ਕ੍ਰਾਇਮ ਅਤੇ ਨਸ਼ਾ
ਜਲੰਧਰ ‘ਚ ਸਵਾਰੀਆਂ ਨਾਲ ਭਰੀ ਬੱਸ ਨਾਲ ਵਾਪਰਿਆ ਭਿਆਨਕ ਹਾਦਸਾ; ਇਕ ਦੀ ਮੌਤ, ਡਰਾਈਵਰ ਜ਼ਖਮੀ
Admin - 0
ਜਲੰਧਰ, 23 ਨਵੰਬਰ | ਭੋਗਪੁਰ 'ਚ ਵਾਪਰੇ ਭਿਆਨਕ ਸੜਕ ਹਾਦਸੇ 'ਚ ਇਕ ਵਿਅਕਤੀ ਦੀ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਜੰਮੂ ਦੇ ਰਹਿਣ ਵਾਲੇ ਵਿਦੇਸ਼ ਸ਼ਰਮਾ ਵਜੋਂ ਹੋਈ ਹੈ, ਜਿਸ ਦੀ ਉਮਰ 45 ਸਾਲ ਦੇ ਕਰੀਬ ਹੈ। ਦਿਨੇਸ਼ ਦਿੱਲੀ ਤੋਂ ਜੰਮੂ ਪਰਤ ਰਿਹਾ ਸੀ। ਇਹ ਹਾਦਸਾ ਭੋਗਪੁਰ ਦੇ ਪਚਰੰਗਾ ਅੱਡੇ ਕੋਲ ਵਾਪਰਿਆ। ਪੁਲਿਸ ਨੇ ਮ੍ਰਿਤਕ ਦੀ ਲਾਸ਼ ਨੂੰ ਪੋਸਟਮਾਰਟਮ...
ਚੰਡੀਗੜ੍ਹ, 23 ਨਵੰਬਰ | ਪੰਜਾਬ ਦੀਆਂ 4 ਵਿਧਾਨ ਸਭਾ ਸੀਟਾਂ 'ਤੇ ਹੋਈਆਂ ਜ਼ਿਮਨੀ ਚੋਣਾਂ ਦੇ ਨਤੀਜੇ ਸਾਹਮਣੇ ਆ ਗਏ ਹਨ। 'ਆਪ' ਉਮੀਦਵਾਰਾਂ ਨੇ ਚਾਰ ਵਿਚੋਂ ਤਿੰਨ ਸੀਟਾਂ ਜਿੱਤ ਲਈਆਂ ਹਨ। ਉਮੀਦਵਾਰਾਂ ਦੀ ਇਸ ਸ਼ਾਨਦਾਰ ਜਿੱਤ ਲਈ ਸੀਐਮ ਭਗਵੰਤ ਮਾਨ ਨੇ ਵਧਾਈ ਦਿੱਤੀ ਹੈ।
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਟਵੀਟ ਕਰਦੇ ਹੋਏ ਲਿਖਿਆ ਕਿ ਜ਼ਿਮਨੀ ਚੋਣਾਂ 'ਚ ਸ਼ਾਨਦਾਰ ਜਿੱਤ ਲਈ...
ਕ੍ਰਾਇਮ ਅਤੇ ਨਸ਼ਾ
ਨਕਲੀ ਪੁਲਿਸ ਮੁਲਾਜ਼ਮ ਬਣ ਕੇ ਘਰ ਵੜੇ 3 ਬਦਮਾਸ਼, ਸ਼ੱਕ ਹੋਣ ‘ਤੇ ਪਰਿਵਾਰ ਨੇ ਪਾਇਆ ਰੌਲਾ, ਫਿਰ…..
Admin - 0
ਤਰਨਤਾਰਨ, 23 ਨਵੰਬਰ | ਸ਼ਹਿਰ 'ਚ ਤਿੰਨ ਵਿਅਕਤੀ ਫਰਜ਼ੀ ਪੁਲਿਸ ਵਾਲੇ ਬਣ ਕੇ ਇਕ ਘਰ 'ਚ ਦਾਖਲ ਹੋਏ। ਕਿਸੇ ਪੁਰਾਣੇ ਮਾਮਲੇ ਦਾ ਹਵਾਲਾ ਦੇ ਕੇ ਤਿੰਨੋਂ ਘਰ ਦੀ ਤਲਾਸ਼ੀ ਲੈਣ ਦੀ ਗੱਲ ਕਰਨ ਲੱਗੇ ਪਰ ਜਦੋਂ ਔਰਤ ਅਤੇ ਉਸ ਦੇ ਪਰਿਵਾਰ ਨੂੰ ਸ਼ੱਕ ਹੋਇਆ ਤਾਂ ਉਨ੍ਹਾਂ ਨੇ ਰੋਲਾ ਪਾ ਦਿੱਤਾ। ਇਹ ਦੇਖ ਕੇ ਤਿੰਨੇ ਫਰਜ਼ੀ ਮੁਲਾਜ਼ਮ ਉਥੋਂ ਭੱਜ ਗਏ।
ਪਰਿਵਾਰਕ...
ਕੇਰਲ, 23 ਨਵੰਬਰ | ਵਾਇਨਾਡ ਲੋਕ ਸਭਾ ਸੀਟ ਦੇ ਜ਼ਿਮਨੀ ਚੋਣਾਂ ਲਈ ਵੋਟਾਂ ਦੀ ਗਿਣਤੀ ਸ਼ਨੀਵਾਰ ਸਵੇਰੇ ਸ਼ੁਰੂ ਹੋਈ, ਜਿਸ ਦੇ ਸ਼ੁਰੂਆਤੀ ਰੁਝਾਨਾਂ 'ਚ ਕਾਂਗਰਸ ਅਗਵਾਈ ਵਾਲੀ ਸੰਯੁਕਤ ਲੋਕਤੰਤਰ ਮੋਰਚਾ (ਯੂ. ਡੀ. ਐੱਫ.) ਦੀ ਉਮੀਦਵਾਰ ਪ੍ਰਿਯੰਕਾ ਗਾਂਧੀ ਵਾਡਰਾ ਅੱਗੇ ਹੈ। ਚੋਣ ਕਮਿਸ਼ਨ ਦੀ ਵੈੱਬਸਾਈਟ ਮੁਤਾਬਕ ਪ੍ਰਿਯੰਕਾ ਗਾਂਧੀ 382975 ਵੋਟਾਂ ਨਾਲ ਅੱਗੇ ਚੱਲ ਰਹੀ।
ਵੋਟਾਂ ਦੀ ਗਿਣਤੀ ਸਵੇਰੇ 8 ਵਜੇ ਸ਼ੁਰੂ...
ਐਸਏਐਸ ਨਗਰ/ਮੋਹਾਲੀ
ਬ੍ਰੇਕਿੰਗ : ਗਿੱਦੜਬਾਹਾ ਦੀ ਸੀਟ ਵੀ ਆਪ ਨੇ ਜਿੱਤੀ, ਡਿੰਪੀ ਢਿੱਲੋਂ ਨੇ ਕਾਂਗਰਸੀ ਉਮੀਦਵਾਰ ਨੂੰ ਵੱਡੇ ਫਰਕ ਨਾਲ ਹਰਾਇਆ
Admin - 0
ਚੰਡੀਗੜ੍ਹ, 23 ਨਵੰਬਰ | ਪੰਜਾਬ ਦੀਆਂ 4 ਵਿਧਾਨ ਸਭਾ ਸੀਟਾਂ ‘ਤੇ ਹੋਈਆਂ ਜ਼ਿਮਨੀ ਚੋਣਾਂ ਦੇ ਨਤੀਜਿਆਂ 'ਚ ਆਪ ਨੇ ਚੱਬੇਵਾਲ ਤੇ ਡੇਰਾ ਬਾਬਾ ਨਾਨਕ ਤੋਂ ਗਿੱਦੜਬਾਹਾ ਤੋਂ ਵੀ ਜਿੱਤ ਦਰਜ ਕੀਤੀ ਹੈ। ਗਿੱਦੜਬਾਹਾ ਤੋਂ ‘ਆਪ’ ਦੇ ਉਮੀਦਵਾਰ ਹਰਦੀਪ ਸਿੰਘ ਡਿੰਪੀ ਢਿੱਲੋਂ ਦੀ ਜਿੱਤੀ ਹੋਈ ਹੈ, ਉਨ੍ਹਾਂ ਨੇ ਪੰਜਾਬ ਕਾਂਗਰਸ ਪ੍ਰਧਾਨ ਤੇ ਲੁਧਿਆਣਾ ਤੋਂ ਸੰਸਦ ਮੈਂਬਰ ਅਮਰਿੰਦਰ ਸਿੰਘ ਰਾਜਾ ਵੜਿੰਗ...
ਚੰਡੀਗੜ੍ਹ, 23 ਨਵੰਬਰ | ਪੰਜਾਬ ਦੀਆਂ 4 ਵਿਧਾਨ ਸਭਾ ਸੀਟਾਂ 'ਤੇ ਹੋਈਆਂ ਜ਼ਿਮਨੀ ਚੋਣਾਂ ਦੇ ਨਤੀਜਿਆਂ ਲਈ ਵੋਟਾਂ ਦੀ ਗਿਣਤੀ ਜਾਰੀ ਹੈ। 'ਆਪ' ਉਮੀਦਵਾਰ ਇਸ਼ਾਂਕ ਕੁਮਾਰ ਨੇ ਹੁਸ਼ਿਆਰਪੁਰ ਜ਼ਿਲੇ ਦੀ ਚੱਬੇਵਾਲ ਅਤੇ ਗੁਰਦਾਸਪੁਰ ਜ਼ਿਲੇ ਦੇ ਡੇਰਾ ਬਾਬਾ ਨਾਨਕ ਤੋਂ ‘ਆਪ’ ਉਮੀਦਵਾਰ ਗੁਰਦੀਪ ਸਿੰਘ ਰੰਧਾਵਾ ਨੇ ਸੀਟ ਜਿੱਤੀ ਹੈ, ਜਦਕਿ ਬਰਨਾਲਾ ਤੋਂ ਕਾਂਗਰਸ ਦੇ ਕੁਲਦੀਪ ਸਿੰਘ ਕਾਲਾ ਢਿੱਲੋਂ 2175 ਵੋਟਾਂ...
ਐਸਏਐਸ ਨਗਰ/ਮੋਹਾਲੀ
ਮੁੱਖ ਮੰਤਰੀ ਭਗਵੰਤ ਮਾਨ ਦੀ ਸਰਕਾਰ ਨੇ ਬਜ਼ੁਰਗਾਂ ਨੂੰ ਸਹਾਇਤਾ ਦੇਣ ਲਈ ‘ਸਾਡੇ ਬਜ਼ੁਰਗ ਸਾਡਾ ਮਾਣ’ ਸਕੀਮ ਕੀਤੀ ਸ਼ੁਰੂ
Admin - 0
ਚੰਡੀਗੜ੍ਹ | ਪੰਜਾਬ ਵਿਚ ਭਗਵੰਤ ਮਾਨ ਦੀ ਆਮ ਆਦਮੀ ਪਾਰਟੀ (AAP) ਦੀ ਸਰਕਾਰ ਵਲੋਂ ਬਜ਼ੁਰਗਾਂ ਲਈ ਸਹਾਇਤਾ ਸਕੀਮ 'ਸਾਡੇ ਬਜ਼ੁਰਗ ਸਾਡਾ ਮਾਣ' (Saade Buzurg Saada Maan) ਸ਼ੁਰੂ ਕੀਤੀ ਗਈ ਹੈ। ਇਹ ਸਕੀਮ 65 ਸਾਲ ਜਾਂ ਉਸ ਤੋਂ ਉਮਰ ਵਾਲੇ ਬਜ਼ੁਰਗਾਂ ਨੂੰ ਸਮਾਜਿਕ ਸੁਰੱਖਿਆ ਦੇਣ ਅਤੇ ਉਨ੍ਹਾਂ ਦੇ ਜੀਵਨ ਦਰਜੇ ਨੂੰ ਸੁਧਾਰਨ ਲਈ ਸ਼ੁਰੂ ਕੀਤੀ ਗਈ ਹੈ। ਇਸ ਦੀ ਸ਼ੁਰੂਆਤ...
ਨਵੀਂ ਦਿੱਲੀ, 24 ਨਵੰਬਰ | ਦਿੱਲੀ-ਐਨਸੀਆਰ ਅਤੇ ਨਾਲ ਲੱਗਦੇ ਕਈ ਸ਼ਹਿਰ ਹਵਾ ਪ੍ਰਦੂਸ਼ਣ ਦੀ ਲਪੇਟ ਵਿਚ ਹਨ। ਪਿਛਲੇ ਕਈ ਦਿਨਾਂ ਤੋਂ ਦਿੱਲੀ, ਨੋਇਡਾ, ਗਾਜ਼ੀਆਬਾਦ, ਫਰੀਦਾਬਾਦ, ਗੁਰੂਗ੍ਰਾਮ, ਹਾਪੁੜ ਸਮੇਤ ਕਈ ਸ਼ਹਿਰਾਂ ਵਿਚ ਸਕੂਲ ਬੰਦ ਹਨ। ਜ਼ਿਆਦਾਤਰ ਥਾਵਾਂ ਉਤੇ ਸਕੂਲਾਂ ਨੂੰ 23 ਨਵੰਬਰ 2024 ਤੱਕ ਬੰਦ ਰੱਖਣ ਦੇ ਹੁਕਮ ਦਿੱਤੇ ਗਏ ਸਨ। ਹੁਣ ਨੋਇਡਾ ਦੇ ਸਕੂਲਾਂ ਨੂੰ 25 ਨਵੰਬਰ ਤੱਕ ਬੰਦ...
ਚੰਡੀਗੜ੍ਹ, 23 ਨਵੰਬਰ | ਪੰਜਾਬ ਦੀਆਂ 4 ਵਿਧਾਨ ਸਭਾ ਸੀਟਾਂ 'ਤੇ ਹੋਈਆਂ ਜ਼ਿਮਨੀ ਚੋਣਾਂ ਦੇ ਨਤੀਜਿਆਂ ਲਈ ਵੋਟਾਂ ਦੀ ਗਿਣਤੀ ਜਾਰੀ ਹੈ। ਹੁਸ਼ਿਆਰਪੁਰ ਜ਼ਿਲੇ ਦੀ ਚੱਬੇਵਾਲ ਸੀਟ 'ਤੇ 'ਆਪ' ਉਮੀਦਵਾਰ ਇਸ਼ਾਂਕ ਕੁਮਾਰ ਨੇ ਜਿੱਤ ਦਰਜ ਕੀਤੀ ਹੈ। ਇਸ਼ਾਂਕ ਹੁਸ਼ਿਆਰਪੁਰ ਲੋਕ ਸਭਾ ਸੀਟ ਤੋਂ ਸੰਸਦ ਮੈਂਬਰ ਡਾ. ਰਾਜਕੁਮਾਰ ਚੱਬੇਵਾਲ ਦਾ ਪੁੱਤਰ ਹੈ। ਇਸ ਤੋਂ ਪਹਿਲਾਂ ਹਾਰ ਦੀ ਸਥਿਤੀ ਨੂੰ ਦੇਖਦੇ...
ਪੰਜਾਬ
ਮੁੱਖ ਮੰਤਰੀ ਭਗਵੰਤ ਮਾਨ ਦੀ ਸਰਕਾਰ ਵਲੋਂ ਸ਼ੁਰੂ ਕੀਤੀ ‘ਫ੍ਰੀ ਬੱਸ ਸਫਰ’ ਸਕੀਮ ਦਾ ਹਰ ਰੋਜ਼ ਲੱਖਾਂ ਔਰਤਾਂ ਲੈ ਰਹੀਆਂ ਲਾਹਾ
Admin - 0
ਚੰਡੀਗੜ੍ਹ | ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਲੋਂ ਸ਼ੁਰੂ ਕੀਤੀ ਫ੍ਰੀ ਬੱਸ ਸਫਰ ਦਾ ਰੋਜ਼ਾਨਾ ਪੌਣੇ ਚਾਰ ਲੱਖ ਔਰਤਾਂ ਲਾਹਾ ਲੈ ਰਹੀਆਂ ਹਨ। ‘ਆਪ’ ਸਰਕਾਰ ਵੱਲੋਂ ਆਪਣੇ 32 ਮਹੀਨਿਆਂ ਦੇ ਕਾਰਜਕਾਲ ਦੌਰਾਨ ਕਰੋੜਾਂ ਰੁਪਏ ਦੀ ਮੁਫ਼ਤ ਬੱਸ ਸੇਵਾ ਦੀ ਸਹੂਲਤ ਮੁਹੱਈਆ ਕਰਵਾਈ ਜਾ ਚੁੱਕੀ ਹੈ। ਹਰ ਘੰਟੇ 16 ਹਜ਼ਾਰ ਦੇ ਕਰੀਬ ਜਦਕਿ ਹਰ ਮਿੰਟ ਵਿਚ...










































