ਮੋਗਾ, 22 ਨਵੰਬਰ | ਜ਼ਿਲੇ ਦੇ ਕਸਬਾ ਕੋਟ ਈਸੇ ਖਾਂ ਵਿਚ ਕੰਮ ਤੋਂ ਪਰਤ ਰਹੇ 4 ਲੜਕਿਆਂ ਨੂੰ ਅਣਪਛਾਤੇ ਵਾਹਨ ਨੇ ਟੱਕਰ ਮਾਰ ਦਿੱਤੀ। ਇਸ ਹਾਦਸੇ ਵਿਚ ਇੱਕ ਨੌਜਵਾਨ ਦੀ ਮੌਤ ਹੋ ਗਈ। ਉਥੇ ਤਿੰਨ ਨੌਜਵਾਨ ਜ਼ਖਮੀ ਹੋ ਗਏ, ਜਿਨ੍ਹਾਂ ਨੂੰ ਇਲਾਜ ਲਈ ਸਰਕਾਰੀ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ।
ਇਸ ਮਾਮਲੇ ਸਬੰਧੀ ਜਾਂਚ ਅਧਿਕਾਰੀ ਨਛੱਤਰ ਸਿੰਘ ਨੇ ਦੱਸਿਆ ਕਿ ਮ੍ਰਿਤਕ...
ਐਸ ਬੀ ਐਸ ਨਗਰ/ਨਵਾਂਸ਼ਹਿਰ
ਸਵਿਫਟ ਕਾਰ ਤੇ ਥਾਰ ਵਿਚਾਲੇ ਆਹਮੋ-ਸਾਹਮਣੇ ਭਿਆਨਕ ਟੱਕਰ; ਕਾਰ ਚਾਲਕ ਦੀ ਮੌਤ, ਦੂਜਾ ਗੰਭੀਰ ਜ਼ਖਮੀ
Admin - 0
ਨਵਾਂਸ਼ਹਿਰ, 22 ਨਵੰਬਰ | ਕਸਬਾ ਜਾਡਲਾ ਦੇ ਰਾਹੋਂ ਰੋਡ 'ਤੇ ਸਵਿਫਟ ਕਾਰ ਅਤੇ ਥਾਰ ਗੱਡੀ ਵਿਚਾਲੇ ਆਹਮੋ-ਸਾਹਮਣੇ ਟੱਕਰ ਹੋ ਗਈ। ਇਸ ਹਾਦਸੇ ਵਿਚ ਸਵਿਫਟ ਕਾਰ ਦੇ ਡਰਾਈਵਰ ਦੀ ਮੌਤ ਹੋ ਗਈ ਹੈ। ਥਾਰ ਦਾ ਡਰਾਈਵਰ ਗੰਭੀਰ ਜ਼ਖ਼ਮੀ ਹੋ ਗਿਆ, ਜਿਸ ਨੂੰ ਨਵਾਂਸ਼ਹਿਰ ਦੇ ਸਰਕਾਰੀ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ ਹੈ।
ਜਾਣਕਾਰੀ ਅਨੁਸਾਰ ਵੀਰਵਾਰ ਦੇਰ ਰਾਤ ਕਸਬਾ ਜਾਡਲਾ ਬਾਈਪਾਸ 'ਤੇ ਜਾਡਲਾ...
ਗੁਰਦਾਸਪੁਰ, 22 ਨਵੰਬਰ | ਚੋਣ ਡਿਊਟੀ ਤੋਂ ਘਰ ਪਰਤ ਰਹੇ ਦੋਸਤ ਨੂੰ ਘਰ ਬੁਲਾ ਕੇ ਦੂਜੇ ਦੋਸਤ ਅਤੇ ਉਸ ਦੇ ਪਿਤਾ ਨੇ ਕਤਲ ਕਰ ਦਿੱਤਾ। ਡੇਰਾ ਬਾਬਾ ਨਾਨਕ ਦੇ ਥਾਣਾ ਧਰਮਕੋਟ ਰੰਧਾਵਾ ਦੇ ਪਿੰਡ ਧਰਮਕੋਟ ਪੱਤਣ ਦੇ 25 ਸਾਲਾ ਨੌਜਵਾਨ ਸਚਿਨ ਦਾ ਉਸ ਦੇ ਦੋਸਤ ਸੁਨੀਲ ਅਤੇ ਉਸ ਦੇ ਪਿਤਾ ਸਤਨਾਮ ਵਾਸੀ ਪਿੰਡ ਝੰਗੀਆਂ ਨੇ ਕਤਲ ਕਰ ਦਿੱਤਾ।
ਪਿੰਡ ਵਾਸੀਆਂ...
ਕਪੂਰਥਲਾ
ਦਾਣਾ ਮੰਡੀ ‘ਚ ਭਾਜਪਾ ਆਗੂ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ, ਮੁਹੱਲੇ ‘ਚ ਰਹਿੰਦੇ ਦੁਸ਼ਮਣਾਂ ਦਿੱਤਾ ਵਾਰਦਾਤ ਨੂੰ ਅੰਜਾਮ
Admin - 0
ਕਪੂਰਥਲਾ, 22 ਨਵੰਬਰ | ਜ਼ਿਲੇ ਦੇ ਸੁਲਤਾਨਪੁਰ ਲੋਧੀ ਵਿਚ ਵੀਰਵਾਰ ਦੇਰ ਰਾਤ ਕੁਝ ਨੌਜਵਾਨਾਂ ਵੱਲੋਂ ਭਾਰਤੀ ਜਨਤਾ ਪਾਰਟੀ ਦੇ ਯੁਵਾ ਮੋਰਚਾ ਦੇ ਬਲਾਕ ਪ੍ਰਧਾਨ ਦਾ ਕਤਲ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ, ਜਦਕਿ ਉਸ ਦੇ ਦੋ ਸਾਥੀ ਵੀ ਗੰਭੀਰ ਜ਼ਖਮੀ ਹੋ ਗਏ। ਜਿਨ੍ਹਾਂ ਨੂੰ ਕਪੂਰਥਲਾ ਦੇ ਸਿਵਲ ਹਸਪਤਾਲ 'ਚ ਦਾਖਲ ਕਰਵਾਇਆ ਗਿਆ ਹੈ। ਘਟਨਾ ਦੀ ਸੂਚਨਾ ਮਿਲਣ ਤੋਂ ਬਾਅਦ...
ਕ੍ਰਾਇਮ ਅਤੇ ਨਸ਼ਾ
ਬ੍ਰੇਕਿੰਗ : ਛੱਤੀਸਗੜ੍ਹ ‘ਚ ਪੁਲਿਸ ਤੇ ਨਕਸਲੀਆਂ ਵਿਚਾਲੇ ਮੁਕਾਬਲਾ ; ਜਵਾਨਾਂ ਨੇ 10 ਨਕਸਲੀ ਕੀਤੇ ਢੇਰ, ਮੁਕਾਬਲਾ ਜਾਰੀ
Admin - 0
ਛੱਤੀਸਗੜ੍ਹ, 22 ਨਵੰਬਰ | ਸੁਕਮਾ ਜ਼ਿਲੇ ਵਿਚ ਪੁਲਿਸ ਅਤੇ ਨਕਸਲੀਆਂ ਵਿਚਾਲੇ ਮੁੱਠਭੇੜ ਚੱਲ ਰਹੀ ਹੈ। ਜਵਾਨਾਂ ਨੇ 10 ਨਕਸਲੀਆਂ ਨੂੰ ਮਾਰ ਮੁਕਾਇਆ। ਮੌਕੇ ਤੋਂ ਤਿੰਨ ਆਟੋਮੈਟਿਕ ਹਥਿਆਰ ਵੀ ਬਰਾਮਦ ਹੋਏ ਹਨ। ਫਿਲਹਾਲ ਦੋਹਾਂ ਪਾਸਿਆਂ ਤੋਂ ਜੰਗਲ 'ਚ ਰੁਕ-ਰੁਕ ਕੇ ਗੋਲੀਬਾਰੀ ਜਾਰੀ ਹੈ। ਮਾਮਲਾ ਭੀਜੀ ਥਾਣਾ ਖੇਤਰ ਦਾ ਹੈ। 1 ਜਨਵਰੀ ਤੋਂ 22 ਨਵੰਬਰ ਤੱਕ 207 ਨਕਸਲੀ ਮਾਰੇ ਜਾ ਚੁੱਕੇ...
ਕ੍ਰਾਇਮ ਅਤੇ ਨਸ਼ਾ
ਲੁਧਿਆਣਾ ‘ਚ ਭਾਜਪਾ ਆਗੂ ਨੇ ਸੜਕ ‘ਤੇ ਕੀਤਾ ਹੰਗਾਮਾ, ਸੀਟ ਬੈਲਟ ਨਾ ਲਾਉਣ ‘ਤੇ ਰੋਕਣ ‘ਤੇ ਟ੍ਰੈਫਿਕ ਪੁਲਿਸ ਨਾਲ ਭਿੜਿਆ
Admin - 0
ਲੁਧਿਆਣਾ, 22 ਨਵੰਬਰ | ਭਾਜਪਾ ਆਗੂ ਦੀ ਵੀਡੀਓ ਸਾਹਮਣੇ ਆਈ ਹੈ। ਇਸ ਆਗੂ ਨੇ ਟ੍ਰੈਫਿਕ ਪੁਲੀਸ ਮੁਲਾਜ਼ਮਾਂ ਨਾਲ ਬਦਸਲੂਕੀ ਕੀਤੀ। ਨੇਤਾ ਨੇ ਸੀਟ ਬੈਲਟ ਨਹੀਂ ਲਗਾਈ ਹੋਈ ਸੀ। ਜਦੋਂ ਪੁਲਿਸ ਨੇ ਉਸ ਨੂੰ ਰੋਕਿਆ ਤਾਂ ਉਕਤ ਆਗੂ ਨੇ ਆਪਣੀ ਕਾਰ ਸੜਕ ਦੇ ਵਿਚਕਾਰ ਖੜ੍ਹੀ ਕਰ ਦਿੱਤੀ ਅਤੇ ਪੁਲਿਸ ਮੁਲਾਜ਼ਮਾਂ ਨਾਲ ਬਦਸਲੂਕੀ ਕੀਤੀ। ਪੁਲਿਸ ਮੁਲਾਜ਼ਮਾਂ ਨੇ ਖੁਦ ਮੌਕੇ 'ਤੇ ਇਸ...
ਪੰਜਾਬ
ਮੁੱਖ ਮੰਤਰੀ ਭਗਵੰਤ ਮਾਨ ਸਰਕਾਰ ਨੇ ਪਰਾਲੀ ਸਾੜਣ ਦੇ ਮਾਮਲਿਆਂ ਨੂੰ ਰੋਕਣ ਲਈ CRM ਮਸ਼ੀਨਾਂ ‘ਤੇ ਦਿੱਤੀ 50 ਫੀਸਦੀ ਸਬਸਿਡੀ
Admin - 0
ਚੰਡੀਗੜ੍ਹ | ਪੰਜਾਬ ਦੀ ਭਗਵੰਤ ਮਾਨ ਸਰਕਾਰ ਨੇ ਕਿਸਾਨਾਂ ਅਤੇ ਖੇਤੀਬਾੜੀ ਸਹਾਇਕਾਂ ਲਈ ਇੱਕ ਮਹੱਤਵਪੂਰਨ ਕਦਮ ਉਠਾਇਆ ਹੈ, ਜਿਸ ਤਹਿਤ CRM (ਕਿਸਾਨ ਰਿਕਾਰਡ ਮਸ਼ੀਨ) ਮਸ਼ੀਨਾਂ 'ਤੇ 50 ਫੀਸਦੀ ਸਬਸਿਡੀ ਦਿੱਤੀ ਜਾ ਰਹੀ ਹੈ। ਇਹ ਕਦਮ ਖੇਤੀਬਾੜੀ ਸੈਕਟਰ ਨੂੰ ਅਧੁਨਿਕ ਬਣਾਉਣ ਅਤੇ ਕਿਸਾਨਾਂ ਨੂੰ ਸਹੂਲਤ ਦੇਣ ਲਈ ਉਠਾਇਆ ਗਿਆ ਹੈ। ਇਸ ਦਾ ਮੁੱਖ ਉਦੇਸ਼ ਕਿਸਾਨਾਂ ਦੀ ਆਰਥਿਕ ਸਥਿਤੀ ਨੂੰ ਮਜ਼ਬੂਤ...
ਕ੍ਰਾਇਮ ਅਤੇ ਨਸ਼ਾ
ਬ੍ਰੇਕਿੰਗ : ਜਲੰਧਰ ‘ਚ ਪੁਲਿਸ ਤੇ ਗੈਂਗਸਟਰਾਂ ਵਿਚਾਲੇ ਫਾਇਰਿੰਗ, ਇਕ ਗੈਂਗਸਟਰ ਤੇ 2 ਪੁਲਿਸ ਮੁਲਾਜ਼ਮ ਜ਼ਖਮੀ
Admin - 0
ਜਲੰਧਰ, 22 ਨਵੰਬਰ | ਅੱਤਵਾਦੀ ਲਖਬੀਰ ਸਿੰਘ ਉਰਫ ਲੰਡਾ ਹਰੀਕੇ ਉਰਫ ਲੰਡਾ ਦੇ ਦੋ ਸਾਥੀਆਂ ਨੂੰ ਪੁਲਿਸ ਨੇ ਮੁਕਾਬਲੇ ਤੋਂ ਬਾਅਦ ਗ੍ਰਿਫਤਾਰ ਕਰ ਲਿਆ ਹੈ। ਪੁਲਿਸ ਨੇ ਮੁਲਜ਼ਮਾਂ ਨੂੰ 7 ਨਾਜਾਇਜ਼ ਹਥਿਆਰਾਂ ਅਤੇ ਕਾਰਤੂਸਾਂ ਸਮੇਤ ਗ੍ਰਿਫ਼ਤਾਰ ਕੀਤਾ ਹੈ। ਘਟਨਾ ਵਿਚ ਇੱਕ ਗੈਂਗਸਟਰ ਦੀ ਲੱਤ ਵਿਚ ਗੋਲੀ ਲੱਗੀ ਹੈ।
ਇਸ ਦੇ ਨਾਲ ਹੀ 2 ਪੁਲਿਸ ਮੁਲਾਜ਼ਮ ਵੀ ਜ਼ਖਮੀ ਹੋਏ ਹਨ। ਪੰਜਾਬ...
ਅੰਮ੍ਰਿਤਸਰ
ਪੰਜਾਬ ਸਰਕਾਰ ਦਾ ਵੱਡਾ ਫੈਸਲਾ ! ਸਰਕਾਰੀ ਸਕੂਲਾਂ ‘ਚ ਹਰ ਮਹੀਨੇ ਦਾ ਆਖਰੀ ਸ਼ਨੀਵਾਰ ਹੋਵੇਗਾ ਬੈਗ ਫਰੀ ਡੇ, ਖੇਡਾਂ ਵੱਲ ਵਧੇਗਾ ਫੋਕਸ
Admin - 0
ਚੰਡੀਗੜ੍ਹ, 22 ਨਵੰਬਰ | ਸਿੱਖਿਆ ਦੀ ਗੁਣਵੱਤਾ ਵਿਚ ਸੁਧਾਰ ਅਤੇ ਕਿਤਾਬਾਂ ਦੇ ਬੋਝ ਨੂੰ ਘੱਟ ਕਰਨ ਲਈ ਪੰਜਾਬ ਦੇ ਸਿੱਖਿਆ ਵਿਭਾਗ ਨੇ ਹੁਣ ਹਰ ਮਹੀਨੇ ਦੇ ਆਖਰੀ ਸ਼ਨੀਵਾਰ ਨੂੰ ਬੈਗ ਫਰੀ ਡੇਅ ਐਲਾਨਿਆ ਹੈ। ਹੁਣ ਹਰ ਮਹੀਨੇ ਦੇ ਆਖਰੀ ਸ਼ਨੀਵਾਰ ਨੂੰ 6ਵੀਂ ਤੋਂ 8ਵੀਂ ਜਮਾਤ ਤੱਕ ਦੇ ਵਿਦਿਆਰਥੀ ਸਕੂਲਾਂ 'ਚ ਬੈਗ ਨਹੀਂ ਲੈ ਕੇ ਜਾਣਗੇ। ਇਸ ਦਿਨ ਸਕੂਲਾਂ ਵਿਚ...
ਐਸਏਐਸ ਨਗਰ/ਮੋਹਾਲੀ
ਪੰਜਾਬ ‘ਚ ਜ਼ਮੀਨ ਹੇਠਲੇ ਪਾਣੀ ਦੇ ਪੱਧਰ ਦੇ ਅੰਕੜੇ ਗੰਭੀਰ : ਹਾਈਕੋਰਟ ਨੇ ਸਥਿਤੀ ਨੂੰ ਦੱਸਿਆ ਚਿੰਤਾਜਨਕ, ਸਰਕਾਰ ਤੋਂ ਮੰਗਿਆ ਜਵਾਬ
Admin - 0
ਚੰਡੀਗੜ੍ਹ, 22 ਨਵੰਬਰ | ਪੰਜਾਬ ਵਿਚ ਸਬੰਧਤ ਅਥਾਰਟੀ ਵੱਲੋਂ ਪਾਣੀ ਦੀ ਸੰਭਾਲ ਲਈ ਤਿਆਰ ਕੀਤੀ ਗਈ ਪ੍ਰਣਾਲੀ ਬਿਲਕੁਲ ਵੀ ਕਾਰਗਰ ਨਹੀਂ ਹੈ। ਘੱਟ ਸਬਸਿਡੀ ਦੇ ਕਾਰਨ ਉਦਯੋਗ ਸਿੰਚਾਈ ਖੇਤਰ ਨੂੰ ਟ੍ਰੀਟਿਡ ਪਾਣੀ ਨਹੀਂ ਦੇ ਰਹੇ ਹਨ। ਕਿਸਾਨਾਂ ਤੱਕ ਟ੍ਰੀਟਿਡ ਪਾਣੀ ਪਹੁੰਚਾਉਣ ਲਈ ਉਦਯੋਗਾਂ ਨੂੰ ਕੋਈ ਪ੍ਰਭਾਵੀ ਪ੍ਰੋਤਸਾਹਨ ਨਹੀਂ ਦਿੱਤਾ ਗਿਆ। ਪੰਜਾਬ ਜਲ ਸਰੋਤ ਵਿਕਾਸ ਏਜੰਸੀ ਨੇ ਸ਼ੁਰੂਆਤੀ ਤੌਰ 'ਤੇ...










































