Wednesday, September 30, 2026
Home Blog Page 279
ਉੱਤਰ ਪ੍ਰਦੇਸ਼, 22 ਨਵੰਬਰ | ਗੌਤਮ ਬੁੱਧ ਨਗਰ ਜ਼ਿਲੇ ਦੇ ਬਾਦਲਪੁਰ ਥਾਣਾ ਖੇਤਰ 'ਚ ਇਕ ਔਰਤ ਨੂੰ ਆਪਣੀ ਹੀ 6 ਸਾਲ ਦੀ ਬੇਟੀ ਅਤੇ 4 ਸਾਲ ਦੇ ਬੇਟੇ ਦੀ ਹੱਤਿਆ ਦੇ ਦੋਸ਼ 'ਚ ਗ੍ਰਿਫਤਾਰ ਕੀਤਾ ਗਿਆ ਹੈ। ਪੁਲਿਸ ਨੇ ਸ਼ੁੱਕਰਵਾਰ ਨੂੰ ਇਹ ਜਾਣਕਾਰੀ ਦਿੱਤੀ। ਪੁਲਿਸ ਨੇ ਦੱਸਿਆ ਕਿ ਇਹ ਘਟਨਾ ਵੀਰਵਾਰ ਨੂੰ ਪਿੰਡ ਖੇੜਾ ਧਰਮਪੁਰ 'ਚ ਵਾਪਰੀ ਅਤੇ ਦੋਸ਼ੀ...
ਰਾਜਸਥਾਨ, 22 ਨਵੰਬਰ |ਵਿਆਹ ਵਿਚ ਧੋਖਾਧੜੀ ਦੀਆਂ ਖਬਰਾਂ ਸਾਹਮਣੇ ਆਉਂਦੀਆਂ ਰਹਿੰਦੀਆਂ ਹਨ। ਕਈ ਵਾਰ ਲੋਕ ਲੁਟੇਰੀ ਲਾੜਿਆਂ ਦੇ ਜਾਲ ਵਿਚ ਫਸ ਜਾਂਦੇ ਹਨ ਅਤੇ ਕਦੇ ਲੜਕੀ ਦਾ ਪਰਿਵਾਰ ਲਾਲਚੀ ਸਹੁਰਿਆਂ ਦੇ ਜਾਲ ਵਿੱਚ ਫਸ ਜਾਂਦਾ ਹੈ। ਧੋਖੇ ਦੀ ਅਜਿਹੀ ਹੀ ਇੱਕ ਕਹਾਣੀ ਅਜਮੇਰ ਤੋਂ ਸਾਹਮਣੇ ਆਈ ਹੈ। ਇੱਥੇ ਇੱਕ ਲਾੜੀ ਨੇ ਵਿਆਹ ਤੋਂ ਬਾਅਦ ਸਿਰਫ਼ ਇੱਕ ਰਾਤ ਆਪਣੇ ਸਹੁਰੇ ਘਰ...
ਫਾਜ਼ਿਲਕਾ, 22 ਨਵੰਬਰ | ਬੀਤੀ ਰਾਤ ਅਬੋਹਰ ਤੋਂ ਕਰੀਬ 8 ਕਿਲੋਮੀਟਰ ਦੂਰ ਡੰਗਰਖੇੜਾ ਓਵਰਬ੍ਰਿਜ ’ਤੇ 2 ਮੋਟਰਸਾਈਕਲਾਂ ਦੀ ਟੱਕਰ ਹੋ ਗਈ। ਇਸ ਹਾਦਸੇ 'ਚ ਇਕ ਵਿਅਕਤੀ ਦੀ ਮੌਕੇ 'ਤੇ ਹੀ ਮੌਤ ਹੋ ਗਈ, ਜਦਕਿ ਇੱਕ ਨੌਜਵਾਨ ਜ਼ਖਮੀ ਹੋ ਗਿਆ। ਮ੍ਰਿਤਕ ਦੀ ਲਾਸ਼ ਨੂੰ ਹਸਪਤਾਲ ਦੀ ਮੋਰਚਰੀ 'ਚ ਰਖਵਾਇਆ ਗਿਆ ਹੈ। ਮ੍ਰਿਤਕ 2 ਲੜਕੀਆਂ ਦਾ ਪਿਤਾ ਸੀ। ਮ੍ਰਿਤਕ ਦੀ ਪਛਾਣ ਵਿਨੋਦ...
ਫਾਜ਼ਿਲਕਾ, 22 ਨਵੰਬਰ | ਪੇਪਰਾਂ ਦੇ ਤਣਾਅ ਕਾਰਨ ਅਬੋਹਰ ਇਲਾਕੇ ਦੀ ਈਦਗਾਹ ਬਸਤੀ ਦੇ ਰਹਿਣ ਵਾਲੇ ਵਿਦਿਆਰਥੀ ਨੇ ਵੀਰਵਾਰ ਰਾਤ ਫਾਹਾ ਲੈ ਕੇ ਖੁਦਕੁਸ਼ੀ ਕਰ ਲਈ। ਮ੍ਰਿਤਕ ਬੀਏ ਫਾਈਨਲ ਈਅਰ ਦਾ ਵਿਦਿਆਰਥੀ ਸੀ, ਜਿਸ ਦਾ ਅੱਜ ਪੇਪਰ ਹੋਣਾ ਸੀ। ਪੁਲਿਸ ਨੇ ਮ੍ਰਿਤਕ ਦੀ ਲਾਸ਼ ਨੂੰ ਹਸਪਤਾਲ ਦੇ ਮੁਰਦਾਘਰ ਵਿਚ ਰਖਵਾਇਆ ਹੈ। ਦੁੱਖ ਦੀ ਗੱਲ ਇਹ ਹੈ ਕਿ ਮ੍ਰਿਤਕ ਦੋ...
ਚੰਡੀਗੜ੍ਹ, 22 ਨਵੰਬਰ | ਪੰਜਾਬ ਵਿਚ ਆਮ ਆਦਮੀ ਪਾਰਟੀ (ਆਪ) ਨੂੰ ਸ਼ੁੱਕਰਵਾਰ ਨੂੰ ਨਵਾਂ ਪ੍ਰਧਾਨ ਮਿਲ ਗਿਆ ਹੈ। ਸਾਬਕਾ ਮੰਤਰੀ ਅਮਨ ਅਰੋੜਾ ਨੂੰ  ਪ੍ਰਧਾਨ ਬਣਾਇਆ ਗਿਆ ਹੈ, ਜਦਕਿ ਸ਼ੈਰੀ ਕਲਸੀ ਨੂੰ ਮੀਤ ਪ੍ਰਧਾਨ ਬਣਾਇਆ ਗਿਆ ਹੈ। ਆਮ ਆਦਮੀ ਪਾਰਟੀ ਨੇ ਪੰਜਾਬ ਵਿਚ ਹਿੰਦੂ-ਸਿੱਖਾਂ ਦੇ ਸੁਮੇਲ ਦਾ ਅਮਲ ਅਪਣਾਇਆ ਹੈ। ਇਸ ਵਿਚ ਭਗਵੰਤ ਮਾਨ ਸਿੱਖ ਚਿਹਰੇ ਵਜੋਂ ਮੁੱਖ ਮੰਤਰੀ ਹੋਣਗੇ। ਅਮਨ...
ਮੋਗਾ, 22 ਨਵੰਬਰ | ਜ਼ਿਲੇ ਦੇ ਕਸਬਾ ਕੋਟ ਈਸੇ ਖਾਂ ਵਿਚ ਕੰਮ ਤੋਂ ਪਰਤ ਰਹੇ 4 ਲੜਕਿਆਂ ਨੂੰ ਅਣਪਛਾਤੇ ਵਾਹਨ ਨੇ ਟੱਕਰ ਮਾਰ ਦਿੱਤੀ। ਇਸ ਹਾਦਸੇ ਵਿਚ ਇੱਕ ਨੌਜਵਾਨ ਦੀ ਮੌਤ ਹੋ ਗਈ। ਉਥੇ ਤਿੰਨ ਨੌਜਵਾਨ ਜ਼ਖਮੀ ਹੋ ਗਏ, ਜਿਨ੍ਹਾਂ ਨੂੰ ਇਲਾਜ ਲਈ ਸਰਕਾਰੀ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ। ਇਸ ਮਾਮਲੇ ਸਬੰਧੀ ਜਾਂਚ ਅਧਿਕਾਰੀ ਨਛੱਤਰ ਸਿੰਘ ਨੇ ਦੱਸਿਆ ਕਿ ਮ੍ਰਿਤਕ...
ਨਵਾਂਸ਼ਹਿਰ, 22 ਨਵੰਬਰ | ਕਸਬਾ ਜਾਡਲਾ ਦੇ ਰਾਹੋਂ ਰੋਡ 'ਤੇ ਸਵਿਫਟ ਕਾਰ ਅਤੇ ਥਾਰ ਗੱਡੀ ਵਿਚਾਲੇ ਆਹਮੋ-ਸਾਹਮਣੇ ਟੱਕਰ ਹੋ ਗਈ। ਇਸ ਹਾਦਸੇ ਵਿਚ ਸਵਿਫਟ ਕਾਰ ਦੇ ਡਰਾਈਵਰ ਦੀ ਮੌਤ ਹੋ ਗਈ ਹੈ। ਥਾਰ ਦਾ ਡਰਾਈਵਰ ਗੰਭੀਰ ਜ਼ਖ਼ਮੀ ਹੋ ਗਿਆ, ਜਿਸ ਨੂੰ ਨਵਾਂਸ਼ਹਿਰ ਦੇ ਸਰਕਾਰੀ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ ਹੈ। ਜਾਣਕਾਰੀ ਅਨੁਸਾਰ ਵੀਰਵਾਰ ਦੇਰ ਰਾਤ ਕਸਬਾ ਜਾਡਲਾ ਬਾਈਪਾਸ 'ਤੇ ਜਾਡਲਾ...
ਗੁਰਦਾਸਪੁਰ, 22 ਨਵੰਬਰ | ਚੋਣ ਡਿਊਟੀ ਤੋਂ ਘਰ ਪਰਤ ਰਹੇ ਦੋਸਤ ਨੂੰ ਘਰ ਬੁਲਾ ਕੇ ਦੂਜੇ ਦੋਸਤ ਅਤੇ ਉਸ ਦੇ ਪਿਤਾ ਨੇ ਕਤਲ ਕਰ ਦਿੱਤਾ। ਡੇਰਾ ਬਾਬਾ ਨਾਨਕ ਦੇ ਥਾਣਾ ਧਰਮਕੋਟ ਰੰਧਾਵਾ ਦੇ ਪਿੰਡ ਧਰਮਕੋਟ ਪੱਤਣ ਦੇ 25 ਸਾਲਾ ਨੌਜਵਾਨ ਸਚਿਨ ਦਾ ਉਸ ਦੇ ਦੋਸਤ ਸੁਨੀਲ ਅਤੇ ਉਸ ਦੇ ਪਿਤਾ ਸਤਨਾਮ ਵਾਸੀ ਪਿੰਡ ਝੰਗੀਆਂ ਨੇ ਕਤਲ ਕਰ ਦਿੱਤਾ। ਪਿੰਡ ਵਾਸੀਆਂ...
ਕਪੂਰਥਲਾ, 22 ਨਵੰਬਰ | ਜ਼ਿਲੇ ਦੇ ਸੁਲਤਾਨਪੁਰ ਲੋਧੀ ਵਿਚ ਵੀਰਵਾਰ ਦੇਰ ਰਾਤ ਕੁਝ ਨੌਜਵਾਨਾਂ ਵੱਲੋਂ ਭਾਰਤੀ ਜਨਤਾ ਪਾਰਟੀ ਦੇ ਯੁਵਾ ਮੋਰਚਾ ਦੇ ਬਲਾਕ ਪ੍ਰਧਾਨ ਦਾ ਕਤਲ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ, ਜਦਕਿ ਉਸ ਦੇ ਦੋ ਸਾਥੀ ਵੀ ਗੰਭੀਰ ਜ਼ਖਮੀ ਹੋ ਗਏ। ਜਿਨ੍ਹਾਂ ਨੂੰ ਕਪੂਰਥਲਾ ਦੇ ਸਿਵਲ ਹਸਪਤਾਲ 'ਚ ਦਾਖਲ ਕਰਵਾਇਆ ਗਿਆ ਹੈ। ਘਟਨਾ ਦੀ ਸੂਚਨਾ ਮਿਲਣ ਤੋਂ ਬਾਅਦ...
ਛੱਤੀਸਗੜ੍ਹ, 22 ਨਵੰਬਰ | ਸੁਕਮਾ ਜ਼ਿਲੇ ਵਿਚ ਪੁਲਿਸ ਅਤੇ ਨਕਸਲੀਆਂ ਵਿਚਾਲੇ ਮੁੱਠਭੇੜ ਚੱਲ ਰਹੀ ਹੈ। ਜਵਾਨਾਂ ਨੇ 10 ਨਕਸਲੀਆਂ ਨੂੰ ਮਾਰ ਮੁਕਾਇਆ। ਮੌਕੇ ਤੋਂ ਤਿੰਨ ਆਟੋਮੈਟਿਕ ਹਥਿਆਰ ਵੀ ਬਰਾਮਦ ਹੋਏ ਹਨ। ਫਿਲਹਾਲ ਦੋਹਾਂ ਪਾਸਿਆਂ ਤੋਂ ਜੰਗਲ 'ਚ ਰੁਕ-ਰੁਕ ਕੇ ਗੋਲੀਬਾਰੀ ਜਾਰੀ ਹੈ। ਮਾਮਲਾ ਭੀਜੀ ਥਾਣਾ ਖੇਤਰ ਦਾ ਹੈ। 1 ਜਨਵਰੀ ਤੋਂ 22 ਨਵੰਬਰ ਤੱਕ 207 ਨਕਸਲੀ ਮਾਰੇ ਜਾ ਚੁੱਕੇ...
- Advertisement -

MOST POPULAR