Home Blog Page 266
ਚੰਡੀਗੜ੍ਹ, 23 ਨਵੰਬਰ | ਪੰਜਾਬ ਦੀਆਂ 4 ਵਿਧਾਨ ਸਭਾ ਸੀਟਾਂ 'ਤੇ ਗਿਣਤੀ ਜਾਰੀ ਹੈ। ਪੋਸਟਲ ਬੈਲਟ ਪਹਿਲਾਂ ਗਿਣੇ ਗਏ ਸਨ। ਹੁਣ ਈਵੀਐਮ ਰਾਹੀਂ ਵੋਟਾਂ ਦੀ ਗਿਣਤੀ ਕੀਤੀ ਜਾ ਰਹੀ ਹੈ। ਹੁਸ਼ਿਆਰਪੁਰ ਦੀ ਚੱਬੇਵਾਲ ਸੀਟ 'ਤੇ 'ਆਪ' ਉਮੀਦਵਾਰ ਇਸ਼ਾਂਕ ਕੁਮਾਰ ਦੀ ਲੀਡ ਲਗਾਤਾਰ ਵਧਦੀ ਜਾ ਰਹੀ ਹੈ। ਇਹ ਦੇਖ ਕੇ ਕਾਂਗਰਸੀ ਉਮੀਦਵਾਰ ਰਣਜੀਤ ਕੁਮਾਰ ਗਿਣਤੀ ਕੇਂਦਰ ਛੱਡ ਕੇ ਚਲੇ ਗਏ।...
ਝਾਰਖੰਡ, 23 ਨਵੰਬਰ | ਝਾਰਖੰਡ ਦੀਆਂ 81 ਸੀਟਾਂ 'ਤੇ ਵੋਟਾਂ ਦੀ ਗਿਣਤੀ ਸ਼ੁਰੂ ਹੋ ਗਈ ਹੈ। ਰੁਝਾਨਾਂ 'ਚ ਜੇਐੱਮਐੱਮ ਗਠਜੋੜ 51 ਸੀਟਾਂ 'ਤੇ ਅੱਗੇ ਹੈ। ਇਹ ਅੰਕੜਾ 41 ਦੇ ਬਹੁਮਤ ਨਾਲੋਂ 9 ਸੀਟਾਂ ਵੱਧ ਹੈ। ਭਾਜਪਾ ਗਠਜੋੜ 28 ਸੀਟਾਂ 'ਤੇ ਅੱਗੇ ਹੈ। ਉਹ ਹੋਰ 2 ਸੀਟਾਂ 'ਤੇ ਅੱਗੇ ਚੱਲ ਰਹੇ ਹਨ। ਸੂਬੇ ਦੀਆਂ 81 ਸੀਟਾਂ 'ਤੇ 13 ਅਤੇ 20 ਨਵੰਬਰ...
ਮਹਾਰਾਸ਼ਟਰ, 23 ਨਵੰਬਰ | ਮਹਾਰਾਸ਼ਟਰ ਦੀਆਂ 288 ਵਿਧਾਨ ਸਭਾ ਸੀਟਾਂ 'ਤੇ ਸਵੇਰੇ 8 ਵਜੇ ਤੋਂ ਵੋਟਾਂ ਦੀ ਗਿਣਤੀ ਜਾਰੀ ਹੈ। ਢਾਈ ਘੰਟੇ ਦੀ ਗਿਣਤੀ ਤੋਂ ਬਾਅਦ ਭਾਜਪਾ ਗਠਜੋੜ ਇੱਕ ਤਰਫਾ ਜਿੱਤ ਵੱਲ ਰੁਖ ਕਰ ਰਿਹਾ ਹੈ। ਇਸ ਨੂੰ 200 ਤੋਂ ਵੱਧ ਸੀਟਾਂ ਮਿਲਦੀਆਂ ਨਜ਼ਰ ਆ ਰਹੀਆਂ ਹਨ। ਦੂਜੇ ਪਾਸੇ ਕਾਂਗਰਸ ਗਠਜੋੜ ਵੀ ਪਛੜ ਗਿਆ ਹੈ। ਉਹ 55 ਸੀਟਾਂ 'ਤੇ ਅੱਗੇ...
ਚੰਡੀਗੜ੍ਹ, 23 ਨਵੰਬਰ | ਪੰਜਾਬ ਦੀਆਂ 4 ਵਿਧਾਨ ਸਭਾ ਸੀਟਾਂ 'ਤੇ ਸਵੇਰੇ 8 ਵਜੇ ਤੋਂ ਵੋਟਾਂ ਦੀ ਗਿਣਤੀ ਜਾਰੀ ਹੈ। ਪੋਸਟਲ ਬੈਲਟ ਪਹਿਲਾਂ ਗਿਣੇ ਗਏ ਸਨ। ਹੁਣ ਈਵੀਐਮ ਰਾਹੀਂ ਵੋਟਾਂ ਦੀ ਗਿਣਤੀ ਕੀਤੀ ਜਾ ਰਹੀ ਹੈ। ਕੁੱਲ 45 ਉਮੀਦਵਾਰ ਚੋਣ ਮੈਦਾਨ ਵਿਚ ਹਨ। ਇਨ੍ਹਾਂ ਚੋਣਾਂ 'ਚ ਆਪ ਤੇ ਕਾਂਗਰਸ ਵਿਚਾਲੇ ਕਾਂਟੇ ਦੀ ਟੱਕਰ ਹੈ। ਆਪ ਤੇ ਕਾਂਗਰਸ 2-2 ਸੀਟਾਂ 'ਤੇ...
ਸ੍ਰੀ ਮੁਕਤਸਰ ਸਾਹਿਬ, 23 ਨਵੰਬਰ | ਪੰਜਾਬ ਦੀਆਂ ਚਾਰ ਵਿਧਾਨ ਸਭਾ ਸੀਟਾਂ ਲਈ ਜ਼ਿਮਨੀ ਚੋਣਾਂ ਦੇ ਨਤੀਜੇ ਆਉਣੇ ਸ਼ੁਰੂ ਹੋ ਗਏ ਹਨ। ਪਹਿਲਾਂ ਬੈਲਟ ਪੇਪਰਾਂ ਦੀ ਗਿਣਤੀ ਕੀਤੀ ਗਈ। ਗਿੱਦੜਬਾਹਾ 'ਚ ਆਮ ਆਦਮੀ ਪਾਰਟੀ ਦੇ ਉਮੀਦਵਾਰ ਰੁਝਾਨਾਂ ਵਿਚ ਅੱਗੇ ਹਨ। ਇੱਥੇ 13 ਗੇੜਾਂ ਵਿਚ ਗਿਣਤੀ ਪੂਰੀ ਹੋਵੇਗੀ। ਵੋਟਾਂ ਦੀ ਗਿਣਤੀ ਵਿਚ ਕਿਸੇ ਕਿਸਮ ਦੀ ਗੜਬੜੀ ਨਾ ਹੋਵੇ, ਇਸ ਲਈ...
ਹੁਸ਼ਿਆਰਪੁਰ, 23 ਨਵੰਬਰ | ਚੱਬੇਵਾਲ ਸੀਟ 'ਤੇ ਸਵੇਰੇ 8 ਵਜੇ ਤੋਂ ਵੋਟਾਂ ਦੀ ਗਿਣਤੀ ਜਾਰੀ ਹੈ। ਬੈਲਟ ਪੇਪਰਾਂ ਦੀ ਗਿਣਤੀ ਮੁਕੰਮਲ ਹੋ ਚੁੱਕੀ ਹੈ। ਈਵੀਐਮ ਮਸ਼ੀਨਾਂ ਦੀ ਗਿਣਤੀ ਚੱਲ ਰਹੀ ਹੈ। ਬੈਲਟ ਪੇਪਰਾਂ ਦੀ ਗਿਣਤੀ 'ਚ ਆਮ ਆਦਮੀ ਪਾਰਟੀ ਦੇ ਉਮੀਦਵਾਰ ਅੱਗੇ ਸਨ, ਜਦਕਿ ਗਿਣਤੀ ਦੇ ਪਹਿਲੇ ਦੌਰ 'ਚ ਵੀ 'ਆਪ' ਦੇ ਉਮੀਦਵਾਰ ਅੱਗੇ ਸਨ। ਇਸ ਸੀਟ 'ਤੇ ਮੁਕਾਬਲਾ...
ਬਰਨਾਲਾ, 23 ਨਵੰਬਰ | ਪੰਜਾਬ ਦੀ ਬਰਨਾਲਾ ਵਿਧਾਨ ਸਭਾ ਸੀਟ 'ਤੇ ਹੋਈ ਜ਼ਿਮਨੀ ਚੋਣ ਦੇ ਨਤੀਜੇ ਆਉਣੇ ਸ਼ੁਰੂ ਹੋ ਗਏ ਹਨ। ਐਸਡੀ ਕਾਲਜ ਬਰਨਾਲਾ ਵਿਚ ਈਵੀਐਮ ਮਸ਼ੀਨਾਂ ਰਾਹੀਂ ਗਿਣਤੀ ਚੱਲ ਰਹੀ ਹੈ। ਇੱਥੇ ਪਹਿਲੇ ਗੇੜ ਤੋਂ ਬਾਅਦ ਆਮ ਆਦਮੀ ਪਾਰਟੀ ਦੇ ਉਮੀਦਵਾਰ ਅੱਗੇ ਹਨ। ਇਥੇ 20 ਨਵੰਬਰ ਨੂੰ ਹੋਈ ਵੋਟਿੰਗ ਦੌਰਾਨ ਬਰਨਾਲਾ ਸੀਟ 'ਤੇ 56.3 ਫੀਸਦੀ ਵੋਟਿੰਗ ਹੋਈ ਸੀ। ਇਸ...
ਹੁਸ਼ਿਆਰਪੁਰ, 23 ਨਵੰਬਰ | ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦੀ ਸੈਨੇਟ ਦੀਆਂ ਚੋਣਾਂ ਨਾ ਕਰਵਾਉਣਾ ਕੇਂਦਰ ਦੀ ਭਾਜਪਾ ਸਰਕਾਰ ਦੀ ਸਾਜਿਸ਼ ਹੈ, ਜੋ ਕਿ ਚੰਡੀਗੜ੍ਹ ਤੇ ਚੰਡੀਗੜ੍ਹ ਯੂਨੀਵਰਸਿਟੀ ਉੱਪਰ ਪੰਜਾਬ ਦੇ ਦਾਅਵੇ ਨੂੰ ਲਗਾਤਾਰ ਕਮਜੋਰ ਕਰਨ ਦੀਆਂ ਕੋਸ਼ਿਸ਼ਾਂ ਕਰ ਰਹੀ ਹੈ ਪਰ ਸ਼੍ਰੋਮਣੀ ਅਕਾਲੀ ਦਲ ਇਸ ਸਾਜਿਸ਼ ਨੂੰ ਕਿਸੇ ਵੀ ਹਾਲਤ ਵਿਚ ਸਫਲ ਨਹੀਂ ਹੋਣ ਦੇਵੇਗਾ, ਇਹ ਪ੍ਰਗਟਾਵਾ ਅਕਾਲੀ ਦਲ ਦੀ...
ਚੰਡੀਗੜ੍ਹ, 23 ਨਵੰਬਰ | ਪੰਜਾਬ ਦੀਆਂ ਚਾਰ ਵਿਧਾਨ ਸਭਾ ਸੀਟਾਂ 'ਤੇ ਹੋਈਆਂ ਜ਼ਿਮਨੀ ਚੋਣਾਂ ਦੇ ਨਤੀਜੇ ਅੱਜ (23 ਨਵੰਬਰ) ਐਲਾਨੇ ਜਾਣਗੇ, ਜਦਕਿ ਸਰਕਾਰ ਨੇ ਇਕ ਹੋਰ ਚੋਣ ਦੀ ਤਿਆਰੀ ਸ਼ੁਰੂ ਕਰ ਦਿੱਤੀ ਹੈ। ਸਰਕਾਰ ਵੱਲੋਂ 5 ਨਗਰ ਨਿਗਮਾਂ ਅਤੇ 44 ਨਗਰ ਕੌਂਸਲਾਂ ਅਤੇ ਨਗਰ ਪੰਚਾਇਤਾਂ ਦੀਆਂ ਚੋਣਾਂ ਦਸੰਬਰ ਦੇ ਅਖੀਰਲੇ ਮਹੀਨੇ ਕਰਵਾਈਆਂ ਜਾਣਗੀਆਂ। ਸੁਪਰੀਮ ਕੋਰਟ ਦੇ ਹੁਕਮਾਂ ਤੋਂ ਬਾਅਦ...
ਨੈਸ਼ਨਲ ਡੈਸਕ, 22 ਨਵੰਬਰ | ਦੁਨੀਆ ਦੇ ਦੋ ਸਭ ਤੋਂ ਮਸ਼ਹੂਰ ਤੇ ਰਹੱਸਮਈ ਭਵਿੱਖ ਵਕਤਾਵਾਂ ਨੇ 2025 ਲਈ ਹੈਰਾਨ ਕਰਨ ਵਾਲੀਆਂ ਭਵਿੱਖਬਾਣੀਆਂ ਕੀਤੀਆਂ ਹਨ। ਨਾਸਤਰੇਦਮਸ ਤੇ ਬਾਬਾ ਵੇਂਗਾ ਨੇ ਦਾਅਵਾ ਕੀਤਾ ਹੈ ਕਿ ਅਗਲੇ ਸਾਲ ਯੂਰਪ 'ਚ ਭਿਆਨਕ ਤਬਾਹੀ ਹੋਵੇਗੀ। ਬਾਬਾ ਵੇਂਗਾ ਅਨੁਸਾਰ ਇਸ ਤਬਾਹੀ ਦਾ ਯੂਰਪੀ ਮਹਾਂਦੀਪ ਦੀ ਆਬਾਦੀ 'ਤੇ ਵੀ ਅਸਰ ਪਵੇਗਾ। ਨਾਸਤਰੇਦਮਸ ਤੇ ਬਾਬਾ ਵੇਂਗਾ ਨੇ 2025...
- Advertisement -

MOST POPULAR