ਕ੍ਰਾਇਮ ਅਤੇ ਨਸ਼ਾ
ਲੁਧਿਆਣਾ ‘ਚ ਬਦਮਾਸ਼ਾਂ ਨੇ ਘਰਾਂ ਬਾਹਰ ਖੜ੍ਹੀਆਂ ਕਾਰਾਂ ਦੇ ਤੋੜੇ ਸ਼ੀਸ਼ੇ, ਸੀਸੀਟੀਵੀ ‘ਚ ਕੈਦ ਘਟਨਾ
Admin - 0
ਲੁਧਿਆਣਾ, 23 ਅਕਤੂਬਰ | ਬੀਤੀ ਰਾਤ ਡੇਢ ਵਜੇ ਦੇ ਕਰੀਬ ਥਾਣਾ ਡਵੀਜ਼ਨ ਨੰਬਰ 2 ਅਧੀਨ ਪੈਂਦੇ ਇਲਾਕੇ ਮਿੰਨੀ ਰੋਜ਼ ਗਾਰਡਨ ਅਤੇ ਅਜੀਤ ਨਗਰ 'ਚ ਸ਼ਰਾਰਤੀ ਅਨਸਰਾਂ ਨੇ ਸੜਕ 'ਤੇ ਖੜ੍ਹੇ ਵਾਹਨਾਂ 'ਤੇ ਪਥਰਾਅ ਕੀਤਾ। ਪੈਦਲ ਜਾ ਰਹੇ ਬਦਮਾਸ਼ ਸੀਸੀਟੀਵੀ 'ਚ ਕੈਦ ਹੋ ਗਏ। ਇਸ ਘਟਨਾ ਤੋਂ ਬਾਅਦ ਇਲਾਕੇ ਦੇ ਲੋਕ ਸੁਰੱਖਿਆ ਨੂੰ ਲੈ ਕੇ ਚਿੰਤਤ ਹਨ।
ਸ਼ਹਿਰ ਦੇ ਅਜੀਤ ਨਗਰ...
ਅੰਮ੍ਰਿਤਸਰ, 23 ਅਕਤੂਬਰ | ਪੰਜਾਬੀ ਵਿਚ ਇੱਕ ਵੱਡੀ ਵਾਰਦਾਤ ਦੀ ਖਬਰ ਸਾਹਮਣੇ ਆਈ ਹੈ। ਜਾਣਕਾਰੀ ਮੁਤਾਬਕ ਬਿਆਸ 'ਚ ਆੜ੍ਹਤੀਏ ਗੁਰਦੀਪ ਸਿੰਘ 'ਤੇ ਗੋਲੀਆਂ ਚਲਾਈਆਂ ਗਈਆਂ ਹਨ। ਬਿਆਸ ਥਾਣਾ ਸਠਿਆਲਾ ਅਧੀਨ ਪੈਂਦੀ ਦਾਣਾ ਮੰਡੀ ਵਿਚ ਬਾਈਕ ਸਵਾਰ ਹਮਲਾਵਰਾਂ ਵੱਲੋਂ 3-4 ਗੋਲੀਆਂ ਚਲਾਈਆਂ ਗਈਆਂ।
ਵਾਰਦਾਤ ਨੂੰ ਅੰਜਾਮ ਦੇਣ ਤੋਂ ਬਾਅਦ ਹਮਲਾਵਰ ਮੌਕੇ ਤੋਂ ਫਰਾਰ ਹੋ ਗਏ। ਇਸ ਦੌਰਾਨ ਗੁਰਦੀਪ ਸਿੰਘ ਨੂੰ ਗੰਭੀਰ...
ਚੰਡੀਗੜ੍ਹ, 23 ਅਕਤੂਬਰ | ਪੰਜਾਬ ਦੇ ਮੌਸਮ ਨੂੰ ਲੈ ਕੇ ਵੱਡੀ ਖਬਰ ਆ ਰਹੀ ਹੈ। ਦਰਅਸਲ ਮੌਸਮ ਵਿਭਾਗ ਨੇ ਸੂਬੇ 'ਚ ਠੰਡ ਦੇ ਅਚਾਨਕ ਵਧਣ ਦੀ ਸੰਭਾਵਨਾ ਜਤਾਈ ਹੈ। ਵਿਭਾਗ ਦਾ ਕਹਿਣਾ ਹੈ ਕਿ 26 ਅਕਤੂਬਰ ਤੋਂ ਸੂਬੇ ਦਾ ਮੌਸਮ ਬਦਲ ਸਕਦਾ ਹੈ, ਜਿਸ ਕਾਰਨ ਠੰਢ ਵਧੇਗੀ। ਅਜਿਹੇ 'ਚ ਵਿਭਾਗ ਨੇ ਪੰਜਾਬ ਦੇ ਲੋਕਾਂ ਨੂੰ ਗਰਮ ਕੱਪੜੇ ਕੱਢਣ ਦੀ...
ਜਲੰਧਰ, 23 ਅਕਤੂਬਰ | ਜਲੰਧਰ ਦੇ ਲੋਕਾਂ ਲਈ ਅਹਿਮ ਖਬਰ ਹੈ। ਜੇਕਰ ਤੁਸੀਂ ਆਪਣੇ ਘਰ ਤੋਂ ਬਾਹਰ ਨਿਕਲ ਰਹੇ ਹੋ ਤਾਂ ਸਾਵਧਾਨ ਰਹੋ ਕਿਉਂਕਿ ਤੁਹਾਨੂੰ ਸ਼ਹਿਰ ਦੇ ਵੱਖ-ਵੱਖ ਇਲਾਕਿਆਂ 'ਚ ਭਾਰੀ ਟ੍ਰੈਫਿਕ ਜਾਮ ਦਾ ਸਾਹਮਣਾ ਕਰਨਾ ਪੈ ਸਕਦਾ ਹੈ।
ਜਾਣਕਾਰੀ ਅਨੁਸਾਰ ਸ਼ਾਸਤਰੀ ਮਾਰਕੀਟ ਤੋਂ ਰੇਲਵੇ ਸਟੇਸ਼ਨ, ਨਹਿਰੂ ਗਾਰਡਨ ਰੋਡ, ਲਾਡੋਵਾਲੀ ਰੋਡ ਨੂੰ ਪੁਲਿਸ ਨੇ ਬੰਦ ਕਰ ਦਿੱਤਾ ਹੈ। ਜਦੋਂ ਕਿ...
ਜਲੰਧਰ, 23 ਅਕਤੂਬਰ | ਭਾਰਤੀ ਫੌਜ ਵਿਚ ਅਗਨੀਵੀਰ ਭਰਤੀ ਲਈ ਸਪੋਰਟਸ ਕਾਲਜ ਜਲੰਧਰ ਵਿਖੇ 6 ਤੋਂ 13 ਨਵੰਬਰ ਤੱਕ ਭਰਤੀ ਰੈਲੀ ਕੀਤੀ ਜਾ ਰਹੀ ਹੈ। ਇਸ ਵਿਚ ਭਾਗ ਲੈਣ ਲਈ ਸੂਬੇ ਦੇ ਵੱਖ-ਵੱਖ ਜ਼ਿਲ੍ਹਿਆਂ ਤੋਂ ਨੌਜਵਾਨ ਸ਼ਿਰਕਤ ਕਰਨਗੇ। ਅੱਜ ਯਾਨੀ ਬੁੱਧਵਾਰ ਨੂੰ ਭਾਰਤੀ ਫੌਜ, ਜਲੰਧਰ ਪ੍ਰਸ਼ਾਸਨ ਅਤੇ ਹੋਰ ਵਿਭਾਗਾਂ ਦੇ ਅਧਿਕਾਰੀ ਨਿਰੀਖਣ ਲਈ ਪਹੁੰਚੇ।
ਤਿਆਰੀਆਂ ਦਾ ਜਾਇਜ਼ਾ ਲੈਣ ਪੁੱਜੇ ਐਸਡੀਐਮ...
ਐਸਏਐਸ ਨਗਰ/ਮੋਹਾਲੀ
ਸੁਪਰੀਮ ਕੋਰਟ ਨੇ ਪਰਾਲੀ ਸਾੜਨ ਦੇ ਮਾਮਲੇ ‘ਚ ਪੰਜਾਬ ਸਰਕਾਰ ਨੂੰ ਲਾਈ ਫਟਕਾਰ, ਕਾਰਵਾਈ ਨਾ ਕਰਨ ‘ਤੇ ਦਿੱਤੀ ਇਹ ਚਿਤਾਵਨੀ
Admin - 0
ਚੰਡੀਗੜ੍ਹ, 23 ਅਕਤੂਬਰ | ਪੰਜਾਬ ਅਤੇ ਹਰਿਆਣਾ ਵਿਚ ਪਰਾਲੀ ਸਾੜਨ ਦੇ ਮਾਮਲਿਆਂ ਨੂੰ ਲੈ ਕੇ ਸੁਪਰੀਮ ਕੋਰਟ ਸਖਤ ਹੈ। ਅੱਜ (ਬੁੱਧਵਾਰ) ਇਸ ਮਾਮਲੇ ਨੂੰ ਲੈ ਕੇ ਸੁਪਰੀਮ ਕੋਰਟ ਵਿਚ ਸੁਣਵਾਈ ਹੋਈ। ਸੁਪਰੀਮ ਕੋਰਟ ਨੇ ਇਸ ਮਾਮਲੇ ਵਿੱਚ ਦੋਵਾਂ ਸਰਕਾਰਾਂ ਨੂੰ ਫਟਕਾਰ ਲਗਾਈ ਹੈ। ਨਾਲ ਹੀ ਕਿਹਾ ਕਿ ਇਸ ਮਾਮਲੇ 'ਚ ਜ਼ਮੀਨੀ ਪੱਧਰ 'ਤੇ ਕੰਮ ਨਹੀਂ ਹੋਇਆ ਹੈ। ਦੋਵੇਂ ਸਰਕਾਰਾਂ...
ਅੰਮ੍ਰਿਤਸਰ
ਸਿਹਤ ਵਿਭਾਗ ਦੀ ਵੱਡੀ ਕਾਰਵਾਈ ! ਬੀਕਾਨੇਰ ਤੋਂ ਬੱਸ ਰਾਹੀਂ ਪੰਜਾਬ ਆਇਆ ਫੜਿਆ 10 ਕੁਇੰਟਲ ਸਿੰਥੈਟਿਕ ਖੋਆ
Admin - 0
ਅੰਮ੍ਰਿਤਸਰ, 23 ਅਕਤੂਬਰ | ਬੁੱਧਵਾਰ ਸਵੇਰੇ ਕਾਰਵਾਈ ਕਰਦੇ ਹੋਏ ਸਿਹਤ ਵਿਭਾਗ ਨੇ 10 ਕੁਇੰਟਲ ਸਿੰਥੈਟਿਕ ਖੋਆ ਬਰਾਮਦ ਕੀਤਾ ਹੈ। ਬੀਕਾਨੇਰ ਤੋਂ ਬੱਸ ਵਿਚ ਖੋਆ ਅੰਮ੍ਰਿਤਸਰ ਲਿਆਂਦਾ ਜਾ ਰਿਹਾ ਸੀ।
ਸਿਹਤ ਵਿਭਾਗ ਦੇ ਅਧਿਕਾਰੀ ਰਜਿੰਦਰ ਪਾਲ ਸਿੰਘ ਨੇ ਦੱਸਿਆ ਕਿ ਫੂਡ ਐਂਡ ਡਰੱਗ ਕਮਿਸ਼ਨਰ ਅਭਿਨਵ ਤ੍ਰਿਖਾ ਦੀਆਂ ਹਦਾਇਤਾਂ 'ਤੇ ਉਨ੍ਹਾਂ ਨੇ ਅੰਮ੍ਰਿਤਸਰ ਦੀ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਅਤੇ ਸਿਵਲ ਸਰਜਨ ਡਾ....
ਅੰਮ੍ਰਿਤਸਰ
ਕਰਤਾਰਪੁਰ ਸਾਹਿਬ ਪਾਕਿਸਤਾਨ ਜਾਣ ਵਾਲੀ ਸੰਗਤ ਲਈ ਖੁਸ਼ਖਬਰੀ ! ਹੁਣ ਫਿਰ ਤੋਂ ਬਿਨਾਂ ਵੀਜ਼ਾ ਕਰ ਸਕੋਗੇ ਗੁਰਦੁਆਰਾ ਸਾਹਿਬ ਦੇ ਦਰਸ਼ਨ
Admin - 0
ਚੰਡੀਗੜ੍ਹ, 23 ਅਕਤੂਬਰ | ਕਰਤਾਰਪੁਰ ਸਾਹਿਬ ਪਾਕਿਸਤਾਨ ਨੇ ਅਗਲੇ ਪੰਜ ਸਾਲਾਂ ਲਈ ਭਾਰਤ ਨਾਲ ਇਕ ਸਮਝੌਤੇ ਦਾ ਨਵੀਨੀਕਰਨ ਕੀਤਾ ਹੈ ਤਾਂ ਜੋ ਭਾਰਤ ਤੋਂ ਸ਼ਰਧਾਲੂ ਵੀਜ਼ਾ ਮੁਕਤ ਕਰਤਾਰਪੁਰ ਲਾਂਘੇ ਰਾਹੀਂ ਗੁਰਦੁਆਰਾ ਸ੍ਰੀ ਕਰਤਾਰਪੁਰ ਦੇ ਦਰਸ਼ਨ ਕਰ ਸਕਣ। ਸਰਹੱਦ ਪਾਰਲੇ ਸੂਤਰਾਂ ਦੇ ਅਨੁਸਾਰ ਅਸਲ ਵਿਚ 24 ਅਕਤੂਬਰ, 2019 ਨੂੰ ਹਸਤਾਖਰ ਕੀਤੇ ਗਏ ਇਸ ਸਮਝੌਤੇ ਦੀ ਮਿਆਦ ਪੰਜ ਸਾਲਾਂ ਬਾਅਦ 24...
ਲੁਧਿਆਣਾ, 23 ਅਕਤੂਬਰ |ਥਾਣਾ ਮੇਹਰਬਾਨ ਦੀ ਪੁਲਿਸ ਨੇ 13 ਸਾਲ ਦੇ ਬੱਚੇ ਦੇ ਲਾਪਤਾ ਹੋਣ ਦਾ ਮਾਮਲਾ ਦਰਜ ਕਰ ਲਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਥਾਣਾ ਮੁਖੀ ਪਰਮਦੀਪ ਸਿੰਘ ਨੇ ਦੱਸਿਆ ਕਿ ਪੁਲਿਸ ਨੂੰ ਰੇਖਾ ਰਾਣੀ ਵਾਸੀ ਪਿੰਡ ਨੂਰਵਾਲਾ ਨੇ ਸ਼ਿਕਾਇਤ ਦਰਜ ਕਰਵਾਈ ਹੈ ਕਿ 20 ਅਕਤੂਬਰ ਨੂੰ ਉਸ ਦਾ ਪੁੱਤਰ ਸੂਰਜ ਵਾਜਪਾਈ ਘਰ ਤੋਂ ਗ੍ਰਾਊਂਡ ਵਿਚ ਖੇਡਣ ਲਈ...
ਤਰਨਤਾਰਨ
ਤਰਨਤਾਰਨ ਦੇ ਸਕੂਲ ‘ਚ ਵੜਿਆ ਚੀਤਾ, ਗੁਰਦੁਆਰੇ ਤੋਂ ਹੋ ਰਹੀ ਅਨਾਊਂਸਮੈਂਟ, ਲੋਕਾਂ ‘ਚ ਡਰ ਦਾ ਮਾਹੌਲ
Admin - 0
ਤਰਨਤਾਰਨ, 23 ਅਕਤੂਬਰ | ਪਿੰਡ ਕੰਗ 'ਚ ਉਸ ਸਮੇਂ ਹਲਚਲ ਮਚ ਗਈ ਜਦੋਂ ਪਿੰਡ ਵਾਸੀਆਂ ਨੂੰ ਪਤਾ ਲੱਗਾ ਕਿ ਇੱਥੇ ਇੱਕ ਚੀਤਾ 2-3 ਦਿਨਾਂ ਤੋਂ ਘੁੰਮ ਰਿਹਾ ਹੈ। ਸੀ.ਸੀ.ਟੀ.ਵੀ ਕੈਮਰੇ 'ਚ ਉਸ ਦਾ ਪ੍ਰਤੀਬਿੰਬ ਦੇਖ ਕੇ ਪਿੰਡ ਵਾਸੀਆਂ 'ਚ ਡਰ ਦਾ ਮਾਹੌਲ ਹੈ। ਪਿੰਡ ਦੇ ਸਕੂਲ ਦੇ ਵਿਦਿਆਰਥੀ ਅਤੇ ਸਮੁੱਚਾ ਸਟਾਫ਼ ਗੁਰਦੁਆਰਾ ਸਾਹਿਬ ਵਿਚ ਹੀ ਬੈਠਾ ਹੋਇਆ ਹੈ ਕਿਉਂਕਿ...









































