ਨੈਸ਼ਨਲ
ਪੰਜਾਬ ਦੇ ਨੌਜਵਾਨਾਂ ਨੂੰ ਕੁਆਲਟੀ ਤਕਨੀਕੀ ਅਤੇ ਫਾਰਮਾਸਿਊਟੀਕਲ ਸਿੱਖਿਆ ਪ੍ਰਦਾਨ ਕਰਨ ਲਈ ਭਗਵੰਤ ਮਾਨ ਸਰਕਾਰ ਯੂਨੀਵਰਸਿਟੀਆਂ ਨੂੰ ਬਣਾ ਰਹੀ ਹੈ ਭਵਿੱਖਮੁਖੀ: ਹਰਜੋਤ ਸਿੰਘ ਬੈਂਸ
Admin - 0
ਸੂਬੇ ਵਿੱਚ ਤਕਨੀਕੀ ਅਤੇ ਪੇਸ਼ੇਵਰ ਸਿੱਖਿਆ ਨੂੰ ਹੁਲਾਰਾ ਦੇਣ ਦੇ ਵਿਆਪਕ ਯਤਨ ਤਹਿਤ ਪੰਜਾਬ ਦੇ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਐਲਾਨ ਕੀਤਾ ਕਿ ਸਰਦਾਰ ਬੇਅੰਤ ਸਿੰਘ ਸਟੇਟ ਯੂਨੀਵਰਸਿਟੀ, ਗੁਰਦਾਸਪੁਰ ਵਿੱਚ ਅਕਾਦਮਿਕ ਸੈਸ਼ਨ 2026-27 ਤੋਂ ਪੰਜ ਨਵੇਂ ਉਦਯੋਗ ਅਤੇ ਹੁਨਰ-ਅਧਾਰਤ ਕੋਰਸ ਸ਼ੁਰੂ ਕੀਤੇ ਜਾ ਰਹੇ ਹਨ।
ਸ. ਬੈਂਸ ਨੇ ਕਿਹਾ ਕਿ ਨਵੇਂ ਕੋਰਸਾਂ ਵਿੱਚ ਆਰਟੀਫੀਸ਼ੀਅਲ ਇੰਟੈਲੀਜੈਂਸ (ਏਆਈ) ਅਤੇ ਮਸ਼ੀਨ...
ਨੈਸ਼ਨਲ
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਉਸਾਰੀ ਕਿਰਤੀਆਂ ਲਈ ਵੱਡੀ ਰਾਹਤ ਦਾ ਐਲਾਨ; ਪੂਰੇ ਪੰਜਾਬ ਵਿੱਚ 10 ਲੱਖ ਮਜ਼ਦੂਰਾਂ ਦੀ ਮੁਫ਼ਤ ਰਜਿਸਟ੍ਰੇਸ਼ਨ ਕੀਤੀ ਜਾਵੇਗੀ
Admin - 0
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਪੂਰੇ ਪੰਜਾਬ ਵਿੱਚ 10 ਲੱਖ ਉਸਾਰੀ ਕਿਰਤੀਆਂ ਦੀ ਮੁਫ਼ਤ ਰਜਿਸਟ੍ਰੇਸ਼ਨ ਅਤੇ ਪੁਰਾਣੀ ਰਜਿਸਟ੍ਰੇਸ਼ਨ ਨਵਿਆਉਣ ਲਈ ਵੱਡੀ ਮੁਹਿੰਮ ਦਾ ਐਲਾਨ ਕੀਤਾ। ਇਸ ਦੇ ਨਾਲ ਹੀ ਉਨ੍ਹਾਂ ਨੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਪਿੰਡਾਂ ਅਤੇ ਸ਼ਹਿਰੀ ਖੇਤਰਾਂ ਵਿੱਚ ਵਿਸ਼ੇਸ਼ ਕੈਂਪ ਲਗਾ ਕੇ ਭਲਾਈ ਸਕੀਮਾਂ ਦਾ ਲਾਭ ਸਿੱਧਾ ਕਿਰਤੀਆਂ ਤੱਕ ਪਹੁੰਚਾਇਆ ਜਾਵੇ। ਪੰਜਾਬ...
ਨੈਸ਼ਨਲ
ਪ੍ਰਾਈਵੇਟ ਸਕੂਲਾਂ ਦੀ ਮਨਮਾਨੀ ‘ਤੇ ਨਕੇਲ ਕੱਸਣ ਵਾਲਾ ਦੇਸ਼ ਦਾ ਪਹਿਲਾ ਸੂਬਾ ਬਣਿਆ ਪੰਜਾਬ – ਕੇਜਰੀਵਾਲ
Admin - 0
ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਪੰਜਾਬ ਵਿੱਚ ਪ੍ਰਾਈਵੇਟ ਸਕੂਲਾਂ 'ਤੇ ਨਕੇਲ ਕੱਸਣ ਦੇ ਸੀਐਮ ਭਗਵੰਤ ਸਿੰਘ ਮਾਨ ਦੇ ਫੈਸਲੇ ਦਾ ਸਵਾਗਤ ਕੀਤਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਪ੍ਰਾਈਵੇਟ ਸਕੂਲਾਂ ਦੀ ਮਨਮਾਨੀ 'ਤੇ ਨਕੇਲ ਕੱਸਣ ਵਾਲਾ ਦੇਸ਼ ਦਾ ਪਹਿਲਾ ਸੂਬਾ ਬਣ ਗਿਆ ਹੈ। ਪੰਜਾਬ ਦੀ ਆਮ ਆਦਮੀ ਪਾਰਟੀ ਸਰਕਾਰ ਨੇ ਸਕੂਲਾਂ ਵਿੱਚ 5 ਫੀਸਦੀ ਤੋਂ ਵੱਧ...
ਨੈਸ਼ਨਲ
ਅਮਨ ਅਰੋੜਾ ਵੱਲੋਂ ਏਅਰ ਫੋਰਸ ਅਕੈਡਮੀ ਅਤੇ ਐਨ.ਡੀ.ਏ. ਮੈਰਿਟ ਸੂਚੀਆਂ ਵਿੱਚ ਸ਼ਾਨਦਾਰ ਪ੍ਰਾਪਤੀਆਂ ਲਈ ਮਾਈ ਭਾਗੋ ਪ੍ਰੈਪਰੇਟਰੀ ਇੰਸਟੀਚਿਊਟ ਦੀਆਂ ਮਹਿਲਾ ਕੈਡਿਟਾਂ ਦਾ ਸਨਮਾਨ
Admin - 0
ਪੰਜਾਬ ਦੇ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਮੰਤਰੀ ਸ੍ਰੀ ਅਮਨ ਅਰੋੜਾ, ਜਿਨ੍ਹਾਂ ਨਾਲ ਵਧੀਕ ਮੁੱਖ ਸਕੱਤਰ ਸ੍ਰੀ ਵਿਕਾਸ ਪ੍ਰਤਾਪ ਵੀ ਮੌਜੂਦ ਸਨ, ਨੇ ਏਅਰ ਫੋਰਸ ਕਾਮਨ ਐਡਮਿਸ਼ਨ ਟੈਸਟ (ਏ.ਐਫ.ਸੀ.ਏ.ਟੀ.) ਅਤੇ ਨੈਸ਼ਨਲ ਡਿਫੈਂਸ ਅਕੈਡਮੀ (ਐਨ.ਡੀ.ਏ.) ਮੈਰਿਟ ਸੂਚੀਆਂ ਵਿੱਚ ਸ਼ਾਨਦਾਰ ਪ੍ਰਾਪਤੀਆਂ ਹਾਸਲ ਕਰਨ ਲਈ ਮਾਈ ਭਾਗੋ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ ਦੀਆਂ ਦੋ ਮਹਿਲਾ ਕੈਡਿਟਾਂ ਦਾ ਸਨਮਾਨ ਕੀਤਾ।
ਕਿਸਾਨ ਦੀ ਧੀ ਮਹਿਕਪ੍ਰੀਤ...
ਨੈਸ਼ਨਲ
ਭਗਵੰਤ ਮਾਨ ਸਰਕਾਰ ਦਾ ਈ-ਰਿਕਸ਼ਾ ਅਭਿਆਨ 3,440 ਪਿੰਡਾਂ ਤੱਕ ਪਹੁੰਚਿਆ, ਪੰਜਾਬ ‘ਚ ਜ਼ਮੀਨੀ ਪੱਧਰ ‘ਤੇ ‘ਯੁੱਧ ਨਸ਼ਿਆਂ ਵਿਰੁੱਧ’ ਅੰਦੋਲਨ ਨੂੰ ਮਿਲੀ ਹੋਰ ਮਜ਼ਬੂਤੀ
Admin - 0
ਪੰਜਾਬ ਵਿੱਚ ਭਗਵੰਤ ਮਾਨ ਸਰਕਾਰ ਦੀ ਨਸ਼ਾ ਮੁਕਤੀ ਦੀ ਪ੍ਰਮੁੱਖ ਪਹਿਲ ‘ਯੁੱਧ ਨਸ਼ਿਆਂ ਵਿਰੁੱਧ’ ਨੂੰ ਪਿੰਡ ਪੱਧਰ ‘ਤੇ ਖ਼ਾਸ ਤੌਰ ‘ਤੇ ਨਿਯੁਕਤ ਕੀਤੇ ਗਏ ਈ-ਰਿਕਸ਼ਿਆਂ ਰਾਹੀਂ ਵੱਡਾ ਬਲ ਮਿਲ ਰਿਹਾ ਹੈ। ਇਹ ਈ-ਰਿਕਸ਼ੇ ਪੰਜਾਬ ਦੀਆਂ 86 ਵਿਧਾਨ ਸਭਾ ਹਲਕਿਆਂ ਵਿੱਚ ਚੱਲ ਰਹੇ ਹਨ ਅਤੇ ਲੋਕਾਂ ‘ਚ ਨਸ਼ਿਆਂ ਵਿਰੋਧੀ ਜਾਗਰੂਕਤਾ ਲਈ ਇੱਕ ਪਾਇਲਟ ਪ੍ਰੋਜੈਕਟ ਦਾ ਹਿੱਸਾ ਹਨ।
ਇਸ ਅਭਿਆਨ ਤਹਿਤ ਪਾਇਲਟ...
ਨੈਸ਼ਨਲ
ਮੁੱਖ ਮੰਤਰੀ ਵੱਲੋਂ ਸਿਹਤ ਯੋਜਨਾ ਦੀ ਪ੍ਰਗਤੀ ਦੀ ਸਮੀਖਿਆ; ਕਿਹਾ, ਸਿਹਤ ਸੰਭਾਲ ਯੋਜਨਾ ਪੰਜਾਬ ਲਈ ਵਰਦਾਨ ਬਣ ਕੇ ਉੱਭਰੀ
Admin - 0
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਮੁੱਖ ਮੰਤਰੀ ਸਿਹਤ ਯੋਜਨਾ (ਐਮ.ਐਮ.ਐਸ.ਵਾਈ.) ਦੀ ਪ੍ਰਗਤੀ ਦੀ ਸਮੀਖਿਆ ਕਰਦਿਆਂ ਕਿਹਾ ਕਿ ਇਹ ਪ੍ਰਮੁੱਖ ਸਿਹਤ ਸੰਭਾਲ ਪਹਿਲਕਦਮੀ ਸੂਬੇ ਭਰ ਦੇ ਲੋਕਾਂ ਲਈ ਵੱਡੀ ਰਾਹਤ ਸਾਬਤ ਹੋ ਰਹੀ ਹੈ। ਉਨ੍ਹਾਂ ਨਾਲ ਹੀ ਕਿਹਾ ਕਿ ਇਸ ਯੋਜਨਾ ਤਹਿਤ 3.79 ਲੱਖ ਮਰੀਜ਼ ਪਹਿਲਾਂ ਹੀ 654 ਕਰੋੜ ਰੁਪਏ ਦਾ ਨਕਦੀ ਰਹਿਤ ਇਲਾਜ ਪ੍ਰਾਪਤ ਕਰ...
ਨੈਸ਼ਨਲ
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ‘ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ’ ਦੀ ਸ਼ੁਰੂਆਤ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ; ਯੋਗ ਲਾਭਪਾਤਰੀ ਔਰਤਾਂ ਨੂੰ ਪਹਿਲੀ ਜੁਲਾਈ ਤੋਂ ਮਿਲੇਗੀ ਵਿੱਤੀ ਸਹਾਇਤਾ
Admin - 0
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਐਲਾਨ ਕੀਤਾ ਕਿ ਸੂਬੇ ਭਰ ਦੀਆਂ ਯੋਗ ਲਾਭਪਾਤਰੀ ਔਰਤਾਂ ਨੂੰ ਪਹਿਲੀ ਜੁਲਾਈ ਤੋਂ 'ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ' ਤਹਿਤ ਵਿੱਤੀ ਸਹਾਇਤਾ ਮਿਲਣੀ ਸ਼ੁਰੂ ਹੋ ਜਾਵੇਗੀ। ਇਸ ਪ੍ਰਮੁੱਖ ਸਕੀਮ ਨੂੰ ਲਾਗੂਕਰਨ ਦਾ ਜਾਇਜ਼ਾ ਲੈਂਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਪਹਿਲਕਦਮੀ ਦਾ ਉਦੇਸ਼ ਔਰਤਾਂ ਦੀ ਆਰਥਿਕ ਸੁਤੰਤਰਤਾ ਨੂੰ...
ਚੰਡੀਗੜ੍ਹ
ਪੰਜਾਬ ਨੇ ਵਧਾਈ ਐਚ.ਪੀ.ਵੀ. ਸੁਰੱਖਿਆ : ਡਾ.ਅਦਿੱਤੀ ਸਲਾਰੀਆ ਨੇ ਸਰਵਾਈਕਲ ਕੈਂਸਰ ਵਿਰੁੱਧ ਮਜ਼ਬੂਤ ਰਣਨੀਤੀ ਦਾ ਦਿੱਤਾ ਭਰੋਸਾ
Admin - 0
ਚੰਡੀਗੜ੍ਹ, 5 ਜੂਨ | ਪੰਜਾਬ ਵਿੱਚ, ਹਿਊਮਨ ਪੈਪੀਲੋਮਾਵਾਇਰਸ (ਐਚ.ਪੀ.ਵੀ.) ਟੀਕਾਕਰਨ ਮੁਹਿੰਮ ਦੀ ਸ਼ੁਰੂਆਤੀ ਕਵਰੇਜ ਬਾਰੇ ਹਾਲ ਹੀ ਵਿੱਚ ਪ੍ਰਕਾਸ਼ਿਤ ਹੋਈਆਂ ਮੀਡੀਆ ਰਿਪੋਰਟਾਂ ਨੂੰ ਸਿਰੇ ਤੋਂ ਖਾਰਿਜ ਕਰਦਿਆਂ ਸਿਹਤ ਸੇਵਾਵਾਂ (ਪਰਿਵਾਰ ਭਲਾਈ) ਦੀ ਡਾਇਰੈਕਟਰ, ਡਾ. ਅਦਿੱਤੀ ਸਲਾਰੀਆ ਨੇ ਇਸ ਨੂੰ ਨਾਕਾਰਾਤਮ ਬਿਰਤਾਂਤ ਸਿਰਜਣ ਦੀ ਕੋਸ਼ਿਸ਼ ਦੱਸਿਆ। ਉਨ੍ਹਾਂ ਜ਼ੋਰ ਦਿੰਦਿਆਂ ਕਿਹਾ ਕਿ ਖੇਤਰ ਤੋਂ ਪ੍ਰਾਪਤ ਅੱਪਡੇਟ ਅੰਕੜਿਆਂ ਤੋਂ ਪਤਾ ਲੱਗਦਾ ਹੈ...
ਪੰਜਾਬ
ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
Admin - 0
ਪੰਜਾਬ ਦੀ ਸੱਭਿਆਚਾਰਕ ਪਛਾਣ ਨੂੰ ਮਜ਼ਬੂਤ ਕਰਨ ਅਤੇ ਇਸ ਦੀ ਅਮੀਰ ਵਿਰਾਸਤ ਨੂੰ ਦੁਨੀਆ ਸਾਹਮਣੇ ਪ੍ਰਦਰਸ਼ਿਤ ਕਰਨ ਦੇ ਮੰਤਵ ਨਾਲ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਦੋ ਮਹੱਤਵਪੂਰਨ ਪ੍ਰਾਜੈਕਟਾਂ ਦੀ ਸਮੀਖਿਆ ਕੀਤੀ। ਸੈਰ-ਸਪਾਟਾ ਅਤੇ ਸੱਭਿਆਚਾਰਕ ਮਾਮਲਿਆਂ ਵਿਭਾਗ ਦੀ ਇੱਕ ਉੱਚ-ਪੱਧਰੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸ਼ੰਭੂ ਸਰਹੱਦ 'ਤੇ ਸ਼ਾਨਦਾਰ ਸਵਾਗਤੀ ਗੇਟ...
ਨੈਸ਼ਨਲ
ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ
Admin - 0
ਪੰਜਾਬ ਪੁਲਿਸ ਨਾਗਰਿਕਾਂ ਅਤੇ ਕਾਨੂੰਨ ਲਾਗੂ ਕਰਨ ਵਾਲੇ ਤੰਤਰ ਵਿਚਕਾਰ ਭਰੋਸੇ ਨੂੰ ਹੋਰ ਮਜ਼ਬੂਤ ਕਰਦਿਆਂ ਪੂਰੇ ਸੂਬੇ ਵਿੱਚ ਸੁਰੱਖਿਅਤ ਮਾਹੌਲ ਯਕੀਨੀ ਬਣਾਉਣ ਲਈ ਆਧੁਨਿਕ ਪੁਲਿਸਿੰਗ ਦੇ ਨਵੇਂ ਮਾਪਦੰਡ ਸਥਾਪਤ ਕਰ ਰਹੀ ਹੈ। ਪੰਜਾਬ ਦੀ ਉਦਯੋਗਿਕ ਰਾਜਧਾਨੀ ਲੁਧਿਆਣਾ, ਲੋਕ-ਕੇਂਦਰਿਤ ਪੁਲਿਸਿੰਗ ਮਾਡਲ ਦੀ ਇੱਕ ਪ੍ਰਮੁੱਖ ਮਿਸਾਲ ਵਜੋਂ ਉੱਭਰਿਆ ਹੈ; ਜਿੱਥੇ ਉਦਯੋਗਪਤੀਆਂ ਅਤੇ ਆਮ ਨਾਗਰਿਕਾਂ ਨੇ ਪੁਲਿਸਿੰਗ, ਭਾਈਚਾਰਕ ਸ਼ਮੂਲੀਅਤ ਅਤੇ ਅਪਰਾਧ ਰੋਕਥਾਮ...










































