Home Blog Page 244
ਫਾਜ਼ਿਲਕਾ, 5 ਦਸੰਬਰ | ਅਬੋਹਰ 'ਚ ਪਸ਼ੂਆਂ ਦੇ ਸ਼ੈੱਡ 'ਚ ਅਚਾਨਕ ਭਿਆਨਕ ਅੱਗ ਲੱਗ ਗਈ, ਜਿਸ ਕਾਰਨ ਉਥੇ ਬੰਨ੍ਹੀਆਂ 6 ਬੱਕਰੀਆਂ ਅਤੇ ਮੱਝਾਂ ਜ਼ਿੰਦਾ ਸੜ ਗਈਆਂ। ਪਰਿਵਾਰ ਨੇ ਪ੍ਰਸ਼ਾਸਨ ਤੋਂ ਮੁਆਵਜ਼ੇ ਦੀ ਮੰਗ ਕੀਤੀ ਹੈ। ਉਨ੍ਹਾਂ ਦੱਸਿਆ ਕਿ ਅੱਗ ਸ਼ਾਰਟ ਸਰਕਟ ਕਾਰਨ ਲੱਗੀ ਹੈ। ਪਸ਼ੂਆਂ ਨੂੰ ਬਚਾਉਣ ਗਿਆ ਕੋਠੇ ਦਾ ਮਾਲਕ ਵੀ ਝੁਲਸ ਗਿਆ। ਇਹ ਘਟਨਾ ਬੀਤੀ ਰਾਤ 2 ਵਜੇ...
 ਲੁਧਿਆਣਾ, 5 ਦਸੰਬਰ | ਜ਼ਿਲੇ ਦੇ ਵਾਸੀਆਂ ਲਈ ਅਹਿਮ ਖ਼ਬਰ ਹੈ। ਦਰਅਸਲ ਅੱਜ ਜ਼ਿਲਾ ਵਾਸੀਆਂ ਨੂੰ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ ਕਿਉਂਕਿ ਸ਼ਾਮ ਤੱਕ ਕਈ ਇਲਾਕਿਆਂ ਵਿਚ ਬਿਜਲੀ ਕੱਟ ਰਹੇਗਾ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਰਾਜ ਬਿਜਲੀ ਨਿਗਮ ਦੇ ਇੱਕ ਅਧਿਕਾਰੀ ਨੇ ਦੱਸਿਆ ਕਿ ਬਿਜਲੀ ਦੀ ਜ਼ਰੂਰੀ ਮੁਰੰਮਤ ਕਾਰਨ ਪੰਜਾਬ ਐਗਰੀਕਲਚਰਲ ਯੂਨੀਵਰਸਿਟੀ ਸਥਿਤ 66 ਕੇ.ਵੀ ਸਬ-ਸਟੇਸ਼ਨ 11...
ਹੈਲਥ ਡੈਸਕ | ਪਿਛਲੇ ਕੁਝ ਸਾਲਾਂ ਵਿਚ ਭਾਰਤੀ ਪੁਰਸ਼ਾਂ ਵਿਚ ਪੈਨਕ੍ਰੀਆਟਿਕ ਕੈਂਸਰ ਦੇ ਮਾਮਲੇ ਵੱਧ ਰਹੇ ਹਨ। ਇਹ ਗ੍ਰਾਫ ਪਿਛਲੇ 5-10 ਸਾਲਾਂ ਵਿਚ ਤੇਜ਼ੀ ਨਾਲ ਵਧਿਆ ਹੈ, ਜਿਸ ਕਾਰਨ ਭਾਰਤ ਸਰਕਾਰ ਅਤੇ ਡਾਕਟਰ ਚਿੰਤਤ ਹਨ। ਇਸ ਲਈ ਮੁੱਖ ਤੌਰ 'ਤੇ ਖਾਣ-ਪੀਣ ਦੀਆਂ ਗਲਤ ਆਦਤਾਂ ਨੂੰ ਜ਼ਿੰਮੇਵਾਰ ਠਹਿਰਾਇਆ ਜਾਂਦਾ ਹੈ। ਸਭ ਤੋਂ ਵੱਧ ਨੁਕਸਾਨ ਪੀਜ਼ਾ, ਬਰਗਰ ਅਤੇ ਮਿੱਠੇ ਵਾਲੇ ਡਰਿੰਕਸ, ਉੱਚ...
ਬਠਿੰਡਾ, 5 ਦਸੰਬਰ | ਜ਼ਿਲੇ ਦੇ ਨੇੜੇ ਤਲਵੰਡੀ ਸਾਬੋ ਨੇੜੇ ਰਾਤ ਕਰੀਬ 1 ਵਜੇ ਪੁਲਿਸ ਅਤੇ ਕਿਸਾਨਾਂ ਵਿਚਕਾਰ ਝੜਪ ਹੋ ਗਈ। ਇਸ ਦੌਰਾਨ 3 ਐਸਐਚਓ ਦੇ ਜ਼ਖ਼ਮੀ ਹੋਣ ਦੀ ਖ਼ਬਰ ਹੈ। ਜ਼ਖ਼ਮੀਆਂ ਵਿਚ ਐਸਐਚਓ ਗੁਰਵੀਰ ਸਿੰਘ, ਦਲਜੀਤ ਸਿੰਘ ਅਤੇ ਜਸਵੀਰ ਸਿੰਘ ਸ਼ਾਮਲ ਹਨ। ਪੁਲਿਸ ਨੇ ਝੜਪ ਦੌਰਾਨ ਕੁਝ ਕਿਸਾਨਾਂ ਨੂੰ ਵੀ ਫੜ ਲਿਆ। ਸਥਿਤੀ ਵਿਗੜਦੀ ਦੇਖ ਕੇ ਹੋਰ ਪੁਲਿਸ...
 ਅੰਮ੍ਰਿਤਸਰ, 5 ਦਸੰਬਰ | ਇਥੇ ਇਕ ਵਾਰ ਫਿਰ ਗੋਲੀਬਾਰੀ ਦਾ ਮਾਮਲਾ ਸਾਹਮਣੇ ਆਇਆ ਹੈ। ਦੇਰ ਰਾਤ ਵਾਪਰੀ ਇਸ ਘਟਨਾ ਵਿਚ ਇੱਕ ਨੌਜਵਾਨ ਦੀ ਮੌਤ ਹੋ ਗਈ। ਘਟਨਾ ਤੋਂ ਬਾਅਦ ਉਸ ਨੂੰ ਇਲਾਜ ਲਈ ਨਿੱਜੀ ਹਸਪਤਾਲ ਲਿਜਾਇਆ ਗਿਆ ਪਰ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਪੁਲਿਸ ਨੇ ਮੌਕੇ 'ਤੇ ਪਹੁੰਚ ਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਪੁਲਿਸ ਦਾ ਕਹਿਣਾ...
ਚੰਡੀਗੜ੍ਹ, 5 ਦਸੰਬਰ | ਪੰਜਾਬ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ’ਤੇ ਪਾਵਰਕਾਮ ਵੱਲੋਂ ਇੱਕ ਵਿਸ਼ੇਸ਼ ਨੋਟੀਫਿਕੇਸ਼ਨ ਜਾਰੀ ਕੀਤਾ ਗਿਆ ਹੈ, ਜਿਸ ਵਿਚ ਵਿਭਾਗ ਵੱਲੋਂ ਬਿਜਲੀ ਕੁਨੈਕਸ਼ਨ ਜਾਰੀ ਕਰਨ ਲਈ ਐਨ.ਓ.ਸੀ. ਦੀ ਸ਼ਰਤ ਖਤਮ ਕਰ ਦਿੱਤੀ ਗਈ ਹੈ। ਇਸ ਨਾਲ ਸੂਬੇ ਦੇ ਉਨ੍ਹਾਂ ਲੱਖਾਂ ਪਰਿਵਾਰਾਂ ਨੂੰ ਵੱਡੀ ਰਾਹਤ ਮਿਲਣ ਜਾ ਰਹੀ ਹੈ, ਜੋ ਲੰਬੇ ਸਮੇਂ ਤੋਂ ਬਿਨਾਂ ਐਨ.ਓ.ਸੀ. ਲਏ ਅਣਅਧਿਕਾਰਤ ਕਾਲੋਨੀਆਂ ਵਿਚ...
ਅੰਮ੍ਰਿਤਸਰ, 5 ਦਸੰਬਰ | ਪੰਜਾਬ ਪੁਲਿਸ ਨੇ ਨਸ਼ਾ ਤਸਕਰੀ ਖਿਲਾਫ ਕਾਰਵਾਈ ਕਰਦੇ ਹੋਏ ਭਾਰੀ ਮਾਤਰਾ ਵਿਚ ਨਸ਼ੀਲੇ ਪਦਾਰਥ ਅਤੇ ਡਰੱਗ ਮਨੀ ਬਰਾਮਦ ਕੀਤੀ ਹੈ। ਇੰਨਾ ਹੀ ਨਹੀਂ ਪੁਲਿਸ ਤਿੰਨ ਦੋਸ਼ੀਆਂ ਨੂੰ ਗ੍ਰਿਫਤਾਰ ਕਰਨ 'ਚ ਸਫਲ ਰਹੀ। ਸ਼ੁਰੂਆਤੀ ਜਾਂਚ 'ਚ ਸਾਹਮਣੇ ਆਇਆ ਹੈ ਕਿ ਇਹ ਨਸ਼ਾ ਸਰਹੱਦ ਪਾਰ ਤੋਂ ਆਇਆ ਸੀ ਅਤੇ ਪੰਜਾਬ ਦੇ ਨਾਲ-ਨਾਲ ਹੋਰ ਸੂਬਿਆਂ 'ਚ ਵੀ ਵੰਡਿਆ...
ਚੰਡੀਗੜ੍ਹ, 5 ਦਸੰਬਰ | ਪੰਜਾਬ ਵਿਚ ਇੱਕ ਹੋਰ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਸ਼ੁੱਕਰਵਾਰ ਨੂੰ ਸਾਰੇ ਸਕੂਲ, ਕਾਲਜ ਅਤੇ ਸਰਕਾਰੀ ਦਫਤਰ ਬੰਦ ਰਹਿਣਗੇ। ਇਹ ਛੁੱਟੀ ਪੰਜਾਬ ਸਮੇਤ ਚੰਡੀਗੜ੍ਹ ਵਿਚ ਹੋਵੇਗੀ। ਜ਼ਿਕਰਯੋਗ ਹੈ ਕਿ 6 ਦਸੰਬਰ ਨੂੰ ਪੰਜਾਬ ਤੇ ਚੰਡੀਗੜ੍ਹ 'ਚ ਸਰਕਾਰੀ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਦੱਸ ਦੇਈਏ ਕਿ ਅੱਜ ਸ੍ਰੀ ਗੁਰੂ ਤੇਗ ਬਹਾਦਰ ਜੀ ਦਾ ਸ਼ਹੀਦੀ ਦਿਹਾੜਾ...
ਲੁਧਿਆਣਾ, 5 ਦਸੰਬਰ | ਬੀਤੀ ਰਾਤ ਪੱਖੋਵਾਲ ਰੋਡ 'ਤੇ ਦੇਵ ਨਗਰ 'ਚ ਸਾਬਕਾ ਕਾਂਗਰਸੀ ਸਰਪੰਚ ਅਤੇ ਦੋ ਹੋਰ ਵਿਅਕਤੀਆਂ ਦੀ ਕੁਝ ਲੋਕਾਂ ਨੇ ਬੁਰੀ ਤਰ੍ਹਾਂ ਕੁੱਟਮਾਰ ਕੀਤੀ। ਬਦਮਾਸ਼ਾਂ ਨੇ ਸਰਪੰਚ 'ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਦਿੱਤਾ। ਉਸ ਨੂੰ ਬੇਸਬਾਲ ਦੇ ਬੱਲੇ ਨਾਲ ਬੁਰੀ ਤਰ੍ਹਾਂ ਕੁੱਟਿਆ ਗਿਆ। ਕੁਝ ਲੋਕ ਇਲਾਕੇ ਵਿਚ ਨਸ਼ਾ ਵੇਚਦੇ ਹਨ, ਜਿਸ ਦਾ ਉਹ ਵਿਰੋਧ ਕਰਦਾ...
ਚੰਡੀਗੜ੍ਹ, 5 ਦਸੰਬਰ | ਕਿਸਾਨਾਂ ਨੇ ਫਸਲਾਂ ਦੇ ਘੱਟੋ-ਘੱਟ ਸਮਰਥਨ ਮੁੱਲ ਦੀ ਕਾਨੂੰਨੀ ਗਾਰੰਟੀ ਨੂੰ ਲੈ ਕੇ ਸ਼ੁੱਕਰਵਾਰ (6 ਦਸੰਬਰ) ਨੂੰ ਦਿੱਲੀ ਵੱਲ ਮਾਰਚ ਕਰਨ ਦਾ ਫੈਸਲਾ ਕੀਤਾ ਹੈ। ਇਸ ਦੇ ਨਾਲ ਹੀ ਹਰਿਆਣਾ ਪੁਲਿਸ ਨੇ ਦਿੱਲੀ ਵਿਚ ਪ੍ਰਦਰਸ਼ਨ ਕਰਨ ਲਈ ਕਿਸਾਨਾਂ ਤੋਂ ਹੁਕਮਾਂ ਦੀ ਕਾਪੀ ਮੰਗੀ ਹੈ। ਕਿਸਾਨਾਂ ਨੇ ਸਪੱਸ਼ਟ ਕਿਹਾ ਹੈ ਕਿ ਉਹ 6 ਤਰੀਕ ਨੂੰ ਸਮੂਹਿਕ...
- Advertisement -

MOST POPULAR