Home Blog Page 273
ਨਵੀਂ ਦਿੱਲੀ, 24 ਅਕਤੂਬਰ | ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਇਸ ਸਾਲ ਬਜਟ ਵਿਚ ਨੌਜਵਾਨਾਂ ਲਈ ਪ੍ਰਧਾਨ ਮੰਤਰੀ ਇੰਟਰਨਸ਼ਿਪ ਯੋਜਨਾ ਦਾ ਐਲਾਨ ਕੀਤਾ ਸੀ। ਇਸ ਸਕੀਮ ਲਈ ਅਰਜ਼ੀ ਦੀ ਪ੍ਰਕਿਰਿਆ 12 ਨਵੰਬਰ 2024 ਨੂੰ ਸ਼ਾਮ 5 ਵਜੇ ਤੋਂ ਸ਼ੁਰੂ ਹੋ ਗਈ ਸੀ। ਸ਼ੁਰੂ ਵਿਚ 193 ਕੰਪਨੀਆਂ ਨੇ 90,000 ਇੰਟਰਨਸ਼ਿਪ ਦੇ ਮੌਕੇ ਪੇਸ਼ ਕੀਤੇ ਸਨ। ਹੁਣ ਰਿਲਾਇੰਸ, ਮਾਰੂਤੀ ਸੁਜ਼ੂਕੀ, HDFC...
ਲੁਧਿਆਣਾ, 24 ਅਕਤੂਬਰ | ਰੱਬ ਕਿਸਮਤ ਨੂੰ ਰਾਤੋ ਰਾਤ ਚਮਕਾ ਦਿੰਦਾ ਹੈ। ਅਜਿਹਾ ਹੀ ਇੱਕ ਮਾਮਲਾ ਲੁਧਿਆਣਾ ਤੋਂ ਸਾਹਮਣੇ ਆਇਆ ਹੈ। ਇੱਥੇ ਇੱਕ ਵਿਅਕਤੀ ਨੇ 21 ਲੱਖ ਰੁਪਏ ਦੀ ਲਾਟਰੀ ਜਿੱਤੀ ਹੈ। ਦੱਸਿਆ ਗਿਆ ਹੈ ਕਿ 17 ਅਕਤੂਬਰ ਨੂੰ ਆਯੋਜਿਤ ਰਾਜਸ਼੍ਰੀ 50 ਹਫਤਾਵਾਰੀ ਲਾਟਰੀ ਦਾ 21 ਲੱਖ ਰੁਪਏ ਦਾ ਪਹਿਲਾ ਇਨਾਮ ਦੌਲਤ ਲਾਟਰੀ ਮੰਡੀ ਕਿੱਲਿਆਂਵਾਲੀ ਵੱਲੋਂ ਵੇਚੀ ਗਈ ਟਿਕਟ...
ਚੰਡੀਗੜ੍ਹ, 24 ਅਕਤੂਬਰ | ਭਾਜਪਾ ਨੇ ਸਤਿਕਾਰ ਕੌਰ ਗਹਿਰੀ ਨੂੰ ਪਾਰਟੀ 'ਚੋਂ ਬਾਹਰ ਕੱਢ ਦਿੱਤੇ ਗਿਆ ਹੈ। ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਦੇ ਨਿਰਦੇਸ਼ਾਂ ’ਤੇ ਸਤਿਕਾਰ ਕੌਰ ਨੂੰ 6 ਸਾਲ ਲਈ ਪਾਰਟੀ ਵਿੱਚੋਂ ਕੱਢਿਆ ਗਿਆ ਹੈ। ਦਰਅਸਲ ਬੀਤੇ ਦਿਨ ਸਤਿਕਾਰ ਕੌਰ ਗਹਿਰੀ ਨੂੰ ਹੈਰੋਇਨ ਸਣੇ ਗ੍ਰਿਫ਼ਤਾਰ ਕੀਤਾ ਗਿਆ ਸੀ।  ਉਸ ਕੋਲੋਂ ਚਿੱਟਾ, ਡਰੱਗ ਮਨੀ ਅਤੇ 4 ਗੱਡੀਆਂ ਵੀ ਪੁਲਿਸ...
ਚੰਡੀਗੜ੍ਹ, 24 ਅਕਤੂਬਰ | ਪੰਜਾਬ ਦੀਆਂ ਮੰਡੀਆਂ ਵਿਚ ਝੋਨੇ ਦੀ ਸਹੀ ਢੰਗ ਨਾਲ ਲਿਫਟਿੰਗ ਨਾ ਹੋਣ ਦਾ ਮਾਮਲਾ ਪੰਜਾਬ ਅਤੇ ਹਰਿਆਣਾ ਹਾਈਕੋਰਟ ਵਿਚ ਪਹੁੰਚ ਗਿਆ ਹੈ। ਇਸ ਮਾਮਲੇ ਵਿਚ ਹਾਈਕੋਰਟ ਨੇ ਕੇਂਦਰ, ਪੰਜਾਬ ਸਰਕਾਰ ਅਤੇ ਐਫਸੀਆਈ ਨੂੰ ਨੋਟਿਸ ਜਾਰੀ ਕੀਤਾ ਹੈ । 29 ਅਕਤੂਬਰ ਨੂੰ ਜਵਾਬ ਦਾਖ਼ਲ ਕਰਨ ਦੇ ਹੁਕਮ ਦਿੱਤੇ ਹਨ। ਦੂਜੇ ਪਾਸੇ ਇਸ ਮਾਮਲੇ ਨੇ ਸਿਆਸੀ ਰੰਗ...
ਫਿਲੌਰ, 24 ਅਕਤੂਬਰ | ਡੇਰਾ ਸਤਿਸੰਗ ਬਿਆਸ ਦੀ ਸ਼ਾਖਾ ਫਿਲੌਰ ਦੇ ਪਿੰਡ ਪ੍ਰਤਾਪਪੁਰਾ ਵਿਚ 3.5 ਏਕੜ ਵਿਚ ਖੋਲ੍ਹੇ ਗਏ ਸਤਿਸੰਗ ਘਰ ਦਾ ਕੰਮ ਪੂਰੀ ਤਰ੍ਹਾਂ ਮੁਕੰਮਲ ਹੋ ਗਿਆ ਹੈ। ਸੇਵਾਦਾਰ ਮਿਸਤਰੀ ਅਤੇ ਸੰਗਤ ਨੇ 12 ਘੰਟਿਆਂ ਵਿਚ ਸਤਿਸੰਗ ਘਰ ਦੀ ਚਾਰਦੀਵਾਰੀ ਨੂੰ ਇੱਕ ਪਾਸੇ ਤੋਂ ਮੁਕੰਮਲ ਕਰ ਕੇ ਰਿਕਾਰਡ ਬਣਾਇਆ ਸੀ ਅਤੇ ਜਲਦੀ ਹੀ ਹੈੱਡਕੁਆਰਟਰ ਤੋਂ ਹਫ਼ਤੇ ਵਿਚ 2...
ਹੁਸ਼ਿਆਰਪੁਰ, 24 ਅਕਤੂਬਰ | ਇਥੋਂ ਸਾਬਕਾ ਵਿਧਾਇਕ ਤੇ ਮੰਤਰੀ ਸੋਹਣ ਸਿੰਘ ਠੰਡਲ ਨੇ ਸ਼੍ਰੋਮਣੀ ਅਕਾਲੀ ਦਲ ਨੂੰ ਅਲਵਿਦਾ ਕਹਿ ਦਿੱਤਾ ਹੈ। ਜ਼ਿਮਨੀ ਚੋਣਾਂ ਦੌਰਾਨ ਅਕਾਲੀ ਦਲ ਪਹਿਲਾਂ ਹੀ ਵਿਵਾਦਾਂ ਵਿਚ ਘਿਰਿਆ ਹੋਇਆ ਹੈ, ਅਜਿਹੇ ਵਿਚ ਠੰਡਲ ਦਾ ਜਾਣਾ ਪਾਰਟੀ ਦੀਆਂ ਚਿੰਤਾਵਾਂ ਵਧਾ ਰਿਹਾ ਹੈ। ਉਮੀਦ ਕੀਤੀ ਜਾ ਰਹੀ ਹੈ ਕਿ ਠੰਡਲ ਭਾਜਪਾ 'ਚ ਸ਼ਾਮਲ ਹੋ ਜਾਣਗੇ ਅਤੇ ਇਸ ਲਈ...
ਮੁਹਾਲੀ, 24 ਅਕਤੂਬਰ | ਨਸ਼ਾ ਤਸਕਰੀ ਦੇ ਦੋਸ਼ 'ਚ ਗ੍ਰਿਫ਼ਤਾਰ ਫ਼ਿਰੋਜ਼ਪੁਰ ਦਿਹਾਤੀ ਦੀ ਸਾਬਕਾ ਵਿਧਾਇਕ ਸਤਿਕਾਰ ਕੌਰ ਦਾ ਕਹਿਣਾ ਹੈ ਕਿ ਉਨ੍ਹਾਂ ਨੂੰ ਇਸ ਮਾਮਲੇ 'ਚ ਨਾਜਾਇਜ਼ ਫਸਾਇਆ ਜਾ ਰਿਹਾ ਹੈ। ਉਨ੍ਹਾਂ ਦਾ ਕੋਈ ਕਸੂਰ ਜਾਂ ਦੋਸ਼ ਨਹੀਂ ਹੈ। ਉਹ ਸਿਆਸਤ ਦਾ ਸ਼ਿਕਾਰ ਹੋਈ ਹੈ। ਇਹ ਗੱਲ ਉਨ੍ਹਾਂ ਅੱਜ (ਵੀਰਵਾਰ) ਮੁਹਾਲੀ ਦੇ ਸਿਵਲ ਹਸਪਤਾਲ ਵਿਖੇ ਮੀਡੀਆ ਦੇ ਸਾਹਮਣੇ ਕਹੀ।...
ਚੰਡੀਗੜ੍ਹ, 24 ਅਕਤੂਬਰ | ਪੰਜਾਬ ਦੇ ਲੋਕਾਂ ਲਈ ਪ੍ਰਦੂਸ਼ਣ ਨੂੰ ਲੈ ਕੇ ਅਲਰਟ ਜਾਰੀ ਕੀਤਾ ਗਿਆ ਹੈ। ਦਰਅਸਲ ਪੰਜਾਬ ਅਤੇ ਚੰਡੀਗੜ੍ਹ 'ਚ ਪ੍ਰਦੂਸ਼ਣ ਦਾ ਪੱਧਰ ਖਤਰਨਾਕ ਪੱਧਰ 'ਤੇ ਪਹੁੰਚ ਗਿਆ ਹੈ, ਜਿਸ ਤੋਂ ਬਾਅਦ ਸੂਬੇ 'ਚ ਪ੍ਰਦੂਸ਼ਣ ਨੂੰ ਲੈ ਕੇ ਆਰੇਂਜ ਅਲਰਟ ਜਾਰੀ ਕੀਤਾ ਗਿਆ ਹੈ। ਚੰਡੀਗੜ੍ਹ ਅਤੇ ਅੰਮ੍ਰਿਤਸਰ, ਮੰਡੀ ਗੋਬਿੰਦਗੜ੍ਹ ਵਿਚ ਪ੍ਰਦੂਸ਼ਣ ਦਾ ਪੱਧਰ ਹਵਾ ਗੁਣਵੱਤਾ ਸੂਚਕ ਅੰਕ 200...
ਚੰਡੀਗੜ੍ਹ, 24 ਅਕਤੂਬਰ | ਸੈਂਟਰਲ ਬੋਰਡ ਆਫ ਸੈਕੰਡਰੀ ਐਜੂਕੇਸ਼ਨ (CBSE) ਦੇ ਵਿਦਿਆਰਥੀਆਂ ਲਈ ਵੱਡੀ ਖਬਰ ਆਈ ਹੈ। ਜਾਣਕਾਰੀ ਮੁਤਾਬਕ CBSE ਨੇ 10ਵੀਂ ਅਤੇ 12ਵੀਂ ਦੀਆਂ ਪ੍ਰੈਕਟੀਕਲ ਪ੍ਰੀਖਿਆਵਾਂ ਦੀਆਂ ਤਰੀਕਾਂ ਜਾਰੀ ਕਰ ਦਿੱਤੀਆਂ ਹਨ। ਇਹ ਡੇਟਸ਼ੀਟ ਬੋਰਡ ਦੀ ਅਧਿਕਾਰਤ ਵੈੱਬਸਾਈਟ cbse.nic.in 'ਤੇ ਜਾਰੀ ਕੀਤੀ ਗਈ ਹੈ। ਤੁਹਾਨੂੰ ਦੱਸ ਦੇਈਏ ਕਿ ਸੀਬੀਐਸਈ 10ਵੀਂ ਅਤੇ 12ਵੀਂ ਬੋਰਡ 2025 ਦੀਆਂ ਪ੍ਰੈਕਟੀਕਲ ਪ੍ਰੀਖਿਆਵਾਂ 1 ਜਨਵਰੀ...
ਪੰਜਾਬ ਡੈਸਕ | ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਵੱਲੋਂ ਵਿਦੇਸ਼ੀ ਕਾਮਿਆਂ ਦੀ ਗਿਣਤੀ ਘਟਾਉਣ ਦੇ ਐਲਾਨ ਨੇ ਭਾਰਤੀ ਪ੍ਰਵਾਸੀਆਂ ਲਈ ਮੁਸ਼ਕਲਾਂ ਖੜ੍ਹੀਆਂ ਕਰ ਦਿੱਤੀਆਂ ਹਨ। ਕੈਨੇਡੀਅਨ ਪ੍ਰਧਾਨ ਮੰਤਰੀ ਨੇ ਟਵਿੱਟਰ 'ਤੇ ਇੱਕ ਪੋਸਟ ਵਿਚ ਲਿਖਿਆ, "ਅਸੀਂ ਕੈਨੇਡਾ ਵਿੱਚ ਅਸਥਾਈ ਵਿਦੇਸ਼ੀ ਕਰਮਚਾਰੀਆਂ ਦੀ ਗਿਣਤੀ ਨੂੰ ਘਟਾਉਣ ਜਾ ਰਹੇ ਹਾਂ।" ਅਸੀਂ ਕੰਪਨੀਆਂ ਲਈ ਇਹ ਸਾਬਤ ਕਰਨ ਲਈ ਸਖ਼ਤ ਨਿਯਮ ਪੇਸ਼ ਕਰ...
- Advertisement -

MOST POPULAR