Home Blog Page 294
ਚੰਡੀਗੜ੍ਹ, 14 ਅਕਤੂਬਰ | ਪੰਜਾਬ ਸਰਕਾਰ ਨੇ ਸੂਬੇ ਵਿਚ ਛੁੱਟੀ ਦਾ ਐਲਾਨ ਕਰ ਦਿੱਤਾ ਹੈ। 15 ਅਤੇ 17 ਅਕਤੂਬਰ ਨੂੰ ਸਕੂਲ ਅਤੇ ਸਰਕਾਰੀ ਦਫ਼ਤਰ ਬੰਦ ਰਹਿਣਗੇ। ਦਰਅਸਲ ਪੰਜਾਬ ਚੋਣਾਂ ਕਾਰਨ ਸੂਬੇ ਵਿੱਚ 15 ਅਕਤੂਬਰ ਨੂੰ ਛੁੱਟੀ ਦਾ ਐਲਾਨ ਕੀਤਾ ਗਿਆ ਹੈ ਅਜਿਹੇ 'ਚ ਸਰਕਾਰੀ ਦਫਤਰ, ਬੋਰਡ, ਕਾਰਪੋਰੇਸ਼ਨ ਅਤੇ ਹੋਰ ਵਿਦਿਅਕ ਅਦਾਰੇ ਬੰਦ ਰਹਿਣਗੇ। ਇਸ ਤੋਂ ਇਲਾਵਾ ਸੂਬਾ ਸਰਕਾਰ ਨੇ ਮਹਾਰਿਸ਼ੀ...
ਲੁਧਿਆਣਾ, 14 ਅਕਤੂਬਰ | ਆਮ ਆਦਮੀ ਪਾਰਟੀ ਦੇ ਜ਼ਿਲ੍ਹਾ ਯੂਥ ਪ੍ਰਧਾਨ ਸੋਨੂੰ ਕਲਿਆਣ ਨੂੰ ਪਿਸਤੌਲ ਦੀ ਨੋਕ 'ਤੇ ਢਾਈ ਘੰਟੇ ਤੱਕ ਬੰਧਕ ਬਣਾਏ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਇਹ ਘਟਨਾ ਹੈਬੋਵਾਲ ਦੇ ਗੋਪਾਲ ਨਗਰ ਦੀ ਹੈ। ਸੋਨੂੰ ਕਲਿਆਣ ਨੇ ਮੁਲਜ਼ਮਾਂ ਖ਼ਿਲਾਫ਼ ਥਾਣਾ ਹੈਬੋਵਾਲ ਵਿਚ ਸ਼ਿਕਾਇਤ ਦਰਜ ਕਰਵਾਈ ਹੈ। ਸੋਨੂੰ ਕਲਿਆਣ ਨੇ ਦੱਸਿਆ ਕਿ 10 ਅਕਤੂਬਰ ਦੀ ਰਾਤ ਨੂੰ ਉਹ...
 ਲੁਧਿਆਣਾ, 14 ਅਕਤੂਬਰ | ਪੁਲਿਸ ਸੱਟਾ ਤੇ ਜੂਆ ਖੇਡਣ ਵਾਲਿਆਂ 'ਤੇ ਲਗਾਤਾਰ ਛਾਪੇਮਾਰੀ ਕਰ ਰਹੀ ਹੈ। ਤਾਜ਼ਾ ਘਟਨਾ ਦੇਰ ਰਾਤ ਸਾਹਮਣੇ ਆਈ ਹੈ। ਪੁਲਿਸ ਮੁਲਾਜ਼ਮਾਂ ਨੇ ਚੰਡੀਗੜ੍ਹ ਰੋਡ ਦੇ ਸੈਕਟਰ 32 ਨੇੜੇ ਇੱਕ ਇਮਾਰਤ ਵਿਚ ਛਾਪਾ ਮਾਰਿਆ। ਇਸ ਤੋਂ ਪਹਿਲਾਂ ਕਿ ਪੁਲਿਸ ਮੁਲਾਜ਼ਮ ਸਹੀ ਢੰਗ ਨਾਲ ਜਾਂਚ ਕਰ ਪਾਉਂਦੇ, ਕੁਝ ਲੋਕਾਂ ਦੀ ਪੁਲਿਸ ਮੁਲਾਜ਼ਮਾਂ ਨਾਲ ਝੜਪ ਹੋ ਗਈ। ਉਨ੍ਹਾਂ...
Jalandhar, 13 September | In a crackdown on reckless behavior, Police Commissioner Swapan Sharma has launched a drive to enforce strict adherence to law and order. Following a viral video of SUV-driving youths flouting traffic rules, police swiftly identified and issued challans to the offenders. This decisive action demonstrates Commissioner Sharma's commitment to maintaining law and order. The police are...
ਚੰਡੀਗੜ੍ਹ | ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਸੂਬੇ ਵਿੱਚ ‘ਮਾਲਵਾ ਨਹਿਰ’ ਦੀ ਉਸਾਰੀ ਕਰਨ ਦਾ ਦੂਰਅੰਦੇਸ਼ੀ ਫੈਸਲਾ ਸੂਬੇ ਵਿੱਚ ਲਗਭਗ ਦੋ ਲੱਖ ਏਕੜ ਜ਼ਮੀਨ ਦੀ ਸਿੰਚਾਈ ਕਰਨ ਵਿੱਚ ਮਦਦ ਕਰੇਗਾ, ਜਿਸ ਨਾਲ ਸੂਬੇ ਵਿਚ ਬੇਮਿਸਾਲ ਵਿਕਾਸ ਅਤੇ ਤਰੱਕੀ ਦੇ ਯੁੱਗ ਦੀ ਨਵੀਂ ਸ਼ੁਰੂਆਤ ਹੋਵੇਗੀ। 2300 ਕਰੋੜ ਰੁਪਏ ਦੇ ਖਰਚ ਨਾਲ ਤਿਆਰ ਹੋਣ ਵਾਲੀ...
ਤਰਨਤਾਰਨ, 13 ਅਕਤੂਬਰ | ਦੁਸਹਿਰੇ ਦੀ ਰਾਤ ਇੱਕ ਫੈਕਟਰੀ ਵਿੱਚ ਭਿਆਨਕ ਅੱਗ ਲੱਗ ਗਈ। ਅੱਗ ਫੈਲਣ ਨਾਲ ਆਸਪਾਸ ਦਾ ਸਾਰਾ ਇਲਾਕਾ ਧੂੰਏਂ ਦੀ ਲਪੇਟ ਵਿੱਚ ਆ ਗਿਆ। ਅੱਗ ਲੱਗਣ ਕਾਰਨ ਲੱਖਾਂ ਦਾ ਨੁਕਸਾਨ ਹੋਇਆ ਹੈ। ਇਹ ਘਟਨਾ ਤਰਨਤਾਰ ਦੇ ਪਿੰਡ ਗੋਲਹਾਵਰ ਵਿੱਚ ਸਥਿਤ ਇੱਕ ਫੈਕਟਰੀ ਵਿੱਚ ਵਾਪਰੀ। ਇਹ ਇੱਕ ਕੰਬਲ ਫੈਕਟਰੀ ਸੀ, ਜਿਸ ਵਿੱਚ ਵੱਡੀ ਮਾਤਰਾ ਵਿੱਚ ਕੰਬਲ ਅਤੇ ਸਮੱਗਰੀ ਸੀ।...
ਜਲੰਧਰ, 13 ਅਕਤੂਬਰ | ਕੁੱਲ੍ਹੜ ਪੀਜ਼ਾ ਕਪਲ ਖਿਲਾਫ ਨਿਹੰਗ ਸਿੱਖਾਂ ਵੱਲੋਂ ਕੀਤੇ ਜਾ ਰਹੇ ਵਿਰੋਧ ਤੋਂ ਬਾਅਦ ਹੁਣ ਜੋੜੇ ਨੇ ਬਿਆਨ ਜਾਰੀ ਕੀਤਾ ਹੈ। ਜੋੜੇ ਨੇ ਕਿਹਾ ਕਿ ਉਹ ਆਪਣੇ ਪਰਿਵਾਰ ਨਾਲ ਸ੍ਰੀ ਦਰਬਾਰ ਸਾਹਿਬ (ਸੁਨਹਿਰੀ ਮੰਦਰ) ਜਾ ਕੇ ਆਪਣੀ ਅਰਜ਼ੀ ਦੇਣਗੇ। ਮੈਂ ਸ੍ਰੀ ਦਰਬਾਰ ਸਾਹਿਬ ਪਹੁੰਚ ਕੇ ਪੁੱਛਾਂਗਾ ਕਿ ਦਸਤਾਰ ਸਜਾਉਣੀ ਹੈ ਜਾਂ ਨਹੀਂ ਪਰ ਜੇਕਰ ਮੈਂ ਗਲਤ ਹਾਂ...
ਚੰਡੀਗੜ੍ਹ | ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਇੱਕ ਪਹਿਲਕਦਮੀ ਨਾਲ ਕਈ ਟੀਚਿਆਂ ਨੂੰ ਪੂਰਾ ਕਰਦੇ ਹੋਏ ਸੂਰਜੀ ਊਰਜਾ ਦੇ ਖੇਤਰ ਵਿਚ ਮਹੱਤਵਪੂਰਨ ਤਰੱਕੀ ਕਰ ਰਹੀ ਹੈ। ਬਠਿੰਡਾ ਦੇ ਪਿੰਡ ਤਰਖਾਣਵਾਲਾ ਵਿਚ ਇੱਕ ਨਵਾਂ 4 ਮੈਗਾਵਾਟ ਸੋਲਰ ਪੀਵੀ ਪਲਾਂਟ ਲਗਭਗ 6.65 ਮਿਲੀਅਨ ਯੂਨਿਟਾਂ ਦੀ ਸੰਭਾਵਿਤ ਸਾਲਾਨਾ ਆਉਟਪੁੱਟ ਦੇ ਨਾਲ ਖੇਤੀਬਾੜੀ ਬਿਜਲੀ ਦੀਆਂ ਲੋੜਾਂ ਨੂੰ ਪੂਰਾ...
ਜਲੰਧਰ, 11 ਅਕਤੂਬਰ | ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਦੀ ਅਗਵਾਈ ਵਿੱਚ ਜ਼ਿਲ੍ਹਾ ਪ੍ਰਸ਼ਾਸਨ ਜਲੰਧਰ ਵਲੋਂ ਝੋਨੇ ਦੇ ਸੀਜ਼ਨ ਦੌਰਾਨ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਸੁਚੱਜੇ ਤੇ ਨਿਰਵਿਘਨ ਢੰਗ ਨਾਲ ਲਿਫਟਿੰਗ ਯਕੀਨੀ ਬਣਾਉਣ ਦੀ ਵਚਨਬੱਧਤਾ ਦੁਹਰਾਈ ਗਈ ਹੈ। ਜ਼ਿਲ੍ਹਾ ਪ੍ਰਸ਼ਾਸਨ ਦੇ ਸੰਜੀਦਾ ਯਤਨਾਂ ਸਦਕਾ ਕਿਸਾਨਾਂ ਵਲੋਂ ਜਲੰਧਰ-ਮੋਗਾ ਕੌਮੀ ਮਾਰਗ ’ਤੇ ਲਗਾਇਆ ਗਿਆ ਧਰਨਾ ਸਮਾਪਤ ਹੋ ਗਿਆ ਹੈ। ਡਿਪਟੀ ਕਮਿਸ਼ਨਰ ਨੇ...
ਜਲੰਧਰ, 11 ਅਕਤੂਬਰ | ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਮੀਟਿੰਗ ਦੌਰਾਨ ਸਬੰਧਿਤ ਅਧਿਕਾਰੀਆਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਸੁਚਾਰੂ ਢੰਗ ਨਾਲ ਤੁਰੰਤ ਖਰੀਦ ਅਤੇ ਨਾਲੋ-ਨਾਲ ਲਿਫਟਿੰਗ ਯਕੀਨੀ ਬਣਾਈ ਜਾਵੇ। ਉਨ੍ਹਾਂ ਕਿਹਾ ਕਿ ਮੰਡੀਆਂ ਵਿੱਚ ਝੋਨੇ ਦਾ ਇੱਕ ਇੱਕ ਦਾਣਾ ਖਰੀਦਣ ਲਈ ਪੰਜਾਬ ਸਰਕਾਰ ਵਚਨਬੱਧ ਹੈ, ਇਸ ਲਈ ਜਿੱਥੇ ਕਿਸਾਨਾਂ ਸਮੇਤ ਮਜ਼ਦੂਰਾਂ ਲਈ ਸਹੂਲਤਾਂ ਪੱਖੋਂ...
- Advertisement -

MOST POPULAR