Wednesday, September 30, 2026
Home Blog Page 257
ਚੰਡੀਗੜ੍ਹ, 5 ਦਸੰਬਰ | ਪੰਜਾਬ-ਚੰਡੀਗੜ੍ਹ 'ਚ ਜਲਦ ਹੀ ਮੀਂਹ ਪੈਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਮੁਤਾਬਕ ਇਹ ਬਦਲਾਅ ਵੈਸਟਰਨ ਡਿਸਟਰਬੈਂਸ ਦੇ ਸਰਗਰਮ ਹੋਣ ਕਾਰਨ ਆ ਰਿਹਾ ਹੈ, ਜੋ 7 ਦਸੰਬਰ ਦੀ ਰਾਤ ਨੂੰ ਸਰਗਰਮ ਹੋ ਜਾਵੇਗਾ। ਹਿਮਾਲਿਆ ਦੀਆਂ ਚੋਟੀਆਂ 'ਤੇ 7 ਦਸੰਬਰ ਤੋਂ ਮੌਸਮ 'ਚ ਬਦਲਾਅ ਦੇਖਣ ਨੂੰ ਮਿਲੇਗਾ ਪਰ ਮੈਦਾਨੀ ਇਲਾਕਿਆਂ 'ਚ ਇਸ ਦਾ ਅਸਰ 8 ਦਸੰਬਰ ਨੂੰ...
ਚੰਡੀਗੜ੍ਹ | ਮੁੱਖ ਮੰਤਰੀ ਭਗਵੰਤ ਮਾਨ ਨੇ ਆਪਣੀ ਅਗਵਾਈ ਵਿਚ ਪੰਜਾਬ 'ਚੋਂ ਭ੍ਰਿਸ਼ਟਾਚਾਰ ਨੂੰ ਜੜ੍ਹ ਤੋਂ ਉਖਾੜਨ ਲਈ ਕਈ ਇਤਿਹਾਸਕ ਕਦਮ ਚੁੱਕੇ ਹਨ। ਜਦੋਂ ਤੋਂ ਅਮਾਦਮੀ ਪਾਰਟੀ (AAP) ਨੇ 2022 ਦੇ ਵਿਧਾਨ ਸਭਾ ਚੋਣਾਂ ਵਿਚ ਜਿੱਤ ਹਾਸਲ ਕੀਤੀ ਹੈ, ਉਦੋਂ ਤੋਂ ਭਗਵੰਤ ਮਾਨ ਨੇ ਭ੍ਰਿਸ਼ਟਾਚਾਰ ਖਿਲਾਫ ਕਈ ਕਦਮ ਉਠਾਏ ਹਨ। ਉਨ੍ਹਾਂ ਦੀ ਅੱਗੇ ਆਉਣ ਵਾਲੀ ਮੁਹਿੰਮ ਤਹਿਤ ਪੰਜਾਬ ਨੂੰ...
ਫਾਜ਼ਿਲਕਾ, 4 ਦਸੰਬਰ | ਅਬੋਹਰ ਵਿਚ ਇੱਕ ਔਰਤ ਅਤੇ 2 ਵਿਅਕਤੀਆਂ ਨੇ ਮਿਲ ਕੇ ਇੱਕ ਵਿਅਕਤੀ ਦੀ ਰੱਸੀਆਂ ਨਾਲ ਬੰਨ੍ਹ ਕੇ ਕੁੱਟਮਾਰ ਕੀਤੀ, ਜਿਸ ਦੀ ਵੀਡੀਓ ਸੋਸ਼ਲ ਮੀਡੀਆ 'ਤੇ ਵਾਇਰਲ ਹੋ ਰਹੀ ਹੈ। ਜਾਣਕਾਰੀ ਮੁਤਾਬਕ ਵੀਡੀਓ 'ਚ ਨਜ਼ਰ ਆ ਰਹੇ ਵਿਅਕਤੀ ਨੂੰ 2 ਲੋਕ ਲਾਠੀਆਂ ਨਾਲ ਕੁੱਟ ਰਹੇ ਹਨ। ਜਦੋਂ ਉਹ ਬੇਹੋਸ਼ ਹੋ ਗਿਆ ਤਾਂ ਉਥੇ ਖੜ੍ਹੀ ਇਕ ਔਰਤ ਘਰ...
ਨਵੀਂ ਦਿੱਲੀ, 4 ਦਸੰਬਰ | ਨਵੇਂ ਸਾਲ ਪਹਿਲਾਂ ਕੇਂਦਰ ਸਰਕਾਰ ਨੇ ਕੇਂਦਰੀ ਕਰਮਚਾਰੀਆਂ ਨੂੰ ਵੱਡੀ ਖੁਸ਼ਖਬਰੀ ਦਿੱਤੀ ਹੈ। ਆਪਣੇ ਕਰੋੜਾਂ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਲਈ ਕੇਂਦਰ ਸਰਕਾਰ ਨੇ ਜੁਲਾਈ 2024 ਵਿਚ 7ਵੇਂ ਤਨਖਾਹ ਕਮਿਸ਼ਨ ਦੇ ਤਹਿਤ ਕਰਮਚਾਰੀਆਂ ਦਾ ਮਹਿੰਗਾਈ ਭੱਤਾ (DA) ਵਧਾ ਕੇ 53% ਕਰ ਦਿੱਤਾ ਸੀ। ਮਹਿੰਗਾਈ ਭੱਤੇ ਵਿਚ ਵਾਧੇ ਦੇ ਨਾਲ-ਨਾਲ ਮੁਲਾਜ਼ਮਾਂ ਦੇ ਹੋਰ ਵੱਡੇ ਭੱਤਿਆਂ ਵਿਚ ਵੀ...
ਗੁਰਦਾਸਪੁਰ/ਅੰਮ੍ਰਿਤਸਰ, 4 ਦਸੰਬਰ | ਗੁਰਦਾਸਪੁਰ 'ਚ ਸੁਖਬੀਰ ਬਾਦਲ 'ਤੇ ਹਮਲਾ ਕਰਨ ਵਾਲੇ ਦੋਸ਼ੀ ਨਾਰਾਇਣ ਸਿੰਘ ਚੌੜਾ ਦੀ ਪਤਨੀ ਜਸਮੀਤ ਕੌਰ ਨੇ ਦੱਸਿਆ ਕਿ ਉਸ ਦਾ ਪਤੀ ਨਾਰਾਇਣ ਸਿੰਘ ਕਰੀਬ ਸਵਾ ਛੇ ਵਜੇ ਘਰੋਂ ਨਿਕਲਿਆ ਸੀ। ਉਹ ਸ੍ਰੀ ਦਰਬਾਰ ਸਾਹਿਬ ਵਿਖੇ ਕੋਈ ਬਰਸੀ ਦਾ ਪ੍ਰੋਗਰਾਮ ਹੋਣ ਦੀ ਗੱਲ ਕਹਿ ਕੇ ਘਰੋਂ ਚਲਾ ਗਿਆ ਸੀ, ਜਿਸ ਵਿਚ ਉਹ ਹਾਜ਼ਰ ਹੋਣ ਜਾ...
ਚੰਡੀਗੜ੍ਹ, 4 ਦਸੰਬਰ | ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ 'ਤੇ ਬੁੱਧਵਾਰ ਨੂੰ ਹਰਿਮੰਦਰ ਸਾਹਿਬ ਦੇ ਗੇਟ 'ਤੇ ਹੋਏ ਹਮਲੇ ਤੋਂ ਬਾਅਦ ਕੇਂਦਰੀ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਨੇ ਵੱਡਾ ਬਿਆਨ ਦਿੱਤਾ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਜਦੋਂ ਉਹ 2009 ਵਿਚ ਸ੍ਰੀ ਆਨੰਦਪੁਰ ਸਾਹਿਬ ਤੋਂ ਸੰਸਦ ਮੈਂਬਰ ਸੀ ਤਾਂ ਇਸ ਹਮਲੇ ਦਾ ਦੋਸ਼ੀ ਨਰਾਇਣ ਸਿੰਘ...
ਅੰਮ੍ਰਿਤਸਰ, 4 ਦਸੰਬਰ | ਬੁੱਧਵਾਰ ਨੂੰ ਸ੍ਰੀ ਹਰਿਮੰਦਰ ਸਾਹਿਬ ਵਿਖੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ 'ਤੇ ਗੋਲੀ ਚਲਾਉਣ ਦੀ ਕੋਸ਼ਿਸ਼ ਕੀਤੀ ਗਈ। ਹਾਲਾਂਕਿ ਸੁਖਬੀਰ ਦੀ ਸੁਰੱਖਿਆ ਲਈ ਤਾਇਨਾਤ ਸਾਦੇ ਕੱਪੜਿਆਂ ਵਾਲੇ ਪੁਲਿਸ ਮੁਲਾਜ਼ਮ ਨੇ ਹਮਲਾਵਰ ਨੂੰ ਫੜ ਲਿਆ ਅਤੇ ਉਸ ਦੇ ਹੱਥ ਉਪਰ ਕਰ ਦਿੱਤੇ। ਗੋਲੀ ਕੰਧ ਨਾਲ ਲੱਗ ਗਈ ਅਤੇ ਕੋਈ ਜਾਨੀ ਜਾਂ ਮਾਲੀ ਨੁਕਸਾਨ ਨਹੀਂ...
ਚੰਡੀਗੜ੍ਹ, 4 ਦਸੰਬਰ | ਪੰਜਾਬ ਪੁਲਿਸ ਦੀ ਮੁਸ਼ਤੈਦੀ ਦੇ ਚਲਦਿਆਂ ਅੱਜ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਤੇ ਸੂਬੇ ਦੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ 'ਤੇ ਹਮਲੇ ਦੀ ਸਾਜ਼ਿਸ਼ ਨਾਕਾਮ ਹੋ ਗਈ। ਸ੍ਰੀ ਅਕਾਲ ਤਖਤ ਸਾਹਿਬ ਤੋਂ ਤਣਖਾਹਿਆ ਕਰਾਰ ਦਿੱਤੇ ਗਏ ਸੁਖਬੀਰ ਬਾਦਲ ਸ੍ਰੀ ਹਰਿਮੰਦਰ ਸਾਹਿਬ 'ਚ ਸੇਵਾ ਨਿਭਾਅ ਰਹੇ ਸਨ, ਜਿਸਦੇ ਚਲਦਿਆਂ ਪੰਜਾਬ ਪੁਲਿਸ ਨੇ ਪਹਿਲਾਂ ਹੀ ਸੁਰੱਖਿਆ...
ਪਟਿਆਲਾ, 4 ਦਸੰਬਰ | ਮਿਸ਼ਨ ਰੋਜ਼ਗਾਰ ਨੂੰ ਜਾਰੀ ਰੱਖਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਮੰਗਲਵਾਰ ਨੂੰ ਐਲਾਨ ਕੀਤਾ ਕਿ ਹੁਣ ਤੱਕ ਲਗਭਗ 50,000 ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦਿੱਤੀਆਂ ਜਾ ਚੁੱਕੀਆਂ ਹਨ। ਇਸ ਦੇ ਨਾਲ ਹੀ ਨੌਜਵਾਨਾਂ ਨੂੰ ਵੱਧ ਤੋਂ ਵੱਧ ਸਰਕਾਰੀ ਨੌਕਰੀਆਂ ਪ੍ਰਦਾਨ ਕਰਨ ਲਈ ਸਿਹਤ, ਸਿੱਖਿਆ ਅਤੇ ਹੋਰ ਪ੍ਰਮੁੱਖ ਵਿਭਾਗਾਂ ਵਿਚ ਜਲਦੀ ਹੀ ਭਰਤੀ ਮੁਹਿੰਮ...
ਹਰਿਆਣਾ, 4 ਦਸੰਬਰ | ਰੋਹਤਕ ਵਿੱਚ ਦੇਰ ਰਾਤ ਐਸਟੀਐਫ ਅਤੇ ਸੀਆਈਏ ਟੀਮ, ਗੈਂਗਸਟਰ ਰਾਹੁਲ ਬਾਬਾ ਅਤੇ ਉਸ ਦੇ ਸਾਥੀਆਂ ਵਿੱਚ ਮੁਕਾਬਲਾ ਹੋਇਆ। ਗੈਂਗਸਟਰ ਰਾਹੁਲ ਬਾਬਾ ਦਾ ਸਾਥੀ ਦੀਪਕ ਐਨਕਾਊਂਟਰ ਵਿੱਚ ਮਾਰਿਆ ਗਿਆ। ਜਦਕਿ ਦੋ ਬਦਮਾਸ਼ ਜ਼ਖਮੀ ਹੋ ਗਏ। ਜਾਣਕਾਰੀ ਮੁਤਾਬਕ ਮੁਕਾਬਲੇ ਦੌਰਾਨ ਗੈਂਗਸਟਰ ਰਾਹੁਲ ਬਾਬਾ ਨੇ ਆਪਣੇ ਸਾਥੀਆਂ ਨਾਲ ਮਿਲ ਕੇ ਕਾਫੀ ਦੇਰ ਤੱਕ ਪੁਲਸ 'ਤੇ ਗੋਲੀਆਂ ਚਲਾਈਆਂ। ਜਵਾਬੀ ਕਾਰਵਾਈ...
- Advertisement -

MOST POPULAR