ਸ੍ਰੀ ਮੁਕਤਸਰ ਸਾਹਿਬ
ਪੰਜਾਬ ਦੀਆਂ 4 ਵਿਧਾਨ ਸਭਾ ਸੀਟਾਂ ‘ਤੇ ਜ਼ਿਮਨੀ ਚੋਣਾਂ ਲਈ ਵੋਟਿੰਗ ਸ਼ੁਰੂ, 45 ਉਮੀਦਵਾਰ ਮੈਦਾਨ ‘ਚ
Admin - 0
ਚੰਡੀਗੜ੍ਹ, 20 ਨਵੰਬਰ | ਪੰਜਾਬ ਦੀਆਂ 4 ਵਿਧਾਨ ਸਭਾ ਸੀਟਾਂ 'ਤੇ ਜ਼ਿਮਨੀ ਚੋਣਾਂ ਲਈ ਅੱਜ ਵੋਟਿੰਗ ਹੋ ਰਹੀ ਹੈ। ਇਨ੍ਹਾਂ ਸੀਟਾਂ ਵਿਚ ਬਰਨਾਲਾ, ਡੇਰਾ ਬਾਬਾ ਨਾਨਕ, ਚੱਬੇਵਾਲ ਅਤੇ ਗਿੱਦੜਬਾਹਾ ਸੀਟਾਂ ਸ਼ਾਮਲ ਹਨ। ਇੱਥੇ ਸਵੇਰੇ 7 ਵਜੇ ਤੋਂ ਵੋਟਿੰਗ ਸ਼ੁਰੂ ਹੋ ਗਈ ਹੈ। ਉਂਝ ਠੰਡ ਕਾਰਨ ਸਵੇਰੇ ਵੋਟਰ ਘੱਟ ਹੀ ਨਿਕਲ ਰਹੇ ਹਨ। ਇਹ ਵੋਟਿੰਗ ਸ਼ਾਮ 6 ਵਜੇ ਤੱਕ ਜਾਰੀ...
ਕ੍ਰਾਇਮ ਅਤੇ ਨਸ਼ਾ
ਖੰਨਾ ‘ਚ ਤੇਜ਼ ਰਫਤਾਰ ਕਾਰ ਚਾਲਕ ਦਾ ਕਾਰਾ ! 2 ਵਿਅਕਤੀਆਂ ਨੂੰ ਲਿਆ ਚਪੇਟ ‘ਚ, ਇਕ ਦੀ ਕੱਟੀ ਗਈ ਜੀਭ
Admin - 0
ਲੁਧਿਆਣਾ, 19 ਨਵੰਬਰ | ਖੰਨਾ ਦੇ ਸਮਰਾਲਾ ਰੋਡ 'ਤੇ ਕਾਰ ਨੇ ਪਹਿਲਾਂ ਬਾਈਕ ਸਵਾਰ ਨੂੰ ਟੱਕਰ ਮਾਰ ਦਿੱਤੀ ਅਤੇ ਫਿਰ ਪੈਦਲ ਆ ਰਹੇ ਵਿਅਕਤੀ ਨੂੰ ਟੱਕਰ ਮਾਰ ਦਿੱਤੀ। ਹਾਦਸੇ ਤੋਂ ਬਾਅਦ ਡਰਾਈਵਰ ਕਾਰ ਛੱਡ ਕੇ ਫ਼ਰਾਰ ਹੋ ਗਿਆ। ਰਾਹਗੀਰਾਂ ਨੇ 108 ਐਂਬੂਲੈਂਸ ਦੀ ਮਦਦ ਨਾਲ ਦੋਵਾਂ ਜ਼ਖਮੀਆਂ ਨੂੰ ਸਿਵਲ ਹਸਪਤਾਲ ਸਮਰਾਲਾ ਪਹੁੰਚਾਇਆ। ਹਾਦਸੇ 'ਚ ਜ਼ਖਮੀਆਂ 'ਚੋਂ ਇਕ ਦੀ ਜੀਭ...
ਕ੍ਰਾਇਮ ਅਤੇ ਨਸ਼ਾ
ਲੁਧਿਆਣਾ ਪੁਲਿਸ ਦਾ ਐਕਸ਼ਨ ! ਲੁੱਟਾਂ-ਖੋਹਾਂ ਕਰਨ ਵਾਲੇ ਗਿਰੋਹ ਦੇ 8 ਮੈਂਬਰਾਂ ਨੂੰ ਕੀਤਾ ਗ੍ਰਿਫਤਾਰ
Admin - 0
ਲੁਧਿਆਣਾ, 19 ਨਵੰਬਰ | ਪੁਲਿਸ ਨੇ ਦੋ ਵੱਖ-ਵੱਖ ਮਾਮਲਿਆਂ ਵਿਚ ਪੈਦਲ ਰਾਹਗੀਰਾਂ ਤੋਂ ਲੁੱਟ-ਖੋਹ ਕਰਨ ਵਾਲੇ ਗਿਰੋਹ ਦੇ 8 ਮੈਂਬਰਾਂ ਨੂੰ ਗ੍ਰਿਫਤਾਰ ਕੀਤਾ ਹੈ। ਪੁਲਿਸ ਨੇ ਇਨ੍ਹਾਂ ਦੇ ਕਬਜ਼ੇ 'ਚੋਂ ਹਥਿਆਰ, ਲੁੱਟੇ ਹੋਏ ਮੋਬਾਈਲ ਫ਼ੋਨ, ਬਾਈਕ ਅਤੇ ਹੋਰ ਵਾਹਨ ਵੀ ਬਰਾਮਦ ਕੀਤੇ ਹਨ। ਪੁਲਿਸ ਨੇ ਇਨ੍ਹਾਂ ਨੂੰ ਅਦਾਲਤ ਵਿਚ ਪੇਸ਼ ਕਰ ਕੇ ਰਿਮਾਂਡ ਹਾਸਲ ਕਰ ਲਿਆ ਹੈ। ਪੁਲਿਸ ਨੇ...
ਸੰਗਰੂਰ
ਸੰਗਰੂਰ ‘ਚ CM ਮਾਨ ਨੇ 422 ਪੰਚਾਇਤਾਂ ਦੇ ਨਵੇਂ ਚੁਣੇ ਪੰਚਾਂ ਨੂੰ ਚੁਕਾਈ ਸਹੁੰ, ਕਿਹਾ- ਵਿਕਾਸ ਲਈ ਫੰਡਾਂ ਦੀ ਨਹੀਂ ਆਵੇਗੀ ਕਮੀ
Admin - 0
ਸੰਗਰੂਰ, 19 ਨਵੰਬਰ | ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ (19 ਨਵੰਬਰ) ਸੰਗਰੂਰ ਵਿਚ 422 ਪੰਚਾਇਤਾਂ ਦੇ ਨਵੇਂ ਚੁਣੇ ਗਏ ਪੰਚਾਂ ਨੂੰ ਸਹੁੰ ਚੁਕਾਈ। ਇਸ ਮੌਕੇ ਉਨ੍ਹਾਂ ਪੰਚਾਂ ਨੂੰ ਕਿਹਾ ਕਿ ਉਹ ਪਿੰਡ ਦੇ ਵਿਕਾਸ ਸਬੰਧੀ ਪ੍ਰਸਤਾਵ ਪਾਸ ਕਰਵਾਉਣ, ਉਨ੍ਹਾਂ ਨੂੰ ਫੰਡਾਂ ਦੀ ਘਾਟ ਨਹੀਂ ਆਉਣ ਦਿੱਤੀ ਜਾਵੇਗੀ।
ਕਾਂਗਰਸ ਜਾਂ ਕਿਸੇ ਹੋਰ ਪਾਰਟੀ ਦਾ ਕੋਈ ਪੰਚ ਜਾਂ ਸਰਪੰਚ...
ਕਪੂਰਥਲਾ, 19 ਨਵੰਬਰ | ਫਗਵਾੜਾ ਸਬ-ਡਵੀਜ਼ਨ 'ਚ 11ਵੀਂ ਜਮਾਤ ਦੀ ਨਾਬਾਲਗ ਵਿਦਿਆਰਥਣ ਲਾਪਤਾ ਹੋ ਗਈ। ਪਰਿਵਾਰ ਦਾ ਦੋਸ਼ ਹੈ ਕਿ ਉਨ੍ਹਾਂ ਦੀ ਲੜਕੀ ਨੂੰ ਕੋਈ ਅਣਪਛਾਤਾ ਨੌਜਵਾਨ ਵਿਆਹ ਦਾ ਝਾਂਸਾ ਦੇ ਕੇ ਭਜਾ ਕੇ ਲੈ ਗਿਆ ਹੈ। ਪੁਲਿਸ ਨੇ ਮਾਮਲਾ ਦਰਜ ਕਰ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ।
ਮਾਮਲਾ ਭੁੱਲਾਰਾਈ ਇਲਾਕੇ ਦਾ ਹੈ। ਯੂਪੀ ਦੇ ਕਾਸਗੰਜ ਦੇ ਰਹਿਣ ਵਾਲੇ ਛੋਟੇ...
ਕ੍ਰਾਇਮ ਅਤੇ ਨਸ਼ਾ
ਲੁਧਿਆਣਾ ਪੁਲਿਸ ਦਾ ਕਾਰਾ ! ਬੱਚਿਆਂ ਲਈ ਚਿਕਨ ਪੈਕ ਕਰਵਾ ਰਹੇ ਵਾਪਰੀ ਨੂੰ ਜ਼ਬਰੀ ਚੁੱਕਿਆ, 3 ਘੰਟਿਆਂ ਬਾਅਦ ਗਲਤੀ ਮੰਨ ਕੇ ਛੱਡਿਆ
Admin - 0
ਲੁਧਿਆਣਾ, 19 ਨਵੰਬਰ | ਆਪਣੇ ਬੱਚਿਆਂ ਲਈ ਚਿਕਨ ਪੈਕ ਕਰਵਾਉਣ ਆਏ ਜੁੱਤੀਆਂ ਦੇ ਕਾਰੋਬਾਰੀ ਨੂੰ ਪੁਲਿਸ ਨੇ ਫੜਿਆ, ਪਹਿਲਾਂ ਉਸ ਨੂੰ ਜ਼ਬਰਦਸਤੀ ਕਾਰ 'ਚ ਬਿਠਾਇਆ ਅਤੇ ਫਿਰ ਥਾਣੇ ਲੈ ਗਈ ਅਤੇ 3 ਘੰਟੇ ਤੱਕ ਹਿਰਾਸਤ 'ਚ ਰੱਖਿਆ। ਕਾਰੋਬਾਰੀ ਵੱਲੋਂ ਵਾਰ-ਵਾਰ ਪੁਲਿਸ ਨੂੰ ਉਸ ਨੂੰ ਗ੍ਰਿਫ਼ਤਾਰ ਕਰਨ ਦਾ ਕਾਰਨ ਦੱਸਣ ’ਤੇ ਵੀ ਪੁਲਿਸ ਮੁਲਾਜ਼ਮਾਂ ਨੇ ਉਸ ਨੂੰ ਥਾਣੇ ਵਿਚ ਹੀ...
ਐਸਏਐਸ ਨਗਰ/ਮੋਹਾਲੀ
ਬ੍ਰੇਕਿੰਗ : ਬੰਦੀ ਸਿੰਘ ਬਲਵੰਤ ਸਿੰਘ ਰਾਜੋਆਣਾ ਨੂੰ ਮਿਲੀ ਪੈਰੋਲ, ਜੇਲ ‘ਚੋਂ ਆਉਣਗੇ ਬਾਹਰ
Admin - 0
ਚੰਡੀਗੜ੍ਹ, 19 ਨਵੰਬਰ | ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੇ ਕਤਲ ਦੇ ਮਾਮਲੇ ਵਿਚ ਜੇਲ ਵਿਚ ਬੰਦ ਭਾਈ ਬਲਵੰਤ ਸਿੰਘ ਰਾਜੋਆਣਾ ਨੂੰ ਕੱਲ ਯਾਨੀ ਬੁੱਧਵਾਰ ਨੂੰ ਤਿੰਨ ਘੰਟੇ ਦੀ ਪੈਰੋਲ ਮਿਲੇਗੀ। ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਉਸ ਨੂੰ 11 ਵਜੇ ਤੋਂ ਦੁਪਹਿਰ 2 ਵਜੇ ਤੱਕ ਪੈਰੋਲ ਦਿੱਤੀ ਹੈ। ਇਹ ਪੈਰੋਲ ਉਸ ਨੂੰ ਆਪਣੇ ਵੱਡੇ ਭਰਾ ਦੇ ਭੋਗ ਵਿਚ...
ਕ੍ਰਾਇਮ ਅਤੇ ਨਸ਼ਾ
ਵਿਆਹ ਤੋਂ ਪਰਤ ਰਹੇ ਪਰਿਵਾਰ ਨਾਲ ਵਾਪਰਿਆ ਭਾਣਾ, 2 ਸਕੇ ਭਰਾਵਾਂ ਸਮੇਤ 3 ਦੀ ਹਾਦਸੇ ‘ਚ ਮੌਤ
Admin - 0
ਹਿਮਾਚਲ, 19 ਨਵੰਬਰ | ਚੰਬਾ ਜ਼ਿਲੇ ਵਿਚ ਦੇਰ ਰਾਤ ਇਕ ਕਾਰ ਖਾਈ ਵਿਚ ਡਿੱਗਣ ਕਾਰਨ ਤਿੰਨ ਲੋਕਾਂ ਦੀ ਮੌਤ ਹੋ ਗਈ ਅਤੇ ਦੋ ਹੋਰ ਜ਼ਖਮੀ ਹੋ ਗਏ। ਪੁਲਿਸ ਨੇ ਮੰਗਲਵਾਰ ਨੂੰ ਇਹ ਜਾਣਕਾਰੀ ਦਿੱਤੀ।
ਉਨ੍ਹਾਂ ਦੱਸਿਆ ਕਿ ਇਹ ਹਾਦਸਾ ਰਾਤ ਕਰੀਬ 12.30 ਵਜੇ ਭਰਮੌਰ-ਭਰਾਮਨੀ ਰੋਡ 'ਤੇ ਸਥਿਤ ਸਾਵਨਪੁਰ 'ਚ ਉਸ ਸਮੇਂ ਵਾਪਰਿਆ, ਜਦੋਂ ਪਰਿਵਾਰ ਦੇ ਪੰਜ ਮੈਂਬਰ ਵਿਆਹ ਸਮਾਗਮ 'ਚ...
ਕ੍ਰਾਇਮ ਅਤੇ ਨਸ਼ਾ
ਲੁਧਿਆਣਾ : ਰੇਹੜੀ ‘ਤੇ ਕੁਲਚ-ਛੋਲੇ ਖਾ ਰਹੇ ਪਤੀ-ਪਤਨੀ ਨਾਲ ਵਾਰਦਾਤ, CCTV ਖੰਗਾਲ ਰਹੀ ਪੁਲਿਸ
Admin - 0
ਲੁਧਿਆਣਾ, 19 ਨਵੰਬਰ | ਥਾਣਾ ਡਵੀਜ਼ਨ ਨੰਬਰ 3 ਅਧੀਨ ਪੈਂਦੇ ਇਲਾਕੇ ਨੀਲਾ ਝੰਡਾ ਗੁਰਦੁਆਰੇ ਨੇੜੇ ਬਾਈਕ ਸਵਾਰ ਲੁਟੇਰਿਆਂ ਨੇ ਆਪਣੇ ਪਤੀ ਨਾਲ ਜਾ ਰਹੀ ਔਰਤ ਦਾ ਪਰਸ ਖੋਹ ਲਿਆ ਅਤੇ ਫ਼ਰਾਰ ਹੋ ਗਏ। ਪਤੀ-ਪਤਨੀ ਝਪਟਮਾਰਾਂ ਨੂੰ ਫੜਨ ਲਈ ਰੌਲਾ ਪਾਉਂਦੇ ਰਹੇ ਪਰ ਭੀੜ ਦਾ ਫਾਇਦਾ ਉਠਾਉਂਦੇ ਹੋਏ ਲੁਟੇਰੇ ਫਰਾਰ ਹੋ ਗਏ। ਪੁਲਿਸ ਨੇ ਮੌਕੇ 'ਤੇ ਪਹੁੰਚ ਕੇ ਜਾਂਚ ਤੋਂ...
ਕ੍ਰਾਇਮ ਅਤੇ ਨਸ਼ਾ
ਲੁਧਿਆਣਾ : ਧੁੰਦ ‘ਚ ਵਿਦਿਆਰਥੀਆਂ ਦੀ ਜਾਨ ਨੂੰ ਪਾਇਆ ਖਤਰੇ ‘ਚ ; ਓਵਰਲੋਡ ਬੱਸ ਦੀ ਛੱਤ ‘ਤੇ ਬਿਠਾਇਆ, ਵੀਡੀਓ ਵਾਇਰਸ
Admin - 0
ਲੁਧਿਆਣਾ, 19 ਨਵੰਬਰ | ਜ਼ਿਲੇ ਦੇ ਖੰਨਾ 'ਚ ਧੁੰਦ ਦੇ ਵਿਚਕਾਰ ਯਾਤਰੀਆਂ ਦੀ ਸੁਰੱਖਿਆ ਨਾਲ ਖੇਡਦੇ ਹੋਏ ਅਤੇ ਖੁੱਲ੍ਹੇਆਮ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਦੀ ਵੀਡੀਓ ਸਾਹਮਣੇ ਆਈ ਹੈ। ਇੱਕ ਓਵਰਲੋਡ ਬੱਸ ਸਮਰਾਲਾ ਤੋਂ ਮਾਛੀਵਾੜਾ ਜਾ ਰਹੀ ਸੀ। ਇਸ ਦੇ ਪਿੱਛੇ ਕਾਰ 'ਚ ਸਫਰ ਕਰ ਰਹੇ ਇਕ ਵਿਅਕਤੀ ਨੇ ਵੀਡੀਓ ਬਣਾ ਕੇ ਸੋਸ਼ਲ ਮੀਡੀਆ 'ਤੇ ਵਾਇਰਲ ਕਰ ਦਿੱਤੀ। ਇਸ...









































