Home Blog Page 254
ਚੰਡੀਗੜ੍ਹ, 29 ਨਵੰਬਰ | ਪੰਜਾਬ ਸਰਕਾਰ ਦੇ ਟਰਾਂਸਪੋਰਟ ਵਿਭਾਗ ਨੇ 7.85 ਕਰੋੜ ਰੁਪਏ ਦੀ ਬਕਾਇਆ ਰਾਸ਼ੀ ਦੀ ਵਸੂਲੀ ਲਈ ਵੱਡੀ ਕਾਰਵਾਈ ਕੀਤੀ ਹੈ। ਵਿਭਾਗ ਨੇ ਬਕਾਏ ਦਾ ਭੁਗਤਾਨ ਨਾ ਕਰਨ ਵਾਲੇ ਡੀਲਰਾਂ ਦੇ ਯੂਜ਼ਰ ਆਈਡੀਜ਼ ਨੂੰ ਬਲਾਕ ਕਰ ਦਿੱਤਾ ਹੈ। ਇਹ ਪ੍ਰਗਟਾਵਾ ਪੰਜਾਬ ਦੇ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਕੀਤਾ ਹੈ। ਉਨ੍ਹਾਂ ਕਿਹਾ ਕਿ ਆਡਿਟ ਦੀ ਪ੍ਰਕਿਰਿਆ ਲਗਾਤਾਰ ਜਾਰੀ...
ਫਾਜ਼ਿਲਕਾ, 29 ਨਵੰਬਰ | ਅਰਾਈਆਂਵਾਲਾ 'ਚ ਇਕ ਨੌਜਵਾਨ ਨੇ ਜ਼ਹਿਰ ਖਾ ਕੇ ਖੁਦਕੁਸ਼ੀ ਕਰਨ ਤੋਂ ਪਹਿਲਾਂ ਇਕ ਵੀਡੀਓ ਬਣਾਈ, ਜੋ ਸੋਸ਼ਲ ਮੀਡੀਆ 'ਤੇ ਵਾਇਰਲ ਹੋ ਰਹੀ ਹੈ, ਜਿਸ 'ਚ ਨੌਜਵਾਨ ਨੇ ਅਰਾਈਆਂਵਾਲਾ ਦੀ ਇਕ ਵਿਆਹੁਤਾ ਔਰਤ ਨਾਲ ਆਪਣੇ ਸਬੰਧਾਂ ਦੀ ਗੱਲ ਕਹੀ ਹੈ। ਉਸ 'ਤੇ ਦੋਸ਼ ਲਾਏ ਗਏ ਸਨ, ਜਿਸ 'ਚ ਉਸ ਨੇ ਕਿਹਾ ਸੀ ਕਿ ਉਹ ਔਰਤ ਦੇ...
ਚੰਡੀਗੜ੍ਹ, 29 ਨਵੰਬਰ | ਪੰਜਾਬ ਸਰਕਾਰ ਹੁਣ ਔਰਤਾਂ ਤੇ ਲੜਕੀਆਂ ਦੀ ਸਿਹਤ ਅਤੇ ਰੁਜ਼ਗਾਰ 'ਤੇ ਧਿਆਨ ਦੇਵੇਗੀ। ਜ਼ਿਲਿਆਂ ਵਿਚ 2 ਦਸੰਬਰ ਤੋਂ ਵਿਸ਼ੇਸ਼ ਕੈਂਪ ਲਗਾਏ ਜਾਣਗੇ। ਜਿੱਥੇ ਔਰਤਾਂ ਦੀ ਸਿਹਤ ਜਾਂਚ ਕੀਤੀ ਜਾਵੇਗੀ। ਇਸ ਦੌਰਾਨ ਵਿਸ਼ੇਸ਼ ਤੌਰ 'ਤੇ ਕੈਂਸਰ ਦੀ ਜਾਂਚ ਕੀਤੀ ਜਾਵੇਗੀ। ਇਸ ਦੀ ਸ਼ੁਰੂਆਤ ਮੁਕਤਸਰ ਸਾਹਿਬ ਤੋਂ ਹੋਵੇਗੀ। ਇਹ ਜਾਣਕਾਰੀ ਪੰਜਾਬ ਦੀ ਕੈਬਨਿਟ ਮੰਤਰੀ ਬਲਜੀਤ ਕੌਰ ਨੇ...
ਲੁਧਿਆਣਾ, 29 ਨਵੰਬਰ | ਪੁਲਿਸ ਨੇ ਤਿੰਨ ਨੌਜਵਾਨਾਂ 'ਤੇ ਕੁੱਟਮਾਰ ਕਰਨ ਤੇ ਪੱਗ ਉਤਾਰਨ ਦੇ ਦੋਸ਼ ਵਿਚ ਐਫਆਈਆਰ ਦਰਜ ਕੀਤੀ ਹੈ। ਫਿਲਹਾਲ ਇਕ ਦੋਸ਼ੀ ਦੀ ਪਛਾਣ ਕਰ ਲਈ ਗਈ ਹੈ, ਜਦਕਿ ਦੋ ਵਿਅਕਤੀ ਅਜੇ ਫਰਾਰ ਹਨ। ਪੁਲਿਸ ਨੇ ਇਸ ਮਾਮਲੇ ਵਿਚ ਮੁਹੰਮਦ ਐਜਾਜ਼ ਵਾਸੀ ਗੁਰੂ ਨਾਨਕ ਨਗਰ ਤਾਜਪੁਰ ਰੋਡ ਅਤੇ 2 ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ।...
ਮੁੰਬਈ, 29 ਨਵੰਬਰ | ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਸ਼ੁੱਕਰਵਾਰ ਸਵੇਰੇ ਪੋਨੋਗ੍ਰਾਫੀ ਦੇ ਮਾਮਲੇ ਵਿਚ ਰਾਜ ਕੁੰਦਰਾ ਅਤੇ ਸ਼ਿਲਪਾ ਸ਼ੈੱਟੀ ਦੇ ਘਰ ਛਾਪਾ ਮਾਰਿਆ। ਘਰ ਤੋਂ ਬਾਅਦ ਰਾਜ ਕੁੰਦਰਾ ਦੇ ਦਫ਼ਤਰ 'ਤੇ ਵੀ ਛਾਪਾ ਮਾਰਿਆ ਗਿਆ ਹੈ। ਇਸ ਤੋਂ ਇਲਾਵਾ ਮੁੰਬਈ ਅਤੇ ਉੱਤਰ ਪ੍ਰਦੇਸ਼ ਦੇ ਕਰੀਬ 15 ਥਾਵਾਂ ਦੀ ਤਲਾਸ਼ੀ ਲਈ ਜਾ ਰਹੀ ਹੈ। ਇਸ ਦੇ ਜ਼ਰੀਏ ਈਡੀ ਮੋਬਾਈਲ ਐਪਲੀਕੇਸ਼ਨ ਅਤੇ...
ਪਟਿਆਲਾ, 29 ਨਵੰਬਰ | ਥਾਣਾ ਸਦਰ ਪਟਿਆਲਾ ਅਧੀਨ ਪੈਂਦੇ ਕਲੌਦੀ ਗੇਟ ਸ਼ਮਸ਼ਾਨਘਾਟ ਵਿਖੇ ਇਕ ਨੌਜਵਾਨ ਦੀ ਸ਼ਰੇਆਮ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ ਗਈ। ਕਤਲ ਕੀਤੇ ਗਏ ਨੌਜਵਾਨ ਦੀ ਪਛਾਣ ਨਵਨੀਤ ਸਿੰਘ ਵਜੋਂ ਹੋਈ ਹੈ, ਜੋ ਸ਼ੁੱਕਰਵਾਰ ਸਵੇਰੇ ਆਪਣੇ ਤਾਏ ਦੇ ਫੁੱਲ ਚੁਗਣ ਦੀ ਰਸਮ ਤਹਿਤ ਸ਼ਮਸ਼ਾਨਘਾਟ ਪੁੱਜਾ ਸੀ। ਸਿਰ 'ਚ ਗੋਲੀ ਲੱਗਣ ਨਾਲ ਨੌਜਵਾਨ ਦੀ ਮੌਕੇ 'ਤੇ ਹੀ...
ਮੋਗਾ, 29 ਨਵੰਬਰ | ਧਰਮਕੋਟ ਦੇ ਨੇੜੇ ਇੱਕ ਪਿਕਅਪ ਗੱਡੀ ਨਾਲ ਟੱਕਰ ਤੋਂ ਬਾਅਦ ਜਲੰਧਰ ਤੋਂ ਆ ਰਹੀ ਪੰਜਾਬ ਰੋਡਵੇਜ਼ ਦੀ ਬੱਸ ਬੇਕਾਬੂ ਹੋ ਕੇ ਸੜਕ ਦੇ ਨਾਲ ਕਈ ਫੁੱਟ ਡੂੰਘਾਈ ਵਿੱਚ ਜਾ ਡਿੱਗੀ। ਇਸ ਹਾਦਸੇ ਵਿਚ ਕਈ ਸਵਾਰੀਆਂ ਜ਼ਖਮੀ ਦੱਸੀਆਂ ਜਾ ਰਹੀਆਂ ਹਨ।ਪੁਲਿਸ ਮੌਕੇ ‘ਤੇ ਪਹੁੰਚ ਗਈ ਅਤੇ ਬਚਾਅ ਕਾਰਜ ਜਾਰੀ ਹਨ। (Note : ਪੰਜਾਬ ਦੀਆਂ ਜ਼ਰੂਰੀ ਖਬਰਾਂ ਪੜ੍ਹਣ...
ਚੰਡੀਗੜ੍ਹ, 29 ਨਵੰਬਰ | ਮੌਲੀਜਗੜਾ ਥਾਣਾ ਦੀ ਪੁਲਿਸ ਨੇ 15 ਸਾਲਾ ਨਾਬਾਲਗ ਨਾਲ ਬਲਾਤਕਾਰ ਕਰਨ ਦੇ ਦੋਸ਼ 'ਚ 26 ਸਾਲਾ ਨੌਜਵਾਨ ਨੂੰ ਗ੍ਰਿਫਤਾਰ ਕੀਤਾ ਹੈ। ਮੁਲਜ਼ਮ ਦੀ ਪਛਾਣ 26 ਸਾਲਾ ਆਕਾਸ਼ ਵਾਸੀ ਖਜੂਰਾਹੋ, ਮੱਧ ਪ੍ਰਦੇਸ਼ ਵਜੋਂ ਹੋਈ ਹੈ। ਪੁਲਿਸ ਦੋਸ਼ੀ ਨੂੰ ਸ਼ੁੱਕਰਵਾਰ ਨੂੰ ਅਦਾਲਤ 'ਚ ਪੇਸ਼ ਕਰੇਗੀ। ਨਾਬਾਲਗ ਲੜਕੀ ਦੀ ਉਮਰ ਫਿਲਹਾਲ 14 ਸਾਲ 8 ਮਹੀਨੇ ਦੱਸੀ ਜਾ ਰਹੀ...
ਲੁਧਿਆਣਾ, 29 ਨਵੰਬਰ | ਇਕ ਨਾਬਾਲਗ ਲੜਕੀ ਨਾਲ ਉਸ ਦੇ ਗੁਆਂਢੀ ਨੇ ਬਲਾਤਕਾਰ ਕੀਤਾ। ਗੁਆਂਢੀ ਨੇ ਲੜਕੀ ਨਾਲ ਜ਼ਬਰਦਸਤੀ ਸਰੀਰਕ ਸਬੰਧ ਬਣਾਏ। ਡਰੀ ਹੋਈ ਲੜਕੀ ਨੇ ਪਰਿਵਾਰਕ ਮੈਂਬਰਾਂ ਨੂੰ ਸੂਚਿਤ ਕੀਤਾ, ਜਿਸ ਤੋਂ ਬਾਅਦ ਥਾਣਾ ਡਵੀਜ਼ਨ ਨੰਬਰ 7 ਦੀ ਪੁਲਿਸ ਨੇ ਗੁਆਂਢੀ ਖਿਲਾਫ ਮਾਮਲਾ ਦਰਜ ਕਰ ਲਿਆ। ਪੁਲਿਸ ਨੂੰ ਜਾਣਕਾਰੀ ਦਿੰਦੇ ਹੋਏ ਪੀੜਤ ਲੜਕੀ ਦੀ ਮਾਂ ਨੇ ਪੁਲਿਸ ਨੂੰ ਦੱਸਿਆ...
ਚੰਡੀਗੜ੍ਹ, 29 ਨਵੰਬਰ | ਪੰਜਾਬ ਦੇ 4 ਜ਼ਿਲਿਆਂ ਦੇ ਪੰਚਾਂ ਤੇ ਸਰਪੰਚਾਂ ਨੂੰ 3 ਦਸੰਬਰ ਨੂੰ ਸਹੁੰ ਚੁਕਾਈ ਜਾਵੇਗੀ, ਜਿਸ ਦੀ ਬਕਾਇਦਾ ਇਕ ਸੂਚੀ ਵੀ ਜਾਰੀ ਕੀਤੀ ਗਈ ਹੈ। ਗ੍ਰਾਮ ਪੰਚਾਇਤ ਦੇ ਨਵੇਂ ਚੁਣੇ ਪੰਚਾਂ ਤੇ ਸਰਪੰਚਾਂ ਦਾ ਜ਼ਿਲਾ ਪੱਧਰੀ ਸਮਾਗਮ ਹੈ। ਪੰਜਾਬ ਦੇ 19 ਜ਼ਿਲਿਆਂ ਦੀਆਂ ਗ੍ਰਾਮ ਪੰਚਾਇਤਾਂ ਦੇ ਸਰਪੰਚਾਂ ਤੇ ਪੰਚਾਂ ਨੂੰ ਪਹਿਲਾਂ ਹੀ ਸਹੁੰ ਚੁਕਾਈ ਗਈ ਹੈ।...
- Advertisement -

MOST POPULAR