ਕ੍ਰਾਇਮ ਅਤੇ ਨਸ਼ਾ
ਲੁਧਿਆਣਾ ‘ਚ ਵਾਪਰਿਆ ਦਰਦਨਾਕ ਹਾਦਸਾ ! ਮੋਟਰਸਾਈਕਲ ਸਵਾਰ 2 ਨੌਜਵਾਨਾਂ ਦੀ ਅਣਪਛਾਤੇ ਵਾਹਨ ਦੀ ਟੱਕਰ ਕਾਰਨ ਮੌਤ
Admin - 0
ਲੁਧਿਆਣਾ, 17 ਅਕਤੂਬਰ | ਇਥੇ ਬੀਤੀ ਰਾਤ ਜਗਰਾਉਂ ਪੁੱਲ ਤੋਂ ਗਾਂਧੀ ਨਗਰ ਤੱਕ ਬਣੇ ਫਲਾਈਓਵਰ 'ਤੇ ਦਰਦਨਾਕ ਹਾਦਸਾ ਵਾਪਰਿਆ ਹੈ। ਕਿਸੇ ਅਣਪਛਾਤੇ ਵਾਹਨ ਨੇ ਮੋਟਰਸਾਈਕਲ ਸਵਾਰ ਨੌਜਵਾਨਾਂ ਨੂੰ ਟੱਕਰ ਮਾਰ ਦਿੱਤੀ।
ਹਾਦਸੇ ਵਿਚ ਦੋਵੇਂ ਮੋਟਰਸਾਈਕਲ ਸਵਾਰ ਨੌਜਵਾਨਾਂ ਦੀ ਮੌਤ ਹੋ ਗਈ ਹੈ। ਮ੍ਰਿਤਕਾਂ ਦੀ ਪਛਾਣ ਹਜੇ ਤੱਕ ਨਹੀਂ ਹੋਈ। ਪੁਲਿਸ ਮੌਕੇ 'ਤੇ ਪਹੁੰਚ ਕੇ ਮਾਮਲੇ ਦੀ ਜਾਂਚ ਕਰ ਰਹੀ ਹੈ।...
ਅੰਮ੍ਰਿਤਸਰ
ਪੰਜਾਬ ਦੇ ਸਾਰੇ ਟੋਲ ਪਲਾਜ਼ੇ ਕਿਸਾਨ ਅੱਜ ਕਰਨਗੇ ਫ੍ਰੀ, ਭਲਕੇ ਭਾਜਪਾ ਤੇ ਆਪ ਦੇ ਆਗੂਆਂ ਦੇ ਘਰਾਂ ਬਾਹਰ ਲਾਉਣਗੇ ਪੱਕਾ ਮੋਰਚਾ
Admin - 0
ਚੰਡੀਗੜ੍ਹ, 17 ਅਕਤੂਬਰ | ਪੰਜਾਬ ਵਿਚ ਕਿਸਾਨਾਂ ਵੱਲੋਂ ਅੱਜ (ਵੀਰਵਾਰ) ਨੂੰ ਸਾਰੇ ਟੋਲ ਪਲਾਜ਼ੇ ਮੁਫ਼ਤ ਕੀਤੇ ਜਾਣਗੇ। ਜਲਦੀ ਹੀ ਕਿਸਾਨ ਟੋਲ ਪਲਾਜ਼ਾ ਨੂੰ ਮੁਕਤ ਕਰਨ ਲਈ ਪਹੁੰਚਣਗੇ, ਜਦੋਂਕਿ ਕਿਸਾਨ ਸ਼ੁੱਕਰਵਾਰ ਨੂੰ ਆਮ ਆਦਮੀ ਪਾਰਟੀ (ਆਪ) ਅਤੇ ਭਾਜਪਾ ਆਗੂਆਂ ਦੇ ਘਰਾਂ ਦੇ ਬਾਹਰ ਪੱਕਾ ਮੋਰਚਾ ਲਗਾਉਣਗੇ। ਇਸ ਦੌਰਾਨ ਆਪ ਦੇ ਸਾਰੇ ਮੰਤਰੀਆਂ ਅਤੇ ਵਿਧਾਇਕਾਂ ਦੇ ਘਰਾਂ ਦੇ ਬਾਹਰ ਮੋਰਚਾ ਲਾਇਆ...
ਕ੍ਰਾਇਮ ਅਤੇ ਨਸ਼ਾ
ਵੱਡੀ ਖਬਰ ! ਪਾਕਿਸਤਾਨ ਤੋਂ ਸਰਹੱਦੀ ਖੇਤਰ ‘ਚ ਭੇਜਿਆ ਗਿਆ ਲੋਡਿਡ ਆਈਡੀ ਬੰਬ ਤੇ ਇਕ ਕਿਲੋ RDX, ਡਰੋਨ ਰਾਹੀਂ ਡਲਿਵਰੀ
Admin - 0
ਫਾਜ਼ਿਲਕਾ, 17 ਅਕਤੂਬਰ | ਭਾਰਤ-ਪਾਕਿਸਤਾਨ ਸਰਹੱਦੀ ਖੇਤਰ 'ਚ ਡਰੋਨ ਰਾਹੀਂ ਭੇਜਿਆ ਗਿਆ ਆਈਈਡੀ ਬੰਬ ਬਰਾਮਦ ਕੀਤਾ ਗਿਆ ਹੈ। ਆਰਡੀਐਕਸ ਨਾਲ ਭਰੀ ਇਸ ਖੇਪ ਵਿਚ ਬੰਬ ਦੇ ਨਾਲ ਬੈਟਰੀਆਂ ਅਤੇ ਟਾਈਮਰ ਵੀ ਹਨ। ਜਦੋਂ ਬੀਐਸਐਫ ਵੱਲੋਂ ਬੰਬ ਲੱਭਿਆ ਗਿਆ ਤਾਂ ਇਸ ਨੂੰ ਬਰਾਮਦ ਕਰਨ ਤੋਂ ਬਾਅਦ ਸਟੇਟ ਸਪੈਸ਼ਲ ਸੈੱਲ ਨੂੰ ਸੌਂਪ ਦਿੱਤਾ ਗਿਆ। ਇਸ ਤੋਂ ਬਾਅਦ ਉਹ ਮਾਮਲੇ ਦੀ ਜਾਂਚ...
ਪਟਿਆਲਾ, 17 ਅਕਤੂਬਰ | ਸਬ ਡਵੀਜ਼ਨ ਪਾਤੜਾਂ ਅਧੀਨ ਆਉਂਦੇ ਕਸਬਾ ਸ਼ੁਤਰਾਣਾ ਦੀ ਰਹਿਣ ਵਾਲੀ ਇਕ ਔਰਤ ਦਾ ਉਸ ਦੇ ਪਤੀ ਵਲੋਂ ਕਤਲ ਕਰ ਦਿਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ।
ਬਾਅਦ ਦੁਪਹਿਰ ਚਾਰ ਵਜੇ ਦੇ ਕਰੀਬ ਵਾਪਰੀ ਇਸ ਘਟਨਾ ਦਾ ਪਤਾ ਲੱਗਣ 'ਤੇ ਡੀਐਸਪੀ ਪਾਤੜਾਂ ਇੰਦਰਪਾਲ ਸਿੰਘ ਚੌਹਾਨ ਅਤੇ ਥਾਣਾ ਸ਼ੁਤਰਾਣਾ ਦੇ ਇੰਚਾਰਜ ਇੰਸਪੈਕਟਰ ਗੁਰਮੀਤ ਸਿੰਘ ਵਲੋਂ ਮੌਕੇ ਉਤੇ ਪਹੁੰਚ...
ਚੰਡੀਗੜ੍ਹ, 17 ਅਕਤੂਬਰ | ਪੰਜਾਬ ਸਰਕਾਰ ਨੇ ਸ੍ਰੀ ਗੁਰੂ ਰਾਮਦਾਸ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਮੌਕੇ 19 ਅਕਤੂਬਰ ਨੂੰ ਅੰਮ੍ਰਿਤਸਰ ਜ਼ਿਲ੍ਹੇ ਵਿਚ ਛੁੱਟੀ ਦਾ ਐਲਾਨ ਕੀਤਾ ਹੈ। ਇਸ ਦਿਨ ਸਾਰੇ ਸਕੂਲਾਂ, ਕਾਲਜਾਂ ਅਤੇ ਸਰਕਾਰੀ ਦਫ਼ਤਰਾਂ ਵਿਚ ਛੁੱਟੀ ਰਹੇਗੀ। ਅਗਲੇ ਦਿਨ ਭਾਵ 20 ਅਕਤੂਬਰ ਦਿਨ ਐਤਵਾਰ ਹੋਣ ਕਾਰਨ ਸੂਬੇ ਭਰ ਦੇ ਸਕੂਲ, ਕਾਲਜ, ਦਫ਼ਤਰ ਅਤੇ ਬੈਂਕ ਬੰਦ ਰਹਿਣਗੇ।
ਇਸ ਸਬੰਧੀ ਸਰਕਾਰੀ...
ਕ੍ਰਾਇਮ ਅਤੇ ਨਸ਼ਾ
ਲੁਧਿਆਣਾ ‘ਚ ਗੁੰਡਾਗਰਦੀ ਦਾ ਨੰਗਾ ਨਾਚ ! ਨਸ਼ਾ ਵੇਚਣ ਤੋਂ ਰੋਕਣ ‘ਤੇ ਕੀਤਾ ਹਮਲਾ, ਪਾਲਤੂ ਕੁੱਤੇ ਤੋਂ ਕਟਵਾਇਆ ਅਟੈਕ
Admin - 0
ਲੁਧਿਆਣਾ, 17 ਅਕਤੂਬਰ | ਜਨਕਪੁਰੀ ਇਲਾਕੇ ਵਿਚ ਨਸ਼ਾ ਤਸਕਰਾਂ ਤੋਂ ਲੋਕ ਪ੍ਰੇਸ਼ਾਨ ਹਨ। ਬੀਤੀ ਰਾਤ ਇਲਾਕੇ ਦੇ ਕੁਝ ਲੋਕਾਂ ਦੀ ਨਸ਼ਾ ਸਪਲਾਈ ਕਰਨ ਵਾਲਿਆਂ ਨਾਲ ਝੜਪ ਵੀ ਹੋਈ। ਨਸ਼ਾ ਤਸਕਰੀ ਦੇ ਦੋਸ਼ੀ ਲੋਕਾਂ ਨੇ ਪਾਲਤੂ ਕੁੱਤਾ ਵੀ ਰੱਖਿਆ, ਜਿਸ ਨੂੰ ਉਨ੍ਹਾਂ ਨੇ ਰਾਤ ਨੂੰ ਇਲਾਕਾ ਵਾਸੀਆਂ 'ਤੇ ਛੱਡ ਦਿੱਤਾ। ਕੁੱਤੇ ਨੇ ਦੋ ਨੌਜਵਾਨਾਂ ਨੂੰ ਵੱਢ ਲਿਆ। ਲੜਾਈ ਵਿਚ 2...
ਲੁਧਿਆਣਾ, 17 ਅਕਤੂਬਰ | ਇੱਕ ਹਿੰਦੂ ਨੇਤਾ ਦੇ ਘਰ 'ਤੇ 2 ਅਣਪਛਾਤੇ ਲੋਕਾਂ ਨੇ ਪੈਟਰੋਲ ਬੰਬ ਨਾਲ ਹਮਲਾ ਕਰ ਦਿੱਤਾ। ਹਮਲੇ 'ਚ ਹਿੰਦੂ ਨੇਤਾ ਦੀ ਕਾਰ ਏ-ਸਟਾਰ ਨੂੰ ਨੁਕਸਾਨ ਪਹੁੰਚਿਆ। ਇਸ ਘਟਨਾ ਤੋਂ ਬਾਅਦ ਇਲਾਕੇ 'ਚ ਦਹਿਸ਼ਤ ਦਾ ਮਾਹੌਲ ਹੈ। ਫਿਲਹਾਲ ਥਾਣਾ ਹੈਬੋਵਾਲ ਅਤੇ ਚੌਕੀ ਜਗਤਪੁਰੀ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਪੁਲਿਸ ਇਲਾਕੇ ਵਿਚ ਲੱਗੇ ਸੀਸੀਟੀਵੀ...
ਐਸਏਐਸ ਨਗਰ/ਮੋਹਾਲੀ
ਮਾਨ ਸਰਕਾਰ ਵੱਲੋਂ ਸ਼ਹਿਰੀਆਂ ਨੂੰ ਸਹੂਲਤਾਂ ਦੇਣ ਲਈ ਅਹਿਮ ਕਦਮ, ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਮੰਤਰੀ ਤੇ ਮੁੱਖ ਸਕੱਤਰ ਨੇ 51 ਪ੍ਰਮੋਟਰਾਂ/ਬਿਲਡਰਾਂ ਨੂੰ ਸੌਂਪੇ ਸਰਟੀਫਿਕੇਟ
Admin - 0
ਚੰਡੀਗੜ੍ਹ, 16 ਅਕਤੂਬਰ | ਪੰਜਾਬ ਸਰਕਾਰ ਵੱਲੋਂ ਸੂਬਾ ਵਾਸੀਆਂ ਨੂੰ ਪਾਰਦਰਸ਼ੀ, ਨਿਰਵਿਘਨ, ਭ੍ਰਿਸ਼ਟਾਚਾਰ ਮੁਕਤ ਤੇ ਸੁਖਾਲੀਆਂ ਸੇਵਾਵਾਂ ਦੇਣ ਦੀ ਵਚਨਬੱਧਤਾ ਤਹਿਤ ਅੱਜ ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਨੇ ਆਪਣੇ ਤਰ੍ਹਾਂ ਦਾ ਨਿਵੇਕਲਾ ਅਤੇ ਪਹਿਲਾ ਕੈਂਪ ਲਗਾ ਕੇ ਰੀਅਲ ਅਸਟੇਟ ਨਾਲ ਜੁੜੇ 51 ਕਲੋਨਾਈਜ਼ਰਾਂ ਨੂੰ ਕਲੀਅਰੈਂਸ ਸਰਟੀਫਿਕੇਟ ਜਾਰੀ ਕੀਤੇ ਗਏ।
ਪੰਜਾਬ ਭਵਨ ਵਿਖੇ ਲਗਾਏ ਕੈਂਪ ਵਿਚ ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ...
ਪੰਜਾਬ
ਵੱਡੀ ਖਬਰ ! ਗਿਆਨੀ ਹਰਪ੍ਰੀਤ ਸਿੰਘ ਨੇ ਦਿੱਤਾ ਜਥੇਦਾਰ ਦੇ ਅਹੁਦੇ ਤੋਂ ਅਸਤੀਫਾ, ਭਾਵੁਕ ਵੀਡੀਓ ਸਾਂਝੀ ਕਰ ਦੱਸਿਆ ਕਾਰਨ
Admin - 0
ਲੁਧਿਆਣਾ, 16 ਅਕਤੂਬਰ | ਵਲਟੋਹਾ ਵੱਲੋਂ ਸ਼੍ਰੋਮਣੀ ਅਕਾਲੀ ਦਲ ਤੋਂ ਅਸਤੀਫਾ ਦੇਣ ਤੋਂ ਬਾਅਦ ਹੁਣ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਬਾਰੇ ਵੱਡੀ ਖਬਰ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਜਥੇਦਾਰ ਦੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ।
ਸਾਬਕਾ ਅਕਾਲੀ ਆਗੂ ਵਿਰਸਾ ਸਿੰਘ ਵਲਟੋਹਾ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ 'ਤੇ ਲਗਾਤਾਰ ਸਵਾਲ ਚੁੱਕ...
ਪੰਜਾਬ
ਮੁੱਖ ਮੰਤਰੀ ਭਗਵੰਤ ਮਾਨ ਦੀ ਸਰਕਾਰ ਨੇ ਪੰਜਾਬ ‘ਚ 18 ਟੋਲ ਪਲਾਜ਼ੇ ਬੰਦ ਕਰ ਕੇ ਲੋਕਾਂ ਨੂੰ ਦਿੱਤੀ ਵੱਡੀ ਰਾਹਤ, ਪੰਜਾਬੀਆਂ ਦੇ ਲੱਖਾਂ ਰੁਪਏ ਦੀ ਹੋਈ ਬੱਚਤ
Admin - 0
ਚੰਡੀਗੜ੍ਹ | ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਪੰਜਾਬੀਆਂ ਦੀ ਭਲਾਈ ਲਈ ਦਿਨ-ਰਾਤ ਯਤਨਸ਼ੀਲ ਹੈ। ਟੋਲ ਪਲਾਜ਼ਿਆਂ ਰਾਹੀਆਂ ਪੰਜਾਬੀਆਂ ਦੀ ਜੇਬ 'ਤੇ ਪੈ ਰਹੇ ਡਾਕੇ ਨੂੰ ਰੋਕਣ ਲਈ CM ਭਗਵੰਤ ਮਾਨ ਨੇ ਮਿਆਦ ਪੂਰੀ ਹੋ ਚੁੱਕੇ 18 ਟੋਲ ਪਲਾਜ਼ੇ ਬੰਦ ਕੀਤੇ ਹਨ, ਜਿਸ ਕਾਰਨ ਪੰਜਾਬੀਆਂ ਦੇ ਲੱਖਾਂ ਰੁਪਏ ਦੀ ਬਚਤ ਹੋਈ ਹੈ।
ਇਹ ਕਾਰਵਾਈ ਮੁੱਖ ਮੰਤਰੀ ਭਗਵੰਤ ਸਿੰਘ...









































