Wednesday, September 30, 2026
Home Blog Page 262
ਚੰਡੀਗੜ੍ਹ, 2 ਦਸੰਬਰ | ਜੰਮੂ-ਕਸ਼ਮੀਰ 'ਚ ਬਰਫਬਾਰੀ ਤੋਂ ਬਾਅਦ ਪੰਜਾਬ-ਚੰਡੀਗੜ੍ਹ ਦੇ ਮੈਦਾਨੀ ਇਲਾਕਿਆਂ 'ਚ ਹਲਕੀ ਠੰਡ ਵਧਣ ਲੱਗੀ ਹੈ। ਘੱਟੋ-ਘੱਟ ਤਾਪਮਾਨ 'ਚ ਕਰੀਬ 0.2 ਡਿਗਰੀ ਦੀ ਮਾਮੂਲੀ ਗਿਰਾਵਟ ਦਰਜ ਕੀਤੀ ਗਈ ਹੈ। ਜੰਮੂ-ਕਸ਼ਮੀਰ ਤੋਂ ਇਲਾਵਾ ਹਿਮਾਚਲ ਪ੍ਰਦੇਸ਼ 'ਚ ਅੱਜ ਬਰਫਬਾਰੀ ਅਤੇ ਮੀਂਹ ਦਾ ਅਲਰਟ ਜਾਰੀ ਕੀਤਾ ਗਿਆ ਹੈ। ਇੱਥੇ ਮੱਧ ਅਤੇ ਉਪਰਲੇ ਇਲਾਕਿਆਂ ਵਿਚ ਬਰਫ਼ਬਾਰੀ ਹੋ ਸਕਦੀ ਹੈ, ਜਿਸ...
ਚੰਡੀਗੜ੍ਹ | ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਰਾਜ ਅਤੇ ਰਾਸ਼ਟਰੀ ਰਾਜ ਮਾਰਗਾਂ 'ਤੇ ਸੜਕ ਹਾਦਸਿਆਂ ਵਿਚ ਜਾ ਰਹੀਆਂ ਕੀਮਤੀ ਜਾਨਾਂ ਨੂੰ ਬਚਾਉਣ ਅਤੇ ਸੁਰੱਖਿਆ ਨੂੰ ਵਧਾਉਣ ਲਈ ਦੇਸ਼ ਵਿਚ ਆਪਣੀ ਕਿਸਮ ਦੀ ਪਹਿਲੀ ਸਮਰਪਿਤ ਸੜਕ ਸੁਰੱਖਿਆ ਫੋਰਸ (ਐਸਐਸਐਫ) ਦੀ ਸਥਾਪਨਾ ਕੀਤੀ ਹੈ।  ਅਤਿਆਧੁਨਿਕ ਮਸ਼ੀਨਰੀ ਨਾਲ ਲੈਸ 144 ਵਾਹਨਾਂ ਨਾਲ ਲੈਸ ਇਸ ਫੋਰਸ ਦੀ...
ਨਵੀਂ ਦਿੱਲੀ, 1 ਦਸੰਬਰ | ਅੱਜ LPG ਸਿਲੰਡਰ ਦੀਆਂ ਕੀਮਤਾਂ ਨੂੰ ਅਪਡੇਟ ਕੀਤਾ ਗਿਆ ਹੈ। ਅੱਜ ਤੋਂ ਵਪਾਰਕ ਸਿਲੰਡਰ ਦੀਆਂ ਕੀਮਤਾਂ ਵਿਚ ਵਾਧਾ ਹੋਇਆ ਹੈ। ਇਨ੍ਹਾਂ ਦੀਆਂ ਕੀਮਤਾਂ 'ਚ 16.5 ਰੁਪਏ ਦਾ ਵਾਧਾ ਹੋਇਆ ਹੈ। ਹਾਲਾਂਕਿ ਘਰੇਲੂ ਸਿਲੰਡਰ ਦੀਆਂ ਕੀਮਤਾਂ 'ਚ ਕੋਈ ਬਦਲਾਅ ਨਹੀਂ ਹੋਇਆ ਹੈ। ਦਿੱਲੀ ਵਿਚ ਘਰੇਲੂ ਸਿਲੰਡਰ ਦੀ ਕੀਮਤ 803 ਰੁਪਏ ਅਤੇ ਵਪਾਰਕ ਸਿਲੰਡਰ ਦੀ ਕੀਮਤ...
ਮੁੰਬਈ, 1 ਦਸੰਬਰ | ਈਡੀ ਨੇ ਅਦਾਕਾਰਾ ਸ਼ਿਲਪਾ ਸ਼ੈੱਟੀ ਦੇ ਪਤੀ ਕਾਰੋਬਾਰੀ ਰਾਜ ਕੁੰਦਰਾ ਨੂੰ ਸੰਮਨ ਭੇਜਿਆ ਹੈ। ਇਹ ਸੰਮਨ ਰਾਜ ਕੁੰਦਰਾ ਤੋਂ ਪੋਰਨੋਗ੍ਰਾਫੀ ਕੇਸ 'ਚ ਪੁੱਛਗਿੱਛ ਕਰਨ ਲਈ ਭੇਜਿਆ ਗਿਆ ਹੈ। ਇਹ ਨਵਾਂ ਖ਼ੁਲਾਸਾ ਰਾਜ ਕੁੰਦਰਾ ਦੇ ਘਰ ਅਤੇ ਦਫ਼ਤਰ 'ਚ ਛਾਪੇਮਾਰੀ ਤੋਂ ਬਾਅਦ ਸਾਹਮਣੇ ਆਇਆ ਹੈ। ਈਡੀ ਦੇ ਛਾਪੇ ਤੋਂ ਬਾਅਦ ਜਾਂਚ ਏਜੰਸੀ ਨੇ ਉਸ ਨੂੰ ਸੰਮਨ ਜਾਰੀ...
ਨਵੀਂ ਦਿੱਲੀ, 1 ਦਸੰਬਰ | ਆਮ ਆਦਮੀ ਪਾਰਟੀ ਦੇ ਰਾਸ਼ਟਰੀ ਕਨਵੀਨਰ ਅਤੇ ਸਾਬਕਾ ਸੀਐੱਮ ਅਰਵਿੰਦ ਕੇਜਰੀਵਾਲ ਨੇ ਆਉਣ ਵਾਲੀਆਂ ਦਿੱਲੀ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਵੱਡਾ ਐਲਾਨ ਕੀਤਾ ਹੈ। ਕੇਜਰੀਵਾਲ ਨੇ ਦਿੱਲੀ ਚੋਣਾਂ ਲਈ ਗਠਜੋੜ ਤੋਂ ਇਨਕਾਰ ਕਰ ਦਿੱਤਾ ਹੈ। ਇਸ ਤੋਂ ਪਹਿਲਾਂ ਕਾਂਗਰਸ ਨੇ ਦਿੱਲੀ ਵਿਚ ਇਕੱਲੇ ਚੋਣ ਲੜਨ ਦਾ ਐਲਾਨ ਕੀਤਾ ਸੀ। ਅਜਿਹੇ 'ਚ 'ਆਪ' ਵੱਲੋਂ...
ਲੁਧਿਆਣਾ, 1 ਦਸੰਬਰ | ਬੀਤੀ ਰਾਤ ਸਵਿਫਟ ਕਾਰ ਨੂੰ ਅਚਾਨਕ ਅੱਗ ਲੱਗ ਗਈ। ਡਰਾਈਵਰ ਨੇ ਕਾਰ ਤੋਂ ਛਾਲ ਮਾਰ ਕੇ ਆਪਣੀ ਜਾਨ ਬਚਾਈ। ਇੰਜਣ ਵਿਚ ਸ਼ਾਰਟ ਸਰਕਟ ਹੋ ਗਿਆ। ਅੱਗ ਨਾਲ ਕਾਰ ਬੁਰੀ ਤਰ੍ਹਾਂ ਨੁਕਸਾਨੀ ਗਈ। ਲੋਕਾਂ ਮੁਤਾਬਕ ਕਾਰ ਚਾਲਕ ਨੇ ਛਾਲ ਮਾਰ ਕੇ ਆਪਣੀ ਜਾਨ ਬਚਾਈ। ਜਾਣਕਾਰੀ ਮੁਤਾਬਕ ਇਹ ਘਟਨਾ ਚੰਡੀਗੜ੍ਹ ਰੋਡ 'ਤੇ ਸਥਿਤ ਵਰਧਮਾਨ ਮਿੱਲ ਦੇ ਬਾਹਰ ਵਾਪਰੀ।...
ਤੇਲੰਗਾਨਾ, 1 ਦਸੰਬਰ | ਅਮਰੀਕਾ ਦੇ ਸ਼ਿਕਾਗੋ ਸ਼ਹਿਰ 'ਚ ਸ਼ੁੱਕਰਵਾਰ ਨੂੰ ਇਕ ਪੈਟਰੋਲ ਪੰਪ 'ਤੇ ਹਥਿਆਰਬੰਦ ਲੋਕਾਂ ਨੇ ਇਕ ਭਾਰਤੀ ਵਿਦਿਆਰਥੀ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ। ਤੇਲੰਗਾਨਾ ਦਾ ਰਹਿਣ ਵਾਲਾ 22 ਸਾਲਾ ਸਾਈ ਤੇਜਾ ਨੁਕਾਰਪੂ ਸ਼ਿਕਾਗੋ ਦੇ ਇਕ ਪੈਟਰੋਲ ਪੰਪ 'ਤੇ ਪਾਰਟ ਟਾਈਮ ਕੰਮ ਕਰਦਾ ਸੀ। ਤੇਲੰਗਾਨਾ ਦੀ ਬੀਆਰਐਸ ਪਾਰਟੀ ਦੇ ਨੇਤਾ ਮਧੂਸੂਦਨ ਥਾਥਾ ਨੇ ਸਾਈਂ ਦੇ...
ਅੰਮ੍ਰਿਤਸਰ, 1 ਦਸੰਬਰ | ਗੁਰੂ ਨਾਨਕ ਦੇਵ ਯੂਨੀਵਰਸਿਟੀ ਟੀਚਰਜ਼ ਐਸੋਸੀਏਸ਼ਨ (GNDUTA) ਦੀਆਂ ਚੋਣਾਂ 2024-25 ਲਈ ਉਮੀਦਵਾਰਾਂ ਦੀ ਸੂਚੀ ਅਤੇ ਤਰੀਕਾਂ ਜਾਰੀ ਕਰ ਦਿੱਤੀਆਂ ਗਈਆਂ ਹਨ। ਇਸ ਵਾਰ ਪ੍ਰਧਾਨ ਦੇ ਅਹੁਦੇ ਲਈ ਯੂਨੀਵਰਸਿਟੀ ਸਕੂਲ ਆਫ਼ ਫਾਈਨੈਂਸ਼ੀਅਲ ਸਟੱਡੀਜ਼ ਦੇ ਪ੍ਰੋਫ਼ੈਸਰ ਡਾ. ਬਲਵਿੰਦਰ ਸਿੰਘ ਅਤੇ ਯੂਨੀਵਰਸਿਟੀ ਬਿਜ਼ਨੈਸ ਸਕੂਲ ਦੇ ਡਾ. ਵਿਕਰਮ ਸੰਧੂ ਆਹਮੋ-ਸਾਹਮਣੇ ਹਨ। ਇਸ ਦੇ ਨਾਲ ਹੀ ਮੀਤ ਪ੍ਰਧਾਨ, ਸਕੱਤਰ, ਸਹਿ...
ਜਲੰਧਰ, 1 ਦਸੰਬਰ | ਸ਼ਿਵ ਨਗਰ 'ਚ ਕਰੀਬ 8 ਹਮਲਾਵਰਾਂ ਨੇ ਪੂਰੇ ਪਰਿਵਾਰ 'ਤੇ ਜਾਨਲੇਵਾ ਹਮਲਾ ਕਰ ਦਿੱਤਾ। ਇਹ ਸਾਰੀ ਘਟਨਾ ਮੌਕੇ 'ਤੇ ਲੱਗੇ ਸੀਸੀਟੀਵੀ 'ਚ ਕੈਦ ਹੋ ਗਈ। ਇਹ ਘਟਨਾ ਥਾਣਾ ਡਵੀਜ਼ਨ ਨੰਬਰ 1 ਦੇ ਖੇਤਰ ਵਿਚ ਪੈਂਦੇ ਨਗਾਰਾ ਗੇਟ ਦੇ ਨਾਲ ਲੱਗਦੇ ਸ਼ਿਵ ਨਗਰ ਨੇੜੇ ਵਾਪਰੀ। ਪਰਿਵਾਰ ਦਾ ਦੋਸ਼ ਹੈ ਕਿ ਪੁਲਿਸ ਦੇ ਸਾਹਮਣੇ ਉਨ੍ਹਾਂ ਦੀ ਕੁੱਟਮਾਰ ਕੀਤੀ...
ਚੰਡੀਗੜ੍ਹ, 1 ਦਸੰਬਰ | ਸ਼ਹਿਰੀ ਵਿਕਾਸ ਅਤੇ ਜਲ ਸਪਲਾਈ ਤੇ ਸੈਨੀਟੇਸ਼ਨ ਮੰਤਰੀ ਹਰਦੀਪ ਸਿੰਘ ਮੁੰਡੀਆਂ ਨੇ ਚੰਡੀਗੜ੍ਹ ਵਿਖੇ ਇਕ ਨਿੱਜੀ ਚੈਨਲ 'ਤੇ ਆਯੋਜਿਤ ਰੀਅਲ ਅਸਟੇਟ ਕਾਨਫਰੰਸ ਦੌਰਾਨ ਕਿਹਾ ਕਿ ਸੂਬੇ ਵਿਚ ਯੋਜਨਾਬੱਧ ਸ਼ਹਿਰੀ ਵਿਕਾਸ ਨੂੰ ਪਹਿਲ ਦੇਣ ਅਤੇ ਇਸ ਨਾਲ ਜੁੜੇ ਲੋਕਾਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਲਗਾਤਾਰ ਕੰਮ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਪਲਾਟਾਂ ਦੀ ਰਜਿਸਟਰੀ ਦਾ...
- Advertisement -

MOST POPULAR