ਨੈਸ਼ਨਲ
ਆਪ ਐਮਪੀ ਮਾਲਵਿੰਦਰ ਸਿੰਘ ਕੰਗ ਨੇ ਕੇਂਦਰੀ ਮੰਤਰੀ ਨਿਤਿਨ ਗਡਕਰੀ ਨਾਲ ਕੀਤੀ ਮੁਲਾਕਾਤ, ਬੰਗਾ–ਗੜ੍ਹਸ਼ੰਕਰ–ਸ੍ਰੀ ਅਨੰਦਪੁਰ ਸਾਹਿਬ–ਨੈਣਾ ਦੇਵੀ ਮਾਰਗ ਨੂੰ ਰਾਸ਼ਟਰੀ ਰਾਜਮਾਰਗ ਦਾ ਦਰਜਾ ਦੇਣ ਦੀ ਮੰਗ ਨੂੰ ਮੁੜ ਦੁਹਰਾਇਆ
Admin - 0
ਸ੍ਰੀ ਅਨੰਦਪੁਰ ਸਾਹਿਬ ਤੋਂ ਆਮ ਆਦਮੀ ਪਾਰਟੀ (ਆਪ) ਦੇ ਸੰਸਦ ਮੈਂਬਰ ਮਾਲਵਿੰਦਰ ਸਿੰਘ ਕੰਗ ਨੇ ਬੁੱਧਵਾਰ ਨੂੰ ਕੇਂਦਰੀ ਸੜਕ ਆਵਾਜਾਈ ਅਤੇ ਰਾਜਮਾਰਗ ਮੰਤਰੀ ਨਿਤਿਨ ਗਡਕਰੀ ਨਾਲ ਮੁਲਾਕਾਤ ਕੀਤੀ ਅਤੇ ਬੰਗਾ–ਗੜ੍ਹਸ਼ੰਕਰ–ਸ੍ਰੀ ਅਨੰਦਪੁਰ ਸਾਹਿਬ–ਨੈਣਾ ਦੇਵੀ ਮਾਰਗ ਨੂੰ ਰਾਸ਼ਟਰੀ ਰਾਜਮਾਰਗ ਐਲਾਨਣ ਦੀ ਲੰਬੇ ਸਮੇਂ ਤੋਂ ਲਟਕਦੀ ਆ ਰਹੀ ਮੰਗ ਨੂੰ ਪੁਰਜ਼ੋਰ ਢੰਗ ਨਾਲ ਦੁਹਰਾਇਆ। ਮੁਲਾਕਾਤ ਦੌਰਾਨ ਕੰਗ ਨੇ ਇਸ ਸੜਕ ਦੀ ਰਣਨੀਤਕ,...
ਨੈਸ਼ਨਲ
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਵਜ਼ਾਰਤ ਵੱਲੋਂ ‘ਪੰਜਾਬ ਰੈਗੂਲੇਸ਼ਨ ਆਫ ਫੀਸ ਆਫ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ (ਸੋਧ) ਬਿੱਲ-2026’ ਪਾਸ
Admin - 0
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਵਜ਼ਾਰਤ ਨੇ ਅੱਜ ਸਿੱਖਿਆ ਵਿਵਸਥਾ ਨੂੰ ਮਜ਼ਬੂਤ ਕਰਨ, ਪ੍ਰਸ਼ਾਸਨ ਤੇ ਜਨਤਕ ਸੇਵਾਵਾਂ ਵਿੱਚ ਸੁਧਾਰ ਲਿਆਉਣ ਅਤੇ ਸੂਬੇ ਵਿੱਚ ਸਰਬਪੱਖੀ ਵਿਕਾਸ ਨੂੰ ਉਤਸ਼ਾਹਿਤ ਕਰਨ ਦੇ ਉਦੇਸ਼ ਨਾਲ ਕਈ ਇਤਿਹਾਸਕ ਫੈਸਲੇ ਲਏ। ਮੰਤਰੀ ਮੰਡਲ ਨੇ ਗੈਰ-ਸਹਾਇਤਾ ਪ੍ਰਾਪਤ ਨਿੱਜੀ ਵਿਦਿਅਕ ਅਦਾਰਿਆਂ ਵੱਲੋਂ ਫੀਸਾਂ ਵਿੱਚ ਅਣਉਚਿਤ ਅਤੇ ਨਜਾਇਜ਼ ਵਾਧੇ ਨੂੰ ਠੱਲ੍ਹ ਪਾਉਣ ਲਈ ‘ਪੰਜਾਬ...
ਨੈਸ਼ਨਲ
ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਦਾ ਲਾਭ ਸੂਬੇ ਦੇ ਹਰ ਜ਼ਿਲ੍ਹੇ ਦੇ ਪਰਿਵਾਰਾਂ ਤੱਕ ਪਹੁੰਚਿਆ; 2.91 ਲੱਖ ਮਰੀਜ਼ਾਂ ਨੂੰ ₹1,044 ਕਰੋੜ ਤੋਂ ਵੱਧ ਮੁੱਲ ਦਾ ਕੈਸ਼ਲੈੱਸ...
Admin - 0
ਕਿਸੇ ਵੀ ਸਿਹਤ ਯੋਜਨਾ ਦੀ ਅਸਲ ਸਫ਼ਲਤਾ ਦਾ ਅੰਦਾਜ਼ਾ ਸਿਰਫ਼ ਇਸ ਗੱਲ ਨਾਲ ਨਹੀਂ ਲਗਾਇਆ ਜਾ ਸਕਦਾ ਕਿ ਉਸ ’ਤੇ ਕਿੰਨਾ ਖ਼ਰਚ ਕੀਤਾ ਗਿਆ ਜਾਂ ਕਿੰਨੇ ਮਾਮਲਿਆਂ ਦਾ ਨਿਪਟਾਰਾ ਕੀਤਾ ਗਿਆ, ਸਗੋਂ ਇਸ ਗੱਲ ਨਾਲ ਲਗਾਇਆ ਜਾਂਦਾ ਹੈ ਕਿ ਲੋੜ ਦੇ ਸਮੇਂ ਲੋਕਾਂ ਨੂੰ ਸਮੇਂ ਸਿਰ ਇਲਾਜ ਮਿਲਿਆ ਜਾਂ ਨਹੀਂ। ਭਗਵੰਤ ਮਾਨ ਸਰਕਾਰ ਦੀ ਮੁੱਖ ਮੰਤਰੀ ਸਿਹਤ ਯੋਜਨਾ (ਐੱਮ.ਐੱਮ.ਐੱਸ.ਵਾਈ.)...
ਈ-20 ਪੈਟਰੋਲ ਦੇ ਵਿਰੋਧ 'ਚ 100 ਲੋਕਾਂ ਨਾਲ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਮਿਲਣ ਪੈਦਲ ਮਾਰਚ ਕਰਦੇ ਹੋਏ ਉਨ੍ਹਾਂ ਦੀ ਰਿਹਾਇਸ਼ ਵੱਲ ਜਾ ਰਹੇ ਆਮ ਆਦਮੀ ਪਾਰਟੀ ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਨੂੰ ਦਿੱਲੀ ਪੁਲਿਸ ਨੇ ਰਸਤੇ 'ਚ ਹੀ ਰੋਕ ਲਿਆ। ਜਿਸ ਤੋਂ ਬਾਅਦ ਅਰਵਿੰਦ ਕੇਜਰੀਵਾਲ ਲੋਕਾਂ ਤੋਂ ਮਿਲੀਆਂ 2.33 ਲੱਖ ਤੋਂ ਵੱਧ ਪਟੀਸ਼ਨਾਂ ਨਾਲ ਸੜਕ 'ਤੇ ਹੀ ਧਰਨੇ...
ਨੈਸ਼ਨਲ
ਪੰਜਾਬ ਦੇਸ਼ ਵਿੱਚ ਸਭ ਤੋਂ ਵੱਧ ਤਨਖਾਹ ਸਕੇਲਾਂ ਵਿੱਚੋਂ ਸਕੇਲ ਅਦਾ ਕਰ ਰਿਹਾ, ਕਈ ਸ਼੍ਰੇਣੀਆਂ ਵਿੱਚ ਕੇਂਦਰ ਸਰਕਾਰ ਤੋਂ ਵੀ ਅੱਗੇ: ਹਰਪਾਲ ਸਿੰਘ ਚੀਮਾ
Admin - 0
ਇਹ ਗੱਲ ਜ਼ੋਰ ਦੇ ਕੇ ਕਹਿੰਦਿਆਂ ਕਿ ਪੰਜਾਬ ਪਹਿਲਾਂ ਹੀ ਦੇਸ਼ ਵਿੱਚ ਸਭ ਤੋਂ ਵੱਧ ਸਰਕਾਰੀ ਤਨਖਾਹ ਸਕੇਲਾਂ ਵਿੱਚੋਂ ਕੁਝ ਅਦਾ ਕਰ ਰਿਹਾ ਹੈ ਅਤੇ ਕਈ ਸ਼੍ਰੇਣੀਆਂ ਵਿੱਚ ਕੇਂਦਰ ਸਰਕਾਰ ਤੋਂ ਵੀ ਅੱਗੇ ਹੈ, ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇੱਥੇ ਕਿਹਾ ਕਿ ਪਿਛਲੀਆਂ ਸ਼੍ਰੋਮਣੀ ਅਕਾਲੀ ਦਲ-ਭਾਜਪਾ ਅਤੇ ਕਾਂਗਰਸ ਸਰਕਾਰਾਂ ਦੀਆਂ ਨੀਤੀਆਂ ਕਾਰਨ ਸੂਬੇ ਨੂੰ...
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਪੰਜਾਬ ਵਿਧਾਨ ਸਭਾ ਵਿੱਚ ਈ-20 ਈਥਾਨੌਲ-ਮਿਸ਼ਰਤ ਪੈਟਰੋਲ ਦਾ ਮੁੱਦਾ ਚੁੱਕਦਿਆਂ ਕਿਹਾ ਕਿ ਕੇਂਦਰ ਸਰਕਾਰ ਨੇ ਸੰਸਦ ਵਿੱਚ ਇਹ ਮੰਨਣ ਦੇ ਬਾਵਜੂਦ ਕਿ ਈ-20 ਨਾਲ ਵਾਹਨਾਂ ਦੀ ਮਾਈਲੇਜ ਘਟਦੀ ਹੈ, ਇਸ ਨੂੰ ਜਬਰਦਸਤੀ ਥੋਪਿਆ ਹੈ। ਉਨ੍ਹਾਂ ਕਿਹਾ ਕਿ ਇਸ ਕਦਮ ਨਾਲ ਵਾਹਨ ਮਾਲਕਾਂ 'ਤੇ ਵਿੱਤੀ ਬੋਝ ਪੈ ਰਿਹਾ ਹੈ। ਉਨ੍ਹਾਂ ਸਵਾਲ...
ਨੈਸ਼ਨਲ
ਕੈਬਨਿਟ ਮੰਤਰੀ ਲਾਲਚੰਦ ਕਟਾਰੂਚੱਕ ਨੇ ਕੈਨੇਡਾ ਵਿੱਚ ਭਾਰਤੀ ਵਿਦਿਆਰਥੀਆਂ ਦੇ ਪੋਸਟ-ਗ੍ਰੈਜੂਏਸ਼ਨ ਵਰਕ ਪਰਮਿਟ ਸੰਕਟ ‘ਤੇ ਜਤਾਈ ਚਿੰਤਾ, ਕੇਂਦਰ ਸਰਕਾਰ ਨੂੰ ਤੁਰੰਤ ਦਖਲ ਦੇਣ ਦੀ ਕੀਤੀ ਮੰਗ
Admin - 0
ਕੈਨੇਡਾ ਵਿੱਚ ਭਾਰਤੀ ਵਿਦਿਆਰਥੀਆਂ, ਵਿਸ਼ੇਸ਼ ਤੌਰ 'ਤੇ ਪੰਜਾਬੀ ਵਿਦਿਆਰਥੀਆਂ ਦੇ ਪੋਸਟ-ਗ੍ਰੈਜੂਏਸ਼ਨ ਵਰਕ ਪਰਮਿਟ ਸੰਕਟ 'ਤੇ ਕੈਬਨਿਟ ਮੰਤਰੀ ਲਾਲਚੰਦ ਕਟਾਰੂਚੱਕ ਨੇ ਕੇਂਦਰ ਸਰਕਾਰ ਤੋਂ ਤੁਰੰਤ ਦਖਲ ਦੇਣ ਦੀ ਮੰਗ ਕੀਤੀ ਹੈ। ਉਹਨਾਂ ਨੇ ਵਿਦੇਸ਼ ਮੰਤਰਾਲੇ ਨੂੰ ਅਪੀਲ ਕੀਤੀ ਹੈ ਕਿ ਉਹ ਕੈਨੇਡਾ ਸਰਕਾਰ ਨਾਲ ਰਾਜਦੂਤਕ ਪੱਧਰ 'ਤੇ ਗੱਲਬਾਤ ਕਰਕੇ ਪ੍ਰਭਾਵਿਤ ਭਾਰਤੀ ਵਿਦਿਆਰਥੀਆਂ ਨੂੰ ਡਿਪੋਰਟ ਹੋਣ ਤੋਂ ਬਚਾਏ।
ਮੰਤਰੀ ਨੇ ਕਿਹਾ ਕਿ...
ਨੈਸ਼ਨਲ
ਪੰਜਾਬ ਸਰਕਾਰ ਜੈਨ-ਜ਼ੀ ਨਾਲ ਚੱਟਾਨ ਵਾਂਗ ਖੜ੍ਹੀ ਹੈ; ਵਿਧਾਨ ਸਭਾ ਵਿੱਚ ਨੌਜਵਾਨਾਂ ‘ਤੇ ਹੋ ਰਹੇ ਅੱਤਿਆਚਾਰਾਂ ਦਾ ਮੁੱਦਾ ਚੁੱਕਿਆ
Admin - 0
ਪੰਜਾਬ ਵਿਧਾਨ ਸਭਾ ਨੇ ਅੱਜ ਜੈਨ-ਜ਼ੀ (ਨੌਜਵਾਨ ਪੀੜ੍ਹੀ) ਨਾਲ ਦ੍ਰਿੜ੍ਹਤਾ ਨਾਲ ਖੜ੍ਹਦਿਆਂ ਅਤੇ ਦੇਸ਼ ਦੇ ਨੌਜਵਾਨਾਂ 'ਤੇ ਹੋ ਰਹੇ ਜ਼ੁਲਮਾਂ ਵਿਰੁੱਧ ਆਵਾਜ਼ ਬੁਲੰਦ ਕਰਦੇ ਹੋਏ ਦੇਸ਼ ਭਰ ਵਿੱਚ ਇੱਕ ਤੋਂ ਬਾਅਦ ਇੱਕ ਪੇਪਰ ਲੀਕ ਦੇ ਮਾਮਲਿਆਂ ਵਿਰੁੱਧ ਜ਼ੁਬਾਨੀ ਵੋਟ ਨਾਲ ਨਿੰਦਾ ਮਤਾ ਪਾਸ ਕੀਤਾ। ਮਤੇ 'ਤੇ ਬਹਿਸ ਨੂੰ ਸਮੇਟਦਿਆਂ ਅਤੇ ਫਿਰ ਮੀਡੀਆ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ...
ਪੰਜਾਬ
ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਪੰਜਾਬ ਵਿਧਾਨ ਸਭਾ ਵਿੱਚ ਭਾਜਪਾ ਸਰਕਾਰ ਵੱਲੋਂ ਵਿਦਿਆਰਥੀਆਂ ਅਤੇ ਜਮਹੂਰੀ ਹੱਕਾਂ ‘ਤੇ ਕੀਤੇ ਜਾ ਰਹੇ ਹਮਲਿਆਂ ਵਿਰੁੱਧ ਮਤਾ ਪੇਸ਼
Admin - 0
ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਅੱਜ ਪੰਜਾਬ ਵਿਧਾਨ ਸਭਾ ਵਿੱਚ ਇੱਕ ਅਹਿਮ ਮਤਾ ਪੇਸ਼ ਕੀਤਾ, ਜਿਸ ਵਿੱਚ ਸਦਨ ਨੂੰ ਅਪੀਲ ਕੀਤੀ ਗਈ ਕਿ ਉਹ ਦੇਸ਼ ਭਰ ਵਿੱਚ ਲੱਖਾਂ ਵਿਦਿਆਰਥੀਆਂ ਅਤੇ ਨੌਕਰੀ ਦੇ ਚਾਹਵਾਨਾਂ ਦੇ ਭਵਿੱਖ ਨੂੰ ਗੰਭੀਰ ਨੁਕਸਾਨ ਪਹੁੰਚਾਉਣ ਵਾਲੇ ਵਾਰ-ਵਾਰ ਹੋ ਰਹੇ ਪ੍ਰੀਖਿਆ ਘਪਲਿਆਂ, ਪੇਪਰ ਲੀਕ ਮਾਮਲਿਆਂ ਅਤੇ ਸੰਸਥਾਗਤ ਅਸਫਲਤਾਵਾਂ ਲਈ ਕੇਂਦਰ ਸਰਕਾਰ ਨੂੰ ਜਵਾਬਦੇਹ...
ਨੈਸ਼ਨਲ
ਪੰਜਾਬ ਤੋਂ ਸਿੱਖੇ ਭਾਜਪਾ ਸਰਕਾਰ, ਬਿਨਾਂ ਕਿਸੇ ਸ਼ਰਤ ਸਾਰੀਆਂ ਔਰਤਾਂ ਨੂੰ ਲਕਸ਼ਮੀ ਯੋਜਨਾ ਦਾ ਲਾਭ ਦੇਵੇ- ਕੇਜਰੀਵਾਲ
Admin - 0
ਆਮ ਆਦਮੀ ਪਾਰਟੀ ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਦਿੱਲੀ ਲਕਸ਼ਮੀ ਯੋਜਨਾ ਵਿੱਚ ਸਖ਼ਤ ਸ਼ਰਤਾਂ ਲਗਾਉਣ 'ਤੇ ਭਾਜਪਾ ਦੀ ਰੇਖਾ ਗੁਪਤਾ ਸਰਕਾਰ ਨੂੰ ਆੜੇ ਹੱਥੀਂ ਲਿਆ ਹੈ। ਉਨ੍ਹਾਂ ਕਿਹਾ ਕਿ ਭਾਜਪਾ ਸਰਕਾਰ ਨੂੰ ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਤੋਂ ਸਿੱਖਣਾ ਚਾਹੀਦਾ ਹੈ। ਆਪ ਸਰਕਾਰ ਨੇ ਪੰਜਾਬ ਵਿੱਚ ਕੋਈ ਸ਼ਰਤ ਨਹੀਂ ਲਗਾਈ ਹੈ। ਜੇਕਰ ਘਰ ਵਿੱਚ ਚਾਰ ਔਰਤਾਂ...










































