Home Blog Page 27
ਸੰਗਰੂਰ, 5 ਨਵੰਬਰ | ਭਵਾਨੀਗੜ੍ਹ ਦੇ ਉਦਯੋਗਪਤੀ ਗੁਰਵਿੰਦਰ ਸਿੰਘ ਰਿੰਕੂ ਦੀ ਮਾਤਾ ਲਕਸ਼ਮੀ ਦੇਵੀ ਦੀ ਅੱਜ ਡੇਂਗੂ ਕਾਰਨ ਮੌਤ ਹੋ ਜਾਣ ਕਾਰਨ ਪੂਰੇ ਇਲਾਕੇ ਵਿੱਚ ਸੋਗ ਦੀ ਲਹਿਰ ਹੈ। ਗੁਰਵਿੰਦਰ ਸਿੰਘ ਰਿੰਕੂ ਨੇ ਦੱਸਿਆ ਕਿ ਉਸ ਦੀ ਮਾਤਾ ਨੂੰ ਤੇਜ਼ ਬੁਖਾਰ ਸੀ। ਅਚਾਨਕ ਉਸ ਦੀ ਸਿਹਤ ਵਿਗੜਨ 'ਤੇ ਉਸ ਨੂੰ ਤੁਰੰਤ ਸਥਾਨਕ ਸ਼ਹਿਰ ਦੇ ਹਸਪਤਾਲ 'ਚ ਦਾਖਲ ਕਰਵਾਇਆ ਗਿਆ। ਇੱਥੇ...
ਚੰਡੀਗੜ੍ਹ, 5 ਨਵੰਬਰ | ਆਸਾਮ ਦੀ ਡਿਬਰੂਗੜ੍ਹ ਜੇਲ ਵਿਚ ਬੰਦ ਖਾਲਿਸਤਾਨ ਸਮਰਥਕ ਤੇ ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੇ ਸਾਥੀਆਂ ’ਤੇ ਮੁੜ ਲਾਏ ਗਏ ਕੌਮੀ ਸੁਰੱਖਿਆ ਕਾਨੂੰਨ (ਐਨਐਸਏ) ਕੇਸ ਵਿਚ ਅੱਜ (ਮੰਗਲਵਾਰ) ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿਚ ਅਹਿਮ ਸੁਣਵਾਈ ਹੋਈ। ਇਸ ਦੌਰਾਨ ਅਦਾਲਤ ਨੇ ਸਰਕਾਰ ਤੋਂ ਪੁੱਛਿਆ ਕਿ ਜਦੋਂ ਡੀਸੀ ਨੇ ਅੰਮ੍ਰਿਤਪਾਲ ਸਿੰਘ 'ਤੇ 13 ਮਾਰਚ ਨੂੰ...
ਚੰਡੀਗੜ੍ਹ, 5 ਨਵੰਬਰ | ਪੰਜਾਬ ਦੇ ਡੇਰਾ ਬਿਆਸ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਅਤੇ ਉਨ੍ਹਾਂ ਦੇ ਵਾਰਿਸ ਜਸਦੀਪ ਸਿੰਘ ਢਿੱਲੋਂ ਅੱਜ (ਮੰਗਲਵਾਰ) ਪੰਜਾਬ ਰਾਜ ਭਵਨ ਪੁੱਜੇ। ਇਸ ਦੌਰਾਨ ਉਨ੍ਹਾਂ ਪੰਜਾਬ ਦੇ ਰਾਜਪਾਲ ਅਤੇ ਚੰਡੀਗੜ੍ਹ ਦੇ ਪ੍ਰਸ਼ਾਸਕ ਗੁਲਾਬ ਚੰਦ ਕਟਾਰੀਆ ਨਾਲ ਮੁਲਾਕਾਤ ਕੀਤੀ। ਰਾਜਪਾਲ ਨੇ ਖੁਦ ਆਪਣੇ ਸੋਸ਼ਲ ਮੀਡੀਆ ਅਕਾਊਂਟ 'ਤੇ ਇਸ ਸੰਬੰਧੀ ਪੋਸਟ ਪਾ ਕੇ ਇਹ ਜਾਣਕਾਰੀ ਦਿੱਤੀ। ਉਨ੍ਹਾਂ ਵੱਲੋਂ...
ਲੁਧਿਆਣਾ, 5  ਨਵੰਬਰ | ਜਗਰਾਓਂ 'ਚ ਪੜ੍ਹ ਕੇ ਘਰ ਪਰਤ ਰਹੇ 9 ਸਾਲਾ ਬੱਚੇ ਨੂੰ ਕੁੱਤੇ ਨੇ ਵੱਢ ਲਿਆ। ਕੁੱਤੇ ਨੇ ਬੱਚੇ ਦੀ ਇੱਕ ਗੱਲ੍ਹ ਨੂੰ ਬੁਰੀ ਤਰ੍ਹਾਂ ਜ਼ਖਮੀ ਕਰ ਦਿੱਤਾ ਹੈ। ਬੱਚੇ ਦਾ ਰੌਲਾ ਸੁਣ ਕੇ ਆਸ-ਪਾਸ ਦੇ ਲੋਕਾਂ ਨੇ ਬੱਚੇ ਨੂੰ ਕੁੱਤੇ ਦੇ ਚੁੰਗਲ ਤੋਂ ਬਚਾਇਆ। ਘਟਨਾ ਦਾ ਪਤਾ ਲੱਗਦਿਆਂ ਹੀ ਪਰਿਵਾਰ ਵਾਲੇ ਬੱਚੇ ਨੂੰ ਹਸਪਤਾਲ ਲੈ...
ਚੰਡੀਗੜ੍ਹ, 5 ਨਵੰਬਰ | ਇੱਕ ਅਦਾਲਤ ਨੇ ਇੱਕ ਬੇਕਰੀ ਮਾਲਕ ਨੂੰ ਫੂਡ ਲਾਇਸੈਂਸ ਤੋਂ ਬਿਨਾਂ ਕੇਕ ਅਤੇ ਪੇਸਟਰੀਆਂ ਵੇਚਣ ਦਾ ਦੋਸ਼ੀ ਠਹਿਰਾਇਆ ਹੈ। ਇਸ ਤੋਂ ਬਾਅਦ ਅਦਾਲਤ ਨੇ ਮਾਲਕ ਅਨਵਰ ਆਲਮ ਨੂੰ ਸਾਰਾ ਦਿਨ ਅਦਾਲਤ ਵਿਚ ਖੜ੍ਹੇ ਰਹਿਣ ਦੀ ਸਜ਼ਾ ਸੁਣਾਈ। ਇਸ ਤੋਂ ਇਲਾਵਾ ਉਸ 'ਤੇ 30 ਹਜ਼ਾਰ ਰੁਪਏ ਦਾ ਜੁਰਮਾਨਾ ਵੀ ਲਗਾਇਆ ਗਿਆ ਹੈ। ਚੰਡੀਗੜ੍ਹ ਅਦਾਲਤ ਨੇ ਅਗਸਤ...
ਫਿਰੋਜ਼ਪੁਰ, 5 ਨਵੰਬਰ | ਪਿੰਡ ਖਿਲਚੀਆਂ 'ਚ ਬੱਚਿਆਂ ਦੀ ਲੜਾਈ ਨੇ ਖੂਨੀ ਰੂਪ ਧਾਰ ਲਿਆ। ਮਾਮੂਲੀ ਜਿਹੀ ਗੱਲ ਨੂੰ ਲੈ ਕੇ ਗੋਲੀਆਂ ਚੱਲ ਗਈਆਂ, ਜਿਸ ਦੌਰਾਨ ਇਕ ਨੌਜਵਾਨ ਦੀ ਮੌਤ ਹੋ ਗਈ। ਉਧਰ ਮੌਕੇ ’ਤੇ ਪਹੁੰਚੀ ਪੁਲਿਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਸਿਵਲ ਹਸਪਤਾਲ ਪਹੁੰਚੇ ਪਰਿਵਾਰਕ ਮੈਂਬਰ ਮਨਪ੍ਰੀਤ ਸਿੰਘ ਮ੍ਰਿਤਕ ਦਾ ਭਰਾ ਨੇ ਦੱਸਿਆ ਕਿ ਕੁੱਝ ਦਿਨ...
ਹੁਸ਼ਿਆਰਪੁਰ, 5 ਨਵੰਬਰ | ਗੜ੍ਹਸ਼ੰਕਰ ਵਿਚ ਇੱਕ ਬੈਂਕੁਇਟ ਹਾਲ 'ਚ ਅਚਾਨਕ ਭਿਆਨਕ ਅੱਗ ਲੱਗ ਗਈ, ਜਿਸ ਕਾਰਨ ਇਲਾਕੇ ਵਿਚ ਦਹਿਸ਼ਤ ਦਾ ਮਾਹੌਲ ਬਣ ਗਿਆ। ਅੱਗ ਇੰਨੀ ਤੇਜ਼ੀ ਨਾਲ ਫੈਲ ਗਈ ਕਿ ਆਸ-ਪਾਸ ਦੇ ਲੋਕਾਂ ਅਤੇ ਬੈਂਕੁਇਟ ਹਾਲ 'ਚ ਮੌਜੂਦ ਸਟਾਫ ਨੂੰ ਤੁਰੰਤ ਬਾਹਰ ਆਉਣਾ ਪਿਆ। ਫਿਲਹਾਲ ਅੱਗ ਲੱਗਣ ਦੇ ਕਾਰਨਾਂ ਦਾ ਪਤਾ ਨਹੀਂ ਲੱਗ ਸਕਿਆ ਹੈ ਪਰ ਸ਼ੁਰੂਆਤੀ ਜਾਂਚ...
ਚੰਡੀਗੜ੍ਹ, 5 ਨਵੰਬਰ | ਕੇਂਦਰ ਸਰਕਾਰ ਨੇ ਕਿਸਾਨਾਂ ਨੂੰ ਪਰਾਲੀ ਸਾੜਨ ਤੋਂ ਰੋਕਣ ਲਈ ਪੰਜਾਬ ਸਰਕਾਰ ਦੀ 1200 ਕਰੋੜ ਰੁਪਏ ਦੀ ਪ੍ਰੋਤਸਾਹਨ ਰਾਸ਼ੀ ਦੀ ਮੰਗ ਨੂੰ ਠੁਕਰਾ ਦਿੱਤਾ ਹੈ। ਕੇਂਦਰ ਸਰਕਾਰ ਨੇ ਸੁਪਰੀਮ ਕੋਰਟ ਵਿਚ ਦਾਇਰ ਹਲਫ਼ਨਾਮੇ ਵਿਚ ਕਿਹਾ ਹੈ ਕਿ ਪੰਜਾਬ ਸਰਕਾਰ ਵੀ ਹਰਿਆਣਾ ਸਰਕਾਰ ਵਾਂਗ ਆਪਣੇ ਬਜਟ ਵਿੱਚੋਂ ਕਿਸਾਨਾਂ ਨੂੰ ਪ੍ਰੋਤਸਾਹਨ ਦੇ ਸਕਦੀ ਹੈ ਤਾਂ ਜੋ ਪਰਾਲੀ...
 ਜਲੰਧਰ, 5 ਨਵੰਬਰ | ਵਿਅਸਤ ਬਾਜ਼ਾਰ ਸੈਦਾ ਗੇਟ ਦੇ ਖੋਦਿਆਂ ਇਲਾਕੇ 'ਚ ਇਕ ਘਰ 'ਚ ਅਚਾਨਕ ਭਿਆਨਕ ਅੱਗ ਲੱਗ ਗਈ। ਘਟਨਾ ਵਿਚ ਪੀੜਤਾ ਦਾ ਪੂਰਾ ਘਰ ਸੜ ਗਿਆ। ਜਦੋਂ ਘਰ ਨੂੰ ਅੱਗ ਲੱਗੀ ਤਾਂ ਉਸ ਸਮੇਂ ਅੰਦਰ ਇੱਕ 20 ਸਾਲਾ ਲੜਕੀ ਮੌਜੂਦ ਸੀ, ਜਿਸ ਨੂੰ ਇਲਾਕਾ ਨਿਵਾਸੀਆਂ ਨੇ ਬਾਹਰ ਕੱਢਿਆ। ਫਿਲਹਾਲ ਅੱਗ ਲੱਗਣ ਦਾ ਕਾਰਨ ਮੰਦਰ 'ਚ ਬਾਲੀ ਜੋਤ...
ਹੈਲਥ ਡੈਸਕ | ਭਾਰਤ ਨੇ ਸਾਲ 2025 ਤੱਕ ਟੀਬੀ (ਤਪਦਿਕ) ਦੀ ਬਿਮਾਰੀ ਨੂੰ ਖ਼ਤਮ ਕਰਨ ਦਾ ਟੀਚਾ ਰੱਖਿਆ ਸੀ। ਸਰਕਾਰ ਨੇ ਵਿੱਤੀ ਸਾਲ 2023 ਵਿਚ ਇਸ ਕੰਮ ਲਈ 3400 ਕਰੋੜ ਰੁਪਏ ਅਲਾਟ ਕੀਤੇ ਸਨ। ਅੱਜ ਤੱਕ ਸਾਰੇ ਸਰਕਾਰੀ ਹਸਪਤਾਲਾਂ ਵਿਚ ਟੀਬੀ ਦਾ ਇਲਾਜ ਮੁਫ਼ਤ ਹੈ ਅਤੇ ਮਰੀਜ਼ ਨੂੰ ਇਲਾਜ ਦੌਰਾਨ ਸਿਹਤਮੰਦ ਖੁਰਾਕ ਲਈ ਹਰ ਮਹੀਨੇ 1000 ਰੁਪਏ ਵੀ ਦਿੱਤੇ...
- Advertisement -

MOST POPULAR