ਕ੍ਰਾਇਮ ਅਤੇ ਨਸ਼ਾ
ਪ੍ਰੇਮੀ ਨਾਲ 6 ਸਾਲ ਦੀ ਬੱਚੀ ਸਣੇ ਘੁੰਮਣ ਗਈ ਔਰਤ, ਫਿਰ ਰਸਤੇ ‘ਚ ਜੋ ਹੋਇਆ ਸੁਣ ਕੰਬ ਜਾਵੇਗੀ ਰੂਹ
Admin - 0
ਮੋਗਾ, 16 ਨਵੰਬਰ | ਜ਼ਿਲੇ ਦੇ ਬੱਧਨੀ ਕਲਾਂ ਨੇੜੇ ਸੰਘਣੀ ਧੁੰਦ ਕਾਰਨ ਇਕ ਸੜਕ ਹਾਦਸਾ ਵਾਪਰ ਗਿਆ। ਇੱਕ ਪਿਕਅੱਪ ਗੱਡੀ ਨੇ ਟਰੱਕ ਨੂੰ ਪਿੱਛੇ ਤੋਂ ਟੱਕਰ ਮਾਰ ਦਿੱਤੀ। ਹਾਦਸੇ 'ਚ ਮਾਂ-ਧੀ ਜ਼ਖਮੀ ਹੋ ਗਏ ਅਤੇ 6 ਸਾਲਾ ਬੱਚੀ ਦੀ ਇਲਾਜ ਦੌਰਾਨ ਮੌਤ ਹੋ ਗਈ। ਉਕਤ ਔਰਤ ਬਰਨਾਲਾ ਦੀ ਰਹਿਣ ਵਾਲੀ ਸੀ। ਪਤੀ ਤੋਂ ਨਾਰਾਜ਼ ਹੋ ਕੇ ਉਹ ਆਪਣੇ 2...
ਐਸਏਐਸ ਨਗਰ/ਮੋਹਾਲੀ
ਬੇਕ੍ਰਿੰਗ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਆਪਣੇ ਅਹੁਦੇ ਤੋਂ ਦਿੱਤਾ ਅਸਤੀਫਾ
Admin - 0
ਚੰਡੀਗੜ੍ਹ, 16 ਨਵੰਬਰ | ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। ਇਹ ਜਾਣਕਾਰੀ ਪਾਰਟੀ ਦੇ ਬੁਲਾਰੇ ਡਾ.ਦਲਜੀਤ ਸਿੰਘ ਚੀਮਾ ਨੇ ਦਿੱਤੀ। ਉਸ ਨੇ ਇਸ ਬਾਰੇ ਸੋਸ਼ਲ ਮੀਡੀਆ (ਐਕਸ) 'ਤੇ ਪੋਸਟ ਕੀਤਾ।
ਉਨ੍ਹਾਂ ਪੋਸਟ ਵਿਚ ਲਿਖਿਆ- ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਆਪਣਾ ਅਸਤੀਫਾ ਪਾਰਟੀ ਦੀ ਵਰਕਿੰਗ ਕਮੇਟੀ...
ਐਸਏਐਸ ਨਗਰ/ਮੋਹਾਲੀ
ਨਵ-ਨਿਯੁਕਤ ਪੁਲਿਸ ਜਵਾਨਾਂ ਨੇ ਸਿਫਾਰਸ਼ ਤੇ ਰਿਸ਼ਵਤ ਤੋਂ ਬਗੈਰ ਨਿਰਪੱਖ ਤੇ ਪਾਰਦਰਸ਼ੀ ਭਰਤੀ ਲਈ CM ਮਾਨ ਦਾ ਕੀਤਾ ਧੰਨਵਾਦ
Admin - 0
ਚੰਡੀਗੜ੍ਹ, 16 ਨਵੰਬਰ | ਪੰਜਾਬ ਪੁਲਿਸ ਵਿਚ ਨਵੇਂ ਚੁਣੇ ਕਾਂਸਟੇਬਲਾਂ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਪਾਸੋਂ ਨਿਯੁਕਤੀ ਪੱਤਰ ਹਾਸਲ ਕਰਨ ਮੌਕੇ ਆਪਣੇ ਵਿਚਾਰ ਸਾਂਝੇ ਕਰਦਿਆਂ ਨਿਰਪੱਖ ਅਤੇ ਪਾਰਦਰਸ਼ੀ ਢੰਗ ਨਾਲ ਸਰਕਾਰੀ ਨੌਕਰੀਆਂ ਦੇਣ ਲਈ ਸੂਬਾ ਸਰਕਾਰ ਦਾ ਤਹਿ ਦਿਲੋਂ ਧੰਨਵਾਦ ਕੀਤਾ।
ਇਸ ਮੌਕੇ ਨਵੇਂ ਚੁਣੇ ਕਾਂਸਟੇਬਲ ਮਨਿੰਦਰ ਸਿੰਘ ਨੇ...
ਅੰਮ੍ਰਿਤਸਰ
ਚੰਗੀ ਖਬਰ !ਪੰਜਾਬ ਦੇ ਪੈਨਸ਼ਨਰਾਂ ਦੀਆਂ ਸ਼ਿਕਾਇਤਾਂ ਦਾ ਜਲਦ ਹੋਵੇਗਾ ਹਲ, 6 ਜ਼ਿਲਿਆਂ ‘ਚ ਲਗਣਗੀਆਂ ਪੈਨਸ਼ਨ ਅਦਾਲਤਾਂ
Admin - 0
ਚੰਡੀਗੜ੍ਹ, 16 ਨਵੰਬਰ | ਪੰਜਾਬ ਸਰਕਾਰ ਨੇ ਪੈਨਸ਼ਨਰਾਂ ਅਤੇ ਪਰਿਵਾਰਕ ਪੈਨਸ਼ਨਰਾਂ ਦੀਆਂ ਸ਼ਿਕਾਇਤਾਂ ਦੇ ਨਿਪਟਾਰੇ ਲਈ ਹੁਣ ਨਵਾਂ ਤਰੀਕਾ ਅਪਣਾਇਆ ਹੈ। ਹੁਣ ਪੈਨਸ਼ਨ ਅਦਾਲਤਾਂ ਬਣਾਈਆਂ ਜਾਣਗੀਆਂ। ਪੈਨਸ਼ਨਰਾਂ ਅਤੇ ਫੈਮਲੀ ਪੈਨਸ਼ਨਰਾਂ ਦੀਆਂ ਕੀ ਸਮੱਸਿਆਵਾਂ ਹਨ ਅਤੇ ਕੀ ਸ਼ਿਕਾਇਤਾਂ ਦਿੱਤੀਆਂ ਗਈਆਂ ਹਨ? ਹੁਣ ਉਨ੍ਹਾਂ ਦੀਆਂ ਸਾਰੀਆਂ ਸਮੱਸਿਆਵਾਂ ਦਾ ਹੱਲ ਪੈਨਸ਼ਨ ਅਦਾਲਤ ਵਿਚ ਕੀਤਾ ਜਾਵੇਗਾ। ਕਿੱਥੇ ਹੋਵੇਗੀ ਅਦਾਲਤ, ਕਿਹੜੀਆਂ ਸ਼ਿਕਾਇਤਾਂ ਦਾ ਨਿਪਟਾਰਾ...
ਕ੍ਰਾਇਮ ਅਤੇ ਨਸ਼ਾ
ਸੰਘਣੀ ਧੁੰਦ ਕਾਰਨ ਬੱਸ ਤੇ ਟਰੈਕਟਰ ਟਰਾਲੀ ਵਿਚਾਲੇ ਟੱਕਰ; ਟਰੈਕਟਰ ਚਾਲਕ ਦੀ ਮੌਤ, 5 ਜ਼ਖਮੀ
Admin - 0
ਮਾਨਸਾ, 16 ਨਵੰਬਰ | ਅੱਜ ਸਵੇਰੇ ਸੰਘਣੀ ਧੁੰਦ ਕਾਰਨ ਇੱਕ ਨਿੱਜੀ ਬੱਸ ਅਤੇ ਟਰੈਕਟਰ ਟਰਾਲੀ ਵਿਚਾਲੇ ਟੱਕਰ ਹੋ ਗਈ। ਇਸ ਹਾਦਸੇ 'ਚ ਟਰੈਕਟਰ ਟਰਾਲੀ 'ਚ ਸਵਾਰ ਇਕ ਵਿਅਕਤੀ ਦੀ ਮੌਤ ਹੋ ਗਈ, ਜਦਕਿ 5 ਲੋਕ ਗੰਭੀਰ ਜ਼ਖਮੀ ਹੋ ਗਏ। ਜ਼ਖ਼ਮੀਆਂ ਨੂੰ ਇਲਾਜ ਲਈ ਸਰਦੂਲਗੜ੍ਹ ਵਿਚ ਹੜਤਾਲ ਵਿਚ ਦਾਖ਼ਲ ਕਰਵਾਇਆ ਗਿਆ ਹੈ।
ਜਾਣਕਾਰੀ ਅਨੁਸਾਰ ਸਰਦੂਲਗੜ੍ਹ ਵਿਚ ਅੱਜ ਸਵੇਰੇ 9 ਵਜੇ ਧੁੰਦ...
ਮੋਗਾ, 16 ਨਵੰਬਰ | ਪਿੰਡ ਲੰਡੇ ਕੇ 'ਚ 10 ਸਾਲਾ ਬੱਚੀ ਦੀ ਗੋਲ਼ੀ ਲੱਗਣ ਨਾਲ ਮੌਤ ਦੀ ਖਬਰ ਸਾਹਮਣੇ ਆ ਰਹੀ ਹੈ। ਦਾਦੇ ਦੀ ਲਾਇਸੈਂਸੀ ਰਿਵਾਲਰ ਤੋਂ ਗੋਲ਼ੀ ਚੱਲਣ ਕਾਰਨ ਬੱਚੀ ਦੀ ਮੌਤ ਹੋ ਗਈ ਹੈ। ਗੋਲੀ ਕਿੰਝ ਚੱਲੀ ਇਸ ਬਾਰੇ ਜਾਣਕਾਰੀ ਅਜੇ ਤਕ ਸਾਹਮਣੇ ਨਹੀਂ ਆਈ ਹੈ। ਪੁਲਿਸ ਵੱਲੋਂ ਜਾਂਚ ਜਾਰੀ ਹੈ। ਮ੍ਰਿਤਕ ਦੀ ਪਹਿਚਾਣ ਮਨਰੀਤ ਕੌਰ ਵਜੋਂ...
ਉਤਰ ਪ੍ਰੇਦਸ਼, 16 ਨਵੰਬਰ | ਬਿਜਨੌਰ ਵਿਚ ਝਾਰਖੰਡ ਵਿਚ ਇੱਕ ਵਿਆਹ ਤੋਂ ਪਰਤ ਰਹੇ ਲਾੜਾ-ਲਾੜੀ ਸਮੇਤ 7 ਲੋਕਾਂ ਦੀ ਮੌਤ ਹੋ ਗਈ। ਇਹ ਹਾਦਸਾ ਸ਼ੁੱਕਰਵਾਰ ਰਾਤ 2 ਵਜੇ ਨੈਸ਼ਨਲ ਹਾਈਵੇ-74 'ਤੇ ਵਾਪਰਿਆ।
ਪਰਿਵਾਰ ਝਾਰਖੰਡ ਤੋਂ ਆ ਰਹੀ ਰੇਲ ਗੱਡੀ ਰਾਹੀਂ ਵਾਪਸ ਆ ਰਿਹਾ ਸੀ। ਸਾਰੇ ਲੋਕ ਮੁਰਾਦਾਬਾਦ ਸਟੇਸ਼ਨ 'ਤੇ ਉਤਰੇ ਅਤੇ ਉਥੋਂ ਆਟੋ 'ਚ ਬਿਜਨੌਰ ਦੇ ਧਾਮਪੁਰ ਜਾ ਰਹੇ ਸਨ।...
ਕ੍ਰਾਇਮ ਅਤੇ ਨਸ਼ਾ
ਸੰਘਣੀ ਧੁੰਦ ਕਾਰਨ ਵਾਪਰਿਆ ਹਾਦਸਾ ! ਸੜਕ ਕਿਨਾਰੇ ਖੜ੍ਹੇ ਟੈਂਕਰ ਨਾਲ ਟਕਰਾਇਆ ਟੈਂਪੂ, 2 ਜ਼ਖਮੀ
Admin - 0
ਫਾਜ਼ਿਲਕਾ, 16 ਨਵੰਬਰ | ਅੱਜ ਸਵੇਰੇ ਗਹਿਰੀ ਧੁੰਦ ਕਾਰਨ ਅਬੋਹਰ ਦੇ ਸ੍ਰੀਗੰਗਾਨਗਰ ਰੋਡ ’ਤੇ ਪਿੰਡ ਕੱਲਰਖੇੜਾ ਨੇੜੇ ਸੜਕ ਕਿਨਾਰੇ ਖੜ੍ਹੇ ਇੱਕ ਕੈਂਟਰ ਨਾਲ ਟੈਂਪੂ ਦੀ ਟੱਕਰ ਹੋ ਗਈ। ਇਸ ਘਟਨਾ ਵਿਚ ਟੈਂਪੂ ਵਿਚ ਸਵਾਰ ਦੋ ਵਿਅਕਤੀ ਜ਼ਖ਼ਮੀ ਹੋ ਗਏ, ਜਿਨ੍ਹਾਂ ਨੂੰ ਇਲਾਜ ਲਈ ਸਿਵਲ ਹਸਪਤਾਲ ਵਿਚ ਦਾਖ਼ਲ ਕਰਵਾਇਆ ਗਿਆ ਹੈ। ਦੱਸਿਆ ਜਾ ਰਿਹਾ ਹੈ ਕਿ ਟੈਂਪੂ ਮੁਕਤਸਰ ਤੋਂ ਸ਼੍ਰੀਗੰਗਾਨਗਰ...
ਬਰਨਾਲਾ, 16 ਨਵੰਬਰ | ਵਿਧਾਨ ਸਭਾ ਉਪ ਚੋਣ ਨੂੰ ਲੈ ਕੇ ਸਿਆਸੀ ਤਾਪਮਾਨ ਸਿਖਰਾਂ 'ਤੇ ਹੈ। ਹੁਣ 20 ਨਵੰਬਰ ਨੂੰ ਹੋਣ ਵਾਲੀਆਂ ਚੋਣਾਂ ਲਈ ਸਿਰਫ਼ ਚਾਰ ਦਿਨ ਬਾਕੀ ਰਹਿ ਗਏ ਹਨ। ਜਿਸ ਕਾਰਨ ਸਾਰੇ ਉਮੀਦਵਾਰਾਂ ਅਤੇ ਸਿਆਸੀ ਪਾਰਟੀਆਂ ਨੇ ਆਪਣੀ ਪੂਰੀ ਤਾਕਤ ਚੋਣ ਪ੍ਰਚਾਰ ਵਿਚ ਲਗਾ ਦਿੱਤੀ ਹੈ, ਜਿਸ ਕਾਰਨ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਅੱਜ ਬਰਨਾਲਾ...
ਐਸਏਐਸ ਨਗਰ/ਮੋਹਾਲੀ
ਪੰਜਾਬ ਨੂੰ ਇਕ ਹੋਰ ਝਟਕਾ ! ਨਾਗਾਲੈਂਡ ਨੇ ਵੀ ਪੰਜਾਬ ਤੋਂ ਭੇਜੀ ਚੌਲਾਂ ਦੀ ਖੇਪ ਨੂੰ ਕੀਤਾ ਰੱਦ
Admin - 0
ਚੰਡੀਗੜ੍ਹ, 16 ਨਵੰਬਰ | ਪੰਜਾਬ ਨੂੰ ਇੱਕ ਹੋਰ ਝਟਕਾ ਲੱਗਾ ਹੈ ਅਤੇ ਚੌਲਾਂ ਸਬੰਧੀ ਇਸ ਦੀਆਂ ਮੁਸ਼ਕਲਾਂ ਲਗਾਤਾਰ ਵਧਦੀਆਂ ਜਾ ਰਹੀਆਂ ਹਨ। ਹੁਣ ਨਾਗਾਲੈਂਡ ਨੇ ਵੀ ਪੰਜਾਬ ਤੋਂ ਭੇਜੀ ਚੌਲਾਂ ਦੀ ਖੇਪ ਨੂੰ ਰੱਦ ਕਰ ਦਿੱਤਾ ਹੈ। ਇਸ ਤੋਂ ਪਹਿਲਾਂ ਅਰੁਣਾਚਲ ਪ੍ਰਦੇਸ਼ ਅਤੇ ਕਰਨਾਟਕ 'ਚ ਪੰਜਾਬ ਦੇ ਚੌਲਾਂ ਦੇ ਨਮੂਨੇ ਫੇਲ ਹੋ ਚੁੱਕੇ ਹਨ। ਇਸ ਮਹੀਨੇ ਦੇ ਸ਼ੁਰੂ ਵਿਚ...










































