Home Blog Page 264
ਨਵੀਂ ਦਿੱਲੀ, 24 ਨਵੰਬਰ | ਕਿਸਾਨਾਂ ਦੀਆਂ ਸਮੱਸਿਆਵਾਂ ਬਾਰੇ ਸੁਪਰੀਮ ਕੋਰਟ ਵੱਲੋਂ ਗਠਿਤ ਕਮੇਟੀ ਨੇ ਕਿਹਾ ਹੈ ਕਿ ਕਿਸਾਨਾਂ ਦੀਆਂ ਲਾਗਤਾਂ ਅਤੇ ਖੇਤੀ ਲਈ ਲਏ ਗਏ ਕਰਜ਼ਿਆਂ ਦਾ ਬੋਝ ਵਧ ਰਿਹਾ ਹੈ ਪਰ ਖੇਤੀ ਉਪਜ ਨਹੀਂ ਵਧ ਰਹੀ। ਕਮੇਟੀ ਨੇ ਆਪਣੀ ਅੰਤਰਿਮ ਰਿਪੋਰਟ ਦਾਖਲ ਕਰ ਦਿੱਤੀ ਹੈ। ਇਸ ਵਿਚ ਖੇਤੀਬਾੜੀ ਸੰਕਟ ਦੇ ਕਾਰਨਾਂ ਦਾ ਵੇਰਵਾ ਦਿੱਤਾ ਗਿਆ ਹੈ। ਜਿਸ...
ਲੁਧਿਆਣਾ, 24 ਨਵੰਬਰ | ਬੀਤੀ ਰਾਤ ਲੁਧਿਆਣਾ 'ਚ ਐਕਟਿਵਾ ਸਵਾਰ ਔਰਤ ਨੇ ਸੜਕ ਦੇ ਵਿਚਕਾਰ ਹੰਗਾਮਾ ਕਰ ਦਿੱਤਾ। ਔਰਤ ਨੇ ਬਾਈਕ ਸਵਾਰ ਨੂੰ ਵਾਲਾਂ ਤੋਂ ਖਿੱਚ ਕੇ ਸੜਕ 'ਤੇ ਲੈ ਲਿਆ। ਉਸ ਨੇ ਉਸ ਨੂੰ ਜ਼ਮੀਨ 'ਤੇ ਸੁੱਟ ਦਿੱਤਾ ਅਤੇ ਉਸ ਦੇ ਚਿਹਰੇ ਅਤੇ ਛਾਤੀ 'ਤੇ ਲੱਤਾਂ ਮਾਰੀਆਂ ਅਤੇ ਮੁੱਕਾ ਮਾਰਿਆ। ਆਦਮੀ ਔਰਤ ਨੂੰ 'ਦੀਦੀ-ਦੀਦੀ' ਕਹਿੰਦਾ ਰਿਹਾ ਪਰ ਔਰਤ...
ਅੰਮ੍ਰਿਤਸਰ, 24 ਨਵੰਬਰ | ਅਜਨਾਲਾ ਥਾਣੇ ਦੇ ਬਾਹਰ ਅੱਜ ਸਵੇਰੇ ਮਿਲੀ ਸ਼ੱਕੀ ਵਸਤੂ ਬੰਬ ਹੈ। ਪੁਲਿਸ ਸੂਤਰਾਂ ਨੇ ਕਿਹਾ ਕਿ ਇਹ ਇਕ ਇੰਪਰੋਵਾਈਜ਼ਡ ਐਕਸਪਲੋਸਿਵ ਡਿਵਾਈਸ (ਆਈ.ਈ.ਡੀ.) ਹੈ। ਜਾਂਚ ਤੋਂ ਬਾਅਦ ਬੰਬ ਨਿਰੋਧਕ ਦਸਤੇ ਨੇ ਬੰਬ ਨੂੰ ਕਬਜ਼ੇ ਵਿਚ ਲੈ ਕੇ ਸੁਰੱਖਿਅਤ ਬਾਹਰ ਕੱਢ ਲਿਆ। ਇਸ ਦੇ ਨਾਲ ਹੀ ਪੁਲਿਸ ਨੇ ਥਾਣੇ ਦੇ ਆਲੇ-ਦੁਆਲੇ ਤਲਾਸ਼ੀ ਸ਼ੁਰੂ ਕਰ ਦਿੱਤੀ ਹੈ। ਫਿਲਹਾਲ ਪੁਲਿਸ...
ਜਲੰਧਰ, 24 ਨਵੰਬਰ | ਇਕ ਔਰਤ ਦੀ ਇੰਸਟਾਗ੍ਰਾਮ ਆਈਡੀ ਹੈਕ ਕਰ ਕੇ ਉਸ ਦੀਆਂ ਤਸਵੀਰਾਂ ਵਾਇਰਲ ਕਰ ਦਿੱਤੀਆਂ ਗਈਆਂ। ਮੁਲਜ਼ਮ ਨੇ ਇਹ ਤਸਵੀਰਾਂ ਮਹਿਲਾ ਦੇ ਪਰਿਵਾਰਕ ਮੈਂਬਰਾਂ ਨੂੰ ਵਾਇਰਲ ਕਰ ਦਿੱਤੀਆਂ। ਇਸ ਮਾਮਲੇ ਵਿਚ ਥਾਣਾ ਨਵੀਂ ਬਾਰਾਦਰੀ ਦੀ ਪੁਲਿਸ ਨੇ ਇੱਕ ਨੌਜਵਾਨ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ। ਫਿਲਹਾਲ ਦੋਸ਼ੀ ਪੁਲਿਸ ਦੀ ਗ੍ਰਿਫਤ ਤੋਂ ਬਾਹਰ ਹੈ। ਦੱਸ ਦੇਈਏ ਕਿ ਮੁਲਜ਼ਮ...
ਲੁਧਿਆਣਾ, 24 ਨਵੰਬਰ | ਪਿੰਡ ਬੁਰਜ ਨਕਲੀਆ ਦੇ ਇੱਕ 26 ਸਾਲਾ ਨੌਜਵਾਨ ਦੀ ਮਨੀਲਾ ਵਿਚ ਅਚਾਨਕ ਮੌਤ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕ ਮਾਪਿਆਂ ਦਾ ਇਕਲੌਤਾ ਪੁੱਤਰ ਸੀ। ਜਿਸ ਦੀ ਅਚਾਨਕ ਮੌਤ ਹੋਣ ਕਾਰਨ ਮਾਪਿਆਂ ’ਤੇ ਦੁੱਖਾਂ ਦਾ ਪਹਾੜ ਟੁੱਟ ਗਿਆ, ਉਥੇ ਹੀ ਪਿੰਡ ਵਿਚ ਸੋਗ ਦੀ ਲਹਿਰ ਦੌੜ ਗਈ। ਇਸ ਮੌਕੇ ਪੱਤਰਕਾਰਾਂ ਨੂੰ ਜਾਣਕਾਰੀ ਦਿੰਦਿਆ ਮ੍ਰਿਤਕ ਗੁਰਪ੍ਰੀਤ...
ਚੰਡੀਗੜ੍ਹ | ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸਿੱਖਿਆ ਖੇਤਰ ਨੂੰ ਪਹਿਲੇ ਦਿਨ ਤੋਂ ਹੀ ਤਰਜੀਹ ਦਿੱਤੀ ਗਈ ਹੈ। ਸਰਕਾਰ ਦਾ ਮਕਸਦ ਸੂਬੇ ਦੇ ਹਰ ਬੱਚੇ ਨੂੰ ਮਿਆਰੀ ਸਿੱਖਿਆ ਮੁਹੱਈਆ ਕਰਵਾਉਣਾ ਹੈ। ਇਸ ਮਕਸਦ ਲਈ ਸੂਬਾ ਸਰਕਾਰ ਵੱਲੋਂ 'ਸਕੂਲ ਆਫ ਐਮੀਨੈਂਸ ਖੋਲ੍ਹਣ ਦਾ ਫ਼ੈਸਲਾ ਲਿਆ ਗਿਆ ਸੀ। ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ...
ਫਾਜ਼ਿਲਕਾ, 23 ਨਵੰਬਰ | ਜਲਾਲਾਬਾਦ 'ਚ ਫ਼ਿਰੋਜ਼ਪੁਰ ਰੋਡ 'ਤੇ ਸੀਕ੍ਰੇਟ ਹਾਰਟ ਕਾਨਵੈਂਟ ਸਕੂਲ ਨੇੜੇ ਸੜਕ ਹਾਦਸੇ 'ਚ ਇਕ ਨੌਜਵਾਨ ਦੀ ਮੌਤ ਹੋ ਗਈ। ਦੱਸਿਆ ਜਾ ਰਿਹਾ ਕਿ ਹਾਦਸੇ ਤੋਂ ਬਾਅਦ ਮ੍ਰਿਤਕ ਦੀ ਲਾਸ਼ ਕਾਫੀ ਦੇਰ ਤੱਕ ਸੜਕ 'ਤੇ ਪਈ ਰਹੀ, ਜਿਸ ਤੋਂ ਬਾਅਦ ਪੈਦਲ ਜਾ ਰਹੇ ਲੋਕਾਂ ਨੇ ਪੁਲਿਸ ਨੂੰ ਸੂਚਨਾ ਭੇਜੀ। ਮੌਕੇ 'ਤੇ ਪਹੁੰਚੀ ਪੁਲਿਸ ਨੇ ਲਾਸ਼ ਨੂੰ...
ਮੁਕਤਸਰ, 23 ਨਵੰਬਰ | ਦੇਰ ਰਾਤ ਇਕ ਘਰ 'ਚ ਅੱਗ ਲੱਗਣ ਨਾਲ ਘਰ 'ਚ ਪਿਆ ਕੀਮਤੀ ਸਾਮਾਨ ਸੜ ਕੇ ਸੁਆਹ ਹੋ ਗਿਆ। ਮੌਕੇ 'ਤੇ ਪਹੁੰਚੇ ਫਾਇਰ ਬ੍ਰਿਗੇਡ ਦੇ ਮੁਲਾਜ਼ਮਾਂ ਨੇ ਬੜੀ ਮੁਸ਼ਕਲ ਨਾਲ ਅੱਗ 'ਤੇ ਕਾਬੂ ਪਾਇਆ। ਧੂੰਏਂ ਕਾਰਨ ਦੋ ਔਰਤਾਂ ਬੇਹੋਸ਼ ਹੋ ਗਈਆਂ, ਜਿਨ੍ਹਾਂ ਨੂੰ ਇਲਾਜ ਲਈ ਹਸਪਤਾਲ ਦਾਖਲ ਕਰਵਾਇਆ ਗਿਆ ਹੈ। ਮੁਕਤਸਰ ਦੇ ਗਾਂਧੀ ਨਗਰ ਦੇ ਰਹਿਣ ਵਾਲੇ...
ਫਾਜ਼ਿਲਕਾ, 23 ਨਵੰਬਰ | ਬੀਤੀ ਰਾਤ ਅਬੋਹਰ ਦੇ ਪਿੰਡ ਢਾਬਾਂ ਕੋਕੜੀਆਂ ਵਿਚ ਜ਼ਮੀਨੀ ਵਿਵਾਦ ਨੂੰ ਲੈ ਕੇ ਦੋ ਗੁੱਟਾਂ ਵਿਚ ਟਕਰਾਅ ਹੋ ਗਿਆ। ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਕੇ ਖੂਨੀ ਟਕਰਾਅ ਨੂੰ ਅੰਜਾਮ ਦਿੱਤਾ ਗਿਆ, ਜਿਸ ਵਿਚ ਸਾਬਕਾ ਪਟਵਾਰੀ, ਉਸ ਦੇ ਲੜਕੇ ਅਤੇ ਭਤੀਜੇ ਸਮੇਤ ਕੁੱਲ ਚਾਰ ਵਿਅਕਤੀ ਜ਼ਖ਼ਮੀ ਹੋ ਗਏ, ਜਿਨ੍ਹਾਂ ਨੂੰ ਹਸਪਤਾਲ ਦਾਖ਼ਲ ਕਰਵਾਇਆ ਗਿਆ ਹੈ। ਹਸਪਤਾਲ ਵਿਚ...
ਲੁਧਿਆਣਾ, 23 ਨਵੰਬਰ | ਇੱਕ ਅਪਾਹਜ ਔਰਤ ਦੀ ਸ਼ੱਕੀ ਹਾਲਾਤਾਂ ਵਿਚ ਮੌਤ ਹੋ ਗਈ। ਉਸ ਦੀ ਲਾਸ਼ ਪੱਖੇ ਨਾਲ ਲਟਕਦੀ ਮਿਲੀ। ਔਰਤ ਦਾ ਆਪਣੇ ਸਹੁਰਿਆਂ ਨਾਲ ਝਗੜਾ ਚੱਲ ਰਿਹਾ ਸੀ। ਉਸ ਦੇ ਪੇਕਿਆਂ ਨੇ ਅੱਜ ਉਸ ਦੇ ਸਹੁਰੇ ’ਤੇ ਉਸ ਦੀ ਲੜਕੀ ਦੀ ਕੁੱਟਮਾਰ ਕਰਨ ਅਤੇ ਉਸ ਦੀ ਹੱਤਿਆ ਕਰਨ ਦੇ ਗੰਭੀਰ ਦੋਸ਼ ਲਾਏ ਹਨ। ਔਰਤ ਅਤੇ ਉਸ ਦਾ...
- Advertisement -

MOST POPULAR