Home Blog Page 243
ਚੰਡੀਗੜ੍ਹ, 31 ਦਸੰਬਰ | ਪੰਜਾਬ ਦੀਆਂ ਨਗਰ ਨਿਗਮਾਂ ਵਿਚ ਬਿਨਾਂ ਜੁਰਮਾਨੇ ਦੇ ਪ੍ਰਾਪਰਟੀ ਟੈਕਸ ਜਮ੍ਹਾ ਕਰਵਾਉਣ ਦਾ ਅੱਜ ਆਖਰੀ ਦਿਨ ਹੈ। ਨਵੇਂ ਸਾਲ ਦੀ ਸ਼ੁਰੂਆਤ ਦੇ ਨਾਲ ਹੀ ਪ੍ਰਾਪਰਟੀ ਟੈਕਸ ਭਰਨ ਵਾਲਿਆਂ ਨੂੰ 10 ਫੀਸਦੀ ਜੁਰਮਾਨਾ ਭਰਨਾ ਪਵੇਗਾ। ਪ੍ਰਾਪਰਟੀ ਟੈਕਸ ਦਾ ਭੁਗਤਾਨ ਕਰਨ ਵਾਲੇ ਖਪਤਕਾਰ ਜੁਰਮਾਨੇ ਤੋਂ ਬਚਣ ਲਈ ਪ੍ਰਾਪਰਟੀ ਟੈਕਸ ਜਮ੍ਹਾ ਕਰਵਾ ਰਹੇ ਹਨ। ਇੰਨਾ ਹੀ ਨਹੀਂ ਕਈ ਸ਼ਹਿਰਾਂ...
ਚੰਡੀਗੜ੍ਹ, 31 ਦਸੰਬਰ | ਖਨੌਰੀ ਬਾਰਡਰ 'ਤੇ 36 ਦਿਨਾਂ ਤੋਂ ਮਰਨ ਵਰਤ 'ਤੇ ਬੈਠੇ ਕਿਸਾਨ ਆਗੂ ਜਗਜੀਤ ਡੱਲੇਵਾਲ ਨੂੰ ਹਸਪਤਾਲ 'ਚ ਦਾਖਲ ਕਰਵਾਉਣ ਲਈ ਪੰਜਾਬ ਸਰਕਾਰ ਨੂੰ 3 ਦਿਨਾਂ ਦਾ ਸਮਾਂ ਦਿੱਤਾ ਗਿਆ ਹੈ। ਮੰਗਲਵਾਰ ਨੂੰ ਸੁਪਰੀਮ ਕੋਰਟ 'ਚ ਜਸਟਿਸ ਸੂਰਿਆ ਕਾਂਤ ਅਤੇ ਜਸਟਿਸ ਸੁਧਾਂਸ਼ੂ ਧੂਲੀਆ ਦੀ ਬੈਂਚ ਨੇ ਇਸ 'ਤੇ ਸੁਣਵਾਈ ਕੀਤੀ, ਜਿਸ ਵਿਚ ਪੰਜਾਬ ਸਰਕਾਰ ਨੇ ਕਿਹਾ...
ਚੰਡੀਗੜ੍ਹ, 31 ਦਸੰਬਰ | ਬੇਟੀ ਦੇ ਜਨਮ ਦਿਨ ਦੀ ਪਾਰਟੀ 'ਚ ਮਾਮੂਲੀ ਤਕਰਾਰ ਤੋਂ ਬਾਅਦ ਚਾਰ ਨੌਜਵਾਨਾਂ ਨੇ ਛਾਤੀ 'ਤੇ ਚਾਕੂ ਨਾਲ ਵਾਰ ਕਰ ਕੇ ਪਿਤਾ ਦਾ ਕਤਲ ਕਰ ਦਿੱਤਾ, ਜਦਕਿ ਉਸ ਦੇ ਤਿੰਨ ਦੋਸਤ ਗੰਭੀਰ ਜ਼ਖਮੀ ਹਨ। ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ ਇਹ ਘਟਨਾ ਸੋਮਵਾਰ ਦੇਰ ਰਾਤ 10 ਵਜੇ ਸੈਕਟਰ-25 ਵਿਚ ਵਾਪਰੀ। ਮ੍ਰਿਤਕ ਦੀ ਪਛਾਣ ਸ਼ੁਭਮ ਵਜੋਂ...
ਜਲੰਧਰ, 31 ਦਸੰਬਰ | ਅੱਜ ਨਵੇਂ ਸਾਲ ਦੇ ਜਸ਼ਨ ਨੂੰ ਲੈ ਕੇ ਸ਼ਹਿਰ ਦੇ ਲਗਭਗ ਸਾਰੇ ਮੰਦਰਾਂ-ਗੁਰਦੁਆਰਿਆਂ ਅਤੇ ਸ਼ਹਿਰ ਦੇ 100 ਤੋਂ ਵੱਧ ਰੈਸਟੋਰੈਂਟਾਂ 'ਚ ਤਿਆਰੀਆਂ ਚੱਲ ਰਹੀਆਂ ਹਨ। ਕਮਿਸ਼ਨਰੇਟ ਪੁਲਿਸ ਨੇ ਰਾਤ 12 ਵਜੇ ਤੱਕ ਰੈਸਟੋਰੈਂਟ ਖੋਲ੍ਹਣ ਦੀ ਇਜਾਜ਼ਤ ਦੇ ਦਿੱਤੀ ਹੈ। ਇਸ ਦੇ ਨਾਲ ਹੀ ਮੰਦਰਾਂ ਅਤੇ ਗੁਰਦੁਆਰਿਆਂ 'ਚ ਰਾਤ 12 ਵਜੇ ਤੱਕ ਪ੍ਰੋਗਰਾਮ ਜਾਰੀ ਰਹੇਗਾ। ਸ਼ਹਿਰ ਦਾ...
ਜਲੰਧਰ, 31 ਦਸੰਬਰ | ਇਕ ਵਿਆਹ 'ਚ ਇਕ ਅਣਪਛਾਤੇ ਮਹਿਮਾਨ ਨੇ ਆਪਣੀ ਕਾਰ ਇਕ ਵਿਅਕਤੀ 'ਤੇ ਚੜ੍ਹਾ ਦਿੱਤੀ, ਜਿਸ ਕਾਰਨ ਉਸ ਦੀ ਮੌਤ ਹੋ ਗਈ। ਇਹ ਘਟਨਾ ਜਲੰਧਰ ਦੇ ਬੁਲੰਦਪੁਰ ਰੋਡ 'ਤੇ ਸਥਿਤ ਪਰਸ਼ੂਰਾਮ ਨਗਰ ਦੀ ਹੈ। ਇਹ ਘਟਨਾ ਬੀਤੀ ਰਾਤ ਵਿਆਹ ਸਮਾਗਮ ਦੌਰਾਨ ਵਾਪਰੀ। ਮ੍ਰਿਤਕ ਦਾ ਕਸੂਰ ਇੰਨਾ ਸੀ ਕਿ ਸ਼ਰਾਬ ਦੇ ਨਸ਼ੇ 'ਚ ਨੱਚਦੇ ਹੋਏ ਉਸ ਨੇ ਵਿਆਹ...
ਚੰਡੀਗੜ੍ਹ, 31 ਦਸੰਬਰ | ਪਹਾੜਾਂ 'ਚ ਬਰਫਬਾਰੀ ਤੋਂ ਬਾਅਦ ਪੰਜਾਬ-ਚੰਡੀਗੜ੍ਹ ਦੇ ਮੈਦਾਨੀ ਇਲਾਕਿਆਂ 'ਚ ਠੰਡ ਲਗਾਤਾਰ ਜ਼ੋਰ ਫੜ ਰਹੀ ਹੈ। ਸੀਤ ਲਹਿਰ ਦੀ ਚੇਤਾਵਨੀ ਦੇ ਵਿਚਕਾਰ ਹੁਣ ਧੁੰਦ ਦਾ ਅਲਰਟ ਜਾਰੀ ਕੀਤਾ ਗਿਆ ਹੈ। ਸੋਮਵਾਰ ਰਾਤ ਤੋਂ ਹੀ ਪੰਜਾਬ ਦੇ ਕੁਝ ਜ਼ਿਲ੍ਹਿਆਂ ਵਿਚ ਧੁੰਦ ਦੇਖੀ ਗਈ। ਇਸ ਦੇ ਨਾਲ ਹੀ ਸਵੇਰ ਤੱਕ ਕਈ ਥਾਵਾਂ 'ਤੇ ਵਿਜ਼ੀਬਿਲਟੀ ਜ਼ੀਰੋ ਦੇ ਨੇੜੇ...
ਬਰਨਾਲਾ, 30 ਦਸੰਬਰ | ਹੰਢਿਆਇਆ ਬਾਜ਼ਾਰ ਵਿਚ ਧਮਾਕਾ ਹੋਣ ਕਾਰਨ ਭਗਦੜ ਮੱਚ ਗਈ। ਦਰਅਸਲ ਤੀਜੀ ਮੰਜ਼ਿਲ 'ਤੇ ਰਹਿਣ ਵਾਲੇ ਪਰਿਵਾਰ ਦੇ ਘਰ 'ਚ ਅਚਾਨਕ ਧਮਾਕਾ ਹੋ ਗਿਆ, ਜਿਸ ਕਾਰਨ ਪੂਰੇ ਘਰ ਨੂੰ ਅੱਗ ਲੱਗ ਗਈ। ਆਸ-ਪਾਸ ਦੇ ਲੋਕਾਂ ਨੇ ਤੁਰੰਤ ਮੌਕੇ 'ਤੇ ਫਾਇਰ ਬ੍ਰਿਗੇਡ ਨੂੰ ਸੂਚਨਾ ਦਿੱਤੀ। ਹਾਦਸੇ ਦਾ ਕਾਰਨ ਘਰ 'ਚ ਲੱਗੇ ਇਲੈਕਟ੍ਰਿਕ ਗੀਜ਼ਰ ਦਾ ਫਟਣਾ ਦੱਸਿਆ ਜਾ ਰਿਹਾ...
 ਲੁਧਿਆਣਾ, 30 ਦਸੰਬਰ | ਨਵੇਂ ਸਾਲ 'ਤੇ ਹੋਣ ਵਾਲੇ ਲਾਈਵ ਕੰਸਰਟ ਦੀਆਂ ਤਿਆਰੀਆਂ ਪੂਰੇ ਜ਼ੋਰਾਂ 'ਤੇ ਚੱਲ ਰਹੀਆਂ ਹਨ ਅਤੇ ਲੋਕਾਂ 'ਚ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ। ਇਸ ਦੌਰਾਨ ਖਬਰ ਸਾਹਮਣੇ ਆਈ ਹੈ ਕਿ ਡੀਸੀ ਨੇ 31 ਦਸੰਬਰ ਨੂੰ ਦਿਲਜੀਤ ਦੋਸਾਂਝ ਦੇ ਲਾਈਵ ਕੰਸਰਟ ਨੂੰ ਲੈ ਕੇ ਨੋਟਿਸ ਜਾਰੀ ਕੀਤਾ ਹੈ ਤੇ ਸ਼ਹਿਰ ਦੇ ਕਲੱਬਾਂ ਵਿਚ ਹੋਣ ਵਾਲੇ...
ਚੰਡੀਗੜ੍ਹ, 30 ਦਸੰਬਰ | ਸੂਬਾ ਵਾਸੀਆਂ ਨੂੰ ਘਰ ਬੈਠਿਆਂ ਸੁਖਾਲੀਆਂ ਤੇ ਪਾਰਦਰਸ਼ੀ ਸੇਵਾਵਾਂ ਦੇਣ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਵਚਨਬੱਧਤਾ ਉਤੇ ਚੱਲਦਿਆਂ ਮਾਲ ਵਿਭਾਗ ਵੱਲੋਂ ਕਈ ਅਹਿਮ ਕਦਮ ਚੁੱਕੇ ਗਏ, ਜਿਸ ਤਹਿਤ ਰਜਿਸਟਰੀਆਂ ਲਈ ਆਨਲਾਈਨ ਤੇ ਡਾਕੂਮੈਂਟੇਸ਼ਨ ਨੂੰ ਸਫਲਤਾਪੂਰਵਕ ਲਾਗੂ ਕਰਨ ਵਾਲਾ ਪੰਜਾਬ ਦੇਸ਼ ਦਾ ਪਹਿਲਾ ਸੂਬਾ ਬਣਿਆ। ਸਾਲ 2024 ਵਿਚ ਮਾਲ ਵਿਭਾਗ ਵੱਲੋਂ ਵੱਡੇ ਸੁਧਾਰ ਕੀਤੇ...
ਫਤਿਹਗੜ੍ਹ ਸਾਹਿਬ, 30 ਦਸੰਬਰ | ਕੁਝ ਨਿਹੰਗਾਂ ਨੇ ਰੋਡਵੇਜ਼ ਦੀ ਬੱਸ 'ਤੇ ਹਮਲਾ ਕਰ ਦਿੱਤਾ। ਫਤਿਹਗੜ੍ਹ ਸਾਹਿਬ ਦੇ ਜੀ.ਟੀ ਰੋਡ 'ਤੇ ਸਰਹਿੰਦ ਥਾਣੇ ਨੇੜੇ ਨਿਹੰਗਾਂ ਨੇ ਕਿਰਪਾਨਾਂ ਨਾਲ ਹਮਲਾ ਕਰ ਕੇ ਲੁਧਿਆਣਾ ਡਿਪੂ ਦੀ ਬੱਸ ਦੀ ਭੰਨਤੋੜ ਕੀਤੀ। ਬੱਸ ਸਵਾਰੀਆਂ ਨਾਲ ਭਰੀ ਹੋਈ ਸੀ। ਜਦੋਂ ਨਿਹੰਗਾਂ ਨੇ ਹਮਲਾ ਕੀਤਾ ਤਾਂ ਸਵਾਰੀਆਂ ਨੇ ਰੌਲਾ ਪਾਉਣਾ ਸ਼ੁਰੂ ਕਰ ਦਿੱਤਾ ਨਿਹੰਗਾਂ ਦੇ ਹਮਲੇ...
- Advertisement -

MOST POPULAR