ਕ੍ਰਾਇਮ ਅਤੇ ਨਸ਼ਾ
ਲੁਧਿਆਣਾ : ਵਿਆਹ ਤੋਂ ਚਾਰ ਮਹੀਨਿਆਂ ਬਾਅਦ ਨੌਜਵਾਨ ਨੇ ਭੇਦਭਰੇ ਹਾਲਾਤਾਂ ‘ਚ ਕੀਤੀ ਖੁਦਕੁਸ਼ੀ, ਪਤਨੀ ਰਹਿੰਦੀ ਕੈਨੇਡਾ
Admin - 0
ਲੁਧਿਆਣਾ, 14 ਅਕਤੂਬਰ | ਖੰਨਾ ਦੇ ਪਿੰਡ ਮਾਜਰਾ ਰਾਹੋਂ ਵਿਚ ਐਤਵਾਰ ਰਾਤ ਇੱਕ ਨੌਜਵਾਨ ਨੇ ਫਾਹਾ ਲੈ ਕੇ ਖੁਦਕੁਸ਼ੀ ਕਰ ਲਈ। ਮ੍ਰਿਤਕ ਦੀ ਪਛਾਣ ਕਰਨਵੀਰ ਸਿੰਘ (28) ਵਜੋਂ ਹੋਈ ਹੈ। ਕਰਨਵੀਰ ਦੀ ਲਾਸ਼ ਘਰ ਦੇ ਬੰਦ ਕਮਰੇ 'ਚ ਪੱਖੇ ਨਾਲ ਲਟਕਦੀ ਮਿਲੀ। ਦਰਵਾਜ਼ਾ ਤੋੜ ਕੇ ਲਾਸ਼ ਨੂੰ ਬਾਹਰ ਕੱਢਿਆ ਗਿਆ। ਖੁਦਕੁਸ਼ੀ ਦੇ ਕਾਰਨਾਂ ਦਾ ਪਤਾ ਨਹੀਂ ਲੱਗ ਸਕਿਆ। ਨੌਜਵਾਨ...
ਜਲੰਧਰ, 14 ਅਕਤੂਬਰ | ਪੰਜਾਬ ਭਰ ਵਿਚ 15 ਅਕਤੂਬਰ ਨੂੰ ਪੰਚਾਇਤੀ ਚੋਣਾਂ ਹੋਣ ਜਾ ਰਹੀਆਂ ਹਨ। ਪੰਚਾਇਤੀ ਚੋਣਾਂ ਦੀਆਂ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ। ਮੌਜੂਦਾ ਪੰਚਾਇਤੀ ਚੋਣਾਂ ਦੌਰਾਨ ਜਿੱਥੇ ਜਲੰਧਰ ਦੇ ਵੱਖ-ਵੱਖ ਪਿੰਡਾਂ 'ਚ ਸਰਪੰਚਾਂ-ਪੰਚਾਂ ਦੀ ਚੋਣ ਨੂੰ ਲੈ ਕੇ ਲਗਾਤਾਰ ਖਿੱਚੋਤਾਣ ਚੱਲ ਰਹੀ ਹੈ, ਉੱਥੇ ਹੀ ਜਲੰਧਰ ਦੇ ਸ਼ਾਹਕੋਟ 'ਚ ਵੀ ਕਈ ਅਜਿਹੇ ਪਿੰਡ ਹਨ, ਜਿਨ੍ਹਾਂ...
ਬਟਾਲਾ, 14 ਅਕਤੂਬਰ | ਇਕ ਪ੍ਰਾਈਵੇਟ ਸਕੂਲ ਦੇ ਪ੍ਰਿੰਸੀਪਲ ਦੀ ਕਾਰ 'ਤੇ ਐਤਵਾਰ ਰਾਤ ਨੂੰ ਦੋ ਵਿਅਕਤੀਆਂ ਨੇ ਗੋਲੀਆਂ ਚਲਾ ਦਿੱਤੀਆਂ। ਗੋਲੀ ਕਾਰ ਨੂੰ ਲੱਗੀ ਅਤੇ ਪ੍ਰਿੰਸੀਪਲ ਵਾਲ-ਵਾਲ ਬਚ ਗਿਆ, ਜਦੋਂ ਕਿ ਉਸ ਨੇ ਆਪਣੇ ਲਾਇਸੈਂਸੀ ਰਿਵਾਲਵਰ ਨਾਲ ਜਵਾਬੀ ਗੋਲੀਬਾਰੀ ਕੀਤੀ ਪਰ ਹਮਲਾਵਰ ਭੱਜਣ ਵਿਚ ਕਾਮਯਾਬ ਹੋ ਗਏ। ਪੁਲਿਸ ਨੇ ਮੌਕੇ ਤੋਂ ਜਾਣਕਾਰੀ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ...
ਅੰਮ੍ਰਿਤਸਰ
ਵੱਡੀ ਖਬਰ ! ਪੰਜਾਬ ਕਾਂਗਰਸ ਨੇ ਚੋਣ ਕਮਿਸ਼ਨ ਤੋਂ ਪੰਚਾਇਤੀ ਚੋਣਾਂ 3 ਹਫਤਿਆਂ ਲਈ ਮੁਲਤਵੀ ਕਰਨ ਦੀ ਕੀਤੀ ਮੰਗ, ਲਾਏ ਇਹ ਇਲਜ਼ਾਮ
Admin - 0
ਚੰਡੀਗੜ੍ਹ, 14 ਅਕਤੂਬਰ | ਪੰਜਾਬ ਕਾਂਗਰਸ ਦੇ ਆਗੂਆਂ ਨੇ ਰਾਜ ਚੋਣ ਕਮਿਸ਼ਨ ਤੋਂ ਪੰਚਾਇਤੀ ਚੋਣਾਂ ਤਿੰਨ ਹਫ਼ਤਿਆਂ ਲਈ ਮੁਲਤਵੀ ਕਰਨ ਦੀ ਮੰਗ ਕੀਤੀ ਹੈ। ਅੱਜ (ਸੋਮਵਾਰ) ਕਾਂਗਰਸੀ ਆਗੂਆਂ ਦਾ ਇੱਕ ਵਫ਼ਦ ਸੂਬਾ ਚੋਣ ਕਮਿਸ਼ਨ ਨੂੰ ਮਿਲਿਆ। ਕਾਂਗਰਸੀ ਆਗੂਆਂ ਨੇ ਦੋਸ਼ ਲਾਇਆ ਕਿ ਚੋਣਾਂ ਵਿਚ ਵੱਡੇ ਪੱਧਰ ’ਤੇ ਧੋਖਾਧੜੀ ਹੋਈ ਹੈ, ਜਿਸ ਕਾਰਨ ਲੋਕ ਸਹਿਮੇ ਹੋਏ ਸਨ।
ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ...
ਕ੍ਰਾਇਮ ਅਤੇ ਨਸ਼ਾ
ਕੁੱਲੜ ਪੀਜ਼ਾ ਕਪਲ ਦੇ ਖਿਲਾਫ ਰੈਸਟੋਰੈਂਟ ਬਾਹਰ ਪਹੁੰਚਣਗੇ ਨਿਹੰਗ, ਹੋ ਸਕਦਾ ਵੱਡਾ ਹੰਗਾਮਾ
Admin - 0
ਜਲੰਧਰ, 14 ਅਕਤੂਬਰ | ਕੁੱਲ੍ਹੜ ਪੀਜ਼ਾ ਕਪਲ ਦੇ ਖਿਲਾਫ ਨਿਹੰਗ ਅੱਜ ਜਲਦੀ ਹੀ ਜਲੰਧਰ ਪਹੁੰਚਣਗੇ। ਹਾਲ ਹੀ ਵਿਚ ਨਿਹੰਗ ਬਾਬਾ ਮਾਨ ਸਿੰਘ ਆਪਣੇ ਸਮਰਥਕਾਂ ਸਮੇਤ ਜੋੜੇ ਦੇ ਰੈਸਟੋਰੈਂਟ ਦੇ ਬਾਹਰ ਇਕੱਠੇ ਹੋਏ। ਨਿਹੰਗ ਬਾਬਾ ਮਾਨ ਸਿੰਘ ਨੇ ਕੱਲ ਯਾਨੀ ਐਤਵਾਰ ਨੂੰ ਇੱਕ ਵੀਡੀਓ ਜਾਰੀ ਕਰਕੇ ਕਿਹਾ ਸੀ ਕਿ ਉਹ ਸੋਮਵਾਰ ਨੂੰ ਜਲੰਧਰ ਪਹੁੰਚਣਗੇ। ਜੇ ਕੋਈ ਵੀ ਗੱਲ ਕਰਨਾ ਚਾਹੁੰਦਾ...
ਮੋਹਾਲੀ, 14 ਅਕਤੂਬਰ | ਬਲੌਂਗੀ ਥਾਣਾ ਖੇਤਰ 'ਚ ਦੋਸਤਾਂ ਨਾਲ ਦੁਸਹਿਰਾ ਮੇਲਾ ਦੇਖਣ ਆਏ ਇਕ ਨੌਜਵਾਨ 'ਤੇ ਚਾਕੂ ਅਤੇ ਰਾਡ ਨਾਲ ਹਮਲਾ ਕਰ ਕੇ ਉਸ ਨੂੰ ਲਹੂ-ਲੁਹਾਨ ਕੀਤਾ ਗਿਆ। ਜ਼ਖਮੀ ਦੀ ਹਸਪਤਾਲ 'ਚ ਇਲਾਜ ਦੌਰਾਨ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਸੂਰਜ ਵਜੋਂ ਹੋਈ ਹੈ। ਬਲੌਂਗੀ ਥਾਣੇ ਦੀ ਪੁਲਿਸ ਨੇ 6 ਤੋਂ 7 ਅਣਪਛਾਤੇ ਮੁਲਜ਼ਮਾਂ ਖ਼ਿਲਾਫ਼ ਕੇਸ ਦਰਜ ਕਰ...
ਕ੍ਰਾਇਮ ਅਤੇ ਨਸ਼ਾ
ਲੁਧਿਆਣਾ : ਝਗੜੇ ਕਾਰਨ ਸ਼ਰਾਬੀ ਗੁਆਂਢੀ ਨੇ 3 ਫਾਸਟ ਫੂਡ ਦੀਆਂ ਰੇਹੜੀਆਂ ਨੂੰ ਲਾਈ ਅੱਗ, ਲੱਖਾਂ ਦਾ ਹੋਇਆ ਨੁਕਸਾਨ
Admin - 0
ਲੁਧਿਆਣਾ, 14 ਅਕਤੂਬਰ | ਬੀਤੀ ਰਾਤ ਭਾਮੀਆ ਰੋਡ 'ਤੇ ਤ੍ਰਿਕੋਣਾ ਪਾਰਕ ਨੇੜੇ ਚੌਪਾਟੀ 'ਤੇ ਤੜਕੇ 3 ਵਜੇ ਅੱਗ ਲੱਗ ਗਈ। ਅੱਗ ਲੱਗਣ ਕਾਰਨ ਤਿੰਨ ਫਾਸਟ ਫੂਡ ਦੀਆਂ ਰੇਹੜੀਆਂ ਸੜ ਕੇ ਸੁਆਹ ਹੋ ਗਈਆਂ। ਰੇਹੜੀਆਂ ਵਿਚ ਰੱਖੇ ਦੋ ਐਲਪੀਜੀ ਸਿਲੰਡਰ ਵੀ ਫਟ ਗਏ। ਚੌਪਾਟੀ ਵਿਚ ਸਟ੍ਰੀਟ ਫੂਡ ਵੇਚਣ ਵਾਲੇ ਇੱਕ ਵਿਅਕਤੀ ਨੇ ਆਪਣੇ ਗੁਆਂਢੀਆਂ ਦੀਆਂ ਰੇਹੜੀਆਂ ਨੂੰ ਅੱਗ ਲਗਾ ਦਿੱਤੀ...
ਹੈਲਥ ਐਂਡ ਫਿਟਨੈਸ
ਸਾਵਧਾਨ ! ਮੱਛਰ ਭਜਾਉਣ ਵਾਲੀ ਕਾਇਲ ਨਾਲ ਹੁੰਦੀਆਂ ਕਈ ਬਿਮਾਰੀਆਂ, 100 ਸਿਗਰੇਟਾਂ ਦੇ ਧੂੰਏਂ ਜਿੰਨੀ ਖਤਰਨਾਕ
Admin - 0
ਹੈਲਥ ਡੈਸਕ | ਮੱਛਰ ਕਈ ਬੀਮਾਰੀਆਂ ਦਾ ਕਾਰਨ ਹਨ ਅਤੇ ਇਸ ਤੋਂ ਬਚਣ ਲਈ ਤੁਸੀਂ ਕਈ ਤਰ੍ਹਾਂ ਦੇ ਉਪਾਅ ਵੀ ਕਰਦੇ ਹੋਵੋਗੇ ਪਰ ਜੇਕਰ ਤੁਸੀਂ ਮੱਛਰ ਮਾਰਨ ਲਈ ਕਾਇਲ ਦਾ ਇਸਤੇਮਾਲ ਕਰਦੇ ਹੋ ਤਾਂ ਸੰਭਲ ਜਾਉ। ਇਹ ਮੱਛਰ ਮਾਰ ਕੇ ਤੁਹਾਡੀ ਸੁਰੱਖਿਆ ਤਾਂ ਕਰਦਾ ਹੈ ਪਰ ਕਈ ਤਰ੍ਹਾਂ ਦੀਆਂ ਬੀਮਾਰੀਆਂ ਦਾ ਘਰ ਵੀ ਹੈ।
ਦੱਸ ਦਈਏ ਕਿ ਇਸ ਕਾਇਲ ਨੂੰ...
ਚੰਡੀਗੜ੍ਹ, 14 ਅਕਤੂਬਰ | ਪੰਜਾਬ ਪੁਲਿਸ ਨੇ ਰਾਜਸਥਾਨ ਵਿਚ ਸੁਭਾਸ਼ ਸਾਹੂ ਦੇ ਕਤਲ ਵਿਚ ਸ਼ਾਮਲ ਚਾਰ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਮੁਲਜ਼ਮਾਂ ਨੂੰ ਐਂਟੀ ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਅਤੇ ਮੁਹਾਲੀ ਪੁਲਿਸ ਵੱਲੋਂ ਸਾਂਝੇ ਤੌਰ ’ਤੇ ਕਾਰਵਾਈ ਕਰਦਿਆਂ ਗ੍ਰਿਫ਼ਤਾਰ ਕੀਤਾ ਗਿਆ ਹੈ।
ਮੁਲਜ਼ਮਾਂ ਨੇ ਪੁੱਛਗਿੱਛ ਦੌਰਾਨ ਇਹ ਖੁਲਾਸਾ ਕੀਤਾ ਹੈ ਕਿ ਮੁਲਜ਼ਮ ਗੈਂਗਸਟਰ ਪਵਿੱਤਰਾ ਅਮਰੀਕਾ ਅਤੇ ਮਨਜਿੰਦਰ ਫਰਾਂਸ ਨਾਲ ਜੁੜਿਆ ਹੋਇਆ...
ਅੰਮ੍ਰਿਤਸਰ
ਪੰਜਾਬ ਪੁਲਿਸ ਦੀ ਵੱਡੀ ਕਾਰਵਾਈ ! ਵਿਦੇਸ਼ ‘ਚ ਨੌਕਰੀ ਦਾ ਝਾਂਸਾ ਦੇਣ ਵਾਲੀਆਂ 18 ਟਰੈਵਲ ਏਜੰਸੀਆਂ ਖਿਲਾਫ ਕੀਤਾ ਕੇਸ ਦਰਜ
Admin - 0
ਚੰਡੀਗੜ੍ਹ, 14 ਅਕਤੂਬਰ | ਪੰਜਾਬ ਪੁਲਿਸ ਨੇ ਸੂਬੇ ਵਿਚ ਗੈਰ-ਕਾਨੂੰਨੀ ਢੰਗ ਨਾਲ ਕੰਮ ਕਰਨ ਵਾਲੀਆਂ 18 ਟਰੈਵਲ ਏਜੰਸੀਆਂ ਖਿਲਾਫ ਮਾਮਲਾ ਦਰਜ ਕੀਤਾ ਹੈ। ਇਨ੍ਹਾਂ ਏਜੰਸੀਆਂ ਖ਼ਿਲਾਫ਼ ਸੋਸ਼ਲ ਮੀਡੀਆ 'ਤੇ ਰੁਜ਼ਗਾਰ ਸਬੰਧੀ ਗ਼ੈਰ-ਕਾਨੂੰਨੀ ਇਸ਼ਤਿਹਾਰ ਦੇਣ ਦੇ ਦੋਸ਼ ਹੇਠ ਕੇਸ ਦਰਜ ਕੀਤਾ ਗਿਆ ਹੈ। ਇਸ ਤੋਂ ਪਹਿਲਾਂ ਅਗਸਤ ਵਿਚ 25 ਟਰੈਵਲ ਏਜੰਸੀਆਂ ਖ਼ਿਲਾਫ਼ ਕੇਸ ਦਰਜ ਕੀਤੇ ਗਏ ਸਨ।
ਇੰਸਟਾਗ੍ਰਾਮ ਅਤੇ ਫੇਸਬੁੱਕ 'ਤੇ...









































