ਕ੍ਰਾਇਮ ਅਤੇ ਨਸ਼ਾ
ਦੋਸਤਾਂ ਨਾਲ ਘਰੋਂ ਗਏ ਨੌਜਵਾਨ ਦੀ ਸ਼ੱਕੀ ਹਾਲਾਤਾਂ ‘ਚ ਮੌਤ, ਹਸਪਤਾਲ ‘ਚ ਜ਼ਖਮੀ ਹਾਲਤ ਛੱਡ ਭੱਜੇ ਸੀ ਦੋਸਤ
Admin - 0
ਗੁਰਦਾਸਪੁਰ/ਬਟਾਲਾ, 23 ਅਕਤੂਬਰ | ਨੌਜਵਾਨ ਦੀ ਸ਼ੱਕੀ ਹਾਲਾਤ ਵਿਚ ਮੌਤ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਥਾਣਾ ਸੇਖਵਾਂ ਦੇ ਐੱਸ. ਆਈ. ਬਲਕਾਰ ਸਿੰਘ ਅਤੇ ਏ. ਐੱਸ. ਆਈ. ਹੈਨਰੀ ਨੇ ਦੱਸਿਆ ਕਿ ਸਾਗਰ ਪੁੱਤਰ ਦਿਲਬਾਗ ਮਸੀਹ ਵਾਸੀ ਕ੍ਰਿਸ਼ਚਨ ਕਾਲੋਨੀ, ਨੌਸ਼ਹਿਰਾ ਮੱਝਾ ਸਿੰਘ ਬੀਤੇ ਕੱਲ ਆਪਣੇ ਦੋ ਦੋਸਤਾਂ ਨਾਲ ਘਰੋਂ ਗਿਆ ਸੀ ਅਤੇ ਦੇਰ ਸ਼ਾਮ ਇਸ ਦੇ...
ਪੰਜਾਬ
ਵਿਧਾਨ ਸਭਾ ਦੇ ਸਪੀਕਰ ਸੰਤਵਾਂ ਨੇ ਅਧਿਆਪਕਾਂ ਨੂੰ ਭੇਜਿਆ ਨੋਟਿਸ, ਵਿਧਾਇਕ ਨੂੰ ਨਹੀਂ ਦਿੱਤਾ ਸੀ ਸਨਮਾਨ
Admin - 0
ਫਰੀਦਕੋਟ, 23 ਅਕਤੂਬਰ | ਜ਼ਿਲੇ ਦੇ ਜੈਤੋ ਤੋਂ ਵਿਧਾਇਕ ਅਮਲੋਕ ਸਿੰਘ ਨੂੰ ਇੱਕ ਸਰਕਾਰੀ ਸਕੂਲ ਵਿਚ ਸਨਮਾਨ ਨਾ ਮਿਲਣ ਦਾ ਮਾਮਲਾ ਸਾਹਮਣੇ ਆਇਆ ਹੈ। ਸਕੂਲ ਵਿਚ ਮੌਜੂਦ ਅਧਿਆਪਕਾਂ ਨੇ ਨਾ ਤਾਂ ਉਨ੍ਹਾਂ ਦਾ ਸਵਾਗਤ ਕੀਤਾ ਅਤੇ ਨਾ ਹੀ ਉਹ ਆਪਣੇ ਕਮਰਿਆਂ ਤੋਂ ਬਾਹਰ ਆਏ। ਇਸ ਤੋਂ ਬਾਅਦ ਮਾਮਲਾ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਤੱਕ ਪਹੁੰਚਿਆ। ਇਸ ਮਾਮਲੇ...
ਫਿਰੋਜ਼ਪੁਰ, 23 ਅਕਤੂਬਰ | ਜ਼ਿਲੇ 'ਚ ਇਨਸਾਨੀਅਤ ਨੂੰ ਸ਼ਰਮਸਾਰ ਕਰ ਦੇਣ ਵਾਲੀ ਘਟਨਾ ਸਾਹਮਣੇ ਆਈ ਹੈ। ਇੱਥੇ ਲੁਟੇਰਿਆਂ ਨੇ ਬੈਂਕ ਦੀ ਨੌਕਰੀ ਲਈ ਚੰਡੀਗੜ੍ਹ ਤੋਂ ਪੇਪਰ ਦੇ ਕੇ ਆ ਰਹੇ ਨੇਤਰਹੀਣ ਨੌਜਵਾਨ ਨੂੰ ਲੁੱਟ ਦਾ ਸ਼ਿਕਾਰ ਬਣਾਇਆ ਹੈ। ਪੀੜਤ ਨੇਤਰਹੀਣ ਨੌਜਵਾਨ ਕਰਨਵੀਰ ਨੇ ਦੱਸਿਆ ਕਿ ਉਹ ਚੰਡੀਗੜ੍ਹ ਤੋਂ ਬੈਂਕ ਦੀ ਨੌਕਰੀ ਦਾ ਪੇਪਰ ਦੇ ਕੇ ਵਾਪਸ ਫਿਰੋਜ਼ਪੁਰ ਪਰਤ ਰਿਹਾ...
ਕ੍ਰਾਇਮ ਅਤੇ ਨਸ਼ਾ
ਲੁਧਿਆਣਾ ‘ਚ ਪਿਓ ਦੀ ਸ਼ਰਮਨਾਕ ਕਰਤੂਤ ! 8 ਸਾਲ ਦੇ ਪੁੱਤ ਨਾਲ ਮਿਟਾਈ ਹਵਸ, ਬੱਚੇ ਦੀ ਵਿਗੜੀ ਹਾਲਤ
Admin - 0
ਲੁਧਿਆਣਾ, 23 ਅਕਤੂਬਰ | ਜਗਰਾਓਂ ਦੇ ਨਜ਼ਦੀਕ ਬਣੀ ਇਕ ਠਾਠ ਦੇ ਇਕ ਸੇਵਾਦਾਰ ’ਤੇ ਆਪਣੇ ਹੀ 8 ਸਾਲਾ ਮਤਰੇਏ ਪੁੱਤਰ ਨਾਲ ਬਦਫੈਲੀ ਕਰਨ ਦੀ ਲਿਖਤੀ ਸ਼ਿਕਾਇਤ ਮਾਂ ਨੇ ਥਾਣਾ ਸਿਟੀ ਜਗਰਾਓਂ ਨੂੰ ਦਿੱਤੀ ਹੈ। ਪੀੜਤ ਬੱਚੇ ਦੀ ਮਾਂ ਨੇ ਦੱਸਿਆ ਕਿ ਉਸਦੇ ਦੋ ਵਿਆਹ ਹੋਏ ਹਨ ਅਤੇ ਪਹਿਲੇ ਵਿਆਹ ਤੋਂ ਉਸ ਦਾ ਬੇਟਾ ਹੈ ਅਤੇ ਉਸ ਦਾ ਦੂਸਰਾ ਵਿਆਹ ਠਾਠ...
ਕ੍ਰਾਇਮ ਅਤੇ ਨਸ਼ਾ
ਲੁਧਿਆਣਾ ‘ਚ ਬਦਮਾਸ਼ਾਂ ਨੇ ਘਰਾਂ ਬਾਹਰ ਖੜ੍ਹੀਆਂ ਕਾਰਾਂ ਦੇ ਤੋੜੇ ਸ਼ੀਸ਼ੇ, ਸੀਸੀਟੀਵੀ ‘ਚ ਕੈਦ ਘਟਨਾ
Admin - 0
ਲੁਧਿਆਣਾ, 23 ਅਕਤੂਬਰ | ਬੀਤੀ ਰਾਤ ਡੇਢ ਵਜੇ ਦੇ ਕਰੀਬ ਥਾਣਾ ਡਵੀਜ਼ਨ ਨੰਬਰ 2 ਅਧੀਨ ਪੈਂਦੇ ਇਲਾਕੇ ਮਿੰਨੀ ਰੋਜ਼ ਗਾਰਡਨ ਅਤੇ ਅਜੀਤ ਨਗਰ 'ਚ ਸ਼ਰਾਰਤੀ ਅਨਸਰਾਂ ਨੇ ਸੜਕ 'ਤੇ ਖੜ੍ਹੇ ਵਾਹਨਾਂ 'ਤੇ ਪਥਰਾਅ ਕੀਤਾ। ਪੈਦਲ ਜਾ ਰਹੇ ਬਦਮਾਸ਼ ਸੀਸੀਟੀਵੀ 'ਚ ਕੈਦ ਹੋ ਗਏ। ਇਸ ਘਟਨਾ ਤੋਂ ਬਾਅਦ ਇਲਾਕੇ ਦੇ ਲੋਕ ਸੁਰੱਖਿਆ ਨੂੰ ਲੈ ਕੇ ਚਿੰਤਤ ਹਨ।
ਸ਼ਹਿਰ ਦੇ ਅਜੀਤ ਨਗਰ...
ਅੰਮ੍ਰਿਤਸਰ, 23 ਅਕਤੂਬਰ | ਪੰਜਾਬੀ ਵਿਚ ਇੱਕ ਵੱਡੀ ਵਾਰਦਾਤ ਦੀ ਖਬਰ ਸਾਹਮਣੇ ਆਈ ਹੈ। ਜਾਣਕਾਰੀ ਮੁਤਾਬਕ ਬਿਆਸ 'ਚ ਆੜ੍ਹਤੀਏ ਗੁਰਦੀਪ ਸਿੰਘ 'ਤੇ ਗੋਲੀਆਂ ਚਲਾਈਆਂ ਗਈਆਂ ਹਨ। ਬਿਆਸ ਥਾਣਾ ਸਠਿਆਲਾ ਅਧੀਨ ਪੈਂਦੀ ਦਾਣਾ ਮੰਡੀ ਵਿਚ ਬਾਈਕ ਸਵਾਰ ਹਮਲਾਵਰਾਂ ਵੱਲੋਂ 3-4 ਗੋਲੀਆਂ ਚਲਾਈਆਂ ਗਈਆਂ।
ਵਾਰਦਾਤ ਨੂੰ ਅੰਜਾਮ ਦੇਣ ਤੋਂ ਬਾਅਦ ਹਮਲਾਵਰ ਮੌਕੇ ਤੋਂ ਫਰਾਰ ਹੋ ਗਏ। ਇਸ ਦੌਰਾਨ ਗੁਰਦੀਪ ਸਿੰਘ ਨੂੰ ਗੰਭੀਰ...
ਚੰਡੀਗੜ੍ਹ, 23 ਅਕਤੂਬਰ | ਪੰਜਾਬ ਦੇ ਮੌਸਮ ਨੂੰ ਲੈ ਕੇ ਵੱਡੀ ਖਬਰ ਆ ਰਹੀ ਹੈ। ਦਰਅਸਲ ਮੌਸਮ ਵਿਭਾਗ ਨੇ ਸੂਬੇ 'ਚ ਠੰਡ ਦੇ ਅਚਾਨਕ ਵਧਣ ਦੀ ਸੰਭਾਵਨਾ ਜਤਾਈ ਹੈ। ਵਿਭਾਗ ਦਾ ਕਹਿਣਾ ਹੈ ਕਿ 26 ਅਕਤੂਬਰ ਤੋਂ ਸੂਬੇ ਦਾ ਮੌਸਮ ਬਦਲ ਸਕਦਾ ਹੈ, ਜਿਸ ਕਾਰਨ ਠੰਢ ਵਧੇਗੀ। ਅਜਿਹੇ 'ਚ ਵਿਭਾਗ ਨੇ ਪੰਜਾਬ ਦੇ ਲੋਕਾਂ ਨੂੰ ਗਰਮ ਕੱਪੜੇ ਕੱਢਣ ਦੀ...
ਜਲੰਧਰ, 23 ਅਕਤੂਬਰ | ਜਲੰਧਰ ਦੇ ਲੋਕਾਂ ਲਈ ਅਹਿਮ ਖਬਰ ਹੈ। ਜੇਕਰ ਤੁਸੀਂ ਆਪਣੇ ਘਰ ਤੋਂ ਬਾਹਰ ਨਿਕਲ ਰਹੇ ਹੋ ਤਾਂ ਸਾਵਧਾਨ ਰਹੋ ਕਿਉਂਕਿ ਤੁਹਾਨੂੰ ਸ਼ਹਿਰ ਦੇ ਵੱਖ-ਵੱਖ ਇਲਾਕਿਆਂ 'ਚ ਭਾਰੀ ਟ੍ਰੈਫਿਕ ਜਾਮ ਦਾ ਸਾਹਮਣਾ ਕਰਨਾ ਪੈ ਸਕਦਾ ਹੈ।
ਜਾਣਕਾਰੀ ਅਨੁਸਾਰ ਸ਼ਾਸਤਰੀ ਮਾਰਕੀਟ ਤੋਂ ਰੇਲਵੇ ਸਟੇਸ਼ਨ, ਨਹਿਰੂ ਗਾਰਡਨ ਰੋਡ, ਲਾਡੋਵਾਲੀ ਰੋਡ ਨੂੰ ਪੁਲਿਸ ਨੇ ਬੰਦ ਕਰ ਦਿੱਤਾ ਹੈ। ਜਦੋਂ ਕਿ...
ਜਲੰਧਰ, 23 ਅਕਤੂਬਰ | ਭਾਰਤੀ ਫੌਜ ਵਿਚ ਅਗਨੀਵੀਰ ਭਰਤੀ ਲਈ ਸਪੋਰਟਸ ਕਾਲਜ ਜਲੰਧਰ ਵਿਖੇ 6 ਤੋਂ 13 ਨਵੰਬਰ ਤੱਕ ਭਰਤੀ ਰੈਲੀ ਕੀਤੀ ਜਾ ਰਹੀ ਹੈ। ਇਸ ਵਿਚ ਭਾਗ ਲੈਣ ਲਈ ਸੂਬੇ ਦੇ ਵੱਖ-ਵੱਖ ਜ਼ਿਲ੍ਹਿਆਂ ਤੋਂ ਨੌਜਵਾਨ ਸ਼ਿਰਕਤ ਕਰਨਗੇ। ਅੱਜ ਯਾਨੀ ਬੁੱਧਵਾਰ ਨੂੰ ਭਾਰਤੀ ਫੌਜ, ਜਲੰਧਰ ਪ੍ਰਸ਼ਾਸਨ ਅਤੇ ਹੋਰ ਵਿਭਾਗਾਂ ਦੇ ਅਧਿਕਾਰੀ ਨਿਰੀਖਣ ਲਈ ਪਹੁੰਚੇ।
ਤਿਆਰੀਆਂ ਦਾ ਜਾਇਜ਼ਾ ਲੈਣ ਪੁੱਜੇ ਐਸਡੀਐਮ...
ਐਸਏਐਸ ਨਗਰ/ਮੋਹਾਲੀ
ਸੁਪਰੀਮ ਕੋਰਟ ਨੇ ਪਰਾਲੀ ਸਾੜਨ ਦੇ ਮਾਮਲੇ ‘ਚ ਪੰਜਾਬ ਸਰਕਾਰ ਨੂੰ ਲਾਈ ਫਟਕਾਰ, ਕਾਰਵਾਈ ਨਾ ਕਰਨ ‘ਤੇ ਦਿੱਤੀ ਇਹ ਚਿਤਾਵਨੀ
Admin - 0
ਚੰਡੀਗੜ੍ਹ, 23 ਅਕਤੂਬਰ | ਪੰਜਾਬ ਅਤੇ ਹਰਿਆਣਾ ਵਿਚ ਪਰਾਲੀ ਸਾੜਨ ਦੇ ਮਾਮਲਿਆਂ ਨੂੰ ਲੈ ਕੇ ਸੁਪਰੀਮ ਕੋਰਟ ਸਖਤ ਹੈ। ਅੱਜ (ਬੁੱਧਵਾਰ) ਇਸ ਮਾਮਲੇ ਨੂੰ ਲੈ ਕੇ ਸੁਪਰੀਮ ਕੋਰਟ ਵਿਚ ਸੁਣਵਾਈ ਹੋਈ। ਸੁਪਰੀਮ ਕੋਰਟ ਨੇ ਇਸ ਮਾਮਲੇ ਵਿੱਚ ਦੋਵਾਂ ਸਰਕਾਰਾਂ ਨੂੰ ਫਟਕਾਰ ਲਗਾਈ ਹੈ। ਨਾਲ ਹੀ ਕਿਹਾ ਕਿ ਇਸ ਮਾਮਲੇ 'ਚ ਜ਼ਮੀਨੀ ਪੱਧਰ 'ਤੇ ਕੰਮ ਨਹੀਂ ਹੋਇਆ ਹੈ। ਦੋਵੇਂ ਸਰਕਾਰਾਂ...









































