ਨੈਸ਼ਨਲ
ਬ੍ਰੇਕਿੰਗ : ਨਾਇਬ ਸੈਣੀ ਬਣੇ ਰਹਿਣਗੇ ਹਰਿਆਣਾ ਦੇ ਮੁੱਖ ਮੰਤਰੀ, ਭਲਕੇ ਦੂਜੀ ਵਾਰ ਮੁੱਖ ਮੰਤਰੀ ਵਜੋਂ ਚੁੱਕਣਗੇ ਸਹੁੰ
Admin - 0
ਹਰਿਆਣਾ, 16 ਅਕਤੂਬਰ | ਨਾਇਬ ਸੈਣੀ ਹਰਿਆਣਾ ਦੇ ਮੁੱਖ ਮੰਤਰੀ ਬਣੇ ਰਹਿਣਗੇ। ਉਨ੍ਹਾਂ ਨੂੰ ਬੁੱਧਵਾਰ ਨੂੰ ਪੰਚਕੂਲਾ 'ਚ ਭਾਜਪਾ ਦੀ ਬੈਠਕ 'ਚ ਵਿਧਾਇਕ ਦਲ ਦਾ ਨੇਤਾ ਚੁਣਿਆ ਗਿਆ। ਮੀਟਿੰਗ ਵਿਚ ਸਾਬਕਾ ਗ੍ਰਹਿ ਮੰਤਰੀ ਅਨਿਲ ਵਿੱਜ ਅਤੇ ਵਿਧਾਇਕ ਕ੍ਰਿਸ਼ਨ ਬੇਦੀ ਨੇ ਸੈਣੀ ਦੇ ਨਾਂ ਦਾ ਪ੍ਰਸਤਾਵ ਰੱਖਿਆ, ਜਿਸ 'ਤੇ ਸਾਰੇ ਵਿਧਾਇਕਾਂ ਨੇ ਸਹਿਮਤੀ ਜਤਾਈ। ਮੀਟਿੰਗ ਵਿਚ ਕੇਂਦਰੀ ਗ੍ਰਹਿ ਮੰਤਰੀ ਅਮਿਤ...
ਐਸਏਐਸ ਨਗਰ/ਮੋਹਾਲੀ
ਪੰਜਾਬ ਸਰਕਾਰ ਦਾ ਦੀਵਾਲੀ ਤੋਂ ਪਹਿਲਾਂ ਦਰਜਾ 4 ਦੇ ਮੁਲਾਜ਼ਮਾਂ ਲਈ ਤੋਹਫਾ ! ਮਿਲੇਗਾ ਇਹ ਖਾਸ ਸਹੂਲਤ
Admin - 0
ਚੰਡੀਗੜ੍ਹ ,16 ਅਕਤੂਬਰ | ਤਿਉਹਾਰਾਂ ਦੇ ਸੀਜ਼ਨ ਦੇ ਮੱਦੇਨਜ਼ਰ ਪੰਜਾਬ ਸਰਕਾਰ ਕੈਟਾਗਰੀ-4 ਦੇ ਮੁਲਾਜ਼ਮਾਂ ਲਈ ਲੈ ਕੇ ਆਈ ਹੈ ਵੱਡਾ ਤੋਹਫਾ। ਜਿਵੇਂ ਕਿ ਸਾਰੇ ਜਾਣਦੇ ਹਨ ਕਿ ਦੀਵਾਲੀ ਦਾ ਸਭ ਤੋਂ ਵੱਡਾ ਤਿਉਹਾਰ ਹਰ ਵਰਗ ਲਈ ਖਾਸ ਹੁੰਦਾ ਹੈ। ਪੰਜਾਬ ਸਰਕਾਰ ਨੇ ਸਾਲ 2024-25 ਦੌਰਾਨ ਸ਼੍ਰੇਣੀ-4 (ਗਰੁੱਪ-ਡੀ) ਦੇ ਮੁਲਾਜ਼ਮਾਂ ਨੂੰ 10,000 ਰੁਪਏ ਦਾ ਵਿਆਜ ਮੁਕਤ ਕਰਜ਼ਾ ਦੇਣ ਦਾ ਫੈਸਲਾ...
ਕ੍ਰਾਇਮ ਅਤੇ ਨਸ਼ਾ
ਸਾਵਧਾਨ ! ਹੋਟਲ ਬੁਕਿੰਗ ਲਈ ਨਾ ਦਿਓ ਆਧਾਰ ਕਾਰਡ, ਬੈਂਕ ਖਾਤਾ ਹੋ ਸਕਦਾ ਖਾਲੀ, ਕਰੋ ਇਸ ਕਾਰਡ ਦੀ ਵਰਤੋਂ
Admin - 0
ਨੈਸ਼ਨਲ ਡੈਸਕ, 16 ਅਕਤੂਬਰ | ਅੱਜਕੱਲ ਆਧਾਰ ਕਾਰਡ ਹਰ ਥਾਂ ਇੱਕ ਮਹੱਤਵਪੂਰਨ ਦਸਤਾਵੇਜ਼ ਬਣ ਗਿਆ ਹੈ। ਬੈਂਕ ਖਾਤਾ ਖੋਲ੍ਹਣਾ ਹੋਵੇ ਜਾਂ ਹੋਟਲ 'ਚ ਚੈੱਕ-ਇਨ ਕਰਨਾ, ਆਧਾਰ ਕਾਰਡ ਦੀ ਹਰ ਜਗ੍ਹਾ ਮੰਗ ਹੈ। ਖਾਸ ਤੌਰ 'ਤੇ ਜਦੋਂ ਤੁਸੀਂ ਕਿਸੇ OYO ਹੋਟਲ ਜਾਂ ਕਿਸੇ ਹੋਰ ਹੋਟਲ ਵਿਚ ਕਮਰਾ ਬੁੱਕ ਕਰਦੇ ਹੋ, ਤੁਹਾਨੂੰ ਅਕਸਰ ਅਸਲ ਆਧਾਰ ਕਾਰਡ ਪ੍ਰਦਾਨ ਕਰਨ ਲਈ ਕਿਹਾ ਜਾਂਦਾ...
ਚੰਡੀਗੜ੍ਹ, 16 ਅਕਤੂਬਰ | ਸ਼੍ਰੋਮਣੀ ਅਕਾਲੀ ਦਲ ਦੇ ਕਾਰਜਕਾਰੀ ਪ੍ਰਧਾਨ ਬਲਵਿੰਦਰ ਸਿੰਘ ਭੂੰਦੜ ਨੇ ਵਿਰਸਾ ਸਿੰਘ ਵਲਟੋਹਾ ਦਾ ਅਸਤੀਫਾ ਪ੍ਰਵਾਨ ਕਰ ਲਿਆ ਹੈ। ਦੱਸ ਦੇਈਏ ਕਿ ਹਾਲ ਹੀ ਵਿਚ ਪੰਜ ਸਿੰਘ ਸਾਹਿਬਾਨ ਨੇ ਬਲਵਿੰਦਰ ਸਿੰਘ ਭੂੰਦੜ ਨੂੰ ਵਿਰਸਾ ਸਿੰਘ ਵਲਟੋਹਾ ਨੂੰ 24 ਘੰਟਿਆਂ ਦੇ ਅੰਦਰ ਅੰਦਰ ਪਾਰਟੀ ਵਿੱਚੋਂ ਕੱਢਣ ਅਤੇ 10 ਸਾਲਾਂ ਤੱਕ ਮੁੜ ਪਾਰਟੀ ਵਿਚ ਸ਼ਾਮਲ ਨਾ ਕਰਨ...
ਕ੍ਰਾਇਮ ਅਤੇ ਨਸ਼ਾ
ਨਿਹੰਗਾਂ ਨੇ ਗਾਇਕਾ ਨੇਹਾ ਕੱਕੜ ਤੇ ਉਸ ਦੇ ਪਤੀ ਨੂੰ ਦਿੱਤੀ ਧਮਕੀ, ਸੋਸ਼ਲ ਮੀਡੀਆ ‘ਤੇ ਅਸ਼ਲੀਲ ਹਰਕਤਾਂ ਬੰਦ ਕਰੋ ਨਹੀਂ ਤਾਂ…
Admin - 0
ਜਲੰਧਰ, 16 ਅਕਤੂਬਰ | ਬਾਲੀਵੁੱਡ ਗਾਇਕਾ ਨੇਹਾ ਕੱਕੜ ਤੇ ਉਨ੍ਹਾਂ ਦੇ ਪਤੀ ਗਾਇਕ ਰੋਹਨਪ੍ਰੀਤ ਸਿੰਘ ਨੂੰ ਧਮਕੀਆਂ ਮਿਲੀਆਂ ਹਨ। ਬਾਬਾ ਬੁੱਢਾ ਦਲ ਦੇ ਨਿਹੰਗ ਮਾਨ ਸਿੰਘ ਅਕਾਲੀ ਨੇ ਵੀਡੀਓ ਜਾਰੀ ਕਰ ਕੇ ਦੋਵਾਂ ਨੂੰ ਚਿਤਾਵਨੀ ਦਿੱਤੀ ਹੈ। ਅਕਾਲੀ ਨੇ ਕਿਹਾ ਕਿ ਨੇਹਾ ਕੱਕੜ ਨੂੰ ਆਪਣੇ ਪਤੀ ਨੂੰ ਪਰਦੇ ਪਿੱਛੇ ਰੱਖਣਾ ਚਾਹੀਦਾ ਹੈ। ਲੋਕਾਂ ਦੇ ਸਾਹਮਣੇ ਇਤਰਾਜ਼ਯੋਗ ਹਰਕਤਾਂ ਕਰ ਕੇ...
ਸੰਗਰੂਰ
ਚੋਣ ਕਮਿਸ਼ਨ ਨੇ ਪੰਜਾਬ ਵਿਧਾਨ ਸਭਾ ਚੋਣਾਂ ਲੜ ਰਹੇ 5 ਉਮੀਦਵਾਰਾਂ ਨੂੰ ਦਿੱਤਾ ਅਯੋਗ ਕਰਾਰ, ਜਾਣੋ ਕਾਰਨ
Admin - 0
ਚੰਡੀਗੜ੍ਹ, 16 ਅਕਤੂਬਰ | ਪੰਜਾਬ ਵਿਧਾਨ ਸਭਾ 2022 ਦੀਆਂ ਚੋਣਾਂ ਲੜ ਰਹੇ 5 ਉਮੀਦਵਾਰਾਂ ਨੂੰ ਭਾਰਤੀ ਚੋਣ ਕਮਿਸ਼ਨ ਨੇ ਵੱਖ-ਵੱਖ ਹੁਕਮਾਂ ਤਹਿਤ ਅਯੋਗ ਕਰਾਰ ਦਿੱਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਦੱਸਿਆ ਕਿ ਇਨ੍ਹਾਂ ਉਮੀਦਵਾਰਾਂ ਨੇ ਲੋਕ ਪ੍ਰਤੀਨਿਧਤਾ ਐਕਟ, 1951 ਦੀ ਧਾਰਾ 78 ਅਨੁਸਾਰ ਨਿਰਧਾਰਿਤ ਸਮਾਂ ਸੀਮਾ ਦੇ ਅੰਦਰ ਆਪਣੇ ਚੋਣ ਖਰਚੇ...
ਫਾਜ਼ਿਲਕਾ, 16 ਅਕਤੂਬਰ | ਭਾਰਤ-ਪਾਕਿਸਤਾਨ ਸਰਹੱਦ 'ਤੇ ਦੋਵਾਂ ਦੇਸ਼ਾਂ ਵਿਚਾਲੇ ਰੀਟਰੀਟ ਸਮਾਰੋਹ ਵਿਚ ਦੇਸ਼ ਦੇ ਵੱਖ-ਵੱਖ ਹਿੱਸਿਆਂ ਤੋਂ ਵੱਡੀ ਗਿਣਤੀ ਵਿਚ ਦਰਸ਼ਕ ਸ਼ਾਮਲ ਹੁੰਦੇ ਹਨ। 16 ਅਕਤੂਬਰ ਤੋਂ ਰੀਟਰੀਟ ਸਮਾਰੋਹ ਦਾ ਸਮਾਂ ਬਦਲ ਕੇ ਸ਼ਾਮ 5 ਵਜੇ ਕਰ ਦਿੱਤਾ ਗਿਆ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਬੀ.ਐਸ.ਐਫ. ਬਾਰਡਰ ਏਰੀਆ ਡਿਵੈਲਪਮੈਂਟ ਮੋਰਚਾ ਦੇ ਕਨਵੀਨਰ ਅਤੇ ਪ੍ਰਧਾਨ ਲੀਲਾਧਰ ਸ਼ਰਮਾ ਨੇ ਕਿਹਾ ਕਿ ਮੌਸਮ...
ਜਲੰਧਰ, 16 ਅਕਤੂਬਰ | ਮਹਾਰਿਸ਼ੀ ਭਗਵਾਨ ਵਾਲਮੀਕਿ ਜੀ ਦੇ ਪ੍ਰਕਾਸ਼ ਉਤਸਵ ਨੂੰ ਲੈ ਕੇ ਟ੍ਰੈਫਿਕ ਪੁਲਿਸ ਨੇ ਨੋਟਿਸ ਜਾਰੀ ਕੀਤਾ ਹੈ। ਇਸ ਟਰੈਫਿਕ ਰੂਟ ਵਿਚ ਪੁਲਿਸ ਨੇ ਸ਼ਹਿਰ ਦੇ 22 ਪੁਆਇੰਟਾਂ ਤੋਂ ਰੂਟ ਮੋੜ ਦਿੱਤੇ ਹਨ।
ਇਸ ਤੋਂ ਇਲਾਵਾ ਟ੍ਰੈਫਿਕ ਪੁਲਿਸ ਨੇ ਹੈਲਪਲਾਈਨ ਨੰਬਰ 0181-2227296 ਵੀ ਜਾਰੀ ਕੀਤਾ ਹੈ। ਟ੍ਰੈਫਿਕ ਪੁਲਿਸ ਅਨੁਸਾਰ ਅਲੀ ਮੁਹੱਲੇ ਤੋਂ ਸ਼ੁਰੂ ਹੋਈ ਯਾਤਰਾ ਭਗਵਾਨ ਵਾਲਮੀਕੀ...
ਜਲੰਧਰ
ਜਲੰਧਰ ‘ਚ ਅੱਜ ਵਾਲਮੀਕਿ ਜੈਅੰਤੀ ‘ਤੇ ਕੱਢੀ ਜਾਵੇਗੀ ਵਿਸ਼ਾਲ ਸ਼ੋਭਾ ਯਾਤਰਾ, CM ਮਾਨ ਸਮੇਤ ਕਈ ਆਗੂ ਹੋਣਗੇ ਸ਼ਾਮਲ
Admin - 0
ਜਲੰਧਰ, 16 ਅਕਤੂਬਰ | ਪੰਜਾਬ 'ਚ ਸ਼੍ਰੀ ਵਾਲਮੀਕਿ ਮਹਾਰਾਜ ਦੇ ਜਨਮ ਦਿਨ 'ਤੇ ਅੱਜ ਸ਼ਹਿਰ 'ਚ ਵਿਸ਼ਾਲ ਸ਼ੋਭਾ ਯਾਤਰਾ ਕੱਢੀ ਜਾਵੇਗਾ। ਇਸ ਯਾਤਰਾ ਵਿਚ ਮੁੱਖ ਤੌਰ 'ਤੇ ਸੂਬੇ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ, ਮੰਤਰੀ ਮਹਿੰਦਰ ਭਗਤ ਤੇ ਕਈ ਵਿਧਾਇਕਾਂ ਸਮੇਤ ਸੀਨੀਅਰ ਆਗੂ ਸ਼ਾਮਲ ਹੋਣਗੇ। ਇਸ ਸਬੰਧੀ ਪੁਲਿਸ ਵੱਲੋਂ ਸਖ਼ਤ ਸੁਰੱਖਿਆ ਪ੍ਰਬੰਧ ਕੀਤੇ ਗਏ ਹਨ।
ਕਮਿਸ਼ਨਰੇਟ ਪੁਲਿਸ ਦੇ ਟਰੈਫਿਕ ਵਿੰਗ...
ਚੰਡੀਗੜ੍ਹ, 16 ਅਕਤੂਬਰ | ਪੰਜਾਬ ਵਿਚ ਕਿਸਾਨਾਂ ਵੱਲੋਂ 17 ਅਕਤੂਬਰ ਨੂੰ ਸਾਰੇ ਟੋਲ ਪਲਾਜ਼ੇ ਮੁਫ਼ਤ ਕੀਤੇ ਜਾਣਗੇ, ਜਦਕਿ 18 ਅਕਤੂਬਰ ਨੂੰ ਆਮ ਆਦਮੀ ਪਾਰਟੀ (ਆਪ) ਤੇ ਭਾਜਪਾ ਆਗੂਆਂ ਦੇ ਘਰਾਂ ਦੇ ਬਾਹਰ ਠੋਸ ਮੋਰਚੇ ਲਗਾਏ ਜਾਣਗੇ। ਮੁੱਖ ਤੌਰ ’ਤੇ ਭਾਜਪਾ ਆਗੂਆਂ ਅਰਵਿੰਦ ਖੰਨਾ, ਪ੍ਰਨੀਤ ਕੌਰ ਅਤੇ ‘ਆਪ’ ਦੇ ਸਾਰੇ ਮੰਤਰੀਆਂ ਤੇ ਵਿਧਾਇਕਾਂ ਦੇ ਘਰਾਂ ਦੇ ਬਾਹਰ ਮੋਰਚਾ ਲਾਇਆ ਜਾਵੇਗਾ।...









































