Home Blog Page 242
ਚੰਡੀਗੜ੍ਹ | ਪੰਜਾਬ ਦੇ ਲੋਕਾਂ ਦੀ ਭਲਾਈ ਨੂੰ ਮੁੱਖ ਰੱਖਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ 'ਚ ਸਰਕਾਰ ਨੇ ਪਲਾਟ ਦੀ ਰਜਿਸਟਰੀ ਤੇ ਬਿਜਲੀ ਮੀਟਰ ਲਈ ਨੋ ਆਬਜੈਸ਼ਨ ਸਰਟੀਫਿਕੇਟ (NOC) ਦੀ ਸ਼ਰਤ ਨੂੰ ਖਤਮ ਕੀਤਾ, ਜਿਸ ਦਾ ਫਾਇਦਾ ਪੰਜਾਬ ਦੇ ਲੋਕਾਂ ਨੂੰ ਮਿਲਿਆ ਕਿਉਂਕਿ ਉਨ੍ਹਾਂ ਨੂੰ ਪਲਾਟ ਦੀ ਰਜਿਸਟਰੀ ਕਰਵਾਉਣ ਤੇ ਬਿਜਲੀ ਮੀਟਰ ਲਗਵਾਉਣ ਲਈ NOC ਦੀ ਲੋੜ...
ਲੁਧਿਆਣਾ, 6 ਦਸੰਬਰ | ਖੰਨਾ 'ਚ ਦਿੱਲੀ-ਅੰਮ੍ਰਿਤਸਰ ਨੈਸ਼ਨਲ ਹਾਈਵੇ 'ਤੇ ਪੰਜ ਵਾਹਨ ਆਪਸ 'ਚ ਟਕਰਾ ਗਏ। ਇਸ ਹਾਦਸੇ ਵਿਚ ਹਰਿਆਣਾ ਰੋਡਵੇਜ਼ ਦੀ ਬੱਸ ਵੀ ਪਲਟ ਗਈ। ਸਵਾਰ ਯਾਤਰੀਆਂ ਦਾ ਵਾਲ-ਵਾਲ ਬਚਾਅ ਹੋ ਗਿਆ। ਤਿੰਨ ਲੋਕ ਜ਼ਖਮੀ ਹੋ ਗਏ। ਐਸਐਸਐਫ ਦੀ ਟੀਮ ਨੇ ਮੌਕੇ ’ਤੇ ਪਹੁੰਚ ਕੇ ਜ਼ਖ਼ਮੀਆਂ ਨੂੰ ਹਸਪਤਾਲ ਪਹੁੰਚਾਇਆ ਅਤੇ ਰਸਤਾ ਸਾਫ਼ ਕਰਵਾਇਆ। ਜ਼ਖ਼ਮੀਆਂ ਦੀ ਪਛਾਣ ਬੱਸ ਡਰਾਈਵਰ ਤੋਖਰਾਜ...
ਜਲੰਧਰ, 6 ਨਵੰਬਰ | ਮਹਾਨਗਰ ਦੇ ਬਾਬੂਲਾਭ ਸਿੰਘ ਨਗਰ ਦੇ ਨਾਲ ਲੱਗਦੇ ਰਾਜ ਨਗਰ ਵਿਚ ਅੱਜ ਤੜਕੇ ਇੱਕ ਘਰ ਵਿਚ ਭਿਆਨਕ ਅੱਗ ਲੱਗ ਗਈ। ਪ੍ਰਾਪਤ ਜਾਣਕਾਰੀ ਅਨੁਸਾਰ ਸਿਲੰਡਰ ਫਟਣ ਕਾਰਨ ਘਰ ਵਿਚ ਲੱਗੀ ਅੱਗ ਨੇ ਭਿਆਨਕ ਰੂਪ ਧਾਰਨ ਕਰ ਲਿਆ। ਆਸ-ਪਾਸ ਦੇ ਲੋਕਾਂ ਨੇ ਅੱਗ ਲੱਗਣ ਦੀ ਸੂਚਨਾ ਫਾਇਰ ਬ੍ਰਿਗੇਡ ਨੂੰ ਦਿੱਤੀ। ਸੂਚਨਾ ਮਿਲਦੇ ਹੀ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਅੱਗ...
ਫਾਜ਼ਿਲਕਾ, 6 ਦਸੰਬਰ | ਟਰੈਕਟਰ ਨੇ ਮੋਟਰਸਾਈਕਲ ਨੂੰ ਮਾਰੀ ਟੱਕਰ, ਡਰਾਈਵਰ ਉਸ ਨੂੰ ਕਰੀਬ 30 ਫੁੱਟ ਤੱਕ ਘਸੀਟਦਾ ਰਿਹਾ। ਇਸ ਹਾਦਸੇ 'ਚ ਇਕ ਔਰਤ ਸਮੇਤ 3 ਲੋਕ ਗੰਭੀਰ ਜ਼ਖਮੀ ਹੋ ਗਏ। ਸਥਾਨਕ ਲੋਕਾਂ ਨੇ ਦੋਸ਼ੀ ਡਰਾਈਵਰ ਨੂੰ ਫੜ ਕੇ ਪੁਲਿਸ ਹਵਾਲੇ ਕਰ ਦਿੱਤਾ। ਇਹ ਹਾਦਸਾ ਫਾਜ਼ਿਲਕਾ ਦੇ ਸਰਕਾਰੀ ਹਸਪਤਾਲ ਦੇ ਬਾਹਰ ਵਾਪਰਿਆ। ਪਰਮਜੀਤ ਸਿੰਘ ਨੇ ਦੱਸਿਆ ਕਿ ਉਨ੍ਹਾਂ ਦੇ ਪਰਿਵਾਰ...
ਚੰਡੀਗੜ੍ਹ, 6 ਦਸੰਬਰ | ਕੈਨੇਡਾ ਵਿਚ ਪੰਜਾਬੀਆਂ ਦੀ ਭਾਰੀ ਵੱਸੋਂ ਵਾਲੇ ਬਰੈਂਪਟਨ ਸ਼ਹਿਰ ਵਿਚ ਗੋਲੀਬਾਰੀ ਦੀ ਘਟਨਾ ਵਾਪਰੀ ਹੈ। ਇਸ ਵਿੱਚ ਇਕ ਨੌਜਵਾਨ ਦੀ ਮੌਤ ਹੋ ਗਈ ਹੈ ਤੇ ਦੂਜੇ ਨੌਜਵਾਨ ਦੀ ਬਾਂਹ 'ਤੇ ਗੋਲੀ ਲੱਗੀ ਹੈ। ਹਾਲਾਂਕਿ ਪੁਲਿਸ ਨੇ ਫਿਲਹਾਲ ਪੀੜਤਾਂ ਦੀ ਪਛਾਣ ਜਨਤਕ ਨਹੀਂ ਕੀਤੀ । ਪਰ ਸੂਤਰਾਂ ਮੁਤਾਬਿਕ ਪੀੜਤ ਪੰਜਾਬੀ ਮੂਲ ਦੇ ਦੱਸੇ ਜਾ ਰਹੇ ਹਨ...
ਮੁਕਤਸਰ, 6 ਦਸੰਬਰ | ਦੇਰ ਰਾਤ ਅਚਾਨਕ ਝੁੱਗੀਆਂ 'ਚ ਅੱਗ ਲੱਗ ਗਈ। ਅੱਗ ਨਾਲ ਕਰੀਬ 10 ਝੁੱਗੀਆਂ ਸੜ ਕੇ ਸੁਆਹ ਹੋ ਗਈਆਂ। ਹਾਲਾਂਕਿ ਇਸ ਹਾਦਸੇ 'ਚ ਕੋਈ ਜਾਨੀ ਜਾਂ ਮਾਲੀ ਨੁਕਸਾਨ ਨਹੀਂ ਹੋਇਆ ਪਰ ਆਰਥਿਕ ਨੁਕਸਾਨ ਬਹੁਤ ਹੋਇਆ ਹੈ। ਅੱਗ ਲੱਗਣ ਦੇ ਕਾਰਨਾਂ ਦਾ ਅਜੇ ਤੱਕ ਪਤਾ ਨਹੀਂ ਲੱਗ ਸਕਿਆ ਹੈ। ਅੱਗ ਲੱਗਣ ਦੀ ਸੂਚਨਾ ਫਾਇਰ ਬ੍ਰਿਗੇਡ ਦੀ ਟੀਮ...
ਨਵੀਂ ਦਿੱਲੀ, 6 ਦਸੰਬਰ | ਭਾਰਤੀ ਰਿਜ਼ਰਵ ਬੈਂਕ (ਆਰਬੀਆਈ) ਨੇ ਲਗਾਤਾਰ 11ਵੀਂ ਵਾਰ ਵਿਆਜ ਦਰਾਂ ਵਿਚ ਕੋਈ ਬਦਲਾਅ ਨਹੀਂ ਕੀਤਾ ਹੈ। ਕੇਂਦਰੀ ਬੈਂਕ ਨੇ ਵਿਆਜ ਦਰਾਂ ਨੂੰ 6.5% 'ਤੇ ਬਰਕਰਾਰ ਰੱਖਿਆ ਹੈ। ਮਤਲਬ ਕਿ ਲੋਨ ਮਹਿੰਗਾ ਨਹੀਂ ਹੋਵੇਗਾ ਅਤੇ ਤੁਹਾਡੀ EMI ਵੀ ਨਹੀਂ ਵਧੇਗੀ। ਆਰਬੀਆਈ ਨੇ ਪਿਛਲੀ ਵਾਰ ਫਰਵਰੀ 2023 ਵਿਚ ਦਰਾਂ ਵਿਚ 0.25% ਤੋਂ 6.5% ਤੱਕ ਵਾਧਾ ਕੀਤਾ...
ਚੰਡੀਗੜ੍ਹ, 6 ਦਸੰਬਰ | ਜਲਦੀ ਹੀ ਪੰਜਾਬ 'ਚ ਨਿਗਮ ਚੋਣਾਂ ਹੋਣ ਜਾ ਰਹੀਆਂ ਹਨ। ਅਜਿਹੇ 'ਚ ਸਾਰੀਆਂ ਸਿਆਸੀ ਪਾਰਟੀਆਂ ਨੇ ਕਮਰ ਕੱਸ ਲਈ ਹੈ। ਆਮ ਆਦਮੀ ਪਾਰਟੀ ਨੇ ਇਸ ਚੋਣ ਨੂੰ ਲੈ ਕੇ ਵੱਡਾ ਫੈਸਲਾ ਲਿਆ ਹੈ। ਸੂਤਰਾਂ ਦਾ ਕਹਿਣਾ ਹੈ ਕਿ ‘ਆਪ’ ਲੀਡਰਸ਼ਿਪ ਨੇ ਫੈਸਲਾ ਕੀਤਾ ਹੈ ਕਿ ‘ਆਪ’ ਆਗੂਆਂ ਦੇ ਕਰੀਬੀ ਰਿਸ਼ਤੇਦਾਰਾਂ ਨੂੰ ਟਿਕਟਾਂ ਨਹੀਂ ਦਿੱਤੀਆਂ ਜਾਣਗੀਆਂ।...
ਚੰਡੀਗੜ੍ਹ, 6 ਦਸੰਬਰ | ਹਰਿਆਣਾ ਅਤੇ ਪੰਜਾਬ ਦੀ ਸ਼ੰਭੂ ਸਰਹੱਦ ਤੋਂ ਅੱਜ ਕਿਸਾਨ ਦਿੱਲੀ ਲਈ ਰਵਾਨਾ ਹੋਣਗੇ। ਹਾਲਾਂਕਿ ਹਰਿਆਣਾ ਸਰਕਾਰ ਨੇ ਸਪੱਸ਼ਟ ਕੀਤਾ ਹੈ ਕਿ ਕਿਸਾਨ ਬਿਨਾਂ ਇਜਾਜ਼ਤ ਦਿੱਲੀ ਨਹੀਂ ਜਾ ਸਕਣਗੇ। ਅਜੇ ਤੱਕ ਕਿਸਾਨਾਂ ਨੂੰ ਕੋਈ ਮਨਜ਼ੂਰੀ ਨਹੀਂ ਮਿਲੀ ਹੈ। ਇਸ ਦੇ ਨਾਲ ਹੀ ਕਿਸਾਨਾਂ ਨੇ ਐਲਾਨ ਕੀਤਾ ਹੈ ਕਿ ਅੱਜ 101 ਕਿਸਾਨਾਂ ਦਾ ਜਥਾ ਦਿੱਲੀ ਲਈ ਰਵਾਨਾ ਹੋਵੇਗਾ।...
ਚੰਡੀਗੜ੍ਹ, 6 ਦਸੰਬਰ | ਮੋਹਾਲੀ ਪੰਜਾਬ ਸਕੂਲ ਸਿੱਖਿਆ ਬੋਰਡ ਨੇ 2025 ਵਿਚ ਹੋਣ ਵਾਲੀਆਂ 10ਵੀਂ ਤੇ 12ਵੀਂ ਜਮਾਤ ਦੀਆਂ ਸਾਲਾਨਾ ਪ੍ਰੀਖਿਆਵਾਂ ਦਾ ਸ਼ਡਿਊਲ ਜਾਰੀ ਕਰ ਦਿੱਤਾ ਹੈ। ਬੋਰਡ ਅਧਿਕਾਰੀਆਂ ਦਾ ਕਹਿਣਾ ਹੈ ਕਿ ਵਿਸਤ੍ਰਿਤ ਡੇਟਸ਼ੀਟ ਦਸੰਬਰ ਦੇ ਦੂਜੇ ਹਫ਼ਤੇ ਜਾਰੀ ਕਰ ਦਿੱਤੀ ਜਾਵੇਗੀ। ਸੰਜੀਵ ਸ਼ਰਮਾ ਸਕੱਤਰ PSEB ਨੇ ਦੱਸਿਆ ਕਿ 8ਵੀਂ ਅਤੇ 12ਵੀਂ ਜਮਾਤ ਦੀਆਂ ਪ੍ਰੀਖਿਆਵਾਂ 19 ਫਰਵਰੀ, 2025...
- Advertisement -

MOST POPULAR