ਚੰਡੀਗੜ੍ਹ, 22 ਨਵੰਬਰ | ਪੰਜਾਬ ਸਰਕਾਰ ਨੇ ਚੋਣਾਂ ਦੇ ਨੋਟੀਫਿਕੇਸ਼ਨ ਜਾਰੀ ਕਰਨ ਨੂੰ ਲੈ ਕੇ ਪੰਜਾਬ-ਹਰਿਆਣਾ ਹਾਈਕੋਰਟ 'ਚ ਜਵਾਬ ਦਾਖਲ ਕੀਤਾ ਹੈ। ਪੰਜਾਬ ਸਰਕਾਰ ਨੇ ਕਿਹਾ ਕਿ ਉਹ 25 ਨਵੰਬਰ ਤੱਕ ਨੋਟੀਫਿਕੇਸ਼ਨ ਜਾਰੀ ਕਰ ਦੇਵੇਗੀ। ਵੀਰਵਾਰ ਪੰਜਾਬ ਸਰਕਾਰ ਨੇ ਹਾਈਕੋਰਟ ਨੂੰ ਜਾਣਕਾਰੀ ਦਿੰਦਿਆਂ ਦੱਸਿਆ ਕਿ 25 ਨਵੰਬਰ ਤੱਕ ਨਗਰ ਨਿਗਮ ਅਤੇ ਨਗਰ ਪਾਲਿਕਾ ਚੋਣਾਂ ਦਾ ਨੋਟੀਫਿਕੇਸ਼ਨ ਜਾਰੀ ਕੀਤਾ ਜਾਵੇਗਾ।
ਦੱਸ...
ਅੰਮ੍ਰਿਤਸਰ, 21 ਨਵੰਬਰ | ਏਅਰਪੋਰਟ ਰੋਡ 'ਤੇ ਜੁਝਾਰ ਐਵੀਨਿਊ 'ਚ ਅਣਪਛਾਤੇ ਨੌਜਵਾਨਾਂ ਨੇ ਇਕ ਐਨਆਰਆਈ ਪਰਿਵਾਰ ਦੇ ਘਰ ਦੇ ਬਾਹਰ ਫਾਇਰਿੰਗ ਕਰ ਕੇ ਇਲਾਕੇ 'ਚ ਦਹਿਸ਼ਤ ਫੈਲਾ ਦਿੱਤੀ ਹੈ। ਹਮਲਾਵਰਾਂ ਨੇ ਘਰ ਦੀ ਕੰਧ 'ਤੇ ਗੋਲੀਆਂ ਚਲਾ ਦਿੱਤੀਆਂ ਅਤੇ ਮੌਕੇ ਤੋਂ ਫ਼ਰਾਰ ਹੋ ਗਏ। ਘਟਨਾ ਤੋਂ ਬਾਅਦ ਪੁਲਿਸ ਨੇ ਜਾਂਚ ਸ਼ੁਰੂ ਕਰ ਦਿੱਤੀ ਹੈ।
ਇਹ ਘਟਨਾ ਜੁਝਾਰ ਐਵੀਨਿਊ ਦੇ ਮਕਾਨ...
ਐਸਏਐਸ ਨਗਰ/ਮੋਹਾਲੀ
ਚਿੰਤਾਜਨਕ ਖਬਰ ! ਭਾਖੜਾ ਤੇ ਪੌਂਗ ਡੈਮਾਂ ‘ਚ ਪਾਣੀ ਦਾ ਪੱਧਰ ਡਿੱਗਿਆ, ਜਲ ਸੰਕਟ ਦਾ ਬਿਜਲੀ ਉਤਪਾਦਨ ਤੇ ਸਿੰਚਾਈ ‘ਤੇ ਪਵੇਗਾ ਅਸਰ
Admin - 0
ਚੰਡੀਗੜ੍ਹ, 21 ਨਵੰਬਰ | ਭਾਖੜਾ ਬਿਆਸ ਮੈਨੇਜਮੈਂਟ ਬੋਰਡ (ਬੀ.ਬੀ.ਐੱਮ.ਬੀ.) ਨੇ ਘੱਟ ਬਾਰਿਸ਼ ਅਤੇ ਬਰਫਬਾਰੀ ਕਾਰਨ ਡੈਮ 'ਚ ਪਾਣੀ ਦੀ ਕਮੀ 'ਤੇ ਚਿੰਤਾ ਜ਼ਾਹਰ ਕੀਤੀ ਹੈ। ਨਾਲ ਹੀ ਪੰਜਾਬ, ਹਰਿਆਣਾ, ਹਿਮਾਚਲ ਪ੍ਰਦੇਸ਼, ਦਿੱਲੀ ਅਤੇ ਰਾਜਸਥਾਨ ਵਰਗੇ ਮੈਂਬਰ ਰਾਜਾਂ ਨੂੰ ਪਾਣੀ ਦਾ ਪ੍ਰਬੰਧ ਕਰਨ ਦੀ ਅਪੀਲ ਕੀਤੀ ਗਈ ਹੈ ਕਿਉਂਕਿ ਡੈਮ ਵਿਚ ਸਟੋਰੇਜ ਅਤੇ ਇਨਫਲੋ ਦੋਵੇਂ ਹੀ ਆਮ ਪੱਧਰ ਤੋਂ ਬਹੁਤ...
ਐਸ ਬੀ ਐਸ ਨਗਰ/ਨਵਾਂਸ਼ਹਿਰ
ਧਾਰਮਿਕ ਸਮਾਗਮ ‘ਚ ਸ਼ਾਮਲ ਹੋਣ ਜਾ ਰਹੇ ਸ਼ਰਧਾਲੂਆਂ ਦੀ ਬੱਸ ਪਲਟੀ, ਬੱਚਿਆਂ ਸਣੇ ਕਈ ਜ਼ਖਮੀ
Admin - 0
ਨਵਾਂਸ਼ਹਿਰ, 21 ਨਵੰਬਰ | ਨਵਾਂਸ਼ਹਿਰ ਵਿਚ ਇੱਕ ਵੱਡਾ ਹਾਦਸਾ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਜਾਣਕਾਰੀ ਅਨੁਸਾਰ ਨਵਾਂਸ਼ਹਿਰ ਨੇੜੇ ਮਹਿੰਦੀਪੁਰ ਨੇੜੇ ਨੈਸ਼ਨਲ ਹਾਈਵੇ ’ਤੇ ਬੱਸ ਦੇ ਪਲਟ ਜਾਣ ਕਾਰਨ ਇਹ ਹਾਦਸਾ ਵਾਪਰਿਆ। ਦਰਅਸਲ ਇੱਕ ਸਕੂਲ ਬੱਸ ਨੂੰ ਦੂਜੀ ਬੱਸ ਨੇ ਪਿੱਛੇ ਤੋਂ ਟੱਕਰ ਮਾਰ ਦਿੱਤੀ। ਇਸ ਕਾਰਨ ਅੱਗੇ ਜਾ ਰਹੀ ਸਕੂਲੀ ਬੱਸ ਬੇਕਾਬੂ ਹੋ ਕੇ ਸੜਕ ਦੇ ਵਿਚਕਾਰ ਹੀ...
ਨਵੀਂ ਦਿੱਲੀ, 21 ਨਵੰਬਰ | ਗੂਗਲ ਨੂੰ ਆਪਣਾ ਇੰਟਰਨੈੱਟ ਬ੍ਰਾਊਜ਼ਰ ਗੂਗਲ ਕਰੋਮ ਵੇਚਣਾ ਪੈ ਸਕਦਾ ਹੈ। ਦਰਅਸਲ, ਯੂਐਸ ਡਿਪਾਰਟਮੈਂਟ ਆਫ ਜਸਟਿਸ ਯਾਨੀ DOJ ਗੂਗਲ 'ਤੇ ਆਪਣਾ ਕ੍ਰੋਮ ਇੰਟਰਨੈੱਟ ਬ੍ਰਾਊਜ਼ਰ ਵੇਚਣ ਲਈ ਦਬਾਅ ਪਾ ਸਕਦਾ ਹੈ। ਅਦਾਲਤ ਇਸ ਮਾਮਲੇ ਵਿਚ ਆਪਣਾ ਫੈਸਲਾ ਦੇ ਸਕਦੀ ਹੈ।
ਮੀਡੀਆ ਰਿਪੋਰਟਾਂ ਮੁਤਾਬਕ ਗੂਗਲ ਸਰਚ 'ਤੇ ਗਲਤ ਤਰੀਕੇ ਨਾਲ ਮਾਰਕੀਟ ਨੂੰ ਕੈਪਚਰ ਕਰਨ ਦਾ ਦੋਸ਼ ਹੈ।...
ਹੁਸ਼ਿਆਰਪੁਰ
ਭਿਆਨਕ ਸੜਕ ਹਾਦਸੇ ‘ਚ ਟਰੱਕ ਡਰਾਈਵਰ ਦੀ ਮੌਤ; ਟਰੈਕਟਰ-ਟਰਾਲੀ ਨੂੰ ਮਾਰੀ ਪਿਛੋਂ ਟੱਕਰ, 3 ਜ਼ਖਮੀ
Admin - 0
ਹੁਸ਼ਿਆਰਪੁਰ, 21 ਨਵੰਬਰ | ਦਸੂਹਾ 'ਚ ਇਕ ਟਰੱਕ ਅਤੇ ਟਰਾਲੀ ਵਿਚਾਲੇ ਹੋਈ ਜ਼ਬਰਦਸਤ ਟੱਕਰ 'ਚ ਇਕ ਟਰੱਕ ਡਰਾਈਵਰ ਦੀ ਮੌਤ ਹੋ ਗਈ, ਜਦਕਿ ਤਿੰਨ ਹੋਰ ਗੰਭੀਰ ਜ਼ਖਮੀ ਹੋ ਗਏ। ਜ਼ਖਮੀਆਂ ਨੂੰ ਇਲਾਜ ਲਈ ਹਸਪਤਾਲ 'ਚ ਭਰਤੀ ਕਰਵਾਇਆ ਗਿਆ ਹੈ।
ਇਹ ਹਾਦਸਾ ਜਲੰਧਰ-ਪਠਾਨਕੋਟ ਨੈਸ਼ਨਲ ਹਾਈਵੇ 'ਤੇ ਅੱਡਾ ਗਰਨਾ ਸਾਹਿਬ ਨੇੜੇ ਵਾਪਰਿਆ। ਹਾਦਸੇ ਦੌਰਾਨ ਗੱਡੀ ਸੜਕ ਕਿਨਾਰੇ ਦਰੱਖਤ ਨਾਲ ਜਾ ਟਕਰਾਈ, ਜਿਸ...
ਕ੍ਰਾਇਮ ਅਤੇ ਨਸ਼ਾ
ਲੁਧਿਆਣਾ ‘ਚ ਬੈਂਕ ਬਾਹਰ ਖੜ੍ਹੀ ਵਪਾਰੀ ਦੀ ਕਾਰ ‘ਚੋਂ 14 ਲੱਖ ਚੋਰੀ, ਸ਼ੀਸ਼ਾ ਤੋੜ ਚੋਰ ਕਰ ਗਏ ਹੱਥ ਸਾਫ
Admin - 0
ਲੁਧਿਆਣਾ, 21 ਨਵੰਬਰ | ਵਿਸ਼ਵਕਰਮਾ ਚੌਕ ਨੇੜੇ ਆਈਸੀਆਈਸੀਆਈ ਬੈਂਕ ਦੇ ਬਾਹਰ ਇੱਕ ਵਿਅਕਤੀ ਨੇ ਇੱਕ ਸਵਿਫਟ ਕਾਰ ਖੜ੍ਹੀ ਕੀਤੀ। ਉਹ ਬੈਂਕ ਦੇ ਅੰਦਰ ਚਲਾ ਗਿਆ। ਜਦੋਂ ਉਹ ਕੁਝ ਸਮੇਂ ਬਾਅਦ ਵਾਪਸ ਆਇਆ ਤਾਂ ਉਸ ਦੀ ਕਾਰ ਦੀ ਸੀਟ ਹੇਠਾਂ ਰੱਖਿਆ ਲੈਪਟਾਪ ਵਾਲਾ ਬੈਗ ਗਾਇਬ ਪਾਇਆ ਗਿਆ। ਕਾਰੋਬਾਰੀ ਅਨੁਸਾਰ ਉਸ ਬੈਗ ਵਿਚ ਇੱਕ ਲੈਪਟਾਪ, ਜ਼ਰੂਰੀ ਦਸਤਾਵੇਜ਼ ਅਤੇ ਕਰੀਬ 14 ਲੱਖ...
ਨਵੀਂ ਦਿੱਲੀ, 21 ਨਵੰਬਰ | ਆਮ ਆਦਮੀ ਪਾਰਟੀ ਨੇ ਦਿੱਲੀ ਵਿਧਾਨ ਸਭਾ ਚੋਣਾਂ ਲਈ ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ ਕਰ ਦਿੱਤੀ ਹੈ। ਸੂਚੀ ਵਿਚ 11 ਨਾਮ ਹਨ। ਇਨ੍ਹਾਂ ਵਿੱਚੋਂ ਛੇ ਅਜਿਹੇ ਆਗੂ ਹਨ ਜੋ ਭਾਜਪਾ ਜਾਂ ਕਾਂਗਰਸ ਛੱਡ ਕੇ ‘ਆਪ’ ਵਿਚ ਸ਼ਾਮਲ ਹੋਏ ਹਨ। ਬ੍ਰਹਮ ਸਿੰਘ ਤੰਵਰ, ਬੀਬੀ ਤਿਆਗੀ ਅਤੇ ਅਨਿਲ ਝਾਅ ਨੇ ਹਾਲ ਹੀ ਵਿਚ ਭਾਜਪਾ ਛੱਡ ਦਿੱਤੀ...
ਤਰਨਤਾਰਨ, 21 ਨਵੰਬਰ | ਪਿੰਡ ਪਿੱਦੀ ਪੱਤੀ ਲਿੰਕ ਰੋਡ 'ਤੇ ਵੀਰਵਾਰ ਸਵੇਰੇ ਇਕ ਨੌਜਵਾਨ ਦੀ ਖੂਨ ਨਾਲ ਲੱਥਪੱਥ ਲਾਸ਼ ਮਿਲਣ ਨਾਲ ਇਲਾਕੇ 'ਚ ਹੜਕੰਪ ਮਚ ਗਿਆ। ਪੁਲਿਸ ਨੇ ਮੌਕੇ 'ਤੇ ਪਹੁੰਚ ਕੇ ਲਾਸ਼ ਨੂੰ ਕਬਜ਼ੇ 'ਚ ਲੈ ਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਘਟਨਾ ਸਥਾਨ ਦੇ ਨੇੜਿਓਂ ਇੱਕ ਤੇਜ਼ਧਾਰ ਹਥਿਆਰ ਵੀ ਬਰਾਮਦ ਹੋਇਆ ਹੈ। ਫਿਲਹਾਲ ਮ੍ਰਿਤਕ ਦੀ ਪਛਾਣ ਨਹੀਂ ਹੋ...
ਕਪੂਰਥਲਾ, 21 ਨਵੰਬਰ | ਇੰਡੇਨ ਗੈਸ ਏਜੰਸੀ ਦੇ ਗੋਦਾਮ 'ਚੋਂ ਕਰੀਬ 8 ਲੱਖ ਰੁਪਏ ਦੇ 235 ਸਿਲੰਡਰ ਗਾਇਬ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਗੈਸ ਸਿਲੰਡਰ ਗਾਇਬ ਹੋਣ ਦੀ ਸੂਚਨਾ ਮਿਲਣ ਤੋਂ ਬਾਅਦ ਏਜੰਸੀ ਮਾਲਕ ਵੱਲੋਂ ਕੀਤੀ ਗਈ ਸ਼ਿਕਾਇਤ ਤੋਂ ਬਾਅਦ ਥਾਣਾ ਸਦਰ ਵਿਖੇ ਗੋਦਾਮ ਇੰਚਾਰਜ ਦੇ ਖਿਲਾਫ ਮਾਮਲਾ ਦਰਜ ਕਰ ਲਿਆ ਗਿਆ ਹੈ। ਮੁਲਜ਼ਮਾਂ ਦੀ ਗ੍ਰਿਫ਼ਤਾਰੀ ਲਈ ਪੁਲਿਸ...










































