ਜਲੰਧਰ
ਡੀਜੀਪੀ ਗੌਰਵ ਯਾਦਵ ਵੱਲੋਂ ਗਰਾਊਂਡ ਜ਼ੀਰੋ ਟੂਰ ਜਾਰੀ, ਜਲੰਧਰ ਵਿਖੇ ਕੀਤੀ ਜਨਤਕ ਮੀਟਿੰਗ ਦੀ ਪ੍ਰਧਾਨਗੀ
Admin - 0
ਚੰਡੀਗੜ੍ਹ/ਜਲੰਧਰ, 25 ਅਕਤੂਬਰ | ਪੰਜਾਬ ਪੁਲਿਸ ਦੇ ਪਬਲਿਕ ਆਊਟਰੀਚ ਪ੍ਰੋਗਰਾਮ 'ਸਹਿਯੋਗ' ਦਾ ਜ਼ਮੀਨੀ ਪੱਧਰ 'ਤੇ ਹੋਰ ਵਿਸਤਾਰ ਕਰਨ ਲਈ ਪੁਲਿਸ ਕਮਿਸ਼ਨਰ (ਸੀ.ਪੀਜ਼) ਅਤੇ ਸੀਨੀਅਰ ਪੁਲਿਸ ਸੁਪਰਡੈਂਟ (ਐਸ.ਐਸ.ਪੀਜ਼) ਵੱਲੋਂ ਪਿੰਡਾਂ ਅਤੇ ਮੁਹੱਲਿਆਂ ਦਾ ਦੌਰਾ ਕਰ ਕੇ ਜਨਤਕ ਮੀਟਿੰਗਾਂ ਕੀਤੀਆਂ ਜਾਣਗੀਆਂ, ਸਥਾਨਕ ਲੋਕਾਂ ਤੋਂ ਫੀਡਬੈਕ ਲਈ ਜਾਵੇਗੀ। ਇਸ ਪਹਿਲਕਦਮੀ ਦਾ ਉਦੇਸ਼ ਪੁਲਿਸ ਅਤੇ ਆਮ ਜਨਤਾ ਦਰਮਿਆਨ ਪਾੜੇ ਨੂੰ ਪੂਰਨਾ ਹੈ।
ਇਸ ਸਬੰਧੀ...
ਐਸਏਐਸ ਨਗਰ/ਮੋਹਾਲੀ
ਗਲੋਬਲ ਸਿੱਖ ਕੌਂਸਲ ਵੱਲੋਂ ਇਤਿਹਾਸਕ ਤਖ਼ਤਾਂ ਦੇ ਪ੍ਰਬੰਧ ‘ਚ ਸਰਕਾਰੀ ਦਖ਼ਲਅੰਦਾਜ਼ੀ ਖਤਮ ਕਰਨ ਦੀ ਮੰਗ
Admin - 0
ਚੰਡੀਗੜ੍ਹ, 25 ਅਕਤੂਬਰ | ਵਿਸ਼ਵ ਭਰ ਦੀਆਂ 31 ਰਾਸ਼ਟਰ ਪੱਧਰੀ ਸਿੱਖ ਸੰਸਥਾਵਾਂ ਦੀ ਨੁਮਾਇੰਦਾ ਸੰਸਥਾ, ਗਲੋਬਲ ਸਿੱਖ ਕੌਂਸਲ (ਜੀ.ਐਸ.ਸੀ.) ਨੇ ਸਰਬਸੰਮਤੀ ਨਾਲ ਸਿੱਖਾਂ ਦੇ ਦੋ ਇਤਿਹਾਸਕ ਤਖ਼ਤ ਸਾਹਿਬਾਨ - ਤਖ਼ਤ ਸ੍ਰੀ ਪਟਨਾ ਸਾਹਿਬ, ਬਿਹਾਰ ਅਤੇ ਤਖ਼ਤ ਸ੍ਰੀ ਹਜ਼ੂਰ ਸਾਹਿਬ, ਮਹਾਰਾਸ਼ਟਰ ਨੂੰ ਸਥਾਨਕ ਸਿੱਖ ਸੰਗਤ ਅਤੇ ਗੁਰਦੁਆਰਾ ਕਮੇਟੀਆਂ ਦੇ ਸਰਗਰਮ ਸਹਿਯੋਗ ਨਾਲ ਸਰਕਾਰੀ ਕੰਟਰੋਲ ਤੋਂ ਮੁਕਤ ਕਰਵਾਉਣ ਦਾ ਫੈਸਲਾ ਲਿਆ...
ਚੰਡੀਗੜ੍ਹ, 25 ਅਕਤੂਬਰ | ਕੈਨੇਡਾ (PR) ਵਿਚ ਸੈਟਲ ਹੋਣ ਦੇ ਚਾਹਵਾਨਾਂ ਨੂੰ ਇੱਕ ਹੋਰ ਝਟਕਾ ਲੱਗਾ ਹੈ। ਕੈਨੇਡਾ ਸਰਕਾਰ ਦੇ ਵੱਡੇ ਫੈਸਲੇ ਤੋਂ ਬਾਅਦ ਪੰਜਾਬੀਆਂ ਨੂੰ ਕੈਨੇਡਾ ਪੀਆਰ ਲਈ ਹੋਰ ਇੰਤਜ਼ਾਰ ਕਰਨਾ ਪੈ ਸਕਦਾ ਹੈ। ਜਾਣਕਾਰੀ ਮੁਤਾਬਕ ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਕਿਹਾ ਹੈ ਕਿ ਉਹ ਕੈਨੇਡਾ ‘ਚ ਪ੍ਰਵਾਸੀ ਮਜ਼ਦੂਰਾਂ ਦੀ ਗਿਣਤੀ ਨੂੰ ਅਸਥਾਈ ਤੌਰ ‘ਤੇ ਘੱਟ...
ਅੰਮ੍ਰਿਤਸਰ
ਸਕਾਰਪੀਓ ਤੇ ਮੋਟਰਸਾਈਕਲ ਵਿਚਾਲੇ ਜ਼ਬਰਦਸਤ ਟੱਕਰ, 3 ਨੌਜਵਾਨਾਂ ਦੀ ਮੌਤ, ਪਰਿਵਾਰ ਦਾ ਦੋਸ਼ ਤਿੰਨਾਂ ਦਾ ਹੋਇਆ ਕਤਲ
Admin - 0
ਅੰਮ੍ਰਿਤਸਰ, 25 ਅਕਤੂਬਰ | ਦੇਰ ਰਾਤ ਤਿੰਨ ਨੌਜਵਾਨਾਂ ਦੀ ਇਕੱਠੇ ਮੌਤ ਹੋ ਗਈ। ਮੌਤ ਤੋਂ ਬਾਅਦ ਪੁਲਿਸ ਦਾ ਕਹਿਣਾ ਹੈ ਕਿ ਉਹ ਹਾਦਸੇ ਦਾ ਸ਼ਿਕਾਰ ਹੋਏ, ਜਦਕਿ ਪਰਿਵਾਰਕ ਮੈਂਬਰਾਂ ਦਾ ਕਹਿਣਾ ਹੈ ਕਿ ਤਿੰਨਾਂ ਦਾ ਕਤਲ ਕੀਤਾ ਗਿਆ ਹੈ। ਫਿਲਹਾਲ ਤਿੰਨਾਂ ਦਾ ਪੋਸਟਮਾਰਟਮ ਕਰਵਾ ਕੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਪਰਿਵਾਰ ਨੂੰ ਸ਼ੱਕ ਹੈ ਕਿ ਉਨ੍ਹਾਂ ਦੇ...
ਕ੍ਰਾਇਮ ਅਤੇ ਨਸ਼ਾ
ਮਹਿਲਾ SHO ਦਾ ਸਨਸਨੀਖੇਜ਼ ਖੁਲਾਸਾ, ਪੁਲਿਸ ਵਿਭਾਗ ਦੇ ਕਈ ਸੀਨੀਅਰ ਅਫਸਰਾਂ ‘ਤੇ ਲਾਏ ਗੰਭੀਰ ਦੋਸ਼
Admin - 0
ਮੋਗਾ, 25 ਅਕਤੂਬਰ | ਪੰਜਾਬ ਪੁਲਿਸ ਨੇ ਮਹਿਲਾ SHO ਅਰਸ਼ਪ੍ਰਤੀ ਕੌਰ ਗਰੇਵਾਲ ਨੂੰ ਮੁਅੱਤਲ ਕਰ ਦਿੱਤਾ ਹੈ। ਮੋਗਾ ਜ਼ਿਲੇ ਦੇ ਕੋਟ ਈਸੇਖਾਂ ਥਾਣੇ ਦੇ ਐੱਸਐੱਚਓ ਅਰਸ਼ਪ੍ਰੀਤ ਗਰੇਵਾਲ 'ਤੇ ਨਸ਼ਾ ਤਸਕਰਾਂ ਨੂੰ 5 ਲੱਖ ਰੁਪਏ ਲੈ ਕੇ ਛੱਡਣ ਦਾ ਦੋਸ਼ ਹੈ। ਇਸ ਮਾਮਲੇ ਵਿਚ ਉਸ ਦੇ ਨਾਲ 2 ਕਲਰਕਾਂ ਨੂੰ ਵੀ ਮੁਅੱਤਲ ਕਰ ਦਿੱਤਾ ਗਿਆ ਹੈ। ਹੁਣ ਇਸ ਮਾਮਲੇ 'ਚ...
ਸ੍ਰੀ ਮੁਕਤਸਰ ਸਾਹਿਬ
ਸਾਵਧਾਨ ! Whats App ‘ਤੇ ਆਏ ਲਿੰਕ ਕਾਰਨ 2 ਕਰੋੜ ਦੀ ਵੱਜੀ ਠੱਗੀ, ਕਿਤੇ ਤੁਹਾਡੇ ਨਾਲ ਨਾ ਹੋ ਜਾਵੇ ਇਹ ਕਾਂਡ
Admin - 0
ਸ੍ਰੀ ਮੁਕਤਸਰ ਸਾਹਿਬ, 25 ਅਕਤੂਬਰ | ਹਲਕਾ ਮਲੋਟ ਦੇ ਰਹਿਣ ਵਾਲੇ ਇੱਕ ਵਿਅਕਤੀ ਨਾਲ ਕਰੀਬ 2 ਕਰੋੜ ਰੁਪਏ ਦੀ ਧੋਖਾਧੜੀ ਦਾ ਮਾਮਲਾ ਸਾਹਮਣੇ ਆਇਆ ਹੈ। ਪੀੜਤ ਨੇ ਸਾਈਬਰ ਕ੍ਰਾਈਮ ਥਾਣੇ 'ਚ ਮਾਮਲਾ ਦਰਜ ਕਰਵਾਇਆ ਹੈ। ਜਾਣਕਾਰੀ ਅਨੁਸਾਰ ਸਰਕਾਰੀ ਨੌਕਰੀ ਕਰਦੇ ਰਮਨਦੀਪ ਗੁਪਤਾ ਨੂੰ ਵਟਸਐਪ ਗਰੁੱਪ 'ਤੇ ਇਕ ਮੈਸੇਜ ਆਇਆ, ਜਿਸ 'ਚ ਉਸ ਨੂੰ ਬਜਾਜ ਵਿਜੇ ਡਿਸਕਸ਼ਨ ਗਰੁੱਪ ਅਤੇ ਵੈੱਬਸਾਈਟ...
ਹੈਲਥ ਐਂਡ ਫਿਟਨੈਸ
ਸੰਗਰੂਰ ਤੋਂ ‘ਆਪ’ ਦੇ ਸਾਂਸਦ ਮੀਤ ਹੇਅਰ ਨੂੰ ਹੋਇਆ ਡੇਂਗੂ, ਕਈ ਦਿਨਾਂ ਤੋਂ ਚੱਲ ਰਹੇ ਬਿਮਾਰ
Admin - 0
ਬਰਨਾਲਾ, 25 ਅਕਤੂਬਰ | ਬਰਨਾਲਾ ਵਿਧਾਨ ਸਭਾ ਦੀ ਜ਼ਿਮਨੀ ਚੋਣ ਨੂੰ ਲੈ ਕੇ ਸਿਆਸੀ ਤਾਪਮਾਨ ਸਿਖਰਾਂ 'ਤੇ ਹੈ। ਨਾਮਜ਼ਦਗੀ ਪੱਤਰ ਦਾਖਲ ਕਰਨ ਦਾ ਅੱਜ ਆਖਰੀ ਦਿਨ ਹੈ। ਇਸ ਸਿਆਸੀ ਮਾਹੌਲ ਵਿਚ ਸੰਗਰੂਰ ਤੋਂ ਆਮ ਆਦਮੀ ਪਾਰਟੀ ਦੇ ਸੰਸਦ ਮੈਂਬਰ ਗੁਰਮੀਤ ਸਿੰਘ ਮੀਤ ਹੇਅਰ ਗਾਇਬ ਹਨ। ਦੱਸਿਆ ਜਾ ਰਿਹਾ ਹੈ ਕਿ ਉਹ ਕਈ ਦਿਨਾਂ ਤੋਂ ਬਿਮਾਰ ਸਨ।
ਆਮ ਆਦਮੀ ਪਾਰਟੀ ਦੇ...
ਜਲੰਧਰ
ਜਲੰਧਰ ‘ਚ ਕਿਸਾਨਾਂ ਨੇ ਧਰਨਾ ਲਾ ਕੇ ਇਹ ਰੋਡ ਕੀਤੇ ਜਾਮ, ਘਰੋਂ ਨਿਕਲਣ ਤੋਂ ਪਹਿਲਾਂ ਪੜ੍ਹ ਲਓ ਖਬਰ ਨਹੀਂ ਤਾਂ ਜਾਮ ‘ਚ ਫਸੋਗੇ
Admin - 0
ਜਲੰਧਰ, 25 ਅਕਤੂਬਰ | ਪੰਜਾਬ ਵਿਚ ਝੋਨੇ ਦੀ ਸੁਸਤ ਖਰੀਦ ਦੇ ਵਿਰੋਧ ਵਿਚ ਸਾਂਝੇ ਕਿਸਾਨ ਮੋਰਚਾ (ਐਸਕੇਐਮ) ਦੇ ਆਗੂਆਂ ਨੇ ਜਲੰਧਰ ਦੇ ਮੇਨ ਹਾਈਵੇ ਧਰਨਾ ਲਾ ਕੇ ਬੰਦ ਕਰ ਦਿੱਤੇ ਹਨ, ਜਿਸ ਕਾਰਨ ਲੋਕਾਂ ਨੂੰ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਦੱਸ ਦਈਏ ਕਿ ਕਿਸਾਨਾਂ ਨੇ ਜਲੰਧਰ ਜੰਮੂ ਨੈਸ਼ਨਲ ਹਾਈਵੇ 'ਤੇ ਪੈਂਦੇ ਭੋਗਪੁਰ ਰੋਡ, ਹੁਸ਼ਿਆਰਪੁਰ-ਆਦਮਪੁਰ ਰੋਡ, ਰਾਮਾਂ ਮੰਡੀ...
ਪਟਿਆਲਾ, 25 ਅਕਤੂਬਰ | ਪਟਿਆਲਾ ਕੋਰਟ ਨੇ ਪੰਜਾਬ ਵਿਜੀਲੈਂਸ ਵੱਲੋਂ ਦਰਜ ਐਫਆਈਆਰ ਦੇ ਆਧਾਰ 'ਤੇ ਕੈਪਟਨ ਅਮਰਿੰਦਰ ਸਿੰਘ ਦੇ ਸਾਬਕਾ ਓ.ਐਸ.ਡੀ. ਖਿਲਾਫ ਵਰੰਟ ਜਾਰੀ ਕਰ ਦਿੱਤੇ ਹਨ। ਜ਼ਿਕਰਯੋਗ ਹੈ ਕਿ ਪੰਜਾਬ ਵਿਜੀਲੈਂਸ ਨੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਮੀਡੀਆ ਸਲਾਹਕਾਰ ਰਹੇ ਭਰਤ ਇੰਦਰ ਸਿੰਘ ਚਾਹਲ ਵਿਰੁੱਧ ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦੇ ਦੋਸ਼ ਹੇਠ ਕੇਸ ਦਰਜ ਕੀਤਾ...
ਹੈਲਥ ਐਂਡ ਫਿਟਨੈਸ
ਜਲੰਧਰ ਪੁੱਜੇ ਸਿਹਤ ਮੰਤਰੀ, ਘਰਾਂ ਤੇ ਸਰਕਾਰੀ ਇਮਾਰਤਾਂ ‘ਚ ਜਾ ਕੇ ਕੀਤੀ ਇਸ ਚੀਜ਼ ਦੀ ਜਾਂਚ
Admin - 0
ਜਲੰਧਰ, 25 ਅਕਤੂਬਰ | ਸੂਬੇ ਦੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਅੱਜ ਜਲੰਧਰ ਪਹੁੰਚੇ। ਉਨ੍ਹਾਂ ਸਿਹਤ ਵਿਭਾਗ ਦੇ ਅਧਿਕਾਰੀਆਂ ਨਾਲ ਮਿਲ ਕੇ ਕਈ ਥਾਵਾਂ ’ਤੇ ਘਰਾਂ, ਸਕੂਲਾਂ ਅਤੇ ਸਰਕਾਰੀ ਇਮਾਰਤਾਂ ਦਾ ਨਿਰੀਖਣ ਕੀਤਾ। ਜਿੱਥੇ ਉਨ੍ਹਾਂ ਨੇ ਸਾਰੀਆਂ ਥਾਵਾਂ 'ਤੇ ਪਾਣੀ ਦੀ ਵਿਵਸਥਾ ਨੂੰ ਸਮਝਿਆ ਅਤੇ ਜਾਂਚ ਕੀਤੀ ਕਿ ਕੀ ਡੇਂਗੂ ਵਰਗੀ ਸਥਿਤੀ ਪੈਦਾ ਹੋ ਗਈ ਹੈ।
ਜਦੋਂ ਮੰਤਰੀ ਇਕ ਘਰ...









































