Home Blog Page 27
ਮੌਜੂਦਾ ਸਮੇਂ ਪੰਜਾਬ ਨਵੀਨ ਵਿਚਾਰਾਂ, ਵਿਲੱਖਣ ਸੋਚ ਅਤੇ ਉੱਦਮੀ ਨੌਜਵਾਨਾਂ ਵੱਲੋਂ ਲੀਹੋਂ ਹਟਵੀਆਂ ਪਹਿਲਕਦਮੀਆਂ ਕਰਨ ਨਾਲ ਵਿਕਾਸ ਦੀ ਨਵੀਂ ਕਹਾਣੀ ਸਿਰਜ ਰਿਹਾ ਹੈ, ਜਿਸ ਸਦਕਾ ਸੂਬਾ, ਦੇਸ਼ ਭਰ ਵਿੱਚ ਸਭ ਤੋਂ ਪਸੰਦੀਦਾ ਸਟਾਰਟਅੱਪ ਸਥਾਨ ਵਜੋਂ ਉੱਭਰ ਰਿਹਾ ਹੈ ਜਿੱਥੇ ਨੌਜਵਾਨ ਆਪਣੇ ਵਿਚਾਰਾਂ ਨੂੰ ਕਾਰੋਬਾਰ ਅਤੇ ਰੋਜ਼ਗਾਰ ਦੇ ਮੌਕਿਆਂ ਵਿੱਚ ਬਦਲ ਰਹੇ ਹਨ। ਇਸ ਸੋਚ ਦੀ ਪੈਰਵੀ ਕਰਦਿਆਂ ਮੁੱਖ ਮੰਤਰੀ...
ਪੰਜਾਬ ਦੇ ਵਿੱਤ ਅਤੇ ਟ੍ਰਾਂਸਪੋਰਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਅੱਜ ਪਨਬੱਸ ਦੀਆਂ ਪੰਜ ਨਵੀਆਂ ਸੁਪਰ ਇੰਟੀਗ੍ਰਲ ਵੋਲਵੋ ਕੋਚ ਬੱਸਾਂ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ, ਜੋ ਜਲੰਧਰ ਤੇ ਲੁਧਿਆਣਾ ਤੋਂ ਦਿੱਲੀ ਦੇ ਇੰਦਰਾ ਗਾਂਧੀ ਅੰਤਰਰਾਸ਼ਟਰੀ ਹਵਾਈ ਅੱਡੇ ਲਈ ਚੱਲਣਗੀਆਂ। ਇਸ ਕਦਮ ਦਾ ਉਦੇਸ਼ ਅੰਤਰਰਾਸ਼ਟਰੀ ਯਾਤਰੀਆਂ, ਪ੍ਰਵਾਸੀ ਭਾਰਤੀਆਂ ਅਤੇ ਆਮ ਮੁਸਾਫ਼ਰਾਂ ਨੂੰ ਆਰਾਮਦਾਇਕ, ਸੁਰੱਖਿਅਤ ਅਤੇ ਕਿਫ਼ਾਇਤੀ ਸਫ਼ਰ ਸਹੂਲਤ...
ਜਲੰਧਰ:ਇਨਫੋਰਸਮੈਂਟ ਡਾਇਰੈਕਟੋਰੇਟ (ED) ਵੱਲੋਂ ਮੰਗਲਵਾਰ ਸਵੇਰੇ ਜਲੰਧਰ ਦੇ ਨਿਊ ਜਵਾਹਰ ਨਗਰ ਇਲਾਕੇ ਵਿੱਚ ਮਸ਼ਹੂਰ ਚਾਰਟਰਡ ਅਕਾਊਂਟੈਂਟ (CA) ਅਮਿਤ ਬਜਾਜ ਦੇ ਘਰ ਅਤੇ ਦਫ਼ਤਰ ਵਿੱਚ ਛਾਪੇਮਾਰੀ ਕੀਤੀ ਗਈ। ਜਾਣਕਾਰੀ ਅਨੁਸਾਰ ED ਦੀਆਂ ਟੀਮਾਂ ਸਵੇਰੇ ਕਰੀਬ 9 ਵਜੇ ਤੋਂ ਮੌਕੇ 'ਤੇ ਮੌਜੂਦ ਹਨ ਅਤੇ ਜਾਂਚ ਜਾਰੀ ਹੈ। ਇਸ ਦੌਰਾਨ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਸੋਸ਼ਲ ਮੀਡੀਆ 'ਤੇ ਪ੍ਰਤੀਕਿਰਿਆ...
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅੱਜ ਰੋਪੜ ਜ਼ਿਲ੍ਹੇ ਦੇ ਪਿੰਡ ਬੜਵਾ ਵਿੱਚ ਵੱਡੀ ਗਿਣਤੀ ਵਿੱਚ ਹਾਜ਼ਰ ਲੋਕਾਂ ਵਿਚਕਾਰ ਪਹੁੰਚੇ। ਇਸ ਮੌਕੇ ਉਨ੍ਹਾਂ ਆਪਣੇ ਸੰਬੋਧਨ ਵਿੱਚ ਕਿਹਾ ਕਿ ਪੰਜਾਬ ਦੇ ਲੋਕਾਂ ਨੇ ਸਾਲ 2022 ਵਿੱਚ 7 ਸਾਬਕਾ ਮੁੱਖ ਮੰਤਰੀਆਂ ਅਤੇ ਉਨ੍ਹਾਂ ਦੇ ਪਰਿਵਾਰਾਂ ਨੂੰ ਸੱਤਾ ਤੋਂ ਬਾਹਰ ਕਰਕੇ ਇਮਾਨਦਾਰ ਸਰਕਾਰ ਵਿੱਚ ਆਪਣਾ ਵਿਸ਼ਵਾਸ ਪ੍ਰਗਟਾ ਕੇ ਲੁੱਟ, ਵਿਸ਼ੇਸ਼ ਅਧਿਕਾਰ ਅਤੇ ਧੋਖੇ...
ਪੰਜਾਬ ਦੇ ਜਲ ਸਰੋਤ ਅਤੇ ਭੂਮੀ ਤੇ ਜਲ ਸੰਭਾਲ ਮੰਤਰੀ ਸ੍ਰੀ ਬਰਿੰਦਰ ਕੁਮਾਰ ਗੋਇਲ ਨੇ ਅੱਜ ਅਮਰਗੜ੍ਹ ਵਿਧਾਨ ਸਭਾ ਹਲਕੇ ਦੇ ਪਿੰਡ ਮਾਣਕਮਾਜਰਾ ਅਤੇ ਦਹਿਲੀਜ਼ ਖ਼ੁਰਦ ਵਿਖੇ 13 ਕਰੋੜ ਰੁਪਏ ਦੇ ਸਿੰਚਾਈ ਪ੍ਰਾਜੈਕਟਾਂ ਦੀ ਸ਼ੁਰੂਆਤ ਕੀਤੀ। ਇਸ ਮੌਕੇ ਉਨ੍ਹਾਂ ਨਾਲ ਹਲਕਾ ਵਿਧਾਇਕ ਪ੍ਰੋ. ਜਸਵੰਤ ਸਿੰਘ ਗੱਜਣਮਾਜਰਾ ਵੀ ਮੌਜੂਦ ਰਹੇ। ਇਸ ਸਬੰਧੀ ਸਮਾਗਮ ਨੂੰ ਸੰਬੋਧਨ ਕਰਦਿਆਂ ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ...
ਸੂਬੇ ਦੇ ਸ਼ਹਿਰੀ ਖੇਤਰਾਂ ਵਿੱਚ ਸਫ਼ਾਈ ਵਿਵਸਥਾ ਨੂੰ ਦਰੁਸਤ ਕਰਨ ਲਈ ਇੱਕ ਵਿਲੱਖਣ ਕਦਮ ਚੁੱਕਦਿਆਂ ਪੰਜਾਬ ਦੇ ਸਥਾਨਕ ਸਰਕਾਰਾਂ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਸੋਮਵਾਰ ਨੂੰ ‘ਮਿਸ਼ਨ ਕਲੀਨ ਪੰਜਾਬ’ ਦੀ ਸ਼ੁਰੂਆਤ ਕੀਤੀ। ਤਕਨਾਲੋਜੀ-ਅਧਾਰਤ ਇਸ ਮੁਹਿੰਮ ਤਹਿਤ ਉੱਪਰ ਤੋਂ ਲੈ ਕੇ ਹੇਠਲੇ ਪੱਧਰ ਤੱਕ ਦੇ ਸਾਰੇ ਨਗਰ ਨਿਗਮ ਤੇ ਕੌਂਸਲ ਅਧਿਕਾਰੀ ਰੋਜ਼ਾਨਾ ਸਵੇਰੇ 7 ਵਜੇ ਤੋਂ 8 ਵਜੇ ਤੱਕ...
ਪੰਜਾਬ ਸਰਕਾਰ ਦੀ ਰੋਜ਼ਗਾਰ ਮੁਹਿੰਮ ਵਿੱਚ ਇੱਕ ਹੋਰ ਮੀਲ ਪੱਥਰ ਕਾਇਮ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ 355 ਨੌਜਵਾਨਾਂ ਨੂੰ ਨਿਯੁਕਤੀ ਪੱਤਰ ਸੌਂਪੇ, ਜਿਸ ਨਾਲ ਉਨ੍ਹਾਂ ਦੀ ਸਰਕਾਰ ਦੇ ਗਠਨ ਤੋਂ ਲੈ ਕੇ ਹੁਣ ਤੱਕ ਦਿੱਤੀਆਂ ਗਈਆਂ ਕੁੱਲ ਸਰਕਾਰੀ ਨੌਕਰੀਆਂ ਦੀ ਗਿਣਤੀ 67,037 ਹੋ ਗਈ ਹੈ। ਇਸ ਪ੍ਰਾਪਤੀ ਨੂੰ ਪੰਜਾਬ ਵਿੱਚ ਨਵੀਂ ਭਰਤੀ ਵਿਵਸਥਾ ਦਾ...
ਭਗਵੰਤ ਮਾਨ ਸਰਕਾਰ ਦੀ 'ਮੁੱਖ ਮੰਤਰੀ ਸਿਹਤ ਯੋਜਨਾ' ਨੇ ਪਟਿਆਲਾ ਦੀ 51 ਸਾਲਾ ਉਦਮੀ ਅਤੇ ਮਾਸਟਰਸ਼ੈਫ ਇੰਡੀਆ ਸੀਜ਼ਨ-6 ਦੇ ਟਾਪ-20 ਪ੍ਰਤੀਯੋਗੀਆਂ ਵਿੱਚ ਆਪਣੀ ਥਾਂ ਬਣਾਉਣ ਵਾਲੀ ਹਰਮਨਪ੍ਰੀਤ ਕੌਰ ਨੂੰ ਵੱਡੀ ਰਾਹਤ ਪ੍ਰਦਾਨ ਕੀਤੀ ਹੈ। ਹਰਮਨਪ੍ਰੀਤ ਪਿਛਲੇ ਕਰੀਬ ਇੱਕ ਦਹਾਕੇ ਤੋਂ ਬ੍ਰੇਨ ਹੈਮਰੇਜ ਨਾਲ ਜੁੜੀਆਂ ਪੇਚੀਦਗੀਆਂ,ਜਿਵੇੰ ਕਰੋਨਿਕ ਬਲੀਡਿੰਗ , ਡਾਇਬਟੀਜ਼ ਅਤੇ ਸੋਰਾਇਸਿਸ ਸਮੇਤ ਕਈ ਗੰਭੀਰ ਸਿਹਤ ਸਮੱਸਿਆਵਾਂ ਨਾਲ ਜੂਝ ਰਹੀ...
ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸੈਣੀ ਦੀ ਧੂਰੀ ਜਨਸਭਾ ਨੂੰ ਲੈ ਕੇ ਭਾਜਪਾ 'ਤੇ ਤਿੱਖਾ ਹਮਲਾ ਬੋਲਿਆ ਹੈ। ਚੀਮਾ ਨੇ ਕਿਹਾ ਕਿ ਧੂਰੀ ਦੀ ਜਨਸਭਾ ਵਿੱਚ ਪੰਜਾਬ ਦੀ ਜਨਤਾ ਨੇ ਭਾਜਪਾ ਨੂੰ ਉਸ ਦਾ ਅਸਲੀ ਆਈਨਾ ਦਿਖਾ ਦਿੱਤਾ ਹੈ। ਹਰਿਆਣਾ ਦੇ ਮੁੱਖ ਮੰਤਰੀ ਪੰਜਾਬ ਵਿੱਚ ਜਨਸਭਾ ਕਰਨ ਪਹੁੰਚੇ ਤਾਂ ਜ਼ਰੂਰ, ਪਰ...
ਆਮ ਆਦਮੀ ਪਾਰਟੀ (ਆਪ) ਦੇ ਸੀਨੀਅਰ ਆਗੂ ਅਤੇ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਐਤਵਾਰ ਨੂੰ ਘਰੇਲੂ ਐਲਪੀਜੀ ਸਿਲੰਡਰ ਦੀਆਂ ਕੀਮਤਾਂ ਵਿੱਚ ਹੋਏ ਤਾਜ਼ਾ ਵਾਧੇ ਨੂੰ ਲੈ ਕੇ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਦੀ ਤਿੱਖੀ ਆਲੋਚਨਾ ਕੀਤੀ ਹੈ। ਉਨ੍ਹਾਂ ਕਿਹਾ ਕਿ ਤੇਲ ਅਤੇ ਜ਼ਰੂਰੀ ਵਸਤਾਂ ਦੀਆਂ ਕੀਮਤਾਂ ਵਿੱਚ ਲਗਾਤਾਰ ਹੋ ਰਿਹਾ ਵਾਧਾ ਦੇਸ਼ ਭਰ ਦੇ ਆਮ...
- Advertisement -

MOST POPULAR