ਕ੍ਰਾਇਮ ਅਤੇ ਨਸ਼ਾ
ਹੈਰਾਨੀਜਨਕ ਮਾਮਲਾ ! ਔਰਤ ਨੇ ਬਾਥਰੂਮ ਦੀ ਥਾਂ ਖੋਲ੍ਹ ਦਿੱਤਾ ਚੱਲਦੀ ਟ੍ਰੇਨ ਦਾ ਦਰਵਾਜ਼ਾ, ਵਾਪਰ ਗਿਆ ਹਾਦਸਾ
Admin - 0
ਰਾਜਸਥਾਨ, 2 ਦਸੰਬਰ | ਪਾਲੀ ਜ਼ਿਲ੍ਹੇ ਤੋਂ ਇੱਕ ਬਹੁਤ ਹੀ ਹੈਰਾਨ ਕਰਨ ਵਾਲਾ ਮਾਮਲਾ ਸਾਹਮਣੇ ਆਇਆ ਹੈ। ਜਿੱਥੇ ਇੱਕ ਔਰਤ ਸੂਰਿਆਨਗਰੀ ਐਕਸਪ੍ਰੈਸ ਟਰੇਨ ਰਾਹੀਂ ਜੋਧਪੁਰ ਜਾ ਰਹੀ ਸੀ। ਐਤਵਾਰ ਸਵੇਰੇ ਕਰੀਬ 3 ਵਜੇ ਜਦੋਂ ਉਹ ਬਾਥਰੂਮ ਜਾਣ ਲਈ ਉੱਠੀ ਤਾਂ ਰੇਲਗੱਡੀ ਤੋਂ ਡਿੱਗ ਕੇ ਗੰਭੀਰ ਰੂਪ ਨਾਲ ਜ਼ਖ਼ਮੀ ਹੋ ਗਈ। ਜਿਸ ਤੋਂ ਬਾਅਦ ਹਾਦਸੇ ‘ਚ ਔਰਤ ਦੇ ਸਿਰ ‘ਤੇ...
ਲੁਧਿਆਣਾ, 2 ਦਸੰਬਰ | ਖੰਨਾ 'ਚ ਦਿੱਲੀ-ਅੰਮ੍ਰਿਤਸਰ ਨੈਸ਼ਨਲ ਹਾਈਵੇ 'ਤੇ ਸੈਲੀਬ੍ਰੇਸ਼ਨ ਬਾਜ਼ਾਰ ਦੇ ਸਾਹਮਣੇ ਸੜਕ ਹਾਦਸਾ ਵਾਪਰਿਆ। ਟਰਾਲੇ ਦੀ ਟੱਕਰ ਨਾਲ ਕਾਰ ਪਲਟ ਗਈ। ਸੜਕ ਦੇ ਵਿਚਕਾਰ ਪਲਟਣ ਵਾਲੀ ਕਾਰ ਵਿਚ ਫਸੇ ਲੋਕਾਂ ਨੂੰ ਪੈਦਲ ਯਾਤਰੀਆਂ ਨੇ ਬਾਹਰ ਕੱਢਿਆ ਅਤੇ ਹਿੰਮਤ ਦਿਖਾਉਂਦੇ ਹੋਏ ਕਾਰ ਨੂੰ ਸਿੱਧੀ ਕਰ ਦਿੱਤਾ। ਉਦੋਂ ਤੱਕ ਸੜਕ ਸੁਰੱਖਿਆ ਫੋਰਸ ਵੀ ਪਹੁੰਚ ਚੁੱਕੀ ਸੀ। ਸੜਕ ਸੁਰੱਖਿਆ...
ਅੰਮ੍ਰਿਤਸਰ
ਵੱਡੀ ਖਬਰ ! ਸ਼੍ਰੀ ਅਕਾਲ ਤਖਤ ਨੇ ਸੁਖਬੀਰ ਬਾਦਲ ਨੂੰ ਸੁਣਾਈ ਬਾਥਰੂਮ ਸਾਫ ਕਰਨ ਦੀ ਸਜ਼ਾ, ਸਾਬਕਾ CM ਸਵ. ਪ੍ਰਕਾਸ਼ ਬਾਦਲ ਤੋਂ ਫਕਰ-ਏ-ਕੌਮ ਸਨਮਾਨ ਲਿਆ ਵਾਪਸ
Admin - 0
ਅੰਮ੍ਰਿਤਸਰ, 2 ਦਸੰਬਰ | ਸ੍ਰੀ ਹਰਿਮੰਦਰ ਸਾਹਿਬ ਸਥਿਤ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸੋਮਵਾਰ ਨੂੰ ਪੰਜ ਸਿੱਖ ਸਾਹਿਬਾਨ ਦੀ ਮੀਟਿੰਗ ਹੋਈ। ਇਸ ਤੋਂ ਬਾਅਦ ਅਕਾਲੀ ਦਲ ਦੀ ਸਰਕਾਰ ਵੇਲੇ ਡੇਰਾ ਸੱਚਾ ਸੌਦਾ ਸਿਰਸਾ ਦੇ ਮੁਖੀ ਰਾਮ ਰਹੀਮ ਨੂੰ ਮਾਫੀ ਅਤੇ ਬੇਅਦਬੀ ਮਾਮਲੇ ਵਿਚ ਸੁਖਬੀਰ ਬਾਦਲ ਤੇ ਹੋਰ ਅਕਾਲੀ ਮੰਤਰੀਆਂ ਨੂੰ ਸਜ਼ਾਵਾਂ ਦਿੱਤੀਆਂ ਜਾ ਰਹੀਆਂ ਹਨ।
ਜਥੇਦਾਰ ਰਘਬੀਰ ਸਿੰਘ ਨੇ ਕਿਹਾ...
ਜਲੰਧਰ, 2 ਦਸੰਬਰ | ਮਸ਼ਹੂਰ ਕੁੱਲ੍ਹੜ ਪੀਜ਼ਾ ਜੋੜਾ ਇੱਕ ਵਾਰ ਫਿਰ ਸੁਰਖੀਆਂ ਵਿਚ ਹੈ। ਤੁਹਾਨੂੰ ਦੱਸ ਦੇਈਏ ਕਿ ਸਹਿਜ ਅਰੋੜਾ ਅਤੇ ਉਨ੍ਹਾਂ ਦੀ ਪਤਨੀ ਗੁਰਪ੍ਰੀਤ ਕੌਰ ਨੇ ਇੱਕ ਦੂਜੇ ਨੂੰ ਇੰਸਟਾਗ੍ਰਾਮ ਤੋਂ ਅਨਫਾਲੋ ਕਰ ਦਿੱਤਾ ਹੈ। ਇਸ ਦੇ ਨਾਲ ਹੀ ਉਹ ਪਿਛਲੇ ਕੁਝ ਦਿਨਾਂ ਤੋਂ ਸੋਸ਼ਲ ਮੀਡੀਆ ਹੈਂਡਲ 'ਤੇ ਵੱਖ-ਵੱਖ ਪੋਸਟਾਂ ਸ਼ੇਅਰ ਕਰ ਰਹੇ ਹਨ। ਇਸ ਤੋਂ ਬਾਅਦ ਉਨ੍ਹਾਂ...
ਨਵੀਂ ਦਿੱਲੀ, 2 ਦਸੰਬਰ | ਸਿਰ 'ਤੇ ਗਮਸ਼ਾ ਬੰਨ੍ਹ ਕੇ UPSC ਦੀ ਪੜ੍ਹਾਈ ਕਰਵਾਉਣ ਵਾਲੇ ਓਝਾ ਸਰ ਆਮ ਆਦਮੀ ਪਾਰਟੀ 'ਚ ਸ਼ਾਮਲ ਹੋ ਗਏ ਹਨ। ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਪਾਰਟੀ ਦੇ ਸੀਨੀਅਰ ਆਗੂ ਮਨੀਸ਼ ਸਿਸੋਦੀਆ ਨੇ ਉਨ੍ਹਾਂ ਨੂੰ ਪਾਰਟੀ ਵਿਚ ਸ਼ਾਮਲ ਕੀਤਾ।
ਇਸ ਮੌਕੇ ਓਝਾ ਸਾਹਿਬ ਨੇ ਕਿਹਾ ਕਿ ਵਿੱਦਿਆ ਦੁੱਧ ਹੈ, ਜੋ ਪੀਵੇਗਾ ਉਹ ਗਰਜੇਗਾ। ਉਹ...
ਅੰਮ੍ਰਿਤਸਰ
ਵੱਡੀ ਖਬਰ ! ਸ਼੍ਰੀ ਅਕਾਲ ਤਖਤ ਪਹੁੰਚੇ ਸੁਖਬੀਰ ਬਾਦਲ ਨੇ ਰਾਮ ਰਹੀਮ ਨੂੰ ਮੁਆਫ ਕਰਨ ਦਾ ਗੁਨਾਹ ਕਬੂਲਿਆ
Admin - 0
ਅੰਮ੍ਰਿਤਸਰ, 2 ਦਸੰਬਰ | ਸ੍ਰੀ ਹਰਿਮੰਦਰ ਸਾਹਿਬ ਸਥਿਤ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸੋਮਵਾਰ ਨੂੰ ਪੰਜ ਸਿੱਖ ਸਾਹਿਬਾਨ ਦੀ ਮੀਟਿੰਗ ਹੋਈ। ਇਸ ਤੋਂ ਬਾਅਦ ਅਕਾਲੀ ਦਲ ਦੀ ਸਰਕਾਰ ਵੇਲੇ ਡੇਰਾ ਸੱਚਾ ਸੌਦਾ ਸਿਰਸਾ ਦੇ ਮੁਖੀ ਰਾਮ ਰਹੀਮ ਨੂੰ ਮਾਫੀ ਅਤੇ ਬੇਅਦਬੀ ਮਾਮਲੇ ਵਿਚ ਸੁਖਬੀਰ ਬਾਦਲ ਤੇ ਹੋਰ ਅਕਾਲੀ ਮੰਤਰੀਆਂ ਨੂੰ ਸਜ਼ਾਵਾਂ ਦਿੱਤੀਆਂ ਜਾ ਰਹੀਆਂ ਹਨ।
ਇਸ ਤੋਂ ਪਹਿਲਾਂ ਸਾਰਿਆਂ ਦੇ...
ਐਸ ਬੀ ਐਸ ਨਗਰ/ਨਵਾਂਸ਼ਹਿਰ
ਨਵਾਂਸ਼ਹਿਰ ਦੀ ਪੁਲਿਸ ਚੌਕੀ ‘ਚ ਮਿਲਿਆ ਬੰਬ, ਧਮਾਕੇ ਦੀ ਖਬਰ ਸੁਣਦੇ ਹੀ ਚੌਕੀ ਵੱਲ ਦੌੜੇ ਅਫਸਰ
Admin - 0
ਨਵਾਂਸ਼ਹਿਰ, 2 ਦਸੰਬਰ | ਇੱਕ ਪੁਲਿਸ ਚੌਕੀ 'ਚ ਬੰਬ ਮਿਲਣ ਦੀ ਖਬਰ ਨੇ ਹਲਚਲ ਮਚਾ ਦਿੱਤੀ ਹੈ। ਪੁਲਿਸ ਚੌਕੀ ਤੋਂ ਬੰਬ ਮਿਲਣ ਦੀ ਸੂਚਨਾ ਮਿਲਣ ਤੋਂ ਬਾਅਦ ਪੁਲਿਸ ਦੇ ਸੀਨੀਅਰ ਅਧਿਕਾਰੀ ਮੌਕੇ 'ਤੇ ਪਹੁੰਚ ਗਏ ਹਨ।
ਨਵਾਂਸ਼ਹਿਰ ਦੇ ਕਾਠਗੜ੍ਹ ਥਾਣੇ ਅਧੀਨ ਪੈਂਦੇ ਅੰਸਾਰ ਚੌਕੀ ’ਤੇ ਅੱਜ ਸਵੇਰੇ ਹੋਏ ਬੰਬ ਧਮਾਕੇ ਦੀ ਸੂਚਨਾ ਮਿਲਦਿਆਂ ਹੀ ਜ਼ਿਲੇ ਦੇ ਸੀਨੀਅਰ ਪੁਲਿਸ ਅਧਿਕਾਰੀ ਪੁਲਿਸ...
ਐਸਏਐਸ ਨਗਰ/ਮੋਹਾਲੀ
ਬ੍ਰੇਕਿੰਗ : ਹਰਿਆਣਾ ਪੁਲਿਸ ਨੇ ਕਿਸਾਨਾਂ ਨੂੰ ਮੀਟਿੰਗ ਲਈ ਬੁਲਾਇਆ, ਦਿੱਲੀ ਜਾਣ ਦੀ ਇਜ਼ਾਜਤ ਦੇਣ ਤੋਂ ਪਹਿਲਾਂ ਰੱਖੀਆਂ ਇਹ ਸ਼ਰਤਾਂ
Admin - 0
ਚੰਡੀਗੜ੍ਹ, 2 ਦਸੰਬਰ | ਪੰਜਾਬ ਦੇ ਕਿਸਾਨ 6 ਦਸੰਬਰ ਨੂੰ ਸ਼ੰਭੂ ਅਤੇ ਖਨੌਰੀ ਸਰਹੱਦ ਤੋਂ ਪੈਦਲ ਦਿੱਲੀ ਵੱਲ ਮਾਰਚ ਕਰਨਗੇ। ਇਸ ਸਬੰਧੀ ਹਰਿਆਣਾ ਸਰਕਾਰ ਚੌਕਸ ਹੋ ਗਈ ਹੈ। ਹਰਿਆਣਾ ਪੁਲਿਸ ਦੇ ਇੱਕ ਸੀਨੀਅਰ ਅਧਿਕਾਰੀ ਅਨੁਸਾਰ ਕਿਸਾਨਾਂ ਨੂੰ ਹਰਿਆਣਾ ਵਿਚ ਉਦੋਂ ਹੀ ਦਾਖ਼ਲਾ ਦਿੱਤਾ ਜਾਵੇਗਾ, ਜਦੋਂ ਉਹ ਦਿੱਲੀ ਜਾਣ ਦੀ ਇਜਾਜ਼ਤ ਦਿਖਾਉਣਗੇ। ਉਨ੍ਹਾਂ ਨੂੰ ਦੱਸਣਾ ਹੋਵੇਗਾ ਕਿ ਉਹ ਦਿੱਲੀ ਵਿਚ...
ਹੁਸ਼ਿਆਰਪੁਰ, 2 ਦਸੰਬਰ | ਮੁਕੇਰੀਆਂ ਦੇ ਪਿੰਡ ਕਲੋਤਾ ਨੇੜੇ ਈ-ਰਿਕਸ਼ਾ ਦੀ ਲਪੇਟ 'ਚ ਆਉਣ ਨਾਲ 4 ਸਾਲਾ ਬੱਚੇ ਦੀ ਮੌਤ ਹੋ ਗਈ। ਪੁਲਿਸ ਨੇ ਬੱਚੇ ਦੀ ਲਾਸ਼ ਨੂੰ ਕਬਜ਼ੇ 'ਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਹੈ, ਜਦੋਂ ਇਹ ਹਾਦਸਾ ਵਾਪਰਿਆ ਤਾਂ 4 ਸਾਲਾ ਬੱਚਾ ਮਨਪ੍ਰੀਤ ਸਕੂਲ ਤੋਂ ਘਰ ਪਰਤਿਆ ਸੀ।
ਜਾਣਕਾਰੀ ਦਿੰਦਿਆਂ ਮ੍ਰਿਤਕ ਮਨਪ੍ਰੀਤ ਦੀ ਮਾਤਾ ਗੁਰਮੀਤ ਕੌਰ ਨੇ...
ਪੰਜਾਬ
ਲੁਧਿਆਣਾ ਵਾਸੀਆਂ ਲਈ ਵੱਡੀ ਖਬਰ ! ਰੇਲਵੇ ਨੇ ਦਮੋਰੀਆ ਪੁਲ 90 ਦਿਨਾਂ ਲਈ ਕੀਤਾ ਬੰਦ, ਵਪਾਰੀਆਂ ‘ਚ ਰੋਸ
Admin - 0
ਲੁਧਿਆਣਾ, 2 ਦਸੰਬਰ | ਨਵੀਂ ਦਿੱਲੀ-ਅੰਮ੍ਰਿਤਸਰ ਨਵੀਂ ਰੇਲਵੇ ਲਾਈਨ ਵਿਛਾਉਣ ਦਾ ਕੰਮ ਸ਼ੁਰੂ ਕਰ ਦਿੱਤਾ ਗਿਆ ਹੈ। ਸੋਮਵਾਰ ਨੂੰ ਸ਼ਹਿਰ ਦੇ ਦਮੋਰੀਆ ਪੁਲ ਨੂੰ ਰੇਲਵੇ ਨੇ 90 ਦਿਨਾਂ ਲਈ ਬੰਦ ਕਰ ਦਿੱਤਾ ਸੀ। ਇਸ ਨਾਲ ਹੀ ਟ੍ਰੈਫਿਕ ਪੁਲਿਸ ਵੱਲੋਂ ਆਮ ਲੋਕਾਂ ਲਈ ਰੋਡ ਮੈਪ ਵੀ ਜਾਰੀ ਕੀਤਾ ਗਿਆ ਹੈ।
ਰੇਲਵੇ ਲਾਈਨ ਨੂੰ ਡਬਲ ਕਰਨ ਲਈ ਦਮੋਰੀਆ ਪੁਲ ਨੂੰ ਬੰਦ ਕਰਨ...









































