Home Blog Page 26
ਚੰਡੀਗੜ੍ਹ: ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਕੌਮੀ ਇਨਸਾਫ਼ ਮੋਰਚੇ ਵੱਲੋਂ ਸੋਮਵਾਰ ਨੂੰ ਪੰਜਾਬ ਦੇ ਵੱਖ-ਵੱਖ ਥਾਵਾਂ 'ਤੇ ਰੇਲ ਰੋਕੋ ਅੰਦੋਲਨ ਕੀਤਾ ਗਿਆ। ਪ੍ਰਦਰਸ਼ਨ ਦੌਰਾਨ ਵੱਡੀ ਗਿਣਤੀ ਵਿੱਚ ਕਿਸਾਨ ਜਥੇਬੰਦੀਆਂ, ਪੰਥਕ ਸੰਸਥਾਵਾਂ ਅਤੇ ਸਿੱਖ ਜਥੇਬੰਦੀਆਂ ਦੇ ਆਗੂ ਰੇਲਵੇ ਟਰੈਕਾਂ 'ਤੇ ਇਕੱਠੇ ਹੋਏ ਅਤੇ ਕਰੀਬ ਦੋ ਘੰਟਿਆਂ ਤੱਕ ਧਰਨਾ ਦਿੱਤਾ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਜਥੇਦਾਰ ਕਰਨੈਲ...
ਏਅਰ ਇੰਡੀਆ ਦੀ ਦਿੱਲੀ ਤੋਂ ਹਲਵਾਰਾ ਜਾਣ ਵਾਲੀ ਫਲਾਈਟ AI-481 ਦੇ ਯਾਤਰੀਆਂ ਨੂੰ ਇੱਕੋ ਦਿਨ ਦੋ ਵੱਡੀਆਂ ਮੁਸ਼ਕਲਾਂ ਦਾ ਸਾਹਮਣਾ ਕਰਨਾ ਪਿਆ। ਪਹਿਲਾਂ ਤਕਨੀਕੀ ਖ਼ਰਾਬੀ ਕਾਰਨ ਜਹਾਜ਼ ਨੂੰ ਦਿੱਲੀ ਵਾਪਸ ਲਿਆਉਣਾ ਪਿਆ ਅਤੇ ਬਾਅਦ ਵਿੱਚ ਦੂਜੇ ਜਹਾਜ਼ ਦੀ ਹਲਵਾਰਾ ਵਿੱਚ ਲੈਂਡਿੰਗ ਦੌਰਾਨ ਖਰਾਬ ਮੌਸਮ ਕਾਰਨ ਜ਼ਬਰਦਸਤ ਝਟਕੇ ਲੱਗੇ। ਹਾਲਾਂਕਿ, ਸਾਰੇ ਯਾਤਰੀ ਅਤੇ ਚਾਲਕ ਦਲ ਦੇ ਮੈਂਬਰ ਸੁਰੱਖਿਅਤ ਰਹੇ। ਜਾਣਕਾਰੀ ਅਨੁਸਾਰ,...
ਨਸ਼ਾ ਵਿਰੋਧੀ ਲੜਾਈ ਲਈ ਪੂਰੇ ਸਮਾਜ ਦੀ ਭਾਗੀਦਾਰੀ ਲੋੜੀਂਦੀ ਹੈ, ਇਸ ਭਾਵਨਾ ਨੂੰ ਮਜ਼ਬੂਤ ਕਰਦਿਆਂ ਪੰਜਾਬ ਸਰਕਾਰ ਨੇ ‘ਸਾਂਝਾ ਸੁਨੇਹਾ – ਇਕਜੁੱਟ ਪੰਜਾਬ’ ਨਾਮੀ ਨਿਵੇਕਲੇ ਪ੍ਰੋਗਰਾਮ ਦਾ ਆਯੋਜਨ ਕੀਤਾ। ਇਸ ਦਾ ਉਦੇਸ਼ ਸਰਕਾਰੀ ਏਜੰਸੀਆਂ, ਕਮਿਊਨਿਟੀ ਲੀਡਰਾਂ, ਸਿਵਲ ਸੁਸਾਇਟੀ ਸੰਸਥਾਵਾਂ ਅਤੇ ਸੋਸ਼ਲ ਮੀਡੀਆ ਇਨਫਲੂਐਂਸਰਾਂ ਵਿਚਾਲੇ ਟਿਕਾਊ ਭਾਈਵਾਲੀ ਕਾਇਮ ਕਰਨਾ ਹੈ ਤਾਂ ਜੋ ਸੂਬੇ ਵਿੱਚ ਨਸ਼ਿਆਂ ਦੀ ਲਾਹਨਤ ਨਾਲ ਨਜਿੱਠਿਆ ਜਾ...
ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਰਾਮ ਮੰਦਰ ਵਿੱਚ ਹੋਏ ਚੰਦਾ ਚੋਰੀ ਮਾਮਲੇ ਨੂੰ ਲੈ ਕੇ ਸ਼ੁੱਕਰਵਾਰ ਨੂੰ ਇੱਕ ਵਾਰ ਫਿਰ ਪ੍ਰਧਾਨ ਮੰਤਰੀ ਨਰਿੰਦਰ ਮੋਦੀ 'ਤੇ ਤਿੱਖਾ ਹਮਲਾ ਬੋਲਿਆ। ਗੋਆ ਦੌਰੇ 'ਤੇ ਆਏ ਅਰਵਿੰਦ ਕੇਜਰੀਵਾਲ ਨੇ ਪ੍ਰੈਸ ਕਾਨਫਰੰਸ ਕਰਕੇ ਪ੍ਰਧਾਨ ਮੰਤਰੀ ਨੂੰ ਕਿਹਾ ਕਿ ਤੁਹਾਡੇ ਤੋਂ ਪੂਰਾ ਦੇਸ਼ ਪੁੱਛ ਰਿਹਾ ਹੈ ਕਿ ਰਾਮ ਮੰਦਰ ਦੇ ਤਾਕਤਵਰ...
ਗਰਮੀਆਂ ਦੀ ਇੱਕ ਮਹੀਨੇ ਦੀਆਂ ਛੁੱਟੀਆਂ ਤੋਂ ਬਾਅਦ ਜਿਵੇਂ ਹੀ ਪੰਜਾਬ ਦੇ ਸਕੂਲ ਮੁੜ ਖੁੱਲ੍ਹੇ ਹਨ, ਹਜ਼ਾਰਾਂ ਅਧਿਆਪਕ ਸੂਬੇ ਨੂੰ ਨਸ਼ਾ-ਮੁਕਤ ਬਣਾਉਣ ਦੀ ਮੁਹਿੰਮ ਵਿੱਚ ਅਹਿਮ ਭੂਮਿਕਾ ਨਿਭਾ ਰਹੇ ਹਨ। ਹੁਣ ਇਹ ਲੜਾਈ ਪੁਲਿਸ ਥਾਣਿਆਂ ਅਤੇ ਨਸ਼ਾ ਛੁਡਾਊ ਕੇਂਦਰਾਂ ਤੋਂ ਅੱਗੇ ਵਧ ਕੇ ਸਕੂਲਾਂ ਅਤੇ ਕਲਾਸਰੂਮਾਂ ਤੱਕ ਪਹੁੰਚ ਗਈ ਹੈ। ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਚੱਲ ਰਹੀ ‘ਯੁੱਧ...
ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਅਧੀਨ 619 ਮਲਟੀਪਰਪਜ਼ ਹੈਲਥ ਵਰਕਰਾਂ (ਮਹਿਲਾ) ਦੀ ਭਰਤੀ ਕਰਨ ਅਤੇ ਉਦਯੋਗ ਵਿਭਾਗ ਵਿੱਚ ਮਹੱਤਵਪੂਰਨ ਪ੍ਰਸ਼ਾਸਨਿਕ ਤੇ ਫੀਲਡ ਅਹੁਦਿਆਂ ਨੂੰ ਰਣਨੀਤਕ ਤੌਰ 'ਤੇ ਸੁਰਜੀਤ ਕਰਨ ਦੇ ਵਿਆਪਕ ਪ੍ਰਸ਼ਾਸਨਿਕ ਪ੍ਰਸਤਾਵਾਂ ਨੂੰ ਅਧਿਕਾਰਤ ਤੌਰ 'ਤੇ ਪ੍ਰਵਾਨਗੀ ਦੇ ਦਿੱਤੀ ਹੈ। ਇਸ ਕਦਮ ਦਾ ਉਦੇਸ਼ ਜਨਤਕ ਸੇਵਾਵਾਂ ਵਿੱਚ ਵੱਡਾ ਸੁਧਾਰ...
ਜ਼ਮੀਨ ਮਾਲਕਾਂ ਦੀਆਂ ਚਿੰਤਾਵਾਂ ਨੂੰ ਦੂਰ ਕਰਨ ਅਤੇ ਜ਼ਮੀਨ ਐਕਵਾਇਰ ਕਰਨ ਦੌਰਾਨ ਕਿਸਾਨਾਂ ਨੂੰ ਵੱਧ ਲਾਭ ਦੇਣ ਦੇ ਉਦੇਸ਼ ਨਾਲ ਵੱਡਾ ਫੈਸਲਾ ਲੈਂਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਪ੍ਰਧਾਨਗੀ ਹੇਠ ਪੰਜਾਬ ਕੈਬਨਿਟ ਨੇ ਜ਼ਮੀਨ ਮਾਲਕਾਂ ਦੇ ਲਾਭਾਂ ਨਾਲ ਸਬੰਧਤ ਮੌਜੂਦਾ ਨੀਤੀ ਵਿੱਚ ਸੋਧਾਂ ਨੂੰ ਮਨਜ਼ੂਰੀ ਦੇ ਦਿੱਤੀ ਹੈ ਅਤੇ ਨਾਲ ਹੀ ਰਾਹਤ ਲਈ ਕਈ ਹੋਰ ਕਦਮਾਂ ਦੀ ਵੀ...
ਵੋਟਰ ਸੂਚੀਆਂ ਦੀ ਚੱਲ ਰਹੀ ਵਿਸ਼ੇਸ਼ ਗਹਿਰੀ ਸੁਧਾਈ (ਐਸ.ਆਈ.ਆਰ.) ਪ੍ਰਕਿਰਿਆ ਨੂੰ ਹੋਰ ਸੁਖਾਲਾ ਬਣਾਉਣ ਅਤੇ ਨਾਗਰਿਕਾਂ ਲਈ ਬਿਨਾਂ ਕਿਸੇ ਵਿੱਤੀ ਬੋਝ ਦੇ ਲੋੜੀਂਦੇ ਦਸਤਾਵੇਜ਼ ਪ੍ਰਾਪਤ ਕਰਨ ਨੂੰ ਯਕੀਨੀ ਬਣਾਉਣ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਪ੍ਰਧਾਨਗੀ ਹੇਠ ਪੰਜਾਬ ਕੈਬਨਿਟ ਵੱਲੋਂ 1 ਜੁਲਾਈ ਤੋਂ 30 ਸਤੰਬਰ 2026 ਤੱਕ ਕਈ ਪ੍ਰਮੁੱਖ ਨਾਗਰਿਕ ਸੇਵਾਵਾਂ ਲਈ ਸਰਕਾਰੀ ਫ਼ੀਸਾਂ ਅਤੇ ਸਹੂਲਤ ਖ਼ਰਚੇ ਮੁਆਫ਼...
ਪੰਜਾਬ ਭਰ ਵਿੱਚ ਅਣਅਧਿਕਾਰਤ ਕਲੋਨੀਆਂ ਵਿੱਚ ਰਹਿੰਦੇ ਹਜ਼ਾਰਾਂ ਵਸਨੀਕਾਂ ਨੂੰ ਵੱਡੀ ਰਾਹਤ ਦੇਣ ਦੇ ਉਦੇਸ਼ ਨਾਲ ਅਹਿਮ ਫੈਸਲੇ ਤਹਿਤ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਪ੍ਰਧਾਨਗੀ ਹੇਠ ਪੰਜਾਬ ਕੈਬਨਿਟ ਨੇ ਸੂਬੇ ਭਰ ਵਿੱਚ ਯੋਗ ਅਣਅਧਿਕਾਰਤ ਕਲੋਨੀਆਂ ਨੂੰ ਰੈਗੂਲਰ ਕਰਨ ਦੀ ਪ੍ਰਕਿਰਿਆ ਨੂੰ ਸਰਲ ਬਣਾਉਣ ਲਈ ਪੰਜਾਬ ਅਪਾਰਟਮੈਂਟ ਐਂਡ ਪ੍ਰਾਪਰਟੀ ਰੈਗੂਲੇਸ਼ਨ (ਪੀਏਪੀਆਰ) ਨਿਯਮਾਂ ਦੇ ਨਿਯਮ 31 ਵਿੱਚ ਸੋਧ ਨੂੰ ਪ੍ਰਵਾਨਗੀ...
ਅੰਮ੍ਰਿਤਸਰ ਵਿੱਚ ਇੱਕ 16 ਸਾਲਾ ਨਾਬਾਲਗ ਲੜਕੀ ਦੇ ਲਾਪਤਾ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਪੀੜਤ ਪਰਿਵਾਰ ਦਾ ਦੋਸ਼ ਹੈ ਕਿ ਇੱਕ ਨੌਜਵਾਨ ਉਨ੍ਹਾਂ ਦੀ ਨਾਬਾਲਗ ਧੀ ਨੂੰ ਭਗਾ ਕੇ ਲੈ ਗਿਆ ਹੈ। ਇਨਸਾਫ਼ ਅਤੇ ਲੜਕੀ ਦੀ ਸੁਰੱਖਿਅਤ ਬਰਾਮਦਗੀ ਦੀ ਮੰਗ ਨੂੰ ਲੈ ਕੇ ਪਰਿਵਾਰ ਨੇ ਪੁਲਿਸ ਚੌਕੀ ਦੇ ਬਾਹਰ ਰੋਸ ਪ੍ਰਗਟ ਕੀਤਾ ਅਤੇ ਪ੍ਰਸ਼ਾਸਨ ਤੋਂ ਤੁਰੰਤ ਕਾਰਵਾਈ ਦੀ...
- Advertisement -

MOST POPULAR