Home Blog Page 253
ਚੰਡੀਗੜ੍ਹ, 30 ਨਵੰਬਰ | ਪੰਜਾਬ ਅਤੇ ਚੰਡੀਗੜ੍ਹ ਵਿਚ ਅੱਜ ਵੀ ਮੌਸਮ ਖੁਸ਼ਕ ਰਹੇਗਾ। ਅਜਿਹਾ ਹੀ ਮੌਸਮ ਅਗਲੇ ਸੱਤ ਦਿਨਾਂ ਤੱਕ ਜਾਰੀ ਰਹਿਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਮੁਤਾਬਕ ਪੱਛਮੀ ਗੜਬੜੀ ਸਰਗਰਮ ਹੋ ਗਈ ਹੈ, ਜਿਸ ਕਾਰਨ ਹਿਮਾਚਲ ਪ੍ਰਦੇਸ਼ ਦੇ ਕਈ ਇਲਾਕਿਆਂ 'ਚ ਮੀਂਹ ਅਤੇ ਬਰਫਬਾਰੀ ਦੀ ਸੰਭਾਵਨਾ ਹੈ। ਕੁਝ ਇਲਾਕਿਆਂ 'ਚ ਤਾਜ਼ਾ ਬਰਫਬਾਰੀ ਵੀ ਹੋਈ, ਜਿਸ ਤੋਂ ਬਾਅਦ ਮੈਦਾਨੀ ਇਲਾਕਿਆਂ...
ਪਟਿਆਲਾ/ਲੁਧਿਆਣਾ, 29 ਨਵੰਬਰ | ਸ਼ੁੱਕਰਵਾਰ ਨੂੰ ਪੰਜਾਬ ਪੁਲਿਸ ਅਤੇ ਪ੍ਰਸ਼ਾਸਨ ਨੇ ਹਰਿਆਣਾ-ਪੰਜਾਬ ਦੀ ਖਨੌਰੀ ਸਰਹੱਦ 'ਤੇ ਕਿਸਾਨ ਆਗੂਆਂ ਨਾਲ ਮੀਟਿੰਗ ਕੀਤੀ। ਪੰਜਾਬ ਪੁਲਿਸ ਡੱਲੇਵਾਲ ਨੂੰ ਰਿਹਾਅ ਕਰਨ ਲਈ ਰਾਜ਼ੀ ਹੋ ਗਈ, ਜਿਸ ਤੋਂ ਬਾਅਦ ਕਿਸਾਨ ਖਨੌਰੀ ਸਰਹੱਦ ਤੋਂ ਲੁਧਿਆਣਾ ਲਈ ਰਵਾਨਾ ਹੋ ਗਏ ਹਨ। ਕਿਸਾਨ ਆਗੂ ਸਰਵਣ ਸਿੰਘ ਪੰਧੇਰ ਨੇ ਕਿਹਾ ਕਿ ਸਾਡੀ ਹਾਲੇ ਤੱਕ ਡੱਲੇਵਾਲ ਨਾਲ ਗੱਲ ਨਹੀਂ ਹੋਈ...
ਚੰਡੀਗੜ੍ਹ, 29 ਨਵੰਬਰ | ਸਰਕਾਰ ਨੇ ਪੰਜਾਬ ਵਿਚ ਝਗੜਿਆਂ ਤੋਂ ਰਹਿਤ ਇੰਤਕਾਲਾਂ ਦੇ ਨਿਪਟਾਰੇ ਲਈ ਦਸੰਬਰ ਮਹੀਨੇ ਵਿਚ ਵਿਸ਼ੇਸ਼ ਕੈਂਪ ਲਗਾਉਣ ਦੇ ਹੁਕਮ ਜਾਰੀ ਕੀਤੇ ਹਨ। ਇਹ ਕੈਂਪ ਸਾਰੇ ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰਾਂ ਦੀ ਅਗਵਾਈ ਹੇਠ ਚਲਾਏ ਜਾਣਗੇ। ਇਸ ਦੇ ਨਾਲ ਹੀ ਹੁਕਮਾਂ ਵਿਚ ਸਪੱਸ਼ਟ ਕੀਤਾ ਗਿਆ ਹੈ ਕਿ 31 ਦਸੰਬਰ ਤੋਂ ਬਾਅਦ ਜੇਕਰ ਕੋਈ ਝਗੜਾ ਰਹਿਤ ਇੰਤਕਾਲ, ਜਿਸ ਵਿਚ 45...
ਚੰਡੀਗੜ੍ਹ, 29 ਨਵੰਬਰ | ਚੰਡੀਗੜ੍ਹ ਕ੍ਰਾਈਮ ਬ੍ਰਾਂਚ ਅਤੇ ਜ਼ਿਲਾ ਅਪਰਾਧ ਸੈੱਲ ਦੀਆਂ ਟੀਮਾਂ ਨੇ 4 ਦਿਨ ਪਹਿਲਾਂ ਇੱਥੇ 2 ਕਲੱਬਾਂ ਦੇ ਬਾਹਰ ਹੋਏ ਬੰਬ ਧਮਾਕਿਆਂ ਦੇ ਮਾਮਲੇ 'ਚ ਹਿਸਾਰ ਤੋਂ 2 ਲੋਕਾਂ ਨੂੰ ਗ੍ਰਿਫਤਾਰ ਕੀਤਾ ਹੈ। ਇਨ੍ਹਾਂ ਵਿਚ ਇੱਕ ਮੁਲਜ਼ਮ ਹਰਿਆਣਾ ਅਤੇ ਦੂਜਾ ਪੰਜਾਬ ਦਾ ਹੈ। ਪੁਲਿਸ ਸੂਤਰਾਂ ਅਨੁਸਾਰ ਇਨ੍ਹਾਂ ਦੀ ਗਿਣਤੀ ਵੱਧ ਹੋ ਸਕਦੀ ਹੈ। ਬੰਬ ਧਮਾਕਿਆਂ ਨਾਲ...
ਨਵੀਂ ਦਿੱਲੀ, 29 ਨਵੰਬਰ | 1984 ਸਿੱਖ ਕਤਲੇਆਮ ਦੇ ਇਕ ਮਾਮਲੇ ਵਿਚ ਸੱਜਣ ਕੁਮਾਰ ਵਿਰੁੱਧ ਫੈਸਲਾ ਟਲ ਗਿਆ ਹੈ। ਹੁਣ ਦਿੱਲੀ ਦੀ ਅਦਾਲਤ ਸਾਬਕਾ ਕਾਂਗਰਸੀ ਸੰਸਦ ਮੈਂਬਰ ਸੱਜਣ ਕੁਮਾਰ ਬਾਰੇ 16 ਦਸੰਬਰ ਨੂੰ ਫੈਸਲਾ ਸੁਣਾਏਗੀ। ਇਹ ਮਾਮਲਾ ਸਿੱਖ ਵਿਰੋਧੀ ਦੰਗਿਆਂ ਦੌਰਾਨ ਸਰਸਵਤੀ ਵਿਹਾਰ ਇਲਾਕੇ ਵਿਚ ਦੋ ਸਿੱਖਾਂ ਦੀ ਕਥਿਤ ਹੱਤਿਆ ਨਾਲ ਸਬੰਧਤ ਹੈ। ਅੱਜ ਵਿਸ਼ੇਸ਼ ਜੱਜ ਕਾਵੇਰੀ ਬਵੇਜਾ ਨੇ ਇਸ...
ਮਹਾਰਾਸ਼ਟਰ, 29 ਨਵੰਬਰ | ਗੋਦਿੰਆ 'ਚ ਸ਼ੁੱਕਰਵਾਰ ਦੁਪਹਿਰ ਨੂੰ ਇੱਕ ਬੱਸ ਹਾਦਸੇ ਵਿਚ 12 ਯਾਤਰੀਆਂ ਦੀ ਮੌਤ ਹੋ ਗਈ। 18 ਤੋਂ ਵੱਧ ਯਾਤਰੀ ਜ਼ਖਮੀ ਹੋਏ ਹਨ। ਇਨ੍ਹਾਂ ਵਿਚੋਂ 10 ਦੀ ਹਾਲਤ ਨਾਜ਼ੁਕ ਦੱਸੀ ਜਾ ਰਹੀ ਹੈ। ਦਰਅਸਲ ਮਹਾਰਾਸ਼ਟਰ ਰਾਜ ਟਰਾਂਸਪੋਰਟ ਕਾਰਪੋਰੇਸ਼ਨ ਦੀ ਸ਼ਿਵਸ਼ਾਹੀ ਬੱਸ ਭੰਡਾਰਾ ਤੋਂ ਗੋਦਿੰਆ ਆ ਰਹੀ ਸੀ। ਇਹ ਹਾਦਸਾ ਗੋਦਿੰਆ ਤੋਂ 30 ਕਿਲੋਮੀਟਰ ਪਹਿਲਾਂ ਖਜਰੀ ਪਿੰਡ...
ਅੰਮ੍ਰਿਤਸਰ, 29 ਨਵੰਬਰ | ਪੁਰਾਣੀ ਰੰਜਿਸ਼ ਨੂੰ ਲੈ ਕੇ ਦੋ ਗੁੱਟਾਂ ਵਿਚਾਲੇ ਗੋਲੀਬਾਰੀ ਹੋ ਗਈ। ਇਹ ਘਟਨਾ ਅੰਮ੍ਰਿਤਸਰ ਦੇ ਇਸਲਾਮਾਬਾਦ ਥਾਣੇ ਅਧੀਨ ਪੈਂਦੇ ਗੁਰੂ ਨਾਨਕਪੁਰਾ ਇਲਾਕੇ ਦੀ ਹੈ। ਪੁਰਾਣੀ ਰੰਜਿਸ਼ ਦੇ ਚੱਲਦਿਆਂ ਲੜਾਈ ਇੰਨੀ ਵੱਧ ਗਈ ਕਿ ਦੋਵਾਂ ਧਿਰਾਂ ਨੇ ਇੱਕ ਦੂਜੇ 'ਤੇ ਗੋਲੀਆਂ ਚਲਾ ਦਿੱਤੀਆਂ ਅਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਦਿੱਤਾ, ਜਿਸ ਵਿਚ ਅੱਧੀ ਦਰਜਨ ਦੇ ਕਰੀਬ...
ਚੰਡੀਗੜ੍ਹ, 29 ਨਵੰਬਰ | ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਚੰਡੀਗੜ੍ਹ ਵਿਖੇ ਪ੍ਰੈਸ ਕਾਨਫਰੰਸ ਦੌਰਾਨ ਦੱਸਿਆ ਕਿ ਸੂਬੇ ਵਿਚ 9792 ਨਵੇਂ ਰਾਸ਼ਨ ਡਿਪੂ ਖੋਲ੍ਹੇ ਜਾਣਗੇ। ਇਸ ਲਈ 5 ਦਸੰਬਰ ਤੱਕ ਅਰਜ਼ੀਆਂ ਦਿੱਤੀਆਂ ਜਾ ਸਕਦੀਆਂ ਹਨ। ਇਹ ਪ੍ਰਕਿਰਿਆ ਆਨਲਾਈਨ ਚੱਲ ਰਹੀ ਹੈ। ਉਨ੍ਹਾਂ ਨੇ ਨਾਲ ਹੀ ਇਹ ਜਾਣਕਾਰੀ ਵੀ ਦਿੱਤੀ ਕਿ ਪੰਜਾਬ ਸਰਕਾਰ ਨੇ ਅੱਠ ਸਾਲਾਂ ਬਾਅਦ ਡਿਪੂ ਹੋਲਡਰਾਂ ਦਾ ਕਮਿਸ਼ਨ...
ਚੰਡੀਗੜ੍ਹ, 29 ਨਵੰਬਰ | ਪੰਜਾਬ ਸਰਕਾਰ ਨੇ ਅੱਠ ਸਾਲਾਂ ਬਾਅਦ ਡਿਪੂ ਹੋਲਡਰਾਂ ਦਾ ਕਮਿਸ਼ਨ ਵਧਾਉਣ ਦਾ ਫੈਸਲਾ ਕੀਤਾ ਹੈ। ਹੁਣ ਡਿਪੂ ਹੋਲਡਰਾਂ ਨੂੰ 90 ਰੁਪਏ ਪ੍ਰਤੀ ਕੁਇੰਟਲ ਮਿਲੇਗਾ, ਜਦਕਿ ਪਹਿਲਾਂ ਕਮਿਸ਼ਨ 50 ਰੁਪਏ ਪ੍ਰਤੀ ਕੁਇੰਟਲ ਸੀ। ਇਸ ਨਾਲ ਸੂਬੇ ਦੇ 14400 ਡਿਪੂ ਹੋਲਡਰਾਂ ਨੂੰ ਫਾਇਦਾ ਹੋਵੇਗਾ। ਇਹ ਜਾਣਕਾਰੀ ਪੰਜਾਬ ਦੇ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਚੰਡੀਗੜ੍ਹ ਵਿਖੇ ਪ੍ਰੈਸ ਕਾਨਫਰੰਸ...
ਚੰਡੀਗੜ੍ਹ | ਪੰਜਾਬ ਦੇ ਲੋਕਾਂ ਨੂੰ ਹੁਣ ਸਰਕਾਰੀ ਸੇਵਾਵਾਂ ਲਈ ਚੰਡੀਗੜ੍ਹ ਜਾਣ ਦੀ ਲੋੜ ਨਹੀਂ ਹੈ ਕਿਉਂਕਿ ਪੰਜਾਬ ਸਰਕਾਰ ਹੁਣ 'ਭਗਵੰਤ ਸਰਕਾਰ ਤੁਹਡੇ ਦੁਆਰ' ਪ੍ਰੋਗਰਾਮ ਰਾਹੀਂ ਲੋਕਾਂ ਤੱਕ ਪਹੁੰਚ ਕਰ ਕੇ ਸ਼ਿਕਾਇਤਾਂ ਦਾ ਮੌਕੇ 'ਤੇ ਹੀ ਨਿਪਟਾਰਾ ਕਰ ਰਹੀ ਹੈ। ਇਹ ਪਹਿਲਕਦਮੀ ਨਾ ਸਿਰਫ਼ ਨਾਗਰਿਕਾਂ ਦੇ ਮੁੱਦਿਆਂ ਨੂੰ ਸੁਲਝਾਉਣ ਵਿਚ ਮਦਦ ਕਰਦੀ ਹੈ, ਬਲਕਿ ਰਾਜ ਸਰਕਾਰ ਦੀਆਂ ਨੀਤੀਆਂ 'ਤੇ...
- Advertisement -

MOST POPULAR