Home Blog Page 251
ਚੰਡੀਗੜ੍ਹ, 1 ਦਸੰਬਰ | ਸ਼ਹਿਰੀ ਵਿਕਾਸ ਅਤੇ ਜਲ ਸਪਲਾਈ ਤੇ ਸੈਨੀਟੇਸ਼ਨ ਮੰਤਰੀ ਹਰਦੀਪ ਸਿੰਘ ਮੁੰਡੀਆਂ ਨੇ ਚੰਡੀਗੜ੍ਹ ਵਿਖੇ ਇਕ ਨਿੱਜੀ ਚੈਨਲ 'ਤੇ ਆਯੋਜਿਤ ਰੀਅਲ ਅਸਟੇਟ ਕਾਨਫਰੰਸ ਦੌਰਾਨ ਕਿਹਾ ਕਿ ਸੂਬੇ ਵਿਚ ਯੋਜਨਾਬੱਧ ਸ਼ਹਿਰੀ ਵਿਕਾਸ ਨੂੰ ਪਹਿਲ ਦੇਣ ਅਤੇ ਇਸ ਨਾਲ ਜੁੜੇ ਲੋਕਾਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਲਗਾਤਾਰ ਕੰਮ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਪਲਾਟਾਂ ਦੀ ਰਜਿਸਟਰੀ ਦਾ...
ਪੁਡੂਚੇਰੀ/ਚੇਨਈ, 1 ਦਸੰਬਰ | ਸ਼ਨੀਵਾਰ  ਨੂੰ ਪੁਡੂਚੇਰੀ ’ਚ ਆਇਆ ਚੱਕਰਵਾਤ ‘ਫੇਂਗਲ’ ਐਤਵਾਰ ਨੂੰ ਕਮਜ਼ੋਰ ਹੋ ਗਿਆ। ਹਾਲਾਂਕਿ ਇਸ ਦੇ ਅਸਰ ਕਾਰਨ ਕੇਂਦਰ ਸ਼ਾਸਿਤ ਪ੍ਰਦੇਸ਼ ’ਚ ਭਾਰੀ ਮੀਂਹ ਕਾਰਨ ਆਮ ਜਨਜੀਵਨ ਪ੍ਰਭਾਵਤ  ਹੋਇਆ ਅਤੇ ਹੜ੍ਹ ਨਾਲ ਭਰੀਆਂ ਸੜਕਾਂ ’ਤੇ  ਫਸੇ ਲੋਕਾਂ ਨੂੰ ਬਾਹਰ ਕੱਢਣ ਲਈ ਫੌਜ ਨੂੰ ਅੱਗੇ ਆਉਣਾ ਪਿਆ। ਬਜ਼ੁਰਗਾਂ ਨੇ ਕਿਹਾ ਕਿ ਪੁਡੂਚੇਰੀ ਨੇ ਪਿਛਲੇ ਤਿੰਨ ਦਹਾਕਿਆਂ ’ਚ ਕੁਦਰਤ...
ਚੇਨਈ, 30 ਨਵੰਬਰ | ਬੰਗਾਲ ਦੀ ਖਾੜੀ ਤੋਂ ਸ਼ੁਰੂ ਹੋਇਆ ਤੂਫਾਨ ਫੇਂਗਲ ਸ਼ਨੀਵਾਰ ਸ਼ਾਮ ਤੱਕ ਪੁਡੂਚੇਰੀ ਦੇ ਕਰਾਈਕਲ ਅਤੇ ਤਾਮਿਲਨਾਡੂ ਦੇ ਮਹਾਬਲੀਪੁਰਮ ਦੇ ਵਿਚਕਾਰ ਤੱਟ ਨਾਲ ਟਕਰਾਏਗਾ। ਇਸ ਦਾ ਅਸਰ ਕਰਨਾਟਕ ਅਤੇ ਆਂਧਰਾ ਪ੍ਰਦੇਸ਼ ਵਿਚ ਵੀ ਦੇਖਣ ਨੂੰ ਮਿਲ ਰਿਹਾ ਹੈ। ਤਾਮਿਲਨਾਡੂ 'ਚ ਲੈਂਡਫਾਲ ਦੌਰਾਨ 90 ਕਿਲੋਮੀਟਰ ਪ੍ਰਤੀ ਘੰਟੇ ਦੀ ਰਫਤਾਰ ਨਾਲ ਹਵਾਵਾਂ ਚੱਲਣਗੀਆਂ। ਤਾਮਿਲਨਾਡੂ ਅਤੇ ਪੁਡੂਚੇਰੀ ਦੇ ਕਈ ਇਲਾਕਿਆਂ...
ਚੰਡੀਗੜ੍ਹ | ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਪੰਜਾਬ ਦੇ ਹਰੇਕ ਵਰਗ ਲਈ ਨਿੱਤ ਦਿਨ ਸਾਰਥਕ ਕਦਮ ਚੁੱਕ ਰਹੀ ਹੈ। ਇਸੇ ਤਹਿਰ ਸਰਕਾਰ ਨੇ ਪੰਜਾਬ ਭਰ ਦੇ ਡਿਪੂ ਹੋਲਡਰਾਂ ਨੂੰ ਤੋਹਫਾ ਦਿੱਤਾ ਹੈ। ਸਰਕਾਰ ਨੇ ਡਿਪੂ ਹੋਲਡਰਾਂ ਦਾ ਕਮਿਸ਼ਨ ਵਾਧਾ ਦਿੱਤਾ ਹੈ। ਡਿਪੂ ਹੋਲਡਰਾਂ ਦੀ ਕਮਿਸ਼ਨ ਚ ਅੱਠ ਸਾਲਾਂ ਬਾਅਦ ਵਾਧਾ ਹੋਇਆ ਹੈ ਉਹ ਵੀ ਸਿੱਧੇ ਪ੍ਰਤੀ...
ਨਵੀਂ ਦਿੱਲੀ, 30 ਨਵੰਬਰ | ਸੁਪਰੀਮ ਕੋਰਟ ਨੇ ਸ਼ੁੱਕਰਵਾਰ ਨੂੰ ਇਕ ਫੈਸਲੇ 'ਚ ਕਿਹਾ ਕਿ ਵਿਆਹ ਦਾ ਵਾਅਦਾ ਤੋੜਨਾ ਜਾਂ ਬ੍ਰੇਕਅਪ ਕਰਨਾ ਖੁਦਕੁਸ਼ੀ ਲਈ ਉਕਸਾਉਣਾ ਨਹੀਂ ਹੋ ਸਕਦਾ। ਹਾਲਾਂਕਿ, ਜਦੋਂ ਅਜਿਹੇ ਵਾਅਦੇ ਟੁੱਟ ਜਾਂਦੇ ਹਨ ਤਾਂ ਵਿਅਕਤੀ ਜਜ਼ਬਾਤੀ ਤੌਰ 'ਤੇ ਪਰੇਸ਼ਾਨ ਹੋ ਸਕਦਾ ਹੈ। ਜੇਕਰ ਉਹ ਖੁਦਕੁਸ਼ੀ ਕਰਦਾ ਹੈ ਤਾਂ ਇਸ ਲਈ ਕਿਸੇ ਹੋਰ ਵਿਅਕਤੀ ਨੂੰ ਦੋਸ਼ੀ ਨਹੀਂ ਠਹਿਰਾਇਆ...
ਨੈਸ਼ਨਲ ਡੈਸਕ, 30 ਨਵੰਬਰ | 1 ਦਸੰਬਰ ਨੂੰ ਕੈਨੇਡਾ ਆਉਣ ਵਾਲੇ ਵਿਜ਼ਟਰਾਂ, ਵਰਕਰਾਂ ਅਤੇ ਵਿਦਿਆਰਥੀਆਂ ਦੀਆਂ ਕਈ ਕਿਸਮਾਂ ਦੀਆਂ ਅਰਜ਼ੀਆਂ ਲਈ ਅਰਜ਼ੀਆਂ ਅਤੇ ਪ੍ਰੋਸੈਸਿੰਗ ਫੀਸਾਂ ਵਿੱਚ ਵਾਧਾ ਹੋਵੇਗਾ। ਇਸ ਦਾ ਸਭ ਤੋਂ ਵੱਧ ਅਸਰ ਪੰਜਾਬ ਦੇ ਉਨ੍ਹਾਂ ਲੋਕਾਂ 'ਤੇ ਪਵੇਗਾ, ਜੋ ਕੈਨੇਡਾ ਵਿਚ ਸਟੱਡੀ ਜਾਂ ਵਰਕ ਵੀਜ਼ੇ 'ਤੇ ਕੰਮ ਕਰ ਰਹੇ ਹਨ। ਕੈਨੇਡਾ ਵਿਚ ਡਿਪਾਰਟਮੈਂਟ ਆਫ ਇਮੀਗ੍ਰੇਸ਼ਨ, ਰਫਿਊਜੀਜ਼ ਐਂਡ...
ਨੈਸ਼ਨਲ ਡੈਸਕ, 30 ਨਵੰਬਰ | ਮੈਸਾਚੁਸੇਟਸ ਇੰਸਟੀਚਿਊਟ ਆਫ ਟੈਕਨਾਲੋਜੀ (ਐਮ.ਆਈ.ਟੀ.) ਸਮੇਤ ਅਮਰੀਕਾ ਦੇ ਕਈ ਉੱਚ ਵਿਦਿਅਕ ਅਦਾਰਿਆਂ ਨੇ ਆਪਣੇ ਵਿਦੇਸ਼ੀ ਵਿਦਿਆਰਥੀਆਂ ਅਤੇ ਕਰਮਚਾਰੀਆਂ ਨੂੰ 20 ਜਨਵਰੀ, ਜਿਸ ਦਿਨ ਡੋਨਾਲਡ ਟਰੰਪ ਦੇ 47ਵੇਂ ਰਾਸ਼ਟਰਪਤੀ ਵਜੋਂ ਅਹੁਦੇ ਦੀ ਸਹੁੰ ਚੁੱਕਣਗੇ, ਉਸ ਦਿਨ ਤੋਂ ਪਹਿਲਾਂ ਸਰਦੀਆਂ ਦੀਆਂ ਛੁੱਟੀਆਂ ਤੋਂ ਵਾਪਸ ਪਰਤਣ ਦੀ ਸਲਾਹ ਦਿੱਤੀ ਹੈ। ਅਮਰੀਕਾ 'ਚ ਗੈਰ-ਕਾਨੂੰਨੀ ਪ੍ਰਵਾਸੀਆਂ ਦੇ ਵੱਡੇ ਪੱਧਰ 'ਤੇ...
ਚੰਡੀਗੜ੍ਹ, 30 ਨਵੰਬਰ | ਪੰਜਾਬ ਸਰਕਾਰ ਨੇ ਇੰਤਕਾਲ ਮਾਮਲੇ ਨੂੰ ਲੈ ਕੇ ਸਖ਼ਤ ਹੁਕਮ ਜਾਰੀ ਕੀਤੇ ਹਨ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਐਮਰਜੈਂਸੀ ਕੇਸਾਂ ਦੇ ਤੁਰੰਤ ਨਿਪਟਾਰੇ ਅਤੇ ਲੋਕਾਂ ਦੀਆਂ ਮੁਸ਼ਕਲਾਂ ਨੂੰ ਦੂਰ ਕਰਨ ਲਈ ਮਾਲ ਵਿਭਾਗ ਵੱਲੋਂ ਸੂਬੇ ਦੇ ਪਿੰਡਾਂ ਅਤੇ ਸ਼ਹਿਰਾਂ ਵਿੱਚ ਵਿਸ਼ੇਸ਼ ਮੁਹਿੰਮ ਚਲਾਉਣ ਦਾ ਫੈਸਲਾ ਕੀਤਾ ਹੈ। ਮਾਲ ਤੇ ਮੁੜ ਵਸੇਬਾ ਮੰਤਰੀ ਹਰਦੀਪ ਸਿੰਘ...
ਲੁਧਿਆਣਾ, 30 ਨਵੰਬਰ | ਸਮਰਾਲਾ ਚੌਕ ਨੇੜੇ ਚਿਕਨ ਕਾਰਨਰ ਦੀ ਰਸੋਈ 'ਚ ਕੁਝ ਲੋਕਾਂ ਨੇ ਹੰਗਾਮਾ ਕਰ ਦਿੱਤਾ। ਬਦਮਾਸ਼ਾਂ ਨੇ ਚਿਕਨ ਕਾਰਨਰ 'ਚ ਵੇਟਰ ਸਮੇਤ ਕੁਝ ਲੋਕਾਂ ਦੀ ਕੁੱਟਮਾਰ ਕੀਤੀ। ਤੇਜ਼ਧਾਰ ਹਥਿਆਰਾਂ ਨਾਲ ਲੈਸ ਵਿਅਕਤੀ ਵੀ ਸੀਸੀਟੀਵੀ ਕੈਮਰਿਆਂ ਵਿਚ ਕੈਦ ਹੋ ਗਏ ਹਨ। ਇਸ ਘਟਨਾ ਤੋਂ ਬਾਅਦ ਬਦਮਾਸ਼ ਮੌਕੇ ਤੋਂ ਫਰਾਰ ਹੋ ਗਏ। ਜਾਣਕਾਰੀ ਅਨੁਸਾਰ ਸਮਰਾਲਾ ਚੌਕ ਨੇੜੇ ਦਮਨ ਚਿਕਨ...
ਚੰਡੀਗੜ੍ਹ, 30 ਨਵੰਬਰ | ਦਿੱਲੀ ਤੋਂ ਅੰਮ੍ਰਿਤਸਰ ਤੱਕ ਚੱਲਣ ਵਾਲੀ ਬੁਲੇਟ ਟਰੇਨ ਲਈ ਕੇਂਦਰ ਸਰਕਾਰ ਪੰਜਾਬ ਅਤੇ ਹਰਿਆਣਾ ਦੇ ਕਰੀਬ 321 ਪਿੰਡਾਂ ਤੋਂ ਜ਼ਮੀਨ ਐਕੁਆਇਰ ਕਰੇਗੀ। ਹੁਣ ਸਰਵੇਖਣ ਜੰਗੀ ਪੱਧਰ ’ਤੇ ਸ਼ੁਰੂ ਹੋ ਗਿਆ ਹੈ। ਇਸ ਹਾਈ ਸਪੀਡ ਰੇਲ ਲਾਈਨ ਲਈ ਸਰਵੇਖਣ ਦਾ ਕੰਮ ਦੋਵਾਂ ਰਾਜਾਂ ਵਿਚ ਜੰਗੀ ਪੱਧਰ 'ਤੇ ਚੱਲ ਰਿਹਾ ਹੈ। ਬੁਲੇਟ ਟਰੇਨ ਦਿੱਲੀ ਤੋਂ ਅੰਮ੍ਰਿਤਸਰ ਤੱਕ...
- Advertisement -

MOST POPULAR