ਨੈਸ਼ਨਲ
ਰਵਾਇਤੀ ਸਿਆਸੀ ਪਾਰਟੀਆਂ ਮੈਨੂੰ ਬਦਨਾਮ ਕਰਨ ਲਈ ਧਰਮ ਦੀ ਦੁਰਵਰਤੋਂ ਕਰ ਰਹੀਆਂ ਹਨ, ਉਹ ਇਸ ਗੱਲ ਨੂੰ ਹਜ਼ਮ ਨਹੀਂ ਕਰ ਪਾ ਰਹੀਆਂ ਕਿ ਤੁਹਾਡਾ ਪੁੱਤਰ ਪੰਜਾਬ ਵਿੱਚ ਇਮਾਨਦਾਰੀ ਨਾਲ...
Admin - 0
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਰਵਾਇਤੀ ਸਿਆਸੀ ਪਾਰਟੀਆਂ 'ਤੇ ਤਿੱਖਾ ਨਿਸ਼ਾਨਾ ਸਾਧਿਆ। ਉਨ੍ਹਾਂ ਕਿਹਾ ਕਿ ਇਹ ਪਾਰਟੀਆਂ ਧਰਮ ਦੀ ਦੁਰਵਰਤੋਂ ਕਰ ਰਹੀਆਂ ਹਨ ਅਤੇ ਉਨ੍ਹਾਂ ਨੂੰ ਬਦਨਾਮ ਕਰਨ ਲਈ ਲਗਾਤਾਰ ਕੂੜ ਪ੍ਰਚਾਰ ਕਰ ਰਹੀਆਂ ਹਨ, ਕਿਉਂਕਿ ਉਹ ਨਾ ਤਾਂ ਇਤਿਹਾਸਕ 'ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਸੋਧ ਐਕਟ-2026' ਦੇ ਪਾਸ ਹੋਣ ਨੂੰ ਹਜ਼ਮ ਕਰ ਪਾ...
ਨੈਸ਼ਨਲ
ਭਗਵੰਤ ਮਾਨ ਸਰਕਾਰ, ਤੁਹਾਡੇ ਦੁਆਰ’ ਤਹਿਤ 437 ਸਰਕਾਰੀ ਸੇਵਾਵਾਂ ਨਾਗਰਿਕਾਂ ਦੀਆਂ ਬਰੂਹਾਂ ਉੱਤੇ ਪਹੁੰਚੀਆਂ, ਲੰਬਿਤ ਮਾਮਲਿਆਂ ਦੀ ਦਰ ਘਟ ਕੇ ਹੋਈ 0.33 ਫੀਸਦੀ
Admin - 0
ਭਗਵੰਤ ਮਾਨ ਸਰਕਾਰ, ਤੁਹਾਡੇ ਦੁਆਰ’ ਯੋਜਨਾ ਤਹਿਤ 1076 ਹੈਲਪਲਾਈਨ ਅਤੇ ਡੋਰਸਟੈਪ ਡਿਲੀਵਰੀ ਪ੍ਰਣਾਲੀ ਨਾਗਰਿਕਾਂ ਤੱਕ ਸਰਕਾਰੀ ਸੇਵਾਵਾਂ ਪਹੁੰਚਾਉਣ ਦੇ ਢੰਗ ਵਿੱਚ ਕ੍ਰਾਂਤੀਕਾਰੀ ਬਦਲਾਅ ਲਿਆ ਰਹੀ ਹੈ। ਇਸ ਪਹਿਲ ਨੇ ਸੇਵਾਵਾਂ ਦੇਣ ਵਿੱਚ ਹੋਣ ਵਾਲੀ ਦੇਰੀ ਨੂੰ ਘਟਾਇਆ ਹੈ, ਵਿਚੋਲਿਆਂ ਉੱਤੇ ਨਿਰਭਰਤਾ ਘਟਾਈ ਹੈ ਅਤੇ ਸ਼ਾਸਨ ਨੂੰ ਹੋਰ ਪਾਰਦਰਸ਼ੀ, ਜਵਾਬਦੇਹ ਅਤੇ ਲੋਕ-ਪੱਖੀ ਬਣਾਇਆ ਹੈ।
ਤਕਨਾਲੋਜੀ-ਆਧਾਰਿਤ ਇਸ ਪ੍ਰਣਾਲੀ ਰਾਹੀਂ ਹੁਣ ਤੱਕ 3.10...
ਨੈਸ਼ਨਲ
ਫਰਜ਼ੀ ਵੀਡੀਓ ਵਿੱਚ ਮੈਂ ਨਹੀਂ ਹਾਂ ਸੁਖਬੀਰ ਬਾਦਲ ਦੇ ਇਸ਼ਾਰੇ ’ਤੇ ਮੇਰੇ ਖਿਲਾਫ਼ ਸਾਜ਼ਿਸ਼ ਰਚੀ ਗਈ ਜਿਸ ਤੋਂ ਬਾਅਦ ਇਹ ਆਦੇਸ਼ ਜਾਰੀ ਹੋਇਆ-ਭਗਵੰਤ ਸਿੰਘ ਮਾਨ
Admin - 0
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਉਨ੍ਹਾਂ ਨਾਲ ਜੋੜੀ ਜਾ ਰਹੀ ਇੱਕ ਫਰਜ਼ੀ ਵੀਡੀਓ ਨੂੰ ਸਿਰੇ ਤੋਂ ਨਕਾਰਦਿਆਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਸੁਖਬੀਰ ਸਿੰਘ ਬਾਦਲ ਦੇ ਇਸ਼ਾਰੇ 'ਤੇ ਉਨ੍ਹਾਂ ਨੂੰ ਬਦਨਾਮ ਕਰਨ ਅਤੇ ਉਨ੍ਹਾਂ ਦੀ ਸਰਕਾਰ ਦੇ ਲੋਕ-ਪੱਖੀ ਫੈਸਲਿਆਂ ਨੂੰ ਲੀਹ ਤੋਂ ਲਾਹੁਣ ਲਈ ਕੋਝੀ ਹਰਕਤ ਅਤੇ ਸਿਆਸਤ ਤੋਂ ਪ੍ਰੇਰਿਤ ਸਾਜ਼ਿਸ਼ ਰਚੀ ਜਾ...
ਨੈਸ਼ਨਲ
ਮੁੱਖ ਮੰਤਰੀ ਭਗਵੰਤ ਮਾਨ ਨੇ ਹੋਰ 523 ਨੌਜਵਾਨਾਂ ਨੂੰ ਸੌਂਪੇ ਨਿਯੁਕਤੀ ਪੱਤਰ; ਕਿਹਾ, ‘ਆਪ’ ਸਰਕਾਰ ਨੇ ਪਾਰਦਰਸ਼ੀ ਅਤੇ ਯੋਗਤਾ-ਆਧਾਰਤ ਭਰਤੀਆਂ ਰਾਹੀਂ 67,563 ਸਰਕਾਰੀ ਨੌਕਰੀਆਂ ਦਿੱਤੀਆਂ
Admin - 0
ਸਿਹਤ ਵਿਭਾਗ ਵਿੱਚ ਹੋਰ 523 ਨੌਜਵਾਨਾਂ ਨੂੰ ਨਿਯੁਕਤੀ ਪੱਤਰ ਸੌਂਪਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਨੇ ਉਸ ਯੁੱਗ ਦਾ ਅੰਤ ਕਰ ਦਿੱਤਾ ਹੈ, ਜਦੋਂ ਸਰਕਾਰੀ ਨੌਕਰੀਆਂ ਪੈਸੇ ਬਦਲੇ ਵੇਚੀਆਂ ਅਤੇ ਰਾਜਨੀਤਿਕ ਪ੍ਰਭਾਵ ਰਾਹੀਂ ਦਿੱਤੀਆਂ ਜਾਂਦੀਆਂ ਸਨ, ਜਿਸ ਨਾਲ ਯੋਗ ਉਮੀਦਵਾਰ ਮੌਕਿਆਂ ਤੋਂ ਵਾਂਝੇ ਰਹਿ ਜਾਂਦੇ ਸਨ। ਨੌਜਵਾਨਾਂ ਨੂੰ ਪਾਰਦਰਸ਼ੀ ਅਤੇ ਯੋਗਤਾ-ਅਧਾਰਤ...
ਨੈਸ਼ਨਲ
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸਰਕਾਰੀ ਮਹਿਲਾ ਕਰਮਚਾਰੀਆਂ ਲਈ ਵੱਡੀ ਰਾਹਤ ਦਾ ਐਲਾਨ; ਗਰੁੱਪ ਸੀ ਅਤੇ ਡੀ ਮਹਿਲਾ ਕਰਮਚਾਰੀਆਂ ਨੂੰ ਉਨ੍ਹਾਂ ਦੇ ਘਰਾਂ ਤੋਂ 40 ਕਿਲੋਮੀਟਰ ਦੇ ਦਾਇਰੇ...
Admin - 0
ਪੰਜਾਬ ਭਰ ਦੀਆਂ ਮਹਿਲਾ ਸਰਕਾਰੀ ਕਰਮਚਾਰੀਆਂ ਲਈ ਵੱਡੀ ਰਾਹਤ ਵਿੱਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਐਲਾਨ ਕੀਤਾ ਕਿ ਗਰੁੱਪ ਸੀ ਅਤੇ ਡੀ ਸ਼੍ਰੇਣੀਆਂ ਨਾਲ ਸਬੰਧਤ ਮਹਿਲਾ ਕਰਮਚਾਰੀ, ਜਿਨ੍ਹਾਂ ਵਿੱਚ ਸਟਾਫ਼ ਨਰਸਾਂ, ਮਹਿਲਾ ਪੁਲਿਸ ਕਰਮਚਾਰੀ ਅਤੇ ਹੋਰ ਯੋਗ ਕਰਮਚਾਰੀ ਸ਼ਾਮਲ ਹਨ, ਨੂੰ ਉਨ੍ਹਾਂ ਦਾ ਪਰਖਕਾਲ ਸਮਾਂ ਪੂਰਾ ਹੋਣ ਉਪਰੰਤ ਉਨ੍ਹਾਂ ਦੇ ਘਰਾਂ ਤੋਂ ਵੱਧ ਤੋਂ ਵੱਧ 40 ਕਿਲੋਮੀਟਰ...
ਨੈਸ਼ਨਲ
ਨਿਤਿਨ ਕੋਹਲੀ ਨੇ 97 ਲੱਖ ਦੀ ਲਾਗਤ ਨਾਲ ਸੜਕਾਂ ਅਤੇ 42 ਲੱਖ ਦੀ ਲਾਗਤ ਨਾਲ ਮੁਹੱਲਾ ਕਲੀਨਿਕ ਦਾ ਰੱਖਿਆ ਨੀਂਹ ਪੱਥਰ
Admin - 0
ਜਲੰਧਰ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਦੀ ਪੰਜਾਬ ਸਰਕਾਰ ਸੂਬੇ ਨੂੰ ਮੁੜ 'ਰੰਗਲਾ ਪੰਜਾਬ' ਬਣਾਉਣ ਅਤੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਲਈ ਨਿਰੰਤਰ ਯਤਨਸ਼ੀਲ ਹੈ। ਇਸੇ ਵਚਨਬੱਧਤਾ ਨੂੰ ਦੁਹਰਾਉਂਦਿਆਂ, ਅੱਜ ਹਲਕਾ ਇੰਚਾਰਜ ਜਲੰਧਰ ਸੈਂਟਰਲ ਨਿਤਿਨ ਕੋਹਲੀ ਵੱਲੋਂ ਵਾਰਡ ਨੰਬਰ 21, ਗੁਰੂਨਾਨਕ ਪੁਰਾ ਵਿਖੇ ਲਗਭਗ 97 ਲੱਖ ਰੁਪਏ ਦੀ ਲਾਗਤ ਨਾਲ ਹੋਣ ਵਾਲੇ...
ਨੈਸ਼ਨਲ
ਕਥਿਤ ਫੋਰੈਂਸਿਕ ਰਿਪੋਰਟ ਰਾਹੀਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਬਦਨਾਮ ਕਰਨ ਦੀ ਬਾਦਲ ਗੈਂਗ ਦੀ ਚਾਲ ਨਾਕਾਮ ਹੋਈ,ਜਥੇਦਾਰ ਨੂੰ ਅਕਾਲੀ ਦਲ ਦੇ ਸਿਆਸੀ ਮੋਹਰੇ ਵਜੋਂ ਕੰਮ ਨਹੀਂ ਕਰਨਾ...
Admin - 0
ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸੂਬਾ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਤਿੱਖਾ ਹਮਲਾ ਕਰਦਿਆਂ ਕਿਹਾ ਕਿ ਸਿਆਸਤ ਦੇ ਇਤਿਹਾਸ ਵਿੱਚ ਇਹ ਪਹਿਲੀ ਵਾਰ ਹੋਇਆ ਹੈ ਜਦੋਂ ਸ੍ਰੀ ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਸਾਹਿਬ ਖੁੱਲ੍ਹੇਆਮ ਇੱਕ ਖਾਸ ਸਿਆਸੀ ਪਾਰਟੀ ਦੇ ਪੱਖ ਵਿੱਚ ਖੜ੍ਹੇ ਹੋ ਕੇ ਰਾਜਨੀਤੀ ਕਰ ਰਹੇ ਹਨ।
ਸੋਮਵਾਰ ਨੂੰ ਇੱਕ ਪ੍ਰੈੱਸ ਕਾਨਫਰੰਸ ਦੌਰਾਨ ਮੀਡੀਆ ਨੂੰ...
ਨੈਸ਼ਨਲ
ਈਡੀ ਪਾਰਟੀ ਦੇ ਅਹੁਦੇਦਾਰ ਪੰਜਾਬ ਵਿੱਚ ਨਸ਼ਾ ਵੇਚਦੇ ਫੜੇ ਗਏ, ਕੀ ਈਡੀ ਪਾਰਟੀ ਦੇ ਤਾਰ ਨਸ਼ੇ ਨਾਲ ਜੁੜੇ ਹੋਏ ਹਨ?- ਕੇਜਰੀਵਾਲ
Admin - 0
ਪੰਜਾਬ ਵਿੱਚ ਨਸ਼ਿਆਂ ਖ਼ਿਲਾਫ਼ ਭਗਵੰਤ ਮਾਨ ਸਰਕਾਰ ਵੱਲੋਂ ਚਲਾਈ ਜਾ ਰਹੀ ਮੁਹਿੰਮ ਦੌਰਾਨ ਈਡੀ ਪਾਰਟੀ (ਭਾਜਪਾ) ਦੇ ਅਹੁਦੇਦਾਰ ਨੂੰ ਨਸ਼ਾ ਵੇਚਦੇ ਹੋਏ ਫੜੇ ਜਾਣ ਤੋਂ ਬਾਅਦ ਸਿਆਸਤ ਗਰਮਾ ਗਈ ਹੈ। ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਸਮੇਤ ਕਈ ਸੀਨੀਅਰ ਆਗੂਆਂ ਨੇ ਈਡੀ ਪਾਰਟੀ 'ਤੇ ਤਿੱਖਾ ਹਮਲਾ ਬੋਲਿਆ ਹੈ। ਅਰਵਿੰਦ ਕੇਜਰੀਵਾਲ ਨੇ ਐਕਸ 'ਤੇ ਕਿਹਾ ਕਿ ਈਡੀ ਪਾਰਟੀ...
ਨੈਸ਼ਨਲ
ਭਾਜਪਾ ਦਾ ਕਾਨੂੰਨੀ ਸਲਾਹਕਾਰ ਨਸ਼ਿਆਂ ਸਮੇਤ ਫੜਿਆ ਗਿਆ, ਭਾਜਪਾ ਆਗੂਆਂ ਨੇ ਪੰਜਾਬ ਵਿੱਚ ਸਿੱਧੇ ਤੌਰ ‘ਤੇ ਨਸ਼ੇ ਵੇਚਣੇ ਸ਼ੁਰੂ ਕਰ ਦਿੱਤੇ ਹਨ: ਹਰਪਾਲ ਸਿੰਘ ਚੀਮਾ
Admin - 0
ਆਮ ਆਦਮੀ ਪਾਰਟੀ (ਆਪ) ਦੇ ਸੀਨੀਅਰ ਆਗੂ ਅਤੇ ਪੰਜਾਬ ਦੇ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਸੋਮਵਾਰ ਨੂੰ ਕਿਹਾ ਕਿ ਨਸ਼ਿਆਂ ਸਮੇਤ ਭਾਜਪਾ ਦੇ ਇੱਕ ਅਹੁਦੇਦਾਰ ਦੀ ਗ੍ਰਿਫ਼ਤਾਰੀ ਨੇ ਪਾਰਟੀ ਦੇ ਨਸ਼ਾ ਤਸਕਰੀ ਨਾਲ ਡੂੰਘੇ ਸਬੰਧਾਂ ਨੂੰ ਬੇਨਕਾਬ ਕਰ ਦਿੱਤਾ ਹੈ, ਜਿਸ ਨਾਲ ਪੰਜਾਬ ਨੂੰ ਸਾਲਾਂ ਤੋਂ ਲੱਗੇ ਨਸ਼ਿਆਂ ਦੇ ਕੋਹੜ ਵਿੱਚ ਇਸਦੀ ਭੂਮਿਕਾ 'ਤੇ ਗੰਭੀਰ ਸਵਾਲ ਖੜ੍ਹੇ ਹੋ...
ਨੈਸ਼ਨਲ
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਯੂ.ਪੀ.ਐਸ.ਸੀ.-2025 ਪਾਸ ਕਰਨ ਵਾਲੇ ਉਮੀਦਵਾਰਾਂ ਦਾ ਸਨਮਾਨ; ਕਿਹਾ, ਪੰਜਾਬ ਦੇ ਆਮ ਪਰਿਵਾਰਾਂ ਦੇ ਬੱਚੇ ਲਗਾਤਾਰ ਸੂਬੇ ਦਾ ਮਾਣ ਵਧਾ ਰਹੇ
Admin - 0
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਯੂ.ਪੀ.ਐਸ.ਸੀ. (ਯੂਨੀਅਨ ਪਬਲਿਕ ਸਰਵਿਸ ਕਮਿਸ਼ਨ)-2025 ਦੀ ਵੱਕਾਰੀ ਪ੍ਰੀਖਿਆ ਪਾਸ ਕਰਨ ਵਾਲੇ ਉਮੀਦਵਾਰਾਂ ਦਾ ਸਨਮਾਨ ਕੀਤਾ। ਇਸ ਮੌਕੇ ਮੁੱਖ ਮੰਤਰੀ ਨੇ ਕਿਹਾ ਕਿ ਇਹ ਅਹਿਮ ਸਫ਼ਲਤਾ ਪੰਜਾਬ ਦੀ ਸਿੱਖਿਆ ਪ੍ਰਣਾਲੀ ਦੀ ਵਧ ਰਹੀ ਗੁਣਵੱਤਾ ਅਤੇ ਸੂਬੇ ਦੇ ਨੌਜਵਾਨਾਂ ਦੀਆਂ ਅਥਾਹ ਸੰਭਾਵਨਾਵਾਂ ਨੂੰ ਦਰਸਾਉਂਦੀ ਹੈ। ਭਵਿੱਖ ਦੇ ਅਧਿਕਾਰੀਆਂ ਨਾਲ ਗੱਲਬਾਤ ਕਰਦਿਆਂ ਮੁੱਖ...










































