਾਰੀ
Admin - 0
ਚੰਡੀਗੜ੍ਹ, 27 ਨਵੰਬਰ | ਪੰਜਾਬ ਪੁਲਿਸ ਦੇ ਤਿੰਨ ਆਈਪੀਐਸ ਅਧਿਕਾਰੀਆਂ ਸਮੇਤ 18 ਅਧਿਕਾਰੀਆਂ ਨੂੰ ਡੀਜੀਪੀ ਡਿਸਕ ਐਵਾਰਡ ਮਿਲੇਗਾ। ਇਹ ਪੁਰਸਕਾਰ ਸ਼ਾਨਦਾਰ ਸੇਵਾਵਾਂ ਲਈ ਦਿੱਤਾ ਜਾਵੇਗਾ। ਇਸ ਸਬੰਧੀ ਜਾਰੀ ਕੀਤੀ ਗਈ ਸੂਚੀ ਵਿਚ ਐਸਐਸਪੀ ਪਟਿਆਲਾ ਨਾਨਕ ਸਿੰਘ, ਐਸਐਸਪੀ ਸੰਗਰੂਰ ਸਰਤਾਜ ਸਿੰਘ ਚਾਹਲ,ਐਸਐਸਪੀ ਬਰਨਾਲਾ ਸੰਦੀਪ ਕੁਮਾਰ ਮਲਿਕ ਅਤੇ ਐਸਐਸਪੀ ਮਾਲੇਰਕੋਟਲਾ ਗਗਨ ਅਜੀਤ ਸਿੰਘ ਪੀਪੀਐਸ ਅਧਿਕਾਰੀ ਸ਼ਾਮਲ ਹਨ। ਇਸ ਤੋਂ ਇਲਾਵਾ ਪੁਲਿਸ...
ਪਟਿਆਲਾ, 27 ਨਵੰਬਰ | ਸੀ.ਐਮ.ਡੀ., ਪੀ.ਐਸ.ਪੀ.ਸੀ.ਐਲ. ਇੰਜੀ. ਬਲਦੇਵ ਸਿੰਘ ਸਰਾਂ ਅਤੇ ਡਾਇਰੈਕਟਰ/ਵੰਡ ਇੰਜੀ. ਡੀ.ਆਈ.ਪੀ.ਐਸ. ਗਰੇਵਾਲ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਦੱਖਣੀ ਜ਼ੋਨ ਅਧੀਨ ਬਿਜਲੀ ਚੋਰੀ ਦਾ ਪਤਾ ਲਗਾਉਣ ਲਈ ਸ਼ੁਰੂ ਕੀਤੀ ਗਈ ਮੁਹਿੰਮ ਤਹਿਤ ਹੁਣ ਤੱਕ ਕੁੱਲ 1,50,874 ਕੁਨੈਕਸ਼ਨਾਂ ਦੀ ਜਾਂਚ ਕੀਤੀ ਜਾ ਚੁੱਕੀ ਹੈ ਅਤੇ 8750 ਖਪਤਕਾਰ ਬਿਜਲੀ ਦੀ ਚੋਰੀ/ਓਵਰਲੋਡਿੰਗ/ਅਣਅਧਿਕਾਰਤ ਵਰਤੋਂ ਕਰਦੇ ਫੜੇ ਗਏ ਹਨ। ਇਨ੍ਹਾਂ ਖਪਤਕਾਰਾਂ ਤੋਂ ਲਗਭਗ 28...
ਕਪੂਰਥਲਾ
ਧਾਰਮਿਕ ਸਥਾਨ ਤੋਂ ਮੱਥਾ ਟੇਕ ਵਾਪਸ ਆ ਰਹੇ ਪਰਿਵਾਰ ਨਾਲ ਵਾਪਰਿਆ ਭਿਆਨਕ ਹਾਦਸਾ, 8 ਸਾਲਾਂ ਦੀ ਬੱਚੀ ਦੀ ਮੌਤ, 3 ਜ਼ਖਮੀ
Admin - 0
ਕਪੂਰਥਲਾ, 27 ਨਵੰਬਰ | ਨਿੱਜੀ ਸਕੂਲ ਦੀ ਬੱਸ ਅਤੇ ਬਾਈਕ ਦੀ ਟੱਕਰ ਹੋ ਗਈ। ਇਸ ਹਾਦਸੇ ਵਿਚ ਇੱਕ 8 ਸਾਲ ਦੀ ਬੱਚੀ ਦੀ ਵੀ ਮੌਤ ਹੋ ਗਈ, ਜਦਕਿ ਬਾਈਕ ਸਵਾਰ ਪਤੀ-ਪਤਨੀ ਅਤੇ ਡੇਢ ਸਾਲ ਦੀ ਬੱਚੀ ਜ਼ਖਮੀ ਹੋ ਗਏ, ਜਿਨ੍ਹਾਂ ਦਾ ਇਲਾਜ ਸਿਵਲ ਹਸਪਤਾਲ ਵਿਚ ਚੱਲ ਰਿਹਾ ਹੈ।
ਮ੍ਰਿਤਕ ਲੜਕੀ ਦੀ ਪਛਾਣ 8 ਸਾਲਾ ਸੀਰਤ ਵਜੋਂ ਹੋਈ ਹੈ। ਘਟਨਾ ਦੀ...
ਐਸਏਐਸ ਨਗਰ/ਮੋਹਾਲੀ
ਬ੍ਰੇਕਿੰਗ : ਮੋਹਾਲੀ ਪੁਲਿਸ ਨੂੰ ਮਿਲੀ ਵੱਡੀ ਸਫਲਤਾ, ਬੰਬੀਹਾ ਗੈਂਗ ਦੇ 2 ਮੈਂਬਰ ਹਥਿਆਰਾਂ ਸਣੇ ਕਾਬੂ
Admin - 0
ਚੰਡੀਗੜ੍ਹ, 27 ਨਵੰਬਰ | ਪੰਜਾਬ ਪੁਲਿਸ ਦੀ ਐਂਟੀ ਗੈਂਗਸਟਰ ਟਾਸਕ ਫੋਰਸ (AGTF) ਅਤੇ ਮੋਹਾਲੀ ਪੁਲਿਸ ਨੇ ਵੱਡੀ ਕਾਰਵਾਈ ਕਰਦੇ ਹੋਏ ਦਵਿੰਦਰ ਬੰਬੀਹਾ ਗੈਂਗ ਦੇ ਦੋ ਮੈਂਬਰਾਂ ਨੂੰ ਹਥਿਆਰਾਂ ਸਮੇਤ ਕਾਬੂ ਕੀਤਾ ਹੈ। ਮੁਲਜ਼ਮ ਅਮਰੀਕਾ ਸਥਿਤ ਕੁਲਵੀਰ ਸਿੰਘ ਉਰਫ਼ ਲਾਲਾ ਬੈਨੀਪਾਲ ਦੀਆਂ ਹਦਾਇਤਾਂ ’ਤੇ ਕੰਮ ਕਰਦੇ ਸੀ।
ਉਕਤ ਮੁਲਜ਼ਮਾਂ ਨੂੰ ਡੇਰਾਬੱਸੀ ਇਲਾਕੇ ਤੋਂ ਗ੍ਰਿਫ਼ਤਾਰ ਕੀਤਾ ਗਿਆ ਹੈ। ਡੀਜੀਪੀ ਗੌਰਵ ਯਾਦਵ ਨੇ...
ਕ੍ਰਾਇਮ ਅਤੇ ਨਸ਼ਾ
ਲੁਧਿਆਣਾ ‘ਚ ਨੌਜਵਾਨ ਦੇ ਕਤਲ ਤੋਂ ਬਾਅਦ ਪਰਿਵਾਰ ਨੇ ਰੇਲਵੇ ਸਟੇਸ਼ਨ ਬਾਹਰ ਕੀਤਾ ਜਾਮ, ਮੁਲਜ਼ਮਾਂ ਦੀ ਗ੍ਰਿਫਤਾਰੀ ਕੀਤੀ ਮੰਗ
Admin - 0
ਲੁਧਿਆਣਾ, 27 ਨਵੰਬਰ | ਤਿੰਨ ਦਿਨ ਪਹਿਲਾਂ ਲੁਧਿਆਣਾ ਰੇਲਵੇ ਸਟੇਸ਼ਨ ਦੇ ਬਾਹਰ ਬੀਅਰ ਦੀ ਬੋਤਲ ਨੂੰ ਲੈ ਕੇ ਨੌਜਵਾਨ ਦੇ ਕਤਲ ਤੋਂ ਬਾਅਦ ਲੋਕਾਂ ਨੇ ਮੰਗਲਵਾਰ ਦੇਰ ਸ਼ਾਮ ਪ੍ਰਦਰਸ਼ਨ ਕੀਤਾ ਅਤੇ ਕਾਤਲਾਂ ਦੀ ਗ੍ਰਿਫਤਾਰੀ ਦੀ ਮੰਗ ਨੂੰ ਲੈ ਕੇ ਸੜਕ ਜਾਮ ਕਰ ਦਿੱਤੀ। ਮਾਹੌਲ ਤਣਾਅਪੂਰਨ ਹੁੰਦਾ ਦੇਖ ਕੇ ਪੁਲਿਸ ਫੋਰਸ ਤਾਇਨਾਤ ਕਰ ਦਿੱਤੀ ਗਈ। ਪੁਲਿਸ ਦੇ ਸੀਨੀਅਰ ਅਧਿਕਾਰੀਆਂ ਨੇ...
ਸ੍ਰੀ ਮੁਕਤਸਰ ਸਾਹਿਬ
ਸਰਕਾਰੀ ਸਕੂਲ ਦੀ ਨਾਬਾਲਗ ਵਿਦਿਆਰਥਣ ਨਾਲ ਬਲਾਤਕਾਰ, ਬਾਈਕ ‘ਤੇ ਬਿਠਾ ਕੇ ਹੋਟਲ ਲੈ ਗਿਆ ਸੀ ਮੁਲਜ਼ਮ
Admin - 0
ਫਾਜ਼ਿਲਕਾ/ਮੁਕਤਸਰ, 27 ਨਵੰਬਰ | ਮੁਕਤਸਰ ਜ਼ਿਲੇ ਦੀ ਰਹਿਣ ਵਾਲੀ ਇੱਕ ਨਾਬਾਲਗ ਵਿਦਿਆਰਥਣ ਨੂੰ ਫਾਜ਼ਿਲਕਾ ਦੇ ਇੱਕ ਹੋਟਲ ਵਿਚ ਲਿਜਾ ਕੇ ਉਸ ਨਾਲ ਬਲਾਤਕਾਰ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਸਿਟੀ ਮਲੋਟ ਪੁਲਿਸ ਨੇ ਵਿਦਿਆਰਥਣ ਦੇ ਬਿਆਨਾਂ ਦੇ ਆਧਾਰ 'ਤੇ ਫਾਜ਼ਿਲਕਾ ਦੇ ਰਹਿਣ ਵਾਲੇ ਨੌਜਵਾਨ ਖਿਲਾਫ ਮਾਮਲਾ ਦਰਜ ਕਰ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਥਾਣਾ ਸਿਟੀ ਅੱਗੇ ਦਰਜ ਕਰਵਾਏ...
ਐਸਏਐਸ ਨਗਰ/ਮੋਹਾਲੀ
ਬ੍ਰੇਕਿੰਗ : ਕਿਸਾਨ ਆਗੂ ਡੱਲੇਵਾਲ ਦੀ ਹਸਪਤਾਲ ‘ਚ ਵਿਗੜੀ ਸਿਹਤ, ਚੈਕਅੱਪ ਕਰਵਾਉਣ ਤੋਂ ਕੀਤਾ ਇਨਕਾਰ
Admin - 0
ਚੰਡੀਗੜ੍ਹ, 27 ਨਵੰਬਰ | ਸਾਂਝਾ ਕਿਸਾਨ ਮੋਰਚਾ (ਗੈਰ-ਸਿਆਸੀ) ਆਗੂ ਜਗਜੀਤ ਸਿੰਘ ਡੱਲੇਵਾਲ ਦੀ ਨਜ਼ਰਬੰਦੀ ਤੋਂ ਬਾਅਦ ਹਰਿਆਣਾ-ਪੰਜਾਬ ਦੇ ਖਨੌਰੀ ਅਤੇ ਸ਼ੰਭੂ ਸਰਹੱਦ 'ਤੇ ਕਿਸਾਨਾਂ ਦੀ ਭੀੜ ਵਧਣ ਲੱਗੀ ਹੈ। ਮੰਗਲਵਾਰ ਨੂੰ ਕਿਸਾਨ ਆਗੂ ਸੁਖਜੀਤ ਸਿੰਘ ਹਰਦੋ ਝਾਂਡੇ ਨੇ ਮਰਨ ਵਰਤ ਸ਼ੁਰੂ ਕੀਤਾ।
ਡੱਲੇਵਾਲ ਨੂੰ ਲੁਧਿਆਣਾ ਦੇ ਡੀਐਮਸੀ ਹਸਪਤਾਲ ਵਿਚ ਦਾਖ਼ਲ ਕਰਵਾਇਆ ਗਿਆ ਹੈ। ਡੱਲੇਵਾਲ ਹਸਪਤਾਲ ਵਿਚ ਕੁਝ ਨਹੀਂ ਖਾ ਰਹੇ।...







































