ਐਸਏਐਸ ਨਗਰ/ਮੋਹਾਲੀ
ਭੈਣ ਦੇ ਪ੍ਰੇਮ ਸਬੰਧਾਂ ਤੋਂ ਗੁੱਸਾਏ ਭਰਾ ਨੇ ਭੈਣ ਦਾ ਕੀਤਾ ਕਤਲ, ਬਾਅਦ ‘ਚ ਖੁਦਕੁਸ਼ੀ ਦਾ ਰੂਪ ਦੇਣ ਦੀ ਰਚੀ ਸਾਜਿਸ਼
Admin - 0
ਚੰਡੀਗੜ੍ਹ, 7 ਨਵੰਬਰ | ਪਿੰਡ ਧਨਾਸ ਵਿਚਲੀ ਈਡਬਲਯੂਐਸ ਕਾਲੋਨੀ ’ਚ ਮੰਗਲਵਾਰ ਦੀ ਰਾਤ ਇਕ ਭਰਾ ਨੇ ਆਪਣੀ ਭੈਣ ਦਾ ਕਤਲ ਕਰ ਦਿੱਤਾ। ਕਤਲ ਦਾ ਕਾਰਨ ਭੈਣ ਦੇ ਪ੍ਰੇਮ ਸਬੰਧਾਂ ਨੂੰ ਦੱਸਿਆ ਜਾ ਰਿਹਾ ਹੈ। ਮੁਲਜ਼ਮ ਨੇ ਇਸ ਕਤਲ ਨੂੰ ਖ਼ੁਦਕੁਸ਼ੀ ਦਾ ਰੂਪ ਦੇਣ ਦੀ ਸਾਜਿਸ਼ ਰਚੀ। ਥਾਣਾ ਸਾਰੰਗਪੁਰ ਪੁਲਿਸ ਨੇ ਮੁੱਢਲੇ ਤੌਰ ’ਤੇ ਇਸ ਨੂੰ ਖ਼ੁਦਕੁਸ਼ੀ ਸਮਝ ਕੇ ਕਾਰਵਾਈ...
ਲੁਧਿਆਣਾ, 7 ਨਵੰਬਰ | ਬਸੰਤ ਨਗਰ ਦੀ ਗਲੀ ਨੰਬਰ 2 'ਚ ਤਿੰਨ ਮੰਜ਼ਿਲਾ ਇਮਾਰਤ 'ਚ ਅੱਗ ਲੱਗਣ ਨਾਲ ਦਹਿਸ਼ਤ ਫੈਲ ਗਈ। ਇਹ ਰਿਹਾਇਸ਼ੀ ਇਲਾਕਾ ਹੋਣ ਕਾਰਨ ਲੋਕਾਂ ਵਿਚ ਭਗਦੜ ਮੱਚ ਗਈ। ਦੱਸਿਆ ਜਾ ਰਿਹਾ ਹੈ ਕਿ ਅੱਗ ਸ਼ਾਰਟ ਸਰਕਟ ਕਾਰਨ ਲੱਗੀ ਹੈ। ਜਿਵੇਂ ਹੀ ਲੋਕਾਂ ਨੂੰ ਪਤਾ ਲੱਗਾ ਤਾਂ ਉਨ੍ਹਾਂ ਨੇ ਬਚਾਅ ਕਾਰਜ ਸ਼ੁਰੂ ਕਰ ਦਿੱਤਾ ਅਤੇ ਫਾਇਰ ਬ੍ਰਿਗੇਡ...
ਪੰਜਾਬ
ਫਰੀਦਕੋਟ ‘ਚ ਖੇਡ ਅਫਸਰ ਦੇ ਦਫਤਰ ‘ਤੇ ਵਿਜੀਲੈਂਸ ਦਾ ਛਾਪਾ, ‘ਖੇਡਾਂ ਵਤਨ ਪੰਜਾਬ ਦੀਆਂ’ ਨਾਲ ਸਬੰਧਤ ਰਿਕਾਰਡ ਦੀ ਕੀਤੀ ਜਾਂਚ
Admin - 0
ਫਰੀਦਕੋਟ, 7 ਨਵੰਬਰ | ਵਿਜੀਲੈਂਸ ਵਿਭਾਗ ਦੀ ਟੀਮ ਨੇ ਪੰਜਾਬ ਦੇ ਫਰੀਦਕੋਟ ਸਥਿਤ ਜ਼ਿਲਾ ਖੇਡ ਅਫ਼ਸਰ ਦੇ ਦਫ਼ਤਰ ਵਿਚ ਛਾਪਾ ਮਾਰਿਆ ਅਤੇ ਢਾਈ ਘੰਟੇ ਤੱਕ ਖੇਡ ਵਿਭਾਗ ਦੇ ਦਫ਼ਤਰ ਅੰਦਰਲੇ ਰਿਕਾਰਡ ਦੀ ਤਲਾਸ਼ੀ ਲਈ। ਵਿਜੀਲੈਂਸ ਵਿਭਾਗ ਦੀ ਟੀਮ ਨੇ ਖੇਡਾਂ ਵਤਨ ਪੰਜਾਬ ਦੀਆਂ ਦੇ ਖੇਡਾਂ ਨਾਲ ਸਬੰਧਤ ਰਿਕਾਰਡ ਦੀ ਜਾਂਚ ਕੀਤੀ ਹੈ।
ਸਾਲ 2023 ਦੌਰਾਨ ਫਰੀਦਕੋਟ ਵਿਚ ਕਰਵਾਏ ਗਏ ਖੇਡ...
ਅੰਮ੍ਰਿਤਸਰ, 7 ਨਵੰਬਰ | ਜੰਡਿਆਲਾ 'ਚ ਦੇਰ ਰਾਤ ਸੜਕ ਹਾਦਸੇ 'ਚ ਪੁੱਤਰ ਦੀ ਮੌਤ ਹੋ ਗਈ, ਜਦਕਿ ਪਿਤਾ ਗੰਭੀਰ ਜ਼ਖਮੀ ਹੋ ਗਿਆ। ਪੁਲਿਸ ਨੇ ਲਾਸ਼ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ ਹੈ, ਜਦਕਿ ਪਿਤਾ ਨੂੰ ਸਰਕਾਰੀ ਹਸਪਤਾਲ 'ਚ ਦਾਖਲ ਕਰਵਾਇਆ ਗਿਆ ਹੈ। ਫਿਲਹਾਲ ਦੋਸ਼ੀ ਖਿਲਾਫ ਮਾਮਲਾ ਦਰਜ ਕਰ ਕੇ ਕਾਰਵਾਈ ਕੀਤੀ ਜਾ ਰਹੀ ਹੈ।
ਜਾਣਕਾਰੀ ਅਨੁਸਾਰ ਜੰਡਿਆਲਾ ਤੋਂ ਅੰਮ੍ਰਿਤਸਰ ਜਾ ਰਹੇ...
ਨੈਸ਼ਨਲ
ਸੁਪਰੀਮ ਕੋਰਟ ਦਾ ਵੱਡਾ ਫੈਸਲਾ ! ਸਰਕਾਰੀ ਮੁਲਾਜ਼ਮਾਂ ਖ਼ਿਲਾਫ਼ ਮਨੀ ਲਾਂਡਰਿੰਗ ਕੇਸ ਸ਼ੁਰੂ ਕਰਨ ਤੋਂ ਪਹਿਲਾਂ ਮਨਜ਼ੂਰੀ ਜ਼ਰੂਰੀ
Admin - 0
ਨਵੀਂ ਦਿੱਲੀ, 7 ਨਵੰਬਰ | ਸੁਪਰੀਮ ਕੋਰਟ ਨੇ ਕਿਹਾ ਹੈ ਕਿ ਡਿਊਟੀ ਦੌਰਾਨ ਮਨੀ ਲਾਂਡਰਿੰਗ ਦੇ ਦੋਸ਼ੀ ਸਰਕਾਰੀ ਕਰਮਚਾਰੀਆਂ ਵਿਰੁੱਧ ਕੇਸ ਸ਼ੁਰੂ ਕਰਨ ਤੋਂ ਪਹਿਲਾਂ ਸਰਕਾਰ ਦੇ ਸਬੰਧਤ ਅਥਾਰਟੀ ਤੋਂ ਮਨਜ਼ੂਰੀ ਲੈਣੀ ਜ਼ਰੂਰੀ ਹੈ।
ਅਦਾਲਤ ਨੇ ਬੁੱਧਵਾਰ ਨੂੰ ਕਿਹਾ ਕਿ ਸੀਆਰਪੀਸੀ ਦੀ ਧਾਰਾ 197 (1) ਦੇ ਤਹਿਤ ਇਹ ਵਿਵਸਥਾ ਹੈ ਕਿ ਸਰਕਾਰੀ ਅਧਿਕਾਰੀਆਂ ਅਤੇ ਜੱਜਾਂ ਦੇ ਖਿਲਾਫ ਮੁਕੱਦਮਾ ਚਲਾਉਣ ਲਈ...
ਕ੍ਰਾਇਮ ਅਤੇ ਨਸ਼ਾ
ਲੁਧਿਆਣਾ ਦੇ ਸਿਵਲ ਹਸਪਤਾਲ ‘ਚ ਹੰਗਾਮਾ ! ਐਮਰਜੈਂਸੀ ਵਾਰਡ ‘ਚ ਪੁਲਿਸ ਮੁਲਾਜ਼ਮਾਂ ਸਾਹਮਣੇ ਆਪਸ ‘ਚ ਭਿੜੀਆਂ 2 ਧਿਰਾਂ
Admin - 0
ਲੁਧਿਆਣਾ, 7 ਨਵੰਬਰ | ਸਿਵਲ ਹਸਪਤਾਲ 'ਚ ਹੁਣ ਰੋਜ਼ਾਨਾ ਲੜਾਈ-ਝਗੜੇ ਦੇ ਮਾਮਲੇ ਸਾਹਮਣੇ ਆ ਰਹੇ ਹਨ। ਹਸਪਤਾਲ ਵਿਚ ਪੁਲਿਸ ਚੌਕੀ ਹੋਣ ਦੇ ਬਾਵਜੂਦ ਮੈਡੀਕਲ ਕਰਵਾਉਣ ਲਈ ਆਏ ਲੋਕ ਖੁੱਲ੍ਹੇਆਮ ਆਪਸ ਵਿਚ ਲੜ ਰਹੇ ਹਨ। ਐਮਰਜੈਂਸੀ ਵਾਰਡ ਵਿਚ ਇੱਕ ਵਿਅਕਤੀ ਉੱਤੇ ਜੁੱਤੀਆਂ ਨਾਲ ਹਮਲਾ ਕੀਤਾ ਗਿਆ ਅਤੇ ਥੱਪੜ ਮਾਰਿਆ ਗਿਆ।
ਬੀਤੀ ਰਾਤ ਕਰੀਬ 11.30 ਵਜੇ ਹੈਬੋਵਾਲ ਇਲਾਕੇ ਵਿਚ ਕੁੱਟਮਾਰ ਦਾ ਇਲਾਜ...
ਕ੍ਰਾਇਮ ਅਤੇ ਨਸ਼ਾ
ਲੁਧਿਆਣਾ ‘ਚ ਬਜ਼ੁਰਗ ਨੂੰ ਬੁਰੀ ਤਰ੍ਹਾਂ ਕੁੱਟਮਾਰ ਕੇ ਚਲਦੀ ਕਾਰ ‘ਚੋਂ ਸੁੱਟਿਆ ਬਾਹਰ, ਇਲਾਜ ਦੌਰਾਨ ਮੌਤ
Admin - 0
ਲੁਧਿਆਣਾ, 7 ਨਵੰਬਰ | ਬੀਤੀ ਰਾਤ ਵਿਚ ਇੱਕ ਬਜ਼ੁਰਗ ਦੀ ਮੌਤ ਹੋ ਗਈ। ਕੁਝ ਅਣਪਛਾਤੇ ਵਿਅਕਤੀਆਂ ਨੇ ਪਹਿਲਾਂ ਉਸ ਦੀ ਬੁਰੀ ਤਰ੍ਹਾਂ ਕੁੱਟਮਾਰ ਕੀਤੀ ਅਤੇ ਫਿਰ ਦਾਣਾ ਮੰਡੀ ਨੇੜੇ ਕਾਰ ਵਿੱਚੋਂ ਸੁੱਟ ਕੇ ਫ਼ਰਾਰ ਹੋ ਗਏ। ਬਜ਼ੁਰਗ ਦੇ ਸਰੀਰ 'ਤੇ ਸੱਟਾਂ ਦੇ ਕਈ ਨਿਸ਼ਾਨ ਹਨ।
ਜਦੋਂ ਕਿਸੇ ਰਾਹਗੀਰ ਨੇ ਬਜ਼ੁਰਗ ਨੂੰ ਰੌਲਾ ਪਾਉਂਦੇ ਦੇਖਿਆ ਤਾਂ ਉਸ ਨੇ 108 ਐਂਬੂਲੈਂਸ ਬੁਲਾ...
ਕ੍ਰਾਇਮ ਅਤੇ ਨਸ਼ਾ
ਲੁਧਿਆਣਾ ‘ਚ ਮੰਦਰ ਦੀ ਬੇਅਦਬੀ, ਹਿੰਦੂ ਦੇਵੀ-ਦੇਵਤਿਆਂ ਦੀਆਂ ਤਸਵੀਰਾਂ ਰੇਲਵੇ ਟਰੈਕ ‘ਤੇ ਸੁੱਟੀਆਂ
Admin - 0
ਲੁਧਿਆਣਾ, 6 ਨਵੰਬਰ | ਅੱਜ ਮੰਦਰ ਦੀ ਬੇਅਦਬੀ ਦਾ ਮਾਮਲਾ ਸਾਹਮਣੇ ਆਇਆ ਹੈ। ਕੁਝ ਲੋਕਾਂ ਨੇ ਰੇਲਵੇ ਟਰੈਕ 'ਤੇ ਹਿੰਦੂ ਦੇਵੀ-ਦੇਵਤਿਆਂ ਦੀਆਂ ਤਸਵੀਰਾਂ ਡਿੱਗੀਆਂ ਦੇਖੀਆਂ, ਜਿਸ ਤੋਂ ਬਾਅਦ ਹੰਗਾਮਾ ਹੋ ਗਿਆ। ਲੋਕਾਂ ਨੇ ਪੁਲਿਸ ਨੂੰ ਸੂਚਨਾ ਦਿੱਤੀ। ਪੁਲਿਸ ਨੇ ਤੁਰੰਤ ਕਾਰਵਾਈ ਕਰਦੇ ਹੋਏ ਇਕ ਦੋਸ਼ੀ ਖਿਲਾਫ ਐੱਫ.ਆਈ.ਆਰ. ਦਰਜ ਕਰਵਾਈ ਹੈ। ਪੁਲਿਸ ਮੁਲਜ਼ਮ ਦੀ ਭਾਲ ਵਿਚ ਛਾਪੇਮਾਰੀ ਕਰ ਰਹੀ ਹੈ।...
ਜਲੰਧਰ, 6 ਨਵੰਬਰ | ਮਹਾਨਗਰ 'ਚ ਇਕ ਵਿਅਕਤੀ ਦੀ ਦਰਦਨਾਕ ਮੌਤ ਅਤੇ ਇਕ ਵਿਅਕਤੀ ਦੇ ਗੰਭੀਰ ਜ਼ਖਮੀ ਹੋਣ ਦੀ ਸੂਚਨਾ ਹੈ। ਜ਼ਖ਼ਮੀ ਵਿਅਕਤੀ ਦੀ ਪਛਾਣ ਅਰਾਜ ਕੁਮਾਰ ਪੁੱਤਰ ਬੀਰ ਚੰਦ ਵਾਸੀ ਪਿੰਡ ਹੀਰਾਪੁਰਾ ਜ਼ਿਲ੍ਹਾ ਜਲੰਧਰ ਵਜੋਂ ਹੋਈ ਹੈ।
ਪ੍ਰਾਪਤ ਜਾਣਕਾਰੀ ਅਨੁਸਾਰ ਦੋਵੇਂ ਨੌਜਵਾਨ ਬੱਚੇ ਦੇ ਜਨਮ ਦਾ ਜਸ਼ਨ ਮਨਾਉਣ ਲਈ ਮਠਿਆਈਆਂ ਵੰਡ ਕੇ ਵਾਪਸ ਘਰ ਜਾ ਰਹੇ ਸਨ। ਇਸ ਹਾਦਸੇ...
ਫਾਜ਼ਿਲਕਾ, 6 ਨਵੰਬਰ | ਜਲਾਲਾਬਾਦ ਦੇ ਪਿੰਡ ਮੌਲਵੀ ਵਾਲਾ 'ਚ ਇਕ ਪਰਿਵਾਰ ਆਪਣੇ ਘਰ 'ਚ ਸੌਂ ਰਿਹਾ ਸੀ ਕਿ ਅਚਾਨਕ ਬਾਹਰੋਂ ਆਏ ਲੋਕਾਂ ਨੇ ਉਨ੍ਹਾਂ ਦੇ ਘਰ ਦੇ ਦਰਵਾਜ਼ੇ 'ਤੇ ਡੀਜ਼ਲ ਛਿੜਕ ਕੇ ਅੱਗ ਲਗਾ ਦਿੱਤੀ ਅਤੇ ਮੌਕੇ 'ਤੇ ਮੌਜੂਦ ਲੋਕਾਂ ਨੇ ਅੱਗ 'ਤੇ ਕਾਬੂ ਪਾ ਕੇ ਪਰਿਵਾਰਕ ਮੈਂਬਰਾਂ ਨੂੰ ਬਾਹਰ ਕੱਢਿਆ, ਜਦੋਂਕਿ ਪੁਲਿਸ ਨੇ ਇਸ ਮਾਮਲੇ 'ਚ ਕਾਰਵਾਈ...