Home Blog Page 288
ਅੰਮ੍ਰਿਤਸਰ, 8 ਨਵੰਬਰ | ਅੰਤਰਰਾਸ਼ਟਰੀ ਗੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ ਵਿਰੁੱਧ ਇੱਕ ਵੱਡੀ ਕਾਰਵਾਈ ਕਰਦਿਆਂ ਅੰਮ੍ਰਿਤਸਰ ਵਿਚ ਕਾਊਂਟਰ ਇੰਟੈਲੀਜੈਂਸ ਵਿੰਗ ਨੇ ਦੋ ਦੋਸ਼ੀਆਂ ਆਦਿਤਿਆ ਕਪੂਰ ਉਰਫ ਮੱਖਣ ਅਤੇ ਰਵਿੰਦਰ ਸਿੰਘ ਨੂੰ ਗ੍ਰਿਫਤਾਰ ਕੀਤਾ ਹੈ। ਮੁਲਜ਼ਮਾਂ ਕੋਲੋਂ ਕਾਰਤੂਸ ਸਮੇਤ ਚਾਰ ਹਥਿਆਰ ਬਰਾਮਦ ਕੀਤੇ ਗਏ ਹਨ। ਇਹ ਗ੍ਰਿਫਤਾਰੀ ਉਸ ਸਮੇਂ ਹੋਈ ਜਦੋਂ ਪੁਲਿਸ ਨੂੰ ਸੂਚਨਾ ਮਿਲੀ ਕਿ ਇਹ ਦੋਵੇਂ ਇਕ ਵੱਡੇ ਅਪਰਾਧਿਕ...
ਲੁਧਿਆਣਾ, 8 ਨਵੰਬਰ | ਰਾਤ ਕਰੀਬ 12 ਵਜੇ ਪੁਲਿਸ ਟੀਮ ਨਾਲ ਇੱਕ ਬਦਮਾਸ਼ ਦਾ ਮੁਕਾਬਲਾ ਹੋਇਆ। ਮੁਕਾਬਲੇ ਦੌਰਾਨ ਦੋਸ਼ੀ ਦੀ ਲੱਤ 'ਚ ਗੋਲੀ ਲੱਗੀ ਸੀ। ਜ਼ਖਮੀ ਹਾਲਤ 'ਚ ਅਪਰਾਧੀ ਨੂੰ ਤੁਰੰਤ ਸਿਵਲ ਹਸਪਤਾਲ ਲਿਆਂਦਾ ਗਿਆ, ਜਿੱਥੋਂ ਉਸ ਦੀ ਹਾਲਤ ਨੂੰ ਦੇਖਦੇ ਹੋਏ ਰੈਫਰ ਕਰ ਦਿੱਤਾ ਗਿਆ। ਜ਼ਖਮੀ ਅਪਰਾਧੀ ਦਾ ਨਾਂ ਅਮਿਤ ਕੁਮਾਰ ਦੱਸਿਆ ਜਾ ਰਿਹਾ ਹੈ। ਅਮਿਤ ਟਿੱਬਾ ਰੋਡ...
ਜਲੰਧਰ, 8 ਨਵੰਬਰ | ਆਦਮਪੁਰ ਨੇੜੇ ਪਤਾਰਾ ਵਿਖੇ ਵੀਰਵਾਰ ਦੇਰ ਸ਼ਾਮ ਛਿੰਝ ਮੇਲੇ ਦੇ ਪ੍ਰਬੰਧਕਾਂ ਦਾ ਇੱਕ ਸੰਗਠਨ ਨਾਲ ਝਗੜਾ ਹੋ ਗਿਆ। ਮਾਮਲਾ ਇੰਨਾ ਵੱਧ ਗਿਆ ਕਿ ਸੰਗਠਨ ਦੇ ਨਾਲ ਆਏ ਇਕ ਵਿਅਕਤੀ ਨੇ ਆਪਣੀ ਰਾਈਫਲ ਨਾਲ ਗੋਲੀਆਂ ਚਲਾ ਦਿੱਤੀਆਂ। ਘਟਨਾ ਤੋਂ ਬਾਅਦ ਦੋਸ਼ੀ ਮੌਕੇ ਤੋਂ ਫਰਾਰ ਹੋ ਗਿਆ। ਘਟਨਾ ਦੀ ਜਾਂਚ ਲਈ ਡੀਐਸਪੀ ਆਦਮਪੁਰ ਅਤੇ ਪਤਾਰਾ ਥਾਣੇ ਦੀ ਪੁਲਿਸ...
ਲੁਧਿਆਣਾ, 8  ਨਵੰਬਰ | ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ 8 ਨਵੰਬਰ ਨੂੰ 19 ਜ਼ਿਲ੍ਹਿਆਂ ਦੇ 10,031 ਸਰਪੰਚਾਂ ਨੂੰ ਸਹੁੰ ਚੁਕਾਉਣਗੇ। ਇਸ ਲਈ ਲੁਧਿਆਣਾ ਦੇ ਧਨਾਨਸੂ ਵਿਖੇ ਰਾਜ ਪੱਧਰੀ ਸਹੁੰ ਚੁੱਕ ਸਮਾਗਮ ਕਰਵਾਇਆ ਜਾ ਰਿਹਾ ਹੈ। ਇਸ ਵਿਚ ਆਮ ਆਦਮੀ ਪਾਰਟੀ (ਆਪ) ਦੇ ਸੁਪਰੀਮੋ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵੀ ਮੁੱਖ ਮਹਿਮਾਨ ਵਜੋਂ ਹਾਜ਼ਰ ਹੋਣਗੇ। ਇਸ ਸਮਾਗਮ...
ਲੁਧਿਆਣਾ, 7 ਨਵੰਬਰ | ਮਹਾਨਗਰ 'ਚ ਇਕ ਘਰ 'ਤੇ ਸ਼ਰੇਆਮ ਇੱਟਾਂ-ਪੱਥਰਾਂ ਨਾਲ ਹਮਲਾ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਹੰਗਾਮੇ ਦੀ ਘਟਨਾ ਟਿੱਬਾ ਰੋਡ, ਪੰਜਾਬੀ ਬਾਗ ਤੋਂ ਸਾਹਮਣੇ ਆਈ ਹੈ। ਦੱਸਿਆ ਜਾ ਰਿਹਾ ਹੈ ਕਿ ਇਲਾਕੇ 'ਚ ਆਏ ਕੁਝ ਨੌਜਵਾਨਾਂ ਨੇ ਗੁੰਡਾਗਰਦੀ ਕੀਤੀ ਅਤੇ ਇਕ ਘਰ 'ਤੇ ਇੱਟਾਂ-ਪੱਥਰਾਂ ਨਾਲ ਹਮਲਾ ਕਰ ਦਿੱਤਾ। ਇਸ ਦੌਰਾਨ ਇਲਾਕੇ ਵਿਚ ਖੜ੍ਹੇ ਐਕਟਿਵਾ, ਮੋਟਰਸਾਈਕਲ ਤੇ...
ਤਰਨਤਾਰਨ, 7 ਨਵੰਬਰ | ਵਿਜੀਲੈਂਸ ਬਿਊਰੋ ਦੀ ਟੀਮ ਨੇ ਤਰਨਤਾਰਨ ਜ਼ਿਲ੍ਹੇ ਦੇ ਡੀਸੀ ਦੇ ਪੀਏ ਹਰਮਨਦੀਪ ਸਿੰਘ ਅਤੇ ਚੋਣ ਵਿਭਾਗ ਦੇ ਡਾਟਾ ਐਂਟਰੀ ਆਪਰੇਟਰ ਜਗਰੂਪ ਸਿੰਘ ਨੂੰ ਲੋਕ ਸਭਾ ਚੋਣਾਂ ਦੌਰਾਨ ਪੰਜਾਬ ਦੇ ਤਰਨਤਾਰਨ ਵਿਚ ਲਗਾਏ ਗਏ ਕੈਮਰਿਆਂ ਦੀ ਅਦਾਇਗੀ ਬਦਲੇ 50,000 ਰੁਪਏ ਦੀ ਰਿਸ਼ਵਤ ਦੀ ਮੰਗ ਕਰਦੇ ਹੋਏ ਰੰਗੇ ਹੱਥੀਂ ਕਾਬੂ ਕੀਤਾ ਹੈ। ਦੋਵਾਂ ਖਿਲਾਫ ਮਾਮਲਾ ਦਰਜ ਕਰ...
sucide
ਸੰਗਰੂਰ, 7 ਨਵੰਬਰ | ਪਿੰਡ ਨਦਾਮਪੁਰ ਵਿਚ ਇੱਕ ਕਿਸਾਨ ਨੇ ਜ਼ਹਿਰ ਖਾ ਕੇ ਖੁਦਕੁਸ਼ੀ ਕਰ ਲਈ। ਮ੍ਰਿਤਕ ਕਿਸਾਨ ਦੀ ਪਛਾਣ ਜਸਵਿੰਦਰ ਸਿੰਘ (65) ਵਜੋਂ ਹੋਈ ਹੈ। ਮ੍ਰਿਤਕ ਦੇ ਪੁੱਤਰ ਜਗਤਵੀਰ ਸਿੰਘ ਨੇ ਦੱਸਿਆ ਕਿ ਉਸ ਦਾ ਪਿਤਾ ਬੀਤੀ ਸ਼ਾਮ ਕਰੀਬ 6 ਵਜੇ ਉਸ ਦੇ ਚਾਚੇ ਦੀ ਮੋਟਰ ’ਤੇ ਗਿਆ ਅਤੇ ਕੋਈ ਜ਼ਹਿਰੀਲੀ ਦਵਾਈ ਪੀ ਲਈ, ਜਿਸ ਕਾਰਨ ਉਹ ਮੌਕੇ...
ਲੁਧਿਆਣਾ, 7 ਨਵੰਬਰ | ਆਮ ਆਦਮੀ ਪਾਰਟੀ (ਆਪ) ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਭਲਕੇ ਸ਼ੁੱਕਰਵਾਰ ਤੋਂ ਪੰਜਾਬ ਦੇ ਦੋ ਦਿਨਾਂ ਦੌਰੇ 'ਤੇ ਆ ਰਹੇ ਹਨ। ਉਹ 8 ਨਵੰਬਰ ਨੂੰ ਲੁਧਿਆਣਾ ਵਿਚ ਸਰਪੰਚਾਂ ਦੇ ਸਹੁੰ ਚੁੱਕ ਸਮਾਗਮ ਵਿਚ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਨਗੇ। ਜਦੋਂ ਕਿ ਇਸ ਤੋਂ ਬਾਅਦ ਸੂਬੇ ਦੀਆਂ ਚਾਰ ਸੀਟਾਂ 'ਤੇ ਹੋਣ ਜਾ ਰਹੀਆਂ ਉਪ ਚੋਣਾਂ ਲਈ ਪ੍ਰਚਾਰ ਮੁਹਿੰਮ...
ਨਵੀਂ ਦਿੱਲੀ, 7 ਨਵੰਬਰ | ਸੁਪਰੀਮ ਕੋਰਟ ਦੀ ਸਖ਼ਤੀ ਤੋਂ ਬਾਅਦ ਕੇਂਦਰ ਸਰਕਾਰ ਨੇ ਪਰਾਲੀ ਸਾੜਨ ਵਾਲੇ ਕਿਸਾਨਾਂ ਦਾ ਜੁਰਮਾਨਾ ਦੁੱਗਣਾ ਕਰ ਦਿੱਤਾ ਹੈ। ਵਾਤਾਵਰਣ ਮੰਤਰਾਲੇ ਨੇ ਵੀਰਵਾਰ ਨੂੰ ਇਕ ਨੋਟੀਫਿਕੇਸ਼ਨ ਜਾਰੀ ਕਰ ਕੇ ਇਹ ਜਾਣਕਾਰੀ ਦਿੱਤੀ। ਹੁਣ 2 ਏਕੜ ਤੋਂ ਘੱਟ ਜ਼ਮੀਨ 'ਤੇ 5000 ਰੁਪਏ ਦਾ ਜੁਰਮਾਨਾ ਲਗਾਇਆ ਜਾਵੇਗਾ। ਦੋ ਤੋਂ ਪੰਜ ਏਕੜ ਤੱਕ ਜ਼ਮੀਨ ਰੱਖਣ ਵਾਲਿਆਂ 'ਤੇ 10,000...
ਮੁੰਬਈ, 7 ਨਵੰਬਰ |ਸਲਮਾਨ ਖਾਨ ਤੋਂ ਬਾਅਦ ਹੁਣ ਸ਼ਾਹਰੁਖ ਖਾਨ ਨੂੰ ਜਾਨੋਂ ਮਾਰਨ ਦੀ ਧਮਕੀ ਮਿਲੀ ਹੈ। ਸ਼ਾਹਰੁਖ ਦੀ ਟੀਮ ਨੇ ਮੋਬਾਈਲ 'ਤੇ ਧਮਕੀ ਮਿਲਣ ਤੋਂ ਬਾਅਦ ਸ਼ਿਕਾਇਤ ਦਰਜ ਕਰਵਾਈ ਹੈ। ਮੁੰਬਈ ਪੁਲਿਸ ਨੇ ਸ਼ਿਕਾਇਤ ਮਿਲਦੇ ਹੀ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਧਮਕੀ ਮਿਲਣ ਤੋਂ ਬਾਅਦ ਸ਼ਾਹਰੁਖ ਦੇ ਘਰ ਮੰਨਤ ਦੇ ਬਾਹਰ ਸੁਰੱਖਿਆ ਵਧਾ ਦਿੱਤੀ ਗਈ ਹੈ। ANI...
- Advertisement -

MOST POPULAR