Home Blog Page 237
ਕਪੂਰਥਲਾ, 6 ਜਨਵਰੀ | ਸੁਲਤਾਨਪੁਰ ਲੋਧੀ ਸਬ-ਡਵੀਜ਼ਨ ਦੇ ਪਿੰਡ ਭਾਨੋਲੰਗਾ ਵਿਚ ਦੇਰ ਰਾਤ ਇੱਕ ਕਲੀਨਿਕ ਤੋਂ ਚੋਰੀ ਕਰਨ ਆਏ ਚੋਰ ਅਤੇ ਮਾਲਕ ਦੀ ਸ਼ੱਕੀ ਹਾਲਾਤਾਂ ਵਿਚ ਮੌਤ ਹੋ ਗਈ। ਦੱਸਿਆ ਜਾ ਰਿਹਾ ਹੈ ਕਿ ਸੀਸੀਟੀਵੀ 'ਚ ਚੋਰਾਂ ਨੂੰ ਦੇਖ ਕੇ ਮਾਲਕ ਆਪਣੇ ਬੇਟੇ ਦੇ ਨਾਲ ਚੋਰਾਂ ਨੂੰ ਫੜਨ ਲਈ ਦੁਕਾਨ 'ਤੇ ਪਹੁੰਚਿਆ ਸੀ। ਦੋਵਾਂ ਵਿਚਾਲੇ ਹੋਈ ਝੜਪ 'ਚ ਗੋਲੀ...
ਅੰਮ੍ਰਿਤਸਰ, 6 ਜਨਵਰੀ | ਵਿਆਹ ਦਾ ਝਾਂਸਾ ਦੇ ਕੇ ਵਿਦਿਆਰਥਣ ਨਾਲ ਜਬਰ-ਜ਼ਨਾਹ ਕਰਨ ਦੇ ਦੋਸ਼ ਹੇਠ ਥਾਣਾ ਖਲਚੀਆਂ ਦੀ ਪੁਲਿਸ ਨੇ ਗੁਰਬੀਰ ਸਿੰਘ ਖ਼ਿਲਾਫ਼ ਕੇਸ ਦਰਜ ਕਰ ਕੇ ਉਸ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਕੋਮਲ (ਕਾਲਪਨਿਕ ਨਾਮ) ਨੇ ਦੱਸਿਆ ਕਿ ਉਹ ਸਰਕਾਰੀ ਗਰਲਜ਼ ਸਕੂਲ ਵਿਚ 10ਵੀਂ ਜਮਾਤ ਦੀ ਵਿਦਿਆਰਥਣ ਹੈ। ਗੁਰਬੀਰ ਸਿੰਘ ਨਾਲ ਉਸ ਦੀ 3 ਸਾਲ ਪਹਿਲਾਂ ਗੱਲਬਾਤ...
 ਪਟਿਆਲਾ, 6 ਜਨਵਰੀ | 5ਵੀਂ ਜਮਾਤ ਦਾ ਵਿਦਿਆਰਥੀ ਪਤੰਗ ਉਡਾਉਂਦੇ ਹੋਏ ਛੱਤ ਤੋਂ ਡਿੱਗ ਗਿਆ। ਇਸ ਘਟਨਾ ਵਿਚ ਬੱਚੇ ਦੀ ਮੌਤ ਹੋ ਗਈ। ਇਹ ਘਟਨਾ ਐਤਵਾਰ ਦੇਰ ਸ਼ਾਮ ਪਟਿਆਲਾ ਦੇ ਸਹਿਜਪੁਰਾ ਰੋਡ 'ਤੇ ਸਥਿਤ ਕੁਲਾਰਾਂ ਮੁਹੱਲੇ ਦੀ ਹੈ। ਬੱਚੇ ਦੀ ਪਛਾਣ 11 ਸਾਲਾ ਜਸ਼ਨਦੀਪ ਸਿੰਘ ਵਾਸੀ ਪਿੰਡ ਕੁਲਾਰਾਂ ਵਜੋਂ ਹੋਈ ਹੈ। ਮ੍ਰਿਤਕ ਜਸ਼ਨਦੀਪ ਦੇ ਪਿਤਾ ਗੁਰਤੇਜ ਸਿੰਘ ਨੇ ਦੱਸਿਆ ਕਿ...
ਚੰਡੀਗੜ੍ਹ, 6 ਜਨਵਰੀ | ਪੰਜਾਬ 'ਚ ਸਰਕਾਰੀ ਬੱਸਾਂ 'ਚ ਸਫਰ ਕਰਨ ਵਾਲਿਆਂ ਲਈ ਅਹਿਮ ਖਬਰ ਹੈ। ਦਰਅਸਲ, ਜੇਕਰ ਤੁਸੀਂ ਵੀ 6, 7 ਜਾਂ 8 ਜਨਵਰੀ ਨੂੰ ਬੱਸ ਰਾਹੀਂ ਸਫਰ ਕਰਨ ਦੀ ਯੋਜਨਾ ਬਣਾ ਰਹੇ ਹੋ ਤਾਂ ਤੁਸੀਂ ਮੁਸੀਬਤ ਵਿਚ ਪੈ ਸਕਦੇ ਹੋ ਕਿਉਂਕਿ ਪੀ.ਆਰ.ਟੀ.ਸੀ. ਅਤੇ ਪੰਜਾਬ ਰੋਡਵੇਜ਼ ਦੇ ਮੁਲਾਜ਼ਮ ਅੱਜ ਤੋਂ 3 ਦਿਨਾਂ ਲਈ ਹੜਤਾਲ 'ਤੇ ਜਾਣਗੇ, ਜਿਸ ਕਾਰਨ ਅਗਲੇ...
ਚੰਡੀਗੜ੍ਹ, 6 ਜਨਵਰੀ | ਬਾਲੀਵੁੱਡ ਅਦਾਕਾਰਾ ਤੇ ਹਿਮਾਚਲ ਦੇ ਮੰਡੀ ਤੋਂ ਬੀਜੇਪੀ ਸੰਸਦ ਕੰਗਨਾ ਰਣੌਤ ਦੀ ਫਿਲਮ ਐਮਰਜੈਂਸੀ ਨੂੰ ਕਰੀਬ 3 ਮਹੀਨੇ ਪਹਿਲਾਂ ਸੈਂਸਰ ਬੋਰਡ ਤੋਂ ਹਰੀ ਝੰਡੀ ਮਿਲਣ ਤੋਂ ਬਾਅਦ 17 ਜਨਵਰੀ ਨੂੰ ਰਿਲੀਜ਼ ਹੋਵੇਗੀ। ਕੰਗਨਾ ਨੇ ਫਿਲਮ ਦਾ ਟ੍ਰੇਲਰ ਸੋਸ਼ਲ ਮੀਡੀਆ ਪਲੇਟਫਾਰਮ X 'ਤੇ ਸ਼ੇਅਰ ਕੀਤਾ ਹੈ। ਇਸ ਫਿਲਮ ਤੋਂ ਇਤਰਾਜ਼ਾਂ ਤੋਂ ਬਾਅਦ ਜਰਨੈਲ ਸਿੰਘ ਭਿੰਡਰਾਂਵਾਲਾ ਅਤੇ...
ਲੁਧਿਆਣਾ, 6 ਜਨਵਰੀ | ਇਥੇ ਵੱਡੀ ਗਿਣਤੀ ਵਿਚ ਪਲਾਸਟਿਕ ਦੇ ਮੰਜੇ ਵਿਕ ਰਹੇ ਹਨ। ਇਨ੍ਹਾਂ ਮੰਜਿਆਂ ਦੀ ਵਰਤੋਂ ਨੂੰ ਰੋਕਣ ਲਈ ਜ਼ਿਲਾ ਪੁਲਿਸ ਦੀ ਕੋਈ ਖਾਸ ਯੋਜਨਾ ਲੋਕਾਂ ਵਿਚ ਨਜ਼ਰ ਨਹੀਂ ਆ ਰਹੀ। ਤਾਜ਼ਾ ਮਾਮਲਾ ਬਸਤੀ ਜੋਧੇਵਾਲ ਇਲਾਕੇ ਤੋਂ ਸਾਹਮਣੇ ਆਇਆ ਹੈ। ਬਾਈਕ ਸਵਾਰ ਦੀ ਪਲਾਸਟਿਕ ਦੇ ਡੋਰ 'ਚ ਫਸ ਕੇ ਗਰਦਨ ਦੀ ਨਾੜ ਕੱਟੀ ਗਈ। ਖੂਨ ਨਾਲ ਲੱਥਪੱਥ ਜ਼ਖਮੀ...
ਚੰਡੀਗੜ੍ਹ, 6 ਜਨਵਰੀ | ਸੈਕਟਰ 17 ਵਿਚ ਸੋਮਵਾਰ ਸਵੇਰੇ 7 ਵਜੇ ਇੱਕ ਬਹੁ ਮੰਜ਼ਿਲਾ ਇਮਾਰਤ ਡਿੱਗ ਗਈ। ਇਹ ਇਮਾਰਤ ਕਾਫੀ ਸਮੇਂ ਤੋਂ ਖਾਲੀ ਪਈ ਸੀ। ਹਾਲਾਂਕਿ ਇਸ ਹਾਦਸੇ 'ਚ ਕੋਈ ਜਾਨੀ ਨੁਕਸਾਨ ਨਹੀਂ ਹੋਇਆ। ਪ੍ਰਸ਼ਾਸਨਿਕ ਅਧਿਕਾਰੀ ਖੁਦ ਮੌਕੇ 'ਤੇ ਮੌਜੂਦ ਹਨ। ਡੀਸੀ ਦਫਤਰ ਅਤੇ ਮਸ਼ਹੂਰ ਸ਼ੋਅਰੂਮ ਨੇੜੇ ਸਥਿਤ ਹਨ। ਇਹ ਇਮਾਰਤ ਸ਼ਹਿਰ ਦੇ ਪ੍ਰਮੁੱਖ ਸਥਾਨ 'ਤੇ ਸਥਿਤ ਹੈ। ਹਾਲਾਂਕਿ ਲੋਕਾਂ...
ਹੁਸ਼ਿਆਰਪੁਰ, 5 ਜਨਵਰੀ | ਇੱਕ ਨਿੱਜੀ ਸਕੂਲ ਦੀ ਪ੍ਰਿੰਸੀਪਲ ਨੇ ਇੱਕ ਵਿਦਿਆਰਥੀ ਦੇ ਵਾਲ ਖਿੱਚ ਕੇ ਉਸ ਦੀ ਬੇਰਹਿਮੀ ਨਾਲ ਕੁੱਟਮਾਰ ਕੀਤੀ। ਇਸ ਦਾ ਵੀਡੀਓ ਵੀ ਸਾਹਮਣੇ ਆਇਆ ਹੈ। ਇਹ ਘਟਨਾ ਬੱਦੋ ਪਿੰਡ ਦੇ ਇੱਕ ਨਿੱਜੀ ਸਕੂਲ ਵਿੱਚ ਵਾਪਰੀ। ਜਿੱਥੇ ਸਕੂਲ ਦੀ ਪ੍ਰਿੰਸੀਪਲ ਨੇ ਨਾ ਸਿਰਫ਼ ਇੱਕ ਵਿਦਿਆਰਥੀ ਦੀ ਕੁੱਟਮਾਰ ਕੀਤੀ ਸਗੋਂ ਇੱਕ ਸਿੱਖ ਬੱਚੇ ਦਾ ਜੂੜਾ ਵੀ ਪੁੱਟਿਆ। ਵੀਡੀਓ...
ਚੰਡੀਗੜ੍ਹ, 5 ਜਨਵਰੀ | ਕੈਨੇਡਾ ਸਰਕਾਰ ਨੇ ਮਾਤਾ-ਪਿਤਾ ਅਤੇ ਦਾਦਾ-ਦਾਦੀ ਲਈ ਪਰਮਾਨੈਂਟ ਰੈਜ਼ੀਡੈਂਸੀ ਸਪਾਂਸਰਸ਼ਿਪ ਲਈ ਨਵੀਆਂ ਅਰਜ਼ੀਆਂ ਨੂੰ ਅਸਥਾਈ ਤੌਰ ਉਤੇ ਬੰਦ ਕਰ ਦਿੱਤਾ ਹੈ। ਕੈਨੇਡਾ ਦੇ ਆਵਾਸ ਵਿਭਾਗ ਵੱਲੋਂ ਇਸ ਸਾਲ ਸੁਪਰ ਵੀਜ਼ਾ ਪ੍ਰੋਗਰਾਮ ਤਹਿਤ ਅਰਜ਼ੀਆਂ ਨਹੀਂ ਲਈਆਂ ਜਾਣਗੀਆਂ, ਹਾਲਾਂਕਿ ਇਹ ਵੀਜ਼ਾ ਪ੍ਰੋਗਰਾਮ ਜਾਰੀ ਰਹੇਗਾ। ਵਿਭਾਗ ਅਨੁਸਾਰ ਇਸ ਸਕੀਮ ਤਹਿਤ ਪਿਛਲੇ ਸਾਲਾਂ ਤੋਂ ਉਡੀਕ ਸੂਚੀ ਵਿੱਚ ਪਈਆਂ 15...
ਚੰਡੀਗੜ੍ਹ, 5 ਜਨਵਰੀ | ਸਿੱਖਿਆ ਵਿਭਾਗ ਨੇ ਸਕੂਲਾਂ ਦਾ ਸਮਾਂ ਬਦਲਿਆ ਹੈ ਤੇ ਅੱਠਵੀਂ ਕਲਾਸ ਤੱਕ ਦੇ ਸਕੂਲ 11 ਜਨਵਰੀ ਤਕ ਬੰਦ ਰੱਖਣ ਦਾ ਫ਼ੈਸਲਾ ਕੀਤਾ ਹੈ। ਇਨ੍ਹਾਂ ਸਬੰਧੀ ਸਕੂਲਾਂ ਵਿਚ ਸਿਰਫ ਆਨਲਾਈਨ ਕਲਾਸਾਂ ਹੀ ਲੱਗਣਗੀਆਂ। ਸਕੂਲਾਂ ਨੂੰ ਕਿਹਾ ਗਿਆ ਹੈ ਕਿ ਉਹ ਆਨਲਾਈਨ ਕਲਾਸਾਂ ਸਵੇਰ 9 ਵਜੇ ਤੋਂ ਬਾਅਦ ਹੀ ਲਾਉਣ ਤੇ ਇਸ ਅਨੁਸਾਰ ਹੀ ਸਕੂਲ ਦਾ ਸਟਾਫ...
- Advertisement -

MOST POPULAR